Home Blog Page 1473
ਸੰਗਰੂਰ/ਮਾਲੇਰਕੋਟਲਾ | ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਮਲੇਰਕੋਟਲਾ ਵੱਲੋਂ 9 ਨਵੰਬਰ ਬੁੱਧਵਾਰ ਨੂੰ ਭੁਪਿੰਦਰਾ ਗਲੋਬਲ ਸਕੂਲ ਪਿੰਡ ਬਿੰਜੋਕੀ ਕਲਾਂ ਵਿਖੇ ਲੜਕੇ ਤੇ ਲੜਕੀਆਂ ਦੇ ਉਮਰ ਵਰਗ 14, 17, 19, 22, 25 ਵਿੱਚ ਗੱਤਕਾ ਮੁਕਾਬਲੇ ਕਰਵਾਏ ਜਾ ਰਹੇ ਹਨ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਨ੍ਹਾਂ ਮੁਕਾਬਲਿਆਂ ਵਿੱਚ ਫਰੀ ਸੋਟੀ ਅਤੇ ਸਿੰਗਲ ਸੋਟੀ ਵਰਗ ਵਿੱਚ ਟੀਮ ਅਤੇ ਵਿਅਕਤੀਗਤ ਈਵੈਂਟਾਂ ਦੇ ਮੁਕਾਬਲੇ...
ਮੇਰਠ: ਪੱਛਮੀ ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਰਿਸ਼ਤਿਆਂ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਕਲਯੁਗੀ ਧੀ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਪਿਤਾ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਪਿਤਾ ਦੀ ਲਾਸ਼ ਨੂੰ ਪਹਿਲਾਂ ਦੋ ਦਿਨ ਘਰ ਵਿੱਚ ਲੁਕੋ ਕੇ ਰੱਖਿਆ ਅਤੇ ਫਿਰ ਸਬੂਤ ਨਸ਼ਟ ਕਰਨ ਲਈ ਟਿਊਬਵੈੱਲ ਵਿੱਚ ਟੋਆ ਪੁੱਟ ਕੇ ਲਾਸ਼ ਨੂੰ ਦਫ਼ਨਾ ਦਿੱਤਾ।...
ਚੰਡੀਗੜ੍ਹ | ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ- ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਪਰਾਲੀ ਸਾੜਨ ਕਾਰਨ ਪੰਜਾਬ ਦੀ ਹਵਾ ਵਿੱਚ ਜ਼ਹਿਰ ਘੁਲਦਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ (300 AQI) ਤੱਕ ਪਹੁੰਚ ਗਿਆ ਹੈ। ਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ ਇਸ ਸਾਲ ਹੁਣ...
ਗਵਾਲੀਅਰ। ਗਵਾਲੀਅਰ ਵਿਚ ਪੰਚਾਇਤ ਚੋਣਾਂ ਦੌਰਾਨ ਮੂੰਹਬੋਲੇ ਦਿਓਰ ਨੇ ਦੋਸਤੀ ਕਰਕੇ ਭਾਬੀ ਨਾਲ ਨੇੜਲਾ ਰਿਸ਼ਤਾ ਬਣਾਇਆ ਤੇ ਧਮਕੀਆਂ ਦੇ ਕੇ ਬਲਾਤਕਾਰ ਕਰ ਦਿੱਤਾ। ਇੰਨਾ ਹੀ ਨਹੀਂ ਆਰੋਪੀ ਨੇ ਮਹਿਲਾ ਦਾ ਨਿਊਡ ਵੀਡੀਓ ਬਣਾ ਕੇ ਉਸਨੂੰ ਬਲੈਕਮੇਲ ਕਰਨ ਲੱਗਾ। ਨਾਲ ਹੀ ਇਹ ਕਹਿਣ ਲੱਗਾ ਕੇ ਜੇਕਰ ਉਸ ਨਾਲ ਸਬੰਧ ਨਾ ਬਣਾਏ ਤਾਂ ਉਹ ਵੀਡੀਓ ਨੂੰ ਸੋਸ਼ਲ ਮੀਡੀਆ ਉਤੇ ਵਾਇਰਲ ਕਰਕੇ...
ਚੰਡੀਗੜ੍ਹ। ਪੰਜਾਬ ‘ਚ ਐਤਵਾਰ ਤੋਂ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। ਮੌਸਮ ਵਿਭਾਗ ਦੇ ਮਾਹਿਰਾਂ ਅਨੁਸਾਰ ਐਤਵਾਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 8 ਨਵੰਬਰ ਤੋਂ ਪੱਛਮੀ ਹਿਮਾਲਿਆ ਖੇਤਰ ਅਤੇ ਮੈਦਾਨੀ ਇਲਾਕਿਆਂ ‘ਤੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ...
ਲੁਧਿਆਣਾ | ਅੰਮ੍ਰਿਤਸਰ 'ਚ ਹਿੰਦੂ ਨੇਤਾ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਲੁਧਿਆਣਾ ਦੇ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਗੈਂਗਸਟਰ ਗੋਲਡੀ ਬਰਾੜ ਵਿਦੇਸ਼ੀ ਨੰਬਰ +351 961 137 448 ਤੋਂ ਕਾਲ ਅਤੇ ਮੈਸੇਜ ਕਰ ਕੇ ਧਮਕੀਆਂ ਦੇ ਰਿਹਾ ਹੈ। ਮੰਡ ਨੂੰ 21 ਅਤੇ 22 ਅਕਤੂਬਰ ਨੂੰ ਧਮਕੀਆਂ ਵੀ ਮਿਲੀਆਂ ਸਨ। ਗੈਂਗਸਟਰ ਵੱਲੋਂ ਵਟਸਐਪ 'ਤੇ ਭੇਜੇ...
ਅੰਮ੍ਰਿਤਸਰ | ਸ਼ਿਵਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਕਰਨ ਵਾਲੇ 31 ਸਾਲਾ ਸੰਦੀਪ ਸਿੰਘ ਸੰਨੀ ਸੋਸ਼ਲ ਮੀਡੀਆ 'ਤੇ ਸਮੁਦਾਇ ਵਿਸ਼ੇਸ਼ ਨੂੰ ਲੈ ਕੇ ਦਿੱਤੇ ਗਏ ਸੂਰੀ ਦੇ ਬਿਆਨਾਂ ਤੋਂ ਗੁੱਸੇ 'ਚ ਸੀ । ਇਸ ਕਾਰਨ ਉਸ ਨੇ ਮੌਕਾ ਪਾ ਕੇ ਸੂਰੀ ਦੀ ਹੱਤਿਆ ਕਰ ਦਿੱਤੀ । ਪੁਲਸ ਜਾਂਚ 'ਚ ਸਾਹਮਣੇ ਆਇਆ ਹੈ ਕਿ ਆਰੋਪੀ ਨੇ ਸੋਸ਼ਲ ਮੀਡੀਆ 'ਤੇ...
ਅੰਮ੍ਰਿਤਸਰ। ‘ਚ ਕਤਲ ਕੀਤੇ ਗਏ ਹਿੰਦੂ ਨੇਤਾ ਸੁਧੀਰ ਸੂਰੀ ਦਾ ਅੰਤਿਮ ਸੰਸਕਾਰ ਸ਼ੁਰੂ ਹੋ ਗਿਆ ਹੈ। ਯਾਤਰਾ ਵਿੱਚ ਲੋਕਾਂ ਦੀ ਭੀੜ ਲੱਗੀ ਰਹਿੰਦੀ ਹੈ। ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਦੁਰਗਿਆਣਾ ਮੰਦਰ ਤੱਕ ਯਾਤਰਾ ਕੱਢੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਅੰਤਿਮ ਸੰਸਕਾਰ ਵਿਚ ਸ਼ਾਮਲ ਹੋਣ ਵਾਲੇ ਹਿੰਦੂ ਨੇਤਾਵਾਂ ਨੂੰ ਘਰ ਵਿਚ ਨਜ਼ਰਬੰਦ ਕਰ ਦਿੱਤਾ...
ਉੱਤਰਕਾਸ਼ੀ। ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ 8.33 ਵਜੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.7 ਦੱਸੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਚਿਨਿਆਲੀਸੌਰ ਤੋਂ 35 ਕਿਲੋਮੀਟਰ ਦੂਰ ਸੀ। ਸਵੇਰੇ 8:33 ਵਜੇ ਜਦੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਤਾਂ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਭੂਚਾਲ ਕਾਰਨ ਕਿਸੇ ਜਾਨੀ ਜਾਂ...
- Advertisement -

MOST POPULAR