ਐਸਏਐਸ ਨਗਰ/ਮੋਹਾਲੀ
ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਟੀਮ ‘ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ’ ਨਾਲ ਸਨਮਾਨਿਤ
Admin - 0
ਚੰਡੀਗੜ੍ਹ | ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.), ਪੰਜਾਬ ਦੀ 16 ਮੈਂਬਰੀ ਟੀਮ ਨੂੰ ਸਾਲ 2022 ਲਈ “ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ“ ਨਾਲ ਸਨਮਾਨਿਤ ਕੀਤਾ ਗਿਆ ਹੈ।ਪੁਰਸਕਾਰ ਜੇਤੂਆਂ ਵਿੱਚ ਏ.ਜੀ.ਟੀ.ਐਫ. ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਅਤੇ ਉਨਾਂ ਦੀ ਟੀਮ ਦੇ ਮੈਂਬਰ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ,...
ਨੈਸ਼ਨਲ
‘ਟੂ ਫਿੰਗਰ’ ਟੈਸਟ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ, ਜਬਰ ਜਨਾਹ ਪੀੜਤਾਂ ਦੀ ਜਾਂਚ ਦੇ ਤਰੀਕਿਆਂ ‘ਤੇ ਉਠਾਏ ਸਵਾਲ
Admin - 0
ਨਵੀਂ ਦਿੱਲੀ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਜਬਰ ਜਨਾਹ ਦੇ ਮਾਮਲਿਆਂ 'ਚ 'ਟੂ-ਫਿੰਗਰ ਟੈਸਟ' 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਟੈਸਟ ਕਰਵਾਉਣ ਵਾਲੇ ਵਿਅਕਤੀਆਂ ਨੂੰ ਦੋਸ਼ੀ ਮੰਨਿਆ ਜਾਵੇਗਾ। ਜਸਟਿਸ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਫੈਸਲਾ ਸੁਣਾਉਂਦੇ ਹੋਏ ਜਬਰ ਜਨਾਹ ਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ 'ਚ ‘ਟੂ ਫਿੰਗਰ ਟੈਸਟ’ ਦੀ ਵਰਤੋਂ ਦੀ ਨਿੰਦਾ ਕੀਤੀ ਹੈ।...
ਐਸਏਐਸ ਨਗਰ/ਮੋਹਾਲੀ
ਤੇਲੰਗਾਨਾ ਪੁੱਜੇ ਰਾਹੁਲ ਗਾਂਧੀ ਨੇ ਕਿਹਾ- ਸਿਰਫ ਮੀਡੀਆ ਹੀ ਨਹੀਂ, ਨਿਆਂਪਾਲਿਕਾ ਵੀ ਖਤਰੇ ‘ਚ
Admin - 0
ਤੇਲੰਗਾਨਾ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਤੇਲੰਗਾਨਾ ਦੇ ਕੋਤੂਰ ਤੋਂ ਮੀਡੀਆ ਨੂੰ ਸੰਬੋਧਿਤ ਕੀਤਾ। ਉਹ ਇਥੋਂ ਭਾਰਤ ਜੋੜੋ ਯਾਤਰਾ ਦੀ ਅਗਵਾਈ ਕਰ ਰਹੇ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤੀ ਸੰਸਥਾਵਾਂ ਦਾ ਕਾਫੀ ਨੁਕਸਾਨ ਹੋਇਆ ਹੈ। ਇਕ ਸਿਸਟਮ ਤਹਿਤ ਇਨ੍ਹਾਂ ਸੰਸਥਾਵਾਂ ਉਤੇ ਅਟੈਕ ਕੀਤਾ ਗਿਆ ਹੈ।ਰਾਹੁਲ ਗਾਂਧੀ ਨੇ ਕਿਹਾ ਕਿ ਮੀਡੀਆ ਇਕੱਲੀ...
ਪਟਨਾ। ਸਿਆਸੀ ਰਣਨੀਤੀਕਾਰ ਤੋਂ ਸਿਆਸਤਦਾਨ ਬਣੇ ਪ੍ਰਸ਼ਾਂਤ ਕਿਸ਼ੋਰ ਨੇ ਭਾਜਪਾ-ਆਰਐਸਐਸ ਗੱਠਜੋੜ ਦੀ ਤੁਲਨਾ ਕੌਫ਼ੀ ਦੇ ਕੱਪ ਨਾਲ ਕੀਤੀ ਹੈ, ਜਿਸ ਵਿੱਚ ਭਗਵਾ ਪਾਰਟੀ ਉੱਪਰਲੀ ਝੱਗ ਵਰਗੀ ਹੈ ਅਤੇ ਉਸ ਦੇ ਮੂਲ 'ਚ ਹੇਠਾਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਹੈ। ਜਨ ਸੁਰਾਜ ਮੁਹਿੰਮ ਤਹਿਤ 2 ਅਕਤੂਬਰ ਤੋਂ ਬਿਹਾਰ ਵਿੱਚ 3,500 ਕਿਲੋਮੀਟਰ ਲੰਬੀ ਪੈਦਲ ਯਾਤਰਾ ਕਰ ਰਹੇ ਕਿਸ਼ੋਰ ਨੇ ਪੱਛਮੀ ਚੰਪਾਰਨ...
ਐਸਏਐਸ ਨਗਰ/ਮੋਹਾਲੀ
ਵਿਜੀਲੈਂਸ ਜਾਗਰੂਕਤਾ ਹਫ਼ਤਾ ਸ਼ੁਰੂ, ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਭਰ ‘ਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਦੀ ਸ਼ੁਰੂਆਤ
Admin - 0
ਚੰਡੀਗੜ੍ਹ। ਸਮਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਇਮਾਨਦਾਰੀ ਨੂੰ ਉਤਸ਼ਾਹਿਤ ਕਰਨ ਲਈ, ਅੱਜ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ 'ਵਿਜੀਲੈਂਸ ਜਾਗਰੂਕਤਾ ਹਫ਼ਤਾ' ਮਨਾਉਂਦਿਆਂ ਆਪਣੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਗਰੂਕ ਕੀਤਾ ਗਿਆ।
ਇਸ ਜਾਗਰੂਕਤਾ ਹਫਤੇ ਦੀ ਸ਼ੁਰੂਆਤ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੂਬੇ 'ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ...
ਅੰਮ੍ਰਿਤਸਰ
ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਕੰਟਰੋਲ ਕਰਨ ਦੀਆਂ ਹਦਾਇਤਾਂ ਜਾਰੀ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਦੀਆਂ ਕੋਸ਼ਿਸ਼ਾਂ ਤਹਿਤ ਅੱਜ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਸਾੜੇ ਜਾਣ ਵਾਲੇ ਸੰਭਾਵਤ ਖੇਤਰਾਂ 'ਚ ਅਜਿਹੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਪਿਛਲੇ ਦਿਨਾਂ ਦੌਰਾਨ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਆਏ ਸਕੱਤਰ ਇੰਚਾਰਜਾਂ ਤੋਂ...
ਦੁਨੀਆ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਦੇ ਕਾਫਿਲੇ ਦੌਰਾਨ ਮਹਿਲਾ ਪੱਤਰਕਾਰ ਦੀ ਕੈਂਟਰ ਹੇਠਾਂ ਆਉਣ ਨਾਲ ਮੌਤ
Admin - 0
ਪਾਕਿਸਤਾਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਵੱਲੋਂ ਲਾਂਗ ਮਾਰਚ ਕੱਢਿਆ ਜਾ ਰਿਹਾ ਸੀ ਤਾਂ ਇਸ ਦੌਰਾਨ ਪਾਕਿਸਤਾਨ ਦੀ ਇੱਕ ਮਹਿਲਾ ਪੱਤਰਕਾਰ ਦੀ ਇੱਕ ਕੈਂਟਰ ਹੇਠਾਂ ਦਰੜਨ ਦੇ ਨਾਲ ਮੌਤ ਹੋ ਗਈ। ਤੁਹਾਨੂੰ ਦੱਸ ਦਈਏ ਕਿ ਪਾਕਿਸਤਾਨ ਦੇ ਚੈਨਲ ਫਾਈਵ ਲਈ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਲਾਂਗ ਮਾਰਚ ਦੀ ਕਵਰੇਜ ਕਰਨ ਲਈ ਗਈ ਪੱਤਰਕਾਰ ਸਦਾਫ਼ ਨਈਮ...
ਜਲੰਧਰ/ਲੁਧਿਆਣਾ/ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ...
ਐਸਏਐਸ ਨਗਰ/ਮੋਹਾਲੀ
ਜਲੰਧਰ ਦੇ ਸਿੱਖ ਨੌਜਵਾਨ ਨੇ ਵਧਾਇਆ ਮਾਣ, ਆਇਰਲੈਂਡ ਦੀ Ryanair Airline ਦਾ ਬਣਿਆ ਪਾਇਲਟ
Admin - 0
ਚੰਡੀਗੜ੍ਹ। ਪੰਜਾਬ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧ ਰੱਖਣ ਵਾਲਾ ਨੌਜਵਾਨ ਨਵਜੋਤ ਸਿੰਘ ਆਇਰਲੈਂਡ ਦੀ Ryanair Airline ਦਾ ਪਾਇਲਟ ਬਣਿਆ ਹੈ। ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਰਾਣਾ ਨੇ ਨਵਜੋਤ ਸਿੰਘ ਨੂੰ ਵਧਾਈ ਦਿੰਦਿਆਂ ਫੇਸਬੁੱਕ ਪੋਸਟ ਸਾਂਝੀ ਕੀਤੀ।
ਉਨ੍ਹਾਂ ਲਿਖਿਆ, “ਸਾਡੇ ਇਲਾਕੇ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਪਿੰਡ ਅਕਬਰਪੁਰ ਨੇੜੇ ਬੇਗੋਵਾਲ ਦੇ ਗ੍ਰੰਥੀ ਸਾਹਿਬ ਭਾਈ ਸੂਰਤ ਸਿੰਘ...
ਅੰਮ੍ਰਿਤਸਰ
ਹੁਣ ਵਟਸਐਪ ਰਾਹੀਂ ਮਿਲੇਗੀ 2 ਏਕੜ ਤੱਕ ਦੇ ਰਕਬੇ ‘ਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ : ਹਰਜੋਤ ਬੈਂਸ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਦੀ ਪ੍ਰੀਕਿਰਿਆ ਨੂੰ ਹੋਰ ਸੁਖਾਲਾ ਬਣਾ ਦਿੱਤਾ ਹੈ। ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਰਾਜ ਵਿੱਚ ਹੁਣ 2 ਏਕੜ ਤੱਕ ਦੇ ਰਕਬੇ ਵਿੱਚੋਂ 3 ਫੁੱਟ ਤੱਕ ਮਿੱਟੀ ਦੀ ਪੁਟਾਈ ਸਬੰਧੀ ਪ੍ਰਵਾਨਗੀ ਵਟਸਐਪ ਮੈਸਜ਼ ਰਾਹੀਂ ਲਈ ਜਾ ਸਕੇਗੀ। ਇਹ ਜਾਣਕਾਰੀ ਪੰਜਾਬ ਰਾਜ ਦੇ...









































