Home Blog Page 1476
ਅੰਮ੍ਰਿਤਸਰ | ਹਿੰਦੂ ਨੇਤਾ ਸੁਧੀਰ ਸੂਰੀ ਨੂੰ ਗੋਲੀਆਂ ਮਾਰ ਕੇ ਮਾਰਨ ਵਾਲੇ ਨੌਜਵਾਨ ਸੰਦੀਪ ਸੈਂਡੀ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੁਲਿਸ ਪ੍ਰਸ਼ਾਸਨ ਵੱਲੋਂ ਭਾਰੀ ਪੁਲਿਸ ਫੋਰਸ ਨਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਉਸ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਗਿਆ। ਰਿਮਾਂਡ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਕਈ ਸਵਾਲਾਂ ਦੇ ਜਵਾਬ ਵੀ ਮਿਲ...
ਜਲੰਧਰ | ਅੰਮ੍ਰਿਤਸਰ ਵਿਖੇ ਕੱਲ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਅੱਜ ਜਲੰਧਰ ਵਿਖੇ ਸ਼ਿਵ ਸੈਨਾ ਵੱਲੋਂ ਬੀਐਮਸੀ ਚੌਕ ਵਿਖੇ ਪ੍ਰਦਰਸ਼ਨ ਕੀਤਾ ਗਿਆ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੀਆਂ ਫੋਟੋਆਂ ਵੀ ਸਾੜੀਆਂ ਗਈਆਂ । ਇਸ ਮੌਕੇ ਸ਼ਿਵ ਸੈਨਾ ਆਗੂ ਇਸ਼ਾਂਤ ਸ਼ਰਮਾ ਨੇ ਕਿਹਾ ਕਿ ਕੱਲ ਅੰਮ੍ਰਿਤਸਰ ਵਿਖੇ ਇਕ ਸ਼ਿਵ ਸੈਨਾ ਦੇ ਸੀਨੀਅਰ ਆਗੂ ਦੀ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ |ਪਰਾਲੀ ਸਾੜਨ ਕਾਰਨ ਪੰਜਾਬ ਦੀ ਹਵਾ ਵਿੱਚ ਜ਼ਹਿਰ ਘੁਲਦਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਬਹੁਤ ਖ਼ਰਾਬ (300 AQI) ਤੱਕ ਪਹੁੰਚ ਗਿਆ ਹੈ। ਮੁੱਖ ਮੰਤਰੀ ਮਾਨ ਦੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 20 ਫੀਸਦੀ ਤੋਂ ਵੱਧ ਵਾਧਾ ਹੋਇਆ ਹੈ। ਪੰਜਾਬ ਵਿੱਚ ਸਾਲ 2021 ਦੇ ਮੁਕਾਬਲੇ ਇਸ ਸਾਲ ਹੁਣ ਤੱਕ...
ਅੰਮ੍ਰਿਤਸਰ | ਪੰਜਾਬ ਦੇ ਅੰਮ੍ਰਿਤਸਰ 'ਚ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਮਾਮਲੇ 'ਚ ਪੁਲਸ ਨੇ ਮੁੱਖ ਦੋਸ਼ੀ ਸੰਦੀਪ ਸਿੰਘ ਉਰਫ ਸੈਂਡੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਸੈਂਡੀ ਨੇ ਹੁਣ ਤੱਕ ਕੀ ਜਾਣਕਾਰੀ ਸਾਂਝੀ ਕੀਤੀ ਹੈ, ਇਸ ਬਾਰੇ ਪੁਲਸ ਕੁਝ ਵੀ ਨਹੀਂ ਦੱਸ ਰਹੀ ਹੈ। ਇਸੇ ਦੌਰਾਨ ਮੁਲਜ਼ਮ ਸੰਦੀਪ ਸੈਂਡੀ ਦੀ ਵਾਰਿਸ ਪੰਜਾਬ ਦੇ ਜਥੇਦਾਰ...
ਅੰਮ੍ਰਿਤਸਰ | ਟਕਸਾਲੀ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਨੂੰ ਲੈ ਕੇ ਹਿੰਦੂ ਸੰਗਠਨਾਂ ਨੇ ਬਾਜ਼ਾਰ ਬੰਦ ਕਰਵਾਏ ਅਤੇ ਖੁੱਲ੍ਹੀਆਂ ਦੁਕਾਨਾਂ ਦਾ ਸਾਮਾਨ ਚੁੱਕ ਕੇ ਸੜਕਾਂ ਉੱਤੇ ਸੁੱਟਿਆ। ਹਿੰਦੂ ਸੰਗਠਨਾਂ ਦੇ ਨਾਲ ਪੁਲਸ ਪ੍ਰਸ਼ਾਸਨ ਵੀ ਨਜ਼ਰ ਆ ਰਿਹਾ ਹੈ। ਹਿੰਦੂ ਸੰਗਠਨਾਂ ਵੱਲੋਂ ਅੱਜ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਸੀ। ਦੂਜੇ ਪਾਸੇ ਭਾਈ ਪਰਮਜੀਤ ਸਿੰਘ ਅਕਾਲੀ ਨੂੰ ਅੰਮ੍ਰਿਤਸਰ...
ਅੰਮ੍ਰਿਤਸਰ | ਸ਼ੁੱਕਰਵਾਰ ਦੁਪਹਿਰ ਨੂੰ ਗੋਲੀ ਮਾਰ ਕੇ ਕਤਲ ਕੀਤੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਬੇਟੇ ਪਾਰਸ ਸੂਰੀ ਨੇ ਵੱਡਾ ਐਲਾਨ ਕੀਤਾ ਹੈ। ਪਾਰਸ ਸੂਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਦੋਂ ਤੱਕ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ। ਇਕ ਪਾਸੇ ਹਿੰਦੂ ਸੰਗਠਨਾਂ ਨੇ ਸੁਧੀਰ ਸੂਰੀ ਦੇ ਕਤਲ ਨੂੰ...
ਅੰਮ੍ਰਿਤਸਰ | ਸੁਧੀਰ ਸੂਰੀ ਦੀ ਸ਼ੁੱਕਰਵਾਰ ਦੁਪਹਿਰ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਮੰਦਰ ਵਿੱਚ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਇਸ ਮਾਮਲੇ ਦੇ ਮੁੱਖ ਮੁਲਜ਼ਮ ਸੰਦੀਪ ਸਿੰਘ ਉਰਫ਼ ਸੈਂਡੀ ਜੋ ਕਿ ਗੋਪਾਲ ਮੰਦਰ ਨੇੜੇ ਕੱਪੜੇ ਦੀ ਦੁਕਾਨ ਕਰਦਾ ਹੈ, ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਕੋਲੋਂ ਗੋਲੀ ਚਲਾਉਣ ਲਈ ਵਰਤਿਆ...
ਚੰਡੀਗੜ੍ਹ | ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਚੋਂ ਮੁਅੱਤਲ ਕੀਤੀ ਗਈ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਸ਼ਨੀਵਾਰ ਅਨੁ਼ਸਾਸਨੀ ਕਮੇਟੀ ਨੂੰ ਆਪਣਾ ਜਵਾਬ ਭੇਜ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ ਬੀਤੇ ਦਿਨੀਂ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਪਿੱਛੋਂ ਅਨੁਸ਼ਾਸਨੀ ਕਮੇਟੀ ਨੇ 48 ਘੰਟਿਆਂ ਵਿੱਚ ਜਵਾਬ ਕਰਨ ਲਈ ਕਿਹਾ ਸੀ। ਆਪਣੇ ਇਸ ਜਵਾਬ ਵਿੱਚ ਜਗੀਰ ਕੌਰ ਨੇ...
ਅੰਮ੍ਰਿਤਸਰ । ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਡੀਜੀਪੀ ਪੰਜਾਬ ਗੌਰਵ ਯਾਦਵ ਵਲੋਂ ਲਿਆ ਗਿਆ ਅਤੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ। ਇਸ ਮੌਕੇ ਗੱਲਬਾਤ ਕਰਦਿਆਂ ਡੀਜੀਪੀ ਪੰਜਾਬ ਨੇ ਦੱਸਿਆ ਕਿ ਘਟਨਾ ਵਾਲੀ ਥਾਂ 'ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ...
ਅੰਮ੍ਰਿਤਸਰ । ਹਿੰਦੂ ਨੇਤਾ ਅਤੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਸੁਧੀਰ ਸੂਰੀ ਦਾ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਹਰੀਕੇ ਨੇ ਕਤਲ ਕਰਵਾ ਦਿੱਤਾ ਹੈ। ਲਖਬੀਰ ਦੇ ਨਾਂ 'ਤੇ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਗਈ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਸੂਰੀ ਨੂੰ ਸਾਡੇ ਭਰਾਵਾਂ ਨੇ ਮਾਰਿਆ ਹੈ। ਬਾਕੀ ਕੌਮ ਜਾਂ ਕਿਸੇ ਵੀ ਧਰਮ ਬਾਰੇ ਜੋ ਕੋਈ ਮਾੜਾ...
- Advertisement -

MOST POPULAR