Home Blog Page 1481
ਲੁਧਿਆਣਾ | ਇਥੇ ਫਿਰੋਜ਼ਪੁਰ ਰੋਡ 'ਤੇ ਸਥਿਤ ਇਕ ਨਿੱਜੀ ਰੈਸਟੋਰੈਂਟ 'ਚ ਖਾਣ-ਪੀਣ ਵਾਲੀਆਂ ਚੀਜ਼ਾਂ 'ਚ ਕੀੜੇ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਰੈਸਟੋਰੈਂਟ ਵਿੱਚ ਇੱਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਸੀ, ਜਿਸ ਦੌਰਾਨ ਪਕੌੜੇ ਵਰਗੇ ਸਨੈਕਸ ਦਿੱਤੇ ਗਏ ਸਨ। ਇਸ ਦੌਰਾਨ ਉਸ ਸਮੇਂ ਹਲਚਲ ਮਚ ਗਈ ਜਦੋਂ ਛੋਲਿਆਂ ਵਿੱਚ ਕੀੜੇ ਨਜ਼ਰ ਆਏ। ਮੌਕੇ 'ਤੇ ਸਿਹਤ ਵਿਭਾਗ ਦੇ...
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਰਾਸ਼ਟਰਪਤੀ ਨੂੰ ਅਪੀਲ ਕੀਤੀ ਹੈ ਕਿ ਉਹ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕਰਨ ਕਿਉਂਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੇ ਤੌਰ ’ਤੇ ਦਖਲ ਦੇ ਰਹੇ ਹਨ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ...
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਮਾਲ ਪਟਵਾਰੀ ਨੂੰ 3,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਅਤੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਵਿਰੁੱਧ 30,000 ਰੁਪਏ ਰਿਸ਼ਵਤ ਲੈਣ ਸਬੰਧੀ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਭਗਵਾਨ ਦਾਸ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ...
ਸ੍ਰੀ ਮੁਕਤਸਰ ਸਾਹਿਬ। ਸਰਕਾਰੀ ਸਕੂਲ ਦੇ ਪ੍ਰਿੰਸੀਪਲ ਉਤੇ ਆਪਣੇ ਹੀ ਸਕੂਲ ਦੀ ਵਿਦਿਆਰਥਣ ਨਾਲ ਛੇੜਛਾੜ ਦੇ ਇਲਜਾਮ ਲੱਗੇ ਹਨ। ਘਟਨਾ ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕੀ ਪਿੰਡ ਦੇ ਇਕ ਸਰਕਾਰੀ ਸਕੂਲ ਦੀ ਦੱਸੀ ਜਾ ਰਹੀ ਹੈ। ਸਕੂਲ ਦੀ 11ਵੀਂ ਕਲਾਸ ਦੀ ਵਿਦਿਆਰਥਣ ਵਲੋਂ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ਉਪਰ ਉਸ ਨਾਲ ਛੇੜਛਾੜ ਕਰਨ ਦੇ ਆਰੋਪ ਲਗਾਏ ਗਏ ਹਨ। ਪੀੜਤ ਲੜਕੀ ਨੇ...
ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਤੇ ਉਹਨਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਰੋਕਣ ਲਈ ਦੋ ਦਿਨ ਦਾ ਅਲਟੀਮੇਟਮ ਦਿੱਤਾ ਜਿਸ ਮਗਰੋਂ ਉਹਨਾਂ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਬੀਬੀ ਜਗੀਰ...
ਇਕ ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਤੇ ਉਸ ਦੀ ਪਤਨੀ ਨੇ ਆਪਣੇ ਸ਼ਰਾਬੀ ਬੇਰੋਜ਼ਗਾਰ ਪੁੱਤਰ ਦੀਆਂ ਮਾੜੀਆਂ ਹਰਕਤਾਂ ਤੋਂ ਤੰਗ ਆ ਕੇ ਕਥਿਤ ਤੌਰ 'ਤੇ ਆਪਣੇ ਪੁੱਤਰ ਦੀ ਸੁਪਾਰੀ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਸ਼ਹਿਰ ਦੇ ਖੰਮਮ (ਤੇਲੰਗਾਨਾ) ਇਲਾਕੇ ਦੀ ਹੈ, ਜਿੱਥੇ ਮਾਪਿਆਂ ਨੇ ਆਪਣੇ ਇਕਲੌਤੇ ਪੁੱਤਰ ਦੀ 8 ਲੱਖ ਦੀ ਸੁਪਾਰੀ ਦਿੱਤੀ ਸੀ। ਪੁਲਿਸ ਨੇ 26...
ਚੰਡੀਗੜ੍ਹ| ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਨੇ ਵੱਡਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰ ਕੇ 48 ਘੰਟਿਆਂ ਦੇ ਅੰਦਰ ਜਵਾਬ ਦੇਣ ਨੂੰ ਕਿਹਾ ਗਿਆ ਹੈ। ਚੰਡੀਗੜ੍ਹ ‘ਚ ਬੁੱਧਵਾਰ ਨੂੰ ਪਹਿਲਾਂ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਸੀਨੀਅਰ ਲੀਡਰਸ਼ਿਪ ਦੀ ਬੈਠਕ ਹੋਈ...
ਮਾਨਸਾ | ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਚ ਪੁਲਸ ਨੇ ਇਕ ਹੋਰ ਗ੍ਰਿਫਤਾਰੀ ਕੀਤੀ ਹੈ। ਮਾਨਸਾ ਪੁਲਸ ਨੇ ਦੀਪਕ ਟੀਨੂੰ ਦੀ ਨਿਸ਼ਾਨ ਦੇਹੀ 'ਤੇ ਰਾਜਸਥਾਨ ਦੇ ਹਨੂੰਮਾਨਗੜ੍ਹ ਤੋਂ ਸਰਬਜੋਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਅਦਾਲਤ 'ਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਜਾਵੇਗਾ। ਸਰਬਜੋਤ ਸਿੰਘ 'ਤੇ ਦੋਸ਼ ਹੈ ਕਿ ਜਿਸ ਦਿਨ ਸਿੱਧੂ ਮੂਸੇਵਾਲਾ ਦਾ ਕਤਲ ਹੋਣਾ...
ਕਪੂਰਥਲਾ | ਜ਼ਿਲੇ 'ਚ ਇਕ ਮਕਾਨ ਮਾਲਕ ਨੇ ਕਿਰਾਏਦਾਰ ਦੀ 9 ਸਾਲਾ ਬੱਚੀ ਨੂੰ 20 ਰੁਪਏ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਥਾਣਾ ਬੇਗੋਵਾਲ ਦੀ ਪੁਲਿਸ ਨੇ ਬੱਚੀ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫਰਾਰ ਹੈ। ਲੜਕੀ ਦੀ ਮਾਂ ਨੇ ਥਾਣਾ ਬੇਗੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਪਤੀ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਅੱਜ ਕੈਨੇਡਾ ਸਰਕਾਰ ਨੇ 2025 ਤੱਕ ਪ੍ਰਤੀ ਸਾਲ 500,000 ਪ੍ਰਵਾਸੀਆਂ ਦਾ ਸਵਾਗਤ ਕਰਨ ਦੀ ਯੋਜਨਾ ਦਾ ਖੁਲਾਸਾ ਕੀਤਾ ਹੈ।ਫੈਡਰਲ ਸਰਕਾਰ 2025 ਤੱਕ ਹਰ ਸਾਲ 500,000 ਲੋਕਾਂ ਨੂੰ ਪਹੁੰਚਣ ਦੇ ਟੀਚੇ ਦੇ ਨਾਲ ਕੈਨੇਡਾ ‘ਚ ਦਾਖਾਲ ਹੋਣ ਵਾਲੇ ਪ੍ਰਵਾਸੀਆਂ ਦੀ ਗਿਣਤੀ ‘ਚ ਵੱਡੇ ਵਾਧੇ ਦੀ ਯੋਜਨਾ ਬਣਾ ਰਹੀ ਹੈ।ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਮੰਗਲਵਾਰ ਨੂੰ ਨਵੇਂ ਟੀਚਿਆਂ ਦਾ...
- Advertisement -

MOST POPULAR