ਪੱਛਮੀ ਬੰਗਾਲ | ਇਕ 37 ਸਾਲ ਦੇ ਇਕ ਵਿਅਕਤੀ 'ਤੇ 8 ਸਾਲ ਦੀ ਲੜਕੀ ਨਾਲ ਰੇਪ ਦਾ ਆਰੋਪ ਲਗਾ ਹੈ । ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਆਰੋਪ ਹੈ ਕਿ ਗ੍ਰਿਫਤਾਰ ਵਿਅਕਤੀ ਨੇ ਆਪਣੇ ਵਿਆਹ 'ਚ ਆ ਰਹੀ ਰੁਕਾਵਟ ਦੂਰ ਕਰਨ ਲਈ ਇਕ ਤਾਂਤ੍ਰਿਕ ਦੀ ਸਲਾਹ 'ਤੇ ਨਾਬਾਲਕ ਲੜਕੀ ਨਾਲ ਇਹ ਘਿਨੌਣਾ ਕੰਮ ਕੀਤਾ ਹੈ।ਜਾਣਕਾਰੀ ਮੁਤਾਬਿਕ ਘਟਨਾ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਕੱਲ ਭਾਵ 31 ਅਕਤੂਬਰ ਨੂੰ ਪੰਜਾਬ ਰਾਜ ਦੀਵਾਲੀ ਬੰਪਰ ਲਾਟਰੀ 2022 ਦੇ ਨਤੀਜੇ ਲੁਧਿਆਣਾ ਵਿੱਚ ਸ਼ਾਮ 6 ਵਜੇ ਘੋਸ਼ਿਤ ਕੀਤੇ ਗਏ। ਦੱਸ ਦਈਏ ਕਿ ਇਹ ਦੀਵਾਲੀ ਬੰਪਰ ਲਾਟਰੀ ਦੀਆਂ ਟਿਕਟਾਂ ਨੂੰ ਖਰੀਦਣ ਲਈ ਲੋਕਾਂ ਕੋਲ ਆਨਲਾਈਨ ਵਿਕਲਪ ਵੀ ਸੀ ਜੋ ਕਿ ਇਸ ਸਾਲ ਦੀ ਨਵੀਂ ਸਕੀਮ ਸੀ।
ਦੱਸਣਯੋਗ ਹੈ ਕਿ ਇਸ ਲਾਟਰੀ ਵਿੱਚ ਕਈ ਇਨਾਮ ਹਨ,...
ਜਲੰਧਰ
ਜਲੰਧਰ ਦੇ ਪਿੰਡ ਚੱਕ ਝੰਡੂ ਚੋਂ 5 ਗੈਂਗਸਟਰ ਗ੍ਰਿਫਤਾਰ, 7 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ ਆਏ ਕਾਬੂ
Admin - 0
ਜਲੰਧਰ | ਜਲੰਧਰ ਅਤੇ ਦਿੱਲੀ ਪੁਲਸ ਨੇ ਸਾਂਝੇ ਆਪ੍ਰੇਸ਼ਨ 'ਚ ਜਲੰਧਰ ਦੇ ਪਿੰਡ ਭੋਗਪੁਰ ਥਾਣੇ ਦੇ ਪਿੰਡ ਚੱਕ ਝੰਡੂ ਤੋਂ 5 ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਇਨਪੁਟ 'ਤੇ ਗੰਨੇ ਦੇ ਖੇਤ ਵਿੱਚ 7 ਘੰਟੇ ਤੱਕ ਡਰੋਨ ਰਾਹੀਂ ਤਲਾਸ਼ੀ ਲਈ ਗਈ।
ਜਾਣਕਾਰੀ ਅਨੁਸਾਰ ਇਹ ਪੰਜੇ ਗੈਂਗਸਟਰ ਦਿੱਲੀ ਵਿੱਚ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ...
ਪਟਿਆਲਾ | ਸਰਕਾਰ ਨੇ ਸਿਹਤ ਵਿਭਾਗ ਵੱਲੋਂ ਕੋਰੋਨਾ ਕਾਲ ਦੌਰਾਨ ਵਿਭਾਗ ਦੀਆਂ ਲੈਬਾਰਟਰੀਆਂ ਵਿਚ ਤਾਇਨਾਤ ਕੀਤੇ ਗਏ ਆਊਟਸੋਰਸ ਸਟਾਫ ਨੂੰ ਪੱਕਾ ਕਰਨ ਦੀ ਬਜਾਏ ਬਰਖਾਸਤ ਕਰ ਦਿੱਤਾ ਹੈ। ਡਾਇਰੈਕਟਰ ਰਿਸਰਚ ਮੈਡੀਕਲ ਐਜੂਕੇਸ਼ਨ ਦੇ ਹੁਕਮਾਂ ਦੀ ਤਾਮੀਲ ਕਰਦੇ ਹੋਏ ਪਟਿਆਲਾ ਦੇ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਵੱਲੋਂ ਆਊਟਸੋਰਸ ਏਜੰਸੀ M/S Scientific Security Management Service E-1 New Delhi ਨੂੰ ਲਿਖੇ ਪੱਤਰ ਵਿੱਚ ਇਨ੍ਹਾਂ...
ਅੰਮ੍ਰਿਤਸਰ
ਪੁਨਰਗਠਨ ਦੇ 56 ਸਾਲ : ਪੰਜਾਬ ਕੱਟਿਆ, ਵੰਡਿਆ ਅਤੇ ਫਿਰ ਸੀਨਾ ਤਾਨ ਕੇ ਹੋਇਆ ਖੜ੍ਹਾ, ਪੜ੍ਹੋ ਪੂਰਾ ਇਤਿਹਾਸ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ | ਗੁਰੂਆਂ-ਪੀਰਾਂ ਦੀ ਧਰਤੀ ਪੰਜਾਬ ਨੇ ਪੀੜ੍ਹੀ ਦਰ ਪੀੜ੍ਹੀ ਅਨੇਕਾਂ ਦੁੱਖ ਝੱਲੇ ਹਨ। 1947 ਦੀ ਵੰਡ ਸਮੇਂ ਪੰਜਾਬ ਨੇ ਜ਼ੁਲਮ ਦਾ ਬਹੁਤ ਵੱਡਾ ਸੰਤਾਪ ਭੋਗਿਆ। ਪੰਜਾਬੀਅਤ 'ਤੇ ਇੰਨਾ ਵੱਡਾ ਸੰਕਟ ਪਹਿਲਾਂ ਕਦੇ ਨਹੀਂ ਆਇਆ। ਲੱਖਾਂ ਲੋਕਾਂ ਦੇ ਕਤਲ, ਬਲਾਤਕਾਰ, ਅਗਵਾ, ਲੁੱਟ, ਧੋਖੇ ਅਤੇ ਜ਼ਬਰਦਸਤੀ ਧਰਮ ਪਰਿਵਰਤਨ, ਪੰਜਾਬ ਨੇ ਕੀ ਨਹੀਂ ਝੱਲਿਆ? ਪੰਜਾਬ ਦੇ ਦੋਵੇਂ ਪਾਸੇ ਪੰਜ-ਸੱਤ ਲੱਖ ਲੋਕ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਆਂਕੜਾ 16000 ਤੋਂ ਪਾਰ ਹੋ ਗਿਆ ਹੈ।ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ 31 ਅਕਤੂਬਰ ਨੂੰ ਸੂਬੇ ਵਿੱਚ 2131 ਜਗ੍ਹਾ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ। ਪਿਛਲੇ ਸਾਲ 31 ਅਕਤੂਬਰ ਤਕ ਕੁਲ 13124 ਮਾਮਲੇ ਰਿਕਾਰਡ ਕੀਤੇ ਗਏ ਸਨ।
ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ...
ਜਲੰਧਰ । ਜ਼ਿਲ੍ਹੇ 'ਚ ਪੈਂਦੇ ਭੋਗਪੁਰ ਦੇ ਪਿੰਡ ਚੱਕ ਝੰਡੂ 'ਚ ਜਲੰਧਰ ਪੁਲਿਸ ਨੂੰ 3 ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ, ਜਿਸ ਤੋਂ ਬਾਅਦ ਭਾਰੀ ਪੁਲਿਸ ਫੋਰਸ ਨੇ ਆਲੇ-ਦੁਆਲੇ ਦੇ ਇਲਾਕੇ ਨੂੰ ਘੇਰਾ ਪਾ ਲਿਆ ਅਤੇ ਇਲਾਕੇ 'ਚ ਚਾਰੇ ਪਾਸੇ ਗੈਂਗਸਟਰਾਂ ਦੀ ਤਲਾਸ਼ ਜਾਰੀ ਹੈ। ਹਾਸਿਲ ਜਾਣਕਾਰੀ ਮੁਤਾਬਕ ਪੂਰਾ ਪਿੰਡ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ...
ਲੁਧਿਆਣਾ| ਜ਼ਿਲ੍ਹੇ ਵਿੱਚ ਅੱਜ ਸਵੇਰੇ ਗੈਸ ਲੀਕ ਹੋ ਗਈ। ਇਹ ਲੀਕਜ ਗਿਆਸਪੁਰਾ ਦੀ ਇੱਕ ਫੈਕਟਰੀ ਵਿੱਚ ਹੋਈ। ਗੈਸ ਲੀਕ ਹੋਣ ਕਾਰਨ ਕੁਝ ਲੋਕਾਂ ਦੀ ਹਾਲਤ ਵੀ ਵਿਗੜ ਗਈ ਪਰ ਉਨ੍ਹਾਂ ਨੂੰ ਸਮੇਂ ਸਿਰ ਬਚਾਅ ਲਿਆ ਗਿਆ।
ਗੈਸ ਲੀਕ ਹੋਣ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਹ ਘਟਨਾ ਲਕਸ਼ਮੀ ਮੈਡੀਕਲ ਗੈਸ ਏਜੰਸੀ ਨੇੜੇ ਸਤਨਾਮ ਕਾਂਤਾ ਦੀ ਦੱਸੀ...
ਚੰਡੀਗੜ੍ਹ/ਅੰਮ੍ਰਿਤਸਰ | ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ 'ਚ ਮਿਲੀ ਜ਼ਮਾਨਤ ਦੇ ਖਿਲਾਫ ਪੰਜਾਬ ਸਰਕਾਰ ਨੇ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਬਿਊਰੋ ਆਫ ਇੰਵੈਸਟੀਗੇਸ਼ਨ ਵਿੰਗ ਦੇ ਉੱਚ ਅਧਿਕਾਰੀਆਂ ਅਤੇ ਐਡਵੋਕੇਟ ਜਰਨਲ ਦੀ ਅਗਵਾਈ 'ਚ ਇਕ ਟੀਮ ਨੇ ਪੂਰੇ ਮਾਮਲੇ ਨੂੰ ਲੈ ਕੇ ਸਾਰੇ ਡਾਕੂਮੈਂਟ...
ਜਲੰਧਰ | ਡੇਂਗੂ ਦੀ ਰੋਕਥਾਮ ਲਈ ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਫੀਲਡ ਸੁਪਰਵਾਈਜ਼ਰ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਸਿਵਲ ਸਰਜਨ ਨੇ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਲੋਕ ਡੇਂਗੂ ਸਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਦੇ ਚਲਾਨ ਕੱਟੇ ਜਾਣ।
ਇਸ ਦੇ ਨਾਲ ਹੀ ਪ੍ਰਾਈਵੇਟ ਲੈਬਾਂ ਅਤੇ ਹਸਪਤਾਲਾਂ ਨੂੰ ਡੇਂਗੂ ਦੇ ਸੰਭਾਵਿਤ ਮਾਮਲਿਆਂ ਸਬੰਧੀ ਰਿਪੋਰਟ ਸਿਹਤ ਵਿਭਾਗ...









































