ਅੰਮ੍ਰਿਤਸਰ
90 ਹਜ਼ਾਰ ‘ਮਰੇ ਹੋਏ ਬੰਦੇ’ ਲੈ ਰਹੇ ਸੀ ਪੈਨਸ਼ਨ, ਹੁਣ ਹਰ ਮਹੀਨੇ ਪੰਜਾਬ ਨੂੰ ਹੋਵੇਗੀ 13 ਕਰੋੜ ਦੀ ਬਚਤ
Admin - 0
ਚੰਡੀਗੜ੍ਹ/ਜਲੰਧਰ/ਲੁਧਿਆਣਾ| ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ 'ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ...
ਅੰਮ੍ਰਿਤਸਰ
90248 ਮ੍ਰਿਤਕ ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਪਹੁੰਚਿਆ ਲਾਭ : ਡਾ. ਬਲਜੀਤ ਕੌਰ
Admin - 0
ਚੰਡੀਗੜ੍ਹ/ਜਲੰਧਰ/ਲੁਧਿਆਣਾ| ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ...
ਚੰਡੀਗੜ੍ਹ| ਇੰਡਸਟਰੀਅਲ ਏਰੀਆ ਫੇਜ਼ ਵਨ ਵਿੱਚ ਸਥਿਤ ਫੈਕਟਰੀ ਨੰਬਰ 91 ਵਿੱਚ ਅਚਾਨਕ ਅੱਗ ਲੱਗ ਗਈ। ਪਹਿਲੀ ਮੰਜ਼ਿਲ 'ਤੇ ਮੌਜੂਦ ਕਰਮਚਾਰੀਆਂ ਨੇ ਤੁਰੰਤ ਫਾਇਰ ਸਟੇਸ਼ਨ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਫੇਜ਼ 1 ਤੋਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਇੰਡਸਟਰੀਅਲ ਏਰੀਆ ਫੇਜ਼ ਵਨ ਸਥਿਤ ਪਲਾਟ ਨੰਬਰ 91 ਵਿੱਚ ਸ਼ਰਾਬ ਦੀ...
ਲੁਧਿਆਣਾ| ਸ਼ਹਿਰ ਵਿਚ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ। ਸਵਾਈਨ ਫਲੂ ਦੇ ਦੋ ਮਹੀਨਿਆਂ 'ਚ 54 ਦੇ ਕਰੀਬ ਮਰੀਜ਼ ਸਾਹਮਣੇ ਆਏ। ਸਵਾਈਨ ਫਲੂ ਦੇ 11 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।ਇਸ ਤੋਂ ਇਲਾਵਾ 10 ਦੇ ਕਰੀਬ ਸਵਾਈਨ ਫਲੂ ਦੇ ਮਰੀਜ਼ ਅਜੇ ਵੀ ਹਸਪਤਾਲਾਂ 'ਚ ਦਾਖ਼ਲ ਹਨ। 232 ਦੇ ਕਰੀਬ ਮਰੀਜ਼ ਸ਼ੱਕੀ ਪਾਏ ਜਾ ਚੁੱਕੇ ਹਨ।...
ਅੰਮ੍ਰਿਤਸਰ। ਜੇਲ ਵਿੱਚ ਤਾਇਨਾਤ ਮੈਡੀਕਲ ਅਫਸਰ ਦੋ ਕੈਦੀਆਂ ਨੂੰ ਨਸ਼ਾ ਦਿੰਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਪੁਲਿਸ ਨੇ ਡਾ. ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮੈਡੀਕਲ ਅਫਸਰ ਡਾ. ਦਵਿੰਦਰ ਕੋਲੋਂ ਦੋ ਪੈਕਟ ਮਿਲੇ ਹੋਏ ਹਨ, ਜਿੰਨਾਂ ਵਿੱਚ 194 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ।
ਅੰਮ੍ਰਿਤਸਰ ਪੁਲਿਸ ਨੇ ਮੈਡੀਕਲ ਅਫਸਰ ਨੂੰ ਐਸਟੀਐਫ ਦੇ ਹਵਾਲੇ ਕਰ ਦਿੱਤਾ ਹੈ। ਦੋਸ਼ੀ...
ਨੈਸ਼ਨਲ
ਮੱਲਿਕਾਰਜੁਨ ਖੜਗੇ ਦੇ ਸਹੁੰ ਚੁੱਕ ਸਮਾਗਮ ’ਚ 1984 ਸਿੱਖ ਨਸਲਕੁਸ਼ੀ ਦਾ ਮੁੱਖ ਦੋਸ਼ੀ ਟਾਈਟਲਰ ਵੀ ਪੁੱਜਾ, ਭਾਜਪਾ ਨੇ ਚੁੱਕੇ ਸਵਾਲ
Admin - 0
ਨਵੀਂ ਦਿੱਲੀ। ਬੀਤੇ ਦਿਨ ਅਧਿਕਾਰਤ ਤੌਰ 'ਤੇ ਮੱਲਿਕਾਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪੀ ਗਈ ਸੀ ਪਰ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵਿਵਾਦਾਂ 'ਚ ਘਿਰ ਗਿਆ ਹੈ। ਦਰਅਸਲ ਇਸ ਸਮਾਗਮ ਦੌਰਾਨ 1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਵੀ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿਸ ਕਾਰਨ ਭਾਜਪਾ ਨੇ ਕਾਂਗਰਸ 'ਤੇ ਹਮਲਾ ਬੋਲਿਆ ਹੈ।
ਭਾਜਪਾ ਆਗੂ ਮਨਜਿੰਦਰ ਸਿਰਸਾ...
ਲੁਧਿਆਣਾ | ਸਿਵਲ ਹਸਪਤਾਲ, ਲੁਧਿਆਣਾ ‘ਚ ਡਿਊਟੀ ‘ਤੇ ਮੌਜੂਦ ਡਾਕਟਰ ਨੂੰ ਕਰੀਬ 5 ਤੋਂ 6 ਵਿਅਕਤੀਆਂ ਨੇ ਬੁਰੀ ਤਰ੍ਹਾਂ ਕੁੱਟਿਆ। ਬਦਮਾਸ਼ਾਂ ਨੇ ਡਾਕਟਰ ਦੇ ਕੱਪੜੇ ਵੀ ਪਾੜ ਦਿੱਤੇ। ਜਦੋਂ ਡਾਕਟਰ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨੇ ਉਸ ਦੇ ਹੱਥ ‘ਤੇ ਦੰਦੀ ਵੱਢ ਦਿੱਤੀ। ਬਚਾਅ ਲਈ ਆਏ ਸਕਿਓਰਿਟੀ ਗਾਰਡ ਤੇ ਪੁਲਿਸ ਮੁਲਾਜ਼ਮਾਂ ਨਾਲ ਵੀ ਦੋਸ਼ੀ ਭਿੜ...
ਕ੍ਰਾਇਮ ਅਤੇ ਨਸ਼ਾ
ਕਲਯੁਗੀ ਪਿਤਾ : ਪਤਨੀ ਨੇ ਸੈਕਸ ਕਰਨ ਤੋਂ ਮਨ੍ਹਾ ਕੀਤਾ ਤਾਂ 6 ਮਹੀਨੇ ਦੀ ਬੇਟੀ ਨਾਲ ਰੇਪ ਕਰਨ ਤੋਂ ਬਾਅਦ ਗਲਾ ਦਬਾ ਕੀਤੀ ਹੱਤਿਆ
Admin - 0
ਜਲੰਧਰ| ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ 'ਚ ਪਿਤਾ ਨੇ 6 ਮਹੀਨੇ ਦੀ ਬੱਚੀ ਦਾ ਕਤਲ ਕਰ ਕੇ ਜ਼ਮੀਨ 'ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਕੀਤਾ। ਬੱਚੀ ਦੀ ਲਾਸ਼ ਦਾ ਬੁੱਧਵਾਰ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ।
ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ...
ਅੰਮ੍ਰਿਤਸਰ
ਹਾਕੀ ‘ਚ ਭਾਰਤ ਲਈ ਸਭ ਤੋਂ ਵੱਧ ਗੋਲ ਕਰਨ ਵਾਲੀ ਗੁਰਜੀਤ ਕੌਰ ਦੀ ਚਾਚੀ ਨੂੰ ਇਲਾਜ ਦੌਰਾਨ 5 ਦਿਨ PGI ‘ਚ ਨਹੀਂ ਮਿਲਿਆ ਬੈੱਡ, ਸਟਰੈਚਰ ‘ਤੇ ਹੀ ਮੌਤ
Admin - 0
ਚੰਡੀਗੜ੍ਹ/ਅੰਮ੍ਰਿਤਸਰ ਓਲੰਪਿਕ ਖੇਡਾਂ ਵਿਚ ਹਾਕੀ ਵਿਚ ਭਾਰਤ ਲਈ ਸਭ ਤੋਂ ਵੱਧ ਗੋਲ ਕਰਨ ਵਾਲੀ ਅੰਮ੍ਰਿਤਸਰ ਦੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਬਲਜੀਤ ਕੌਰ ਦਾ ਪੀਜੀਆਈ ਵਿਚ ਦਿਹਾਂਤ ਹੋ ਗਿਆ। ਪਰਿਵਾਰ ਨੇ ਚੰਡੀਗੜ੍ਹ ਪੀਜੀਆਈ ਵਿਚ ਬਲਜੀਤ ਕੌਰ ਦਾ ਸਹੀ ਇਲਾਜ ਨਾ ਹੋਣ ਦਾ ਦੋਸ਼ ਲਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬਲਜੀਤ ਕੌਰ ਨੂੰ 5 ਦਿਨਾਂ ਤੋਂ ਹਸਪਤਾਲ 'ਚ ਬੈੱਡ...
ਫਰੀਦਕੋਟ। ਜੇਲ੍ਹਾਂ ਵਿੱਚ ਨਸ਼ਾ ਪਹੁੰਚਾਉਣ ਦਾ ਮਾਮਲਾ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ। ਨਵਾਂ ਮਾਮਲਾ ਸਾਹਮਣੇ ਆਇਆ ਹੈ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਤੋਂ, ਜਿੱਥੇ ਹਵਾਲਾਤੀ ਪਤੀ ਨੂੰ ਅਫੀਮ ਪਹੁੰਚਾਉਣ ਦਾ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਰ ਕੀਤਾ ਗਿਆ ਹੈ। ਪਤੀ ਨਾਲ ਮੁਲਾਕਾਤ ਕਰਨ ਆਈ ਮਹਿਲਾ ਨੇ ਇਹ ਅਫੀਮ ਆਪਣੇ ਕੱਪੜਿਆਂ ਵਿੱਚ ਲੁਕੋਈ ਹੋਈ ਸੀ।
ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ...









































