ਜਲੰਧਰ : ਪਾਵਰਕਾਮ ਨੇ ਇੱਕ ਵਾਰ ਫਿਰ ਵਾਲੰਟੀਅਰ ਡਿਸਕਲੋਜ਼ਰ ਸਕੀਮ ਦੀ ਮਿਆਦ ਵਧਾ ਦਿੱਤੀ ਹੈ। ਮੋਟਰਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ ਸਕੀਮ ਦੀ ਆਖਰੀ ਮਿਤੀ ਹੁਣ 31 ਅਕਤੂਬਰ ਰੱਖੀ ਗਈ ਹੈ। ਜਿਸ ਵਿੱਚ ਕਿਸਾਨ ਸਿਰਫ਼ ਇੱਕ ਕਾਗ਼ਜ਼ ’ਤੇ ਲਿਖ ਕੇ ਦੇ ਸਕਦੇ ਹਨ ਅਤੇ ਨਾਲ ਹੀ ਮੋਟਰ ਦਾ ਲੋਡ ਵੀ ਵਧਾਇਆ ਜਾ ਰਿਹਾ ਹੈ।
ਮੁੱਖ ਇੰਜਨੀਅਰ ਦਵਿੰਦਰ ਸ਼ਰਮਾ ਨੇ ਦੱਸਿਆ ਕਿ...
ਕ੍ਰਾਇਮ ਅਤੇ ਨਸ਼ਾ
ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰਪਾਲ ਦੇ ਘਰ, ਫਾਰਮ ਹਾਊਸ ਤੇ ਕਰੈਸ਼ਰ ‘ਤੇ ਇਨਕਮ ਟੈਕਸ ਦਾ ਛਾਪਾ
Admin - 0
ਭੋਆ। ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਦੇ ਘਰ, ਫਾਰਮ ਹਾਊਸ ਤੇ ਕਰੈਸ਼ਰ ‘ਤੇ ਇਨਕਮ ਟੈਕਸ ਦੀ ਟੀਮ ਨੇ ਛਾਪੇਮਾਰੀ ਕੀਤੀ। ਜੋਗਿੰਦਰਪਾਲ ਦੇ ਕਈ ਨਜ਼ਦੀਕੀਆਂ ਦੇ ਘਰਾਂ ਵਿਚ ਵੀ ਇਨਕਮ ਟੈਕਸ ਦੀ ਛਾਪੇਮਾਰੀ ਜਾਰੀ ਹੈ।
ਸਾਬਕਾ ਵਿਧਾਇਕ ਜੋਗਿੰਦਰਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿਚ ਰਹਿੰਦੇ ਸਨ। ਆਪਣੇ ਕਾਰਜਕਾਲ ਦੌਰਾਨ ਜਮ੍ਹਾ ਕੀਤੀ ਗਈ ਆਦਮਨ ਤੇ ਉਸ ਦੇ ਸਰੋਤਾਂ ਨੂੰ ਲੈ ਕੇ ਪਿਛਲੇ ਲੰਮੇ...
ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਨੂੰ ਆਖਰਕਾਰ ਇੱਕ ਨਵਾਂ ਬੌਸ ਮਿਲ ਗਿਆ ਹੈ। ਲਗਭਗ ਛੇ ਮਹੀਨਿਆਂ ਦੇ ਫਿਲਮੀ ਡਰਾਮੇ ਤੋਂ ਬਾਅਦ, ਦੁਨੀਆ ਦੇ ਸਭ ਤੋਂ ਅਮੀਰ ਆਦਮੀ ਐਲੋਨ ਮਸਕ ਨੇ ਟਵਿੱਟਰ ਦੀ ਪ੍ਰਾਪਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਹ ਕੰਪਨੀ ਦੇ ਨਵੇਂ ਚੀਫ-ਇਨ-ਚਾਰਜ ਬਣ ਗਏ ਹਨ। ਟਵਿੱਟਰ ਲਈ ਆਪਣੀ ਬੋਲੀ ਦੇ ਬਾਅਦ ਤੋਂ, ਉਸਦੀ ਕੰਪਨੀ ਦੇ ਸੀਈਓ ਪਰਾਗ...
ਫਿਰੋਜ਼ਪੁਰ: ਹਿੰਦ ਪਾਕਿ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ ਵਿਚੋਂ ਬੀ ਐਸ ਐਫ ਨੂੰ ਹਥਿਆਰਾਂ ਦੀ ਇਕ ਵੱਡੀ ਖੇਪ ਮਿਲੀ ਹੈ। ਬੀ ਐਸ ਐਫ ਦੀ ਜਗਦੀਸ਼ ਚੌਕੀ ਕੋਲੋਂ ਮਿਲੇ ਇਕ ਬੈਗ ਵਿੱਚੋਂ ਤਿੰਨ ਏਕੇ 47, ਤਿੰਨ ਮਿੰਨੀ ਏ ਕੇ 47 , 3 ਪਿਸਤੌਲ ਅਤੇ ਵੱਖ ਵੱਖ ਹਥਿਆਰਾਂ ਦੇ 200 ਕਾਰਤੂਸ ਬਰਾਮਦ ਹੋਏ ਹਨ।
ਸਰਹੱਦੀ ਸੁਰੱਖਿਆ ਬਲ ਦੀ 136 ਬਟਾਲੀਅਨ ਦੇ ਅਧਿਕਾਰੀਆਂ ਮੁਤਾਬਕ...
ਕ੍ਰਾਇਮ ਅਤੇ ਨਸ਼ਾ
ਪ੍ਰਾਪਰਟੀ ਡੀਲਰ ਪਿਤਾ ਨੇ ਸਕੂਲ ਵਿਚ ਪੜ੍ਹਦੇ ਬੇਟੇ ਤੋਂ ਕਰਵਾਈ ਹਵਾਈ ਫਾਇਰਿੰਗ, ਵੀਡੀਓ ਵਾਇਰਲ
Admin - 0
ਜਲੰਧਰ। ਮਹਾਨਗਰ ਵਿਚ ਆਏ ਦਿਨ ਲੜਕੇ-ਲੜਕੀਆਂ ਵਲੋਂ ਹਵਾਈ ਫਾਇਰਿੰਗ ਕਰਨ ਦੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ। ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਚਲਦੇ ਇਸਦਾ ਟ੍ਰੈਂਡ ਵੱਧਦਾ ਜਾ ਰਿਹਾ ਹੈ। ਹਾਲ ਹੀ ਵਿਚ ਇਕ ਲੜਕੇ ਦਾ ਹਵਾਈ ਫਾਇਰਿੰਗ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਲੜਕੇ ਤੋਂ ਉਸਦੇ ਪ੍ਰਾਪਰਟੀ ਡੀਲਰ ਪਿਤਾ ਨੇ ਹੀ ਫਾਇਰਿੰਗ ਕਰਵਾਈ ਹੈ।
ਲੜਕੇ ਦੀ ਉਮਰ ਮਹਿਜ਼...
ਐਸਏਐਸ ਨਗਰ/ਮੋਹਾਲੀ
ਵਿਜੀਲੈਂਸ ਵਲੋਂ ਦਾਣਾ ਮੰਡੀਆਂ ‘ਚ ਲੇਬਰ ਤੇ ਢੋਆ-ਢੁਆਈ ਦੇ ਟੈਂਡਰਾਂ ‘ਚ ਇਕ ਹੋਰ ਘਪਲੇ ਦਾ ਪਰਦਾਫਾਸ਼
Admin - 0
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲੇ ਵਿਚ ਮਿਲੀਭੁਗਤ ਨਾਲ ਠੇਕੇਦਾਰਾਂ ਵਲੋਂ ਅਨਾਜ ਮੰਡੀਆਂ ਵਿਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ ਪਰਦਾਫਾਸ਼ ਕੀਤਾ ਹੈ।ਇਸ ਸਬੰਧੀ ਤਿੰਨ ਠੇਕੇਦਾਰਾਂ/ਟੈਂਡਰਕਾਰਾਂ ਦਵਿੰਦਰ ਸਿੰਘ ਵਾਸੀ ਫਰੀਦਕੋਟ, ਤਲਵੰਡੀ ਭਾਈ ਦੇ ਵਾਸੀ ਦਵਿੰਦਰਪਾਲ ਅਤੇ ਗੁਰੂਸ਼ਕਤੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਧੋਖਾਧੜੀ ਅਤੇ ਗਬਨ ਕਰਕੇ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।
ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।
ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ...
ਕ੍ਰਾਇਮ ਅਤੇ ਨਸ਼ਾ
ਪ੍ਰੇਮ-ਪ੍ਰਸੰਗ ਕਾਰਨ ਕੁੜੀ ਦੇ ਘਰਦਿਆਂ ਨੇ ਨੌਜਵਾਨ ਦੀ ਕੁੱਟਮਾਰ ਕਰ ਕੇ ਰੇਲਵੇ ਟਰੈਕ ‘ਤੇ ਸੁੱਟਿਆ, ਉਤੋਂ ਲੰਘੀ ਟਰੇਨ
Admin - 0
ਲੁਧਿਆਣਾ| ਰਾਮਨਗਰ ਇਲਾਕੇ ਦੇ ਰਹਿਣ ਵਾਲੇ ਇਕ 20-22 ਸਾਲਾ ਦੇ ਨੌਜਵਾਨ ਦੀ ਲੜਕੀ ਨਾਲ ਪ੍ਰੇਮ ਪ੍ਰਸੰਗ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ, ਜਿਸ ਤੋਂ ਬਾਅਦ ਟਰੇਨ ਨੇ ਨੌਜਵਾਨ ਨੂੰ ਕੁਚਲ ਦਿੱਤਾ ਅਤੇ ਨੌਜਵਾਨ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਰਾਮ ਨਗਰ ਦੇ ਰਹਿਣ ਵਾਲੇ ਨੌਜਵਾਨ ਦਾ ਕਿਸੇ ਕੁੜੀ...
ਅੰਮ੍ਰਿਤਸਰ
ਸ਼ਤਾਬਦੀ ਸਮਾਗਮ ’ਚ ਪੁੱਜੇ ਸੁਖਬੀਰ ਬਾਦਲ ਨੇ ਕਿਹਾ- SGPC ‘ਤੇ ਕੌਮ ਦਾ ਕਬਜ਼ਾ, ਕਿਸੇ ਦਾ ਨਿੱਜੀ ਨਹੀਂ
Admin - 0
ਅੰਮ੍ਰਿਤਸਰ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ’ਚ ਸੇਵਾ ਅਤੇ ਸ਼ਹਾਦਤ ਦਾ ਬਹੁਤ...









































