ਐਸਏਐਸ ਨਗਰ/ਮੋਹਾਲੀ
ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ‘ਚ ਸਿੱਖਿਆ ਵਿਭਾਗ ਦੇ 2 ਅਧਿਕਾਰੀਆਂ ਸਣੇ 4 ਵਿਅਕਤੀ ਗ੍ਰਿਫਤਾਰ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰਐਮਐਸਏ) ਤਹਿਤ ਪ੍ਰਾਪਤ ਹੋਏ 10,01,120 ਰੁਪਏ ਦੇ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਉਕਤ ਮਾਮਲੇ ਦੇ...
ਜਲੰਧਰ | ਇੰਜ: ਦਵਿੰਦਰ ਕੁਮਾਰ ਸ਼ਰਮਾ, ਮੁੱਖ ਇੰਜੀਨੀਅਰ/ਵੰਡ (ਉੱਤਰ) ਜਲੰਧਰ ਨੂੰ ਪੀ.ਐਸ.ਪੀ.ਸੀ.ਐਲ. ਵਲੋਂ ਤਰੱਕੀ ਦੇ ਕੇ ਬਤੌਰ ਇੰਜੀਨੀਅਰ-ਇੰਨ-ਚੀਫ ਉਤਰ ਜੋਨ, ਪੀਐਸਪੀਸੀਐਲ, ਜਲੰਧਰ ਵਿਖੇ ਤੈਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਇਹ ਅਹੁਦਾ ਸੰਭਾਲ ਲਿਆ ਗਿਆ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਹੈ ਖਪਤਕਾਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਾਏਦਾਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਨੇ ਇਲਾਕੇ ਦੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ...
ਚੰਡੀਗੜ੍ਹ | ਪੰਜਾਬ ਸਰਕਾਰ ਨੇ ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ ਬੋਰਡ ਦਾ ਪੁਨਰਗਠਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਦਾ ਚੇਅਰਮੈਨ ਜਦਕਿ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਸੀਨੀਅਰ ਉਪ ਚੇਅਰਮੈਨ ਨਿਯੁਕਤ ਕੀਤਾ ਹੈ।ਇਸ ਬਾਬਤ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਲ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪਟਿਆਲਾ ਅਤੇ ਪੂਰਬੀ ਪੰਜਾਬ ਰਾਜ ਟਾਊਨਸ਼ਿਪ ਵਿਕਾਸ...
ਐਸਏਐਸ ਨਗਰ/ਮੋਹਾਲੀ
ਭਾਰਤੀ ਰਿਜ਼ਰਵ ਬੈਂਕ ਨੇ ਨਵੰਬਰ ਤੱਕ ਝੋਨੇ ਦੀ ਖਰੀਦ ਲਈ 43526.23 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ ਨੂੰ ਦਿੱਤੀ ਮਨਜ਼ੂਰੀ : ਲਾਲ ਚੰਦ ਕਟਾਰੂਚੱਕ
Admin - 0
ਚੰਡੀਗੜ੍ਹ | ਭਾਰਤੀ ਰਿਜ਼ਰਵ ਬੈਂਕ ਵੱਲੋਂ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਲਈ ਨਵੰਬਰ 2022 ਦੇ ਅੰਤ ਤੱਕ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐਲ.) ਵਧਾ ਕੇ 43526.23 ਕਰੋੜ ਰੁਪਏ ਕਰ ਦਿੱਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬੇ ਦੀ ਹਰੇਕ ਮੰਡੀ ਵਿੱਚ ਖਰੀਦ ਦੇ ਪਹਿਲੇ ਦਿਨ ਤੋਂ ਹੀ...
ਜਲੰਧਰ
ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਮੁੱਖ ਮੰਤਰੀ
Admin - 0
ਜਲੰਧਰ/ਫਗਵਾੜਾ | ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਆਮ ਆਦਮੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ।
ਇੱਥੇ ਸਥਾਨਕ ਸਬ-ਡਿਵੀਜ਼ਨਲ ਹਸਪਤਾਲ ਵਿੱਚ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਉਮੀਦ ਜਤਾਈ ਕਿ...
ਐਸਏਐਸ ਨਗਰ/ਮੋਹਾਲੀ
ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਲਈ ‘ਬਿਜ਼ਨੈੱਸ ਬਲਾਸਟਰ ਯੰਗ ਇੰਟਰਪਨਿਓਰ’ ਸਕੀਮ ਸ਼ੁਰੂ
Admin - 0
ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ...
ਕ੍ਰਾਇਮ ਅਤੇ ਨਸ਼ਾ
ਮੁੱਖ ਮੰਤਰੀ ਵੱਲੋਂ ਸੂਬੇ ਭਰ ‘ਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ
Admin - 0
ਲੁਧਿਆਣਾ/ਜਗਰਾਉਂ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਅਤਿ ਆਧੁਨਿਕ ਇਲਾਜ ਅਤੇ ਜਾਂਚ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ਸਰਕਾਰੀ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਐਲਾਨ ਕੀਤਾ।ਅੱਜ ਇੱਥੇ ਨਵੇਂ ਬਣੇ ਜੱਚਾ-ਬੱਚਾ ਸੰਭਾਲ ਹਸਪਤਾਲ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ''ਚੋਣਾਂ ਦੌਰਾਨ ਅਸੀਂ ਲੋਕਾਂ ਨੂੰ...
ਕਪੂਰਥਲਾ
ਕਪੂਰਥਲਾ : ਮਕਾਨ ਮਾਲਕ ਨੇ ਕਿਰਾਏਦਾਰ ਦੀ 9 ਸਾਲਾ ਬੱਚੀ ਨੂੰ 20 ਰੁਪਏ ਦੇ ਕੇ ਬਣਾਇਆ ਹਵਸ ਦਾ ਸ਼ਿਕਾਰ
Admin - 0
ਕਪੂਰਥਲਾ | ਜ਼ਿਲੇ 'ਚ ਇਕ ਮਕਾਨ ਮਾਲਕ ਨੇ ਕਿਰਾਏਦਾਰ ਦੀ 9 ਸਾਲਾ ਬੱਚੀ ਨੂੰ 20 ਰੁਪਏ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾਇਆ। ਥਾਣਾ ਬੇਗੋਵਾਲ ਦੀ ਪੁਲਿਸ ਨੇ ਬੱਚੀ ਦੇ ਮਾਪਿਆਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫਰਾਰ ਹੈ।
ਲੜਕੀ ਦੀ ਮਾਂ ਨੇ ਥਾਣਾ ਬੇਗੋਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ ਪਤੀ...
ਐਸਏਐਸ ਨਗਰ/ਮੋਹਾਲੀ
ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਅਦਾਲਤ ‘ਚ ਸੁਖਬੀਰ ਬਾਦਲ, ਪ੍ਰਕਾਸ਼ ਬਾਦਲ ਤੇ ਡਾ. ਚੀਮਾ ਖਿਲਾਫ ਚਲ ਰਹੇ ਕੇਸ ’ਤੇ ਲਾਈ ਰੋਕ
Admin - 0
ਚੰਡੀਗੜ੍ਹ/ਹਸ਼ਿਆਰਪੁਰ | ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਦੇ ਵਿਵਾਦ ਦੇ ਸਬੰਧ ਵਿਚ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾ ਖਿਲਾਫ ਹੁਸ਼ਿਆਰਪੁਰ ਦੀ ਅਦਾਲਤ ਵਿਚ ਦਾਇਰ ਕੀਤੇ ਜਾਅਲਸਾਜ਼ੀ ਤੇ ਧੋਖਾਧੜੀ ਦੇ ਕੇਸ ਦੀ ਸੁਣਵਾਈ ’ਤੇ ਰੋਕ ਲਗਾ ਦਿੱਤੀ ਹੈ।
ਹੁਸ਼ਿਆਰਪੁਰ ਵਾਸੀ ਬਲਵੰਤ ਸਿੰਘ ਖੇੜਾ ਨੇ ਐਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ 2009 ਵਿਚ...









































