Home Blog Page 1475
ਮੁੰਬਈ। ਕਾਮੇਡੀ ਕੁਈਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਦੀਆਂ ਨਜ਼ਰ ਆ ਰਹੀਆਂ ਹਨ। NCB ਨੇ ਡਰੱਗਜ਼ ਮਾਮਲੇ ਨੂੰ ਲੈ ਕੇ ਭਾਰਤੀ ਅਤੇ ਹਰਸ਼ 'ਤੇ ਇਕ ਵਾਰ ਫਿਰ ਸ਼ਿਕੰਜਾ ਕੱਸਿਆ ਹੈ। ਐਨਸੀਬੀ ਨੇ ਅਦਾਲਤ ਵਿੱਚ ਜੋੜੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।ਜਾਣਕਾਰੀ ਮੁਤਾਬਕ NCB ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼...
ਫਰੀਦਕੋਟ | ਮਾਡਰਨ ਜੇਲ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਦੇ ਚੱਲਦੇ ਇੱਕ ਵਾਰ ਫਿਰ ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ 'ਚੋਂ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ, ਜਦਕਿ ਇਕ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਡਿਪਟੀਸ਼ਨਰਾਂ ਨੂੰ ਬਾਕਾਇਦਾ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਪੱਤਰ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇੰਤਕਾਲ ਗਰਾਮ ਪੰਚਾਇਤ ਦੇ ਨਾਮ ਕਰਨ ਮਗਰੋਂ ਜ਼ਮੀਨਾਂ ਦੇ ਕਬਜ਼ੇ ਲੈਣ ਦੀ ਗੱਲ ਵੀ ਆਖੀ ਹੈ ਅਤੇ...
ਅੰਮ੍ਰਿਤਸਰ। ਅਟਾਰੀ ਸਰਹੱਦ ਨੇੜੇ ਪਿੰਡ ਕੱਕੜ ਦੇ ਖੇਤ ਵਿਚੋਂ ਹੈਰੋਇਨ ਦੀ ਖੇਪ ਮਿਲੀ ਹੈ। ਖੇਤ ਵਿਚ ਖੇਪ ਮਿਲਣ ਤੋਂ ਬਾਅਦ ਕਿਸਾਨ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਨਾ ਦਿੱਤੀ। ਬੀਐਸਐਫ ਨੇ ਖੇਪ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਡਰੋਨ ਰਾਹੀਂ ਸੁੱਟੀ ਗਈ ਹੈ। ਦਰਅਸਲ ਰਾਤ ਸਮੇਂ ਕਿਸਾਨ ਆਪਣੇ ਖੇਤਾਂ ਵਿਚ...
ਗੋਇੰਦਵਾਲ ਸਾਹਿਬ। ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੋਟ ਮੋਹੰਮਦ ਖ਼ਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ   ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ।  ਜਾਣਕਾਰੀ ਅਨੁਸਾਰ ਵਿਆਹ ਵਾਲਾ ਮੁੰਡਾ ਤੇ ਉਸਦਾ ਦੋਸਤ ਮੋਟਰਸਾਈਕਲ 'ਤੇ ਰਿਸ਼ਤੇਦਾਰਾਂ ਨੂੰ ਵਿਆਹ ਦੇ ਕਾਰਡ ਵੰਡਣ ਜਾ ਰਹੇ ਸਨ ਕਿ ਅਚਾਨਕ ਉਨ੍ਹਾਂ ਦੇ ਮੋਚਰਸਾਈਕਲ ਨੂੰ ਅਣਪਛਾਤੇ...
ਜਲੰਧਰ। ਜਲੰਧਰ ਵਿਚ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦਾ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰਿਆ ਪੁਰਾਣਾ ਅਮਲਾ ਬਦਲ ਜਾਣ ਦੇ ਬਾਅਦ ਆਇਆ ਨਵਾਂ ਅਮਲਾ ਪੂਰੀ ਤਰ੍ਹਾਂ ਐਕਸ਼ਨ ਮੋਡ ਵਿਚ ਹੈ। ਸ਼ਹਿਰ ਵਿਚ ਬਣ ਚੁੱਕੇ ਤੇ ਬਣ ਰਹੇ ਨਾਜਾਇਜ਼ ਭਵਨਾਂ ਉਤੇ ਨਗਰ ਨਿਗਮ ਬਿਲਡਿੰਗ ਬ੍ਰਾਂਚ ਦੀ ਕਾਰਵਾਈ ਲਗਾਤਾਰ ਜਾਰੀ ਹੈ। ਪਿਛਲੀ ਰਾਤ ਵੀ ਨਿਗਮ ਦੇ ਮੁਲਾਜ਼ਮਾਂ ਨੇ ਵਿਧਾਇਕ ਸ਼ੀਤਲ ਅੰਗੁਰਾਲ ਦੇ...
ਜਲੰਧਰ | ਅੱਜ ਦੇ ਵਿਦਿਆਰਥੀਆਂ ਦੇ ਮਨਾਂ ਵਿੱਚ ਕੀ ਚੱਲ ਰਿਹਾ ਹੈ, ਇਸ ਬਾਰੇ ਮਾਪਿਆਂ ਨੂੰ ਪਤਾ ਹੀ ਨਹੀਂ ਲੱਗਦਾ। ਇਹ ਘਟਨਾ ਜਲੰਧਰ ਦੇ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ ਹੈ। ਇਥੇ 21 ਸਾਲਾ ਸ਼ੁਭਮ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। ਮਾਂ ਅਨੀਤਾ ਨੇ ਦੱਸਿਆ ਕਿ ਸ਼ੁਭਮ ਬੇਸ਼ੱਕ ਡਿਪ੍ਰੈਸ਼ਨ 'ਚ ਸੀ ਪਰ ਇਹ ਨਹੀਂ ਸੋਚਿਆ ਕਿ ਜੇਕਰ ਇਨਸਾਫ...
ਚੰਡੀਗੜ੍ਹ| 415 ਸੈਕਟਰ 71 ਦੇ ਇਕ ਘਰ ਚੋਂ ਚੋਰ ਗਗਿਣੇ ਨਕਦੀ ਅਤੇ ਪਾਸਪੋਰਟ ਲੈ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ 415 ਸੈਕਟਰ 71 ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਫੰਕਸ਼ਨ 'ਤੇ 12 ਵਜੇ ਗਏ ਅਤੇ 4 ਵਜੇ ਵਾਪਸ ਆਏ, ਇਸੇ ਦੌਰਾਨ ਚੋਰ ਘਰ 'ਚ ਦਾਖਲ ਹੋਏ ਅਤੇ ਘਰੋਂ 70-80 ਤੋਲੇ ਸੋਨਾ, ਕੈਸ਼ ਅਤੇ ਪਾਸਪੋਰਟ...
ਚੰਡੀਗੜ੍ਹ। ਬਲਾਤਕਾਰ ਦੇ ਕੇਸ ਵਿਚ ਸਜ਼ਾ ਕੱਟ ਰਿਹਾ ਤੇ ਹਮੇਸ਼ਾ ਵਿਵਾਦਾਂ ਵਿਚ ਘਿਰਿਆ ਰਹਿਣ ਵਾਲਾ ਬਾਬਾ ਰਾਮ ਰਹੀਮ ਪੈਰੋਲ ਉਤੇ ਆਇਆ ਤੇ ਦੀਵਾਲੀ ਮੌਕੇ 'ਸਾਡੀ ਨਿਤ ਦਿਵਾਲੀ' ਗੀਤ ਵੀ ਰਿਲੀਜ਼ ਕਰ ਗਿਆ ਤੇ ਉਸਨੇ ਸ਼ਰੇਆਮ ਸਟੇਜ ਤੋਂ ਇਹ ਐਲਾਨ ਵੀ ਕਰ ਦਿੱਤਾ ਕਿ ਸੁਨਾਮ ਵਿਚ ਇਕ ਵੱਡਾ ਡੇਰਾ ਖੋਲ੍ਹਿਆ ਜਾਵੇਗਾ। ਜਿਸ ਨੂੰ ਲੈ ਕੇ ਹੁਣ ਸਰਕਾਰ ਵੀ ਹਰਕਤ ਵਿਚ...
ਚੰਡੀਗੜ੍ਹ| ਰਾਤ ਨੂੰ 415 ਸੈਕਟਰ 71 ਦੇ ਇਕ ਘਰ ਚੋਂ ਚੋਰ ਗਗਿਣੇ ਨਕਦੀ ਅਤੇ ਪਾਸਪੋਰਟ ਲੈ ਕੇ ਫਰਾਰ ਹੋ ਗਏ। ਜਾਣਕਾਰੀ ਦਿੰਦੇ ਹੋਏ 415 ਸੈਕਟਰ 71 ਦੇ ਰਹਿਣ ਵਾਲੇ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਫੰਕਸ਼ਨ 'ਤੇ ਰਾਤ 12 ਵਜੇ ਗਏ ਅਤੇ 4 ਵਜੇ ਵਾਪਸ ਆਏ, ਇਸੇ ਦੌਰਾਨ ਚੋਰ ਘਰ 'ਚ ਦਾਖਲ ਹੋਏ ਅਤੇ ਘਰੋਂ 70-80 ਤੋਲੇ...
- Advertisement -

MOST POPULAR