ਐਸਏਐਸ ਨਗਰ/ਮੋਹਾਲੀ
ਮੁੱਖ ਮੰਤਰੀ ਨੇ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਏਜੰਡਾ ਕੀਤਾ ਤਿਆਰ
Admin - 0
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ।
ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ 'ਤੇ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਅਤੇ ਉਨ੍ਹਾਂ ਨੇ ਅਧਿਕਾਰੀਆਂ...
ਕ੍ਰਾਇਮ ਅਤੇ ਨਸ਼ਾ
ਪਤਨੀ ਦੇ ਚਰਿੱਤਰ ‘ਤੇ ਪਤੀ ਕਰਦਾ ਸੀ ਸ਼ੱਕ, ਪਤਨੀ ਦੇ ਸਿਰ ‘ਚ ਕੁਹਾੜੀਆਂ ਮਾਰ-ਮਾਰ ਕੇ ਬੇਰਹਿਮੀ ਨਾਲ ਕੀਤਾ ਕਤਲ
Admin - 0
ਛੱਤੀਸਗੜ੍ਹ। ਬਿਲਾਸਪੁਰ ਜ਼ਿਲ੍ਹੇ ਵਿੱਚ ਇੱਕ ਨੌਜਵਾਨ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਸ ਨੇ ਆਪਣੀ ਪਤਨੀ ਦਾ ਕਤਲ ਇਸ ਲਈ ਕੀਤਾ ਕਿਉਂਕਿ ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਕਿਸੇ ਹੋਰ ਲੜਕੇ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਦੋਵਾਂ ਵਿਚਾਲੇ ਇਕ ਵਾਰ ਫਿਰ ਝਗੜਾ ਹੋ ਗਿਆ। ਫਿਰ ਨੌਜਵਾਨ ਨੇ ਕੁਹਾੜੀ ਨਾਲ ਪਤਨੀ ਦੇ ਸਿਰ...
ਐਸਏਐਸ ਨਗਰ/ਮੋਹਾਲੀ
ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਂਦਿਆਂ ਮਾਨ ਸਰਕਾਰ ਵੱਲੋਂ ਡਿਊਟੀ ‘ਚ ਕੁਤਾਹੀ ਲਈ ਚਾਰ ਖੇਤੀਬਾੜੀ ਅਧਿਕਾਰੀ ਮੁਅੱਤਲ
Admin - 0
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਖੇਤੀਬਾੜੀ ਵਿਭਾਗ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ 'ਤੇ ਅੱਜ ਚਾਰ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਲਈ ਮੁਅੱਤਲ ਕਰ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ...
ਐਸਏਐਸ ਨਗਰ/ਮੋਹਾਲੀ
ਭੈਣ ਨੂੰ ਛੇੜਨ ਤੋਂ ਰੋਕਣ ‘ਤੇ ਨਾਬਾਲਗ ਭਰਾ ਦੀ ਰੀੜ੍ਹ ਦੀ ਹੱਡੀ ‘ਚ ਚਾਕੂ ਮਾਰ-ਮਾਰ ਕੇ ਬੇਰਹਿਮੀ ਨਾਲ ਕਤਲ, ਕਾਤਲ ਵੀ ਨਿਕਲੇ ਨਾਬਾਲਗ
Admin - 0
ਦਿੱਲੀ। ਪਟੇਲ ਨਗਰ ‘ਚ ਦੋ ਨਾਬਾਲਗਾਂ ਨੇ ਇਕ ਨਾਬਾਲਗ ਵਿਦਿਆਰਥੀ ਦਾ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਕੁਝ ਦਿਨ ਪਹਿਲਾਂ ਜਾਨ ਗੁਆਉਣ ਵਾਲੇ ਮੁੰਡੇ ਦੀ ਭੈਣ ਨੂੰ ਛੇੜਿਆ ਸੀ। ਭਰਾ ਨੇ ਵਿਰੋਧ ਕੀਤਾ ਤਾਂ ਉਸ ਦਾ ਚਾਕੂ ਨਾਲ ਕਤਲ ਕਰ ਦਿੱਤਾ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।
ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ। ਮੁੰਡਾ ਕੰਪਿਊਟਰ ਕੋਚਿੰਗ ਪੜ੍ਹ...
ਲੁਧਿਆਣਾ। ਲੁਧਿਆਣਾ ਦੀ ਰਮਨੀਕ ਕੌਰ ਨੇ ਜੁਡੀਸ਼ਰੀ ਦੀ ਪ੍ਰੀਖਿਆ ਵਿਚ ਪਾਸ ਹੋ ਕੇ ਪੂਰੇ ਪੰਜਾਬ ਦਾ ਮਾਣ ਵਧਾਇਆ ਹੈ। ਹੁਣ ਉਹ ਹਰਿਆਣਾ ਵਿੱਚ ਜੱਜ ਬਣੇਗੀ ਅਤੇ ਉਸ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਉਸ ਦੀ ਇਕ ਸਾਲ ਤੱਕ ਸਿਖ਼ਲਾਈ ਹੋਵੇਗੀ। ਰਮਨੀਕ ਦਾ ਪੂਰਾ ਪਰਿਵਾਰ ਵਕੀਲ ਹੈ। ਉਸ ਦੇ ਦਾਦਾ ਪਿੰਡ ਦੇ ਪਹਿਲੇ ਵਕੀਲ ਬਣੇ ਸਨ। ਉਸ ਤੋਂ ਬਾਅਦ ਉਨ੍ਹਾਂ ਦੇ ਪਿਤਾ,...
ਪੰਜਾਬ
‘ਆਪ’ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੇ ਮਾਰੀ ਫਿਰੋਜ਼ਪੁਰ ਦੇ ਨਾਮ ਚਰਚਾ ਘਰ ‘ਚ ਗੇੜੀ, ਸੀਐੱਮ ਮਾਨ ਨੇ ਜਾਰੀ ਕੀਤਾ ਕਾਰਨ ਦੱਸੋ ਨੋਟਿਸ
Admin - 0
ਫਿਰੋਜ਼ਪੁਰ। ਪੰਜਾਬ ਦੇ ਵਿਵਾਦਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂ ਹਰ ਸਹਾਏ 'ਚ ਸਥਿਤ ਡੇਰਾ ਸਿਰਸਾ ਦੇ 'ਨਾਮ ਚਰਚਾ ਘਰ' ਦਾ ਦੌਰਾ ਕਰਨ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਫੌਜਾ ਸਿੰਘ ਸਰਾਰੀ ਡੇਰਾ ਸਿਰਸਾ ਦੇ ਗੁਰੂ ਹਰਸਹਾਏ ਦੇ 'ਨਾਮ ਚਰਚਾ ਘਰ' ਪਹੁੰਚੇ। ਜਿੱਥੇ ਡੇਰੇ ਦੀਆਂ ਸੰਗਤਾਂ ਵੱਲੋਂ ਉਨ੍ਹਾਂ ਦਾ ਸਨਮਾਨ...
ਐਸਏਐਸ ਨਗਰ/ਮੋਹਾਲੀ
ਜੀ.ਐਮ. ਸਰ੍ਹੋਂ ਨੂੰ ਮਨਜ਼ੂਰੀ ਦੇਣਾ ਮਨੁੱਖਾਂ, ਚੌਗਿਰਦੇ ਤੇ ਖੇਤੀ ਲਈ ਮਾਰੂ ਫ਼ੈਸਲਾ : ਮਹਿਲਾ ਕਿਸਾਨ ਯੂਨੀਅਨ
Admin - 0
ਚੰਡੀਗੜ੍ਹ| ਸੰਯੁਕਤ ਕਿਸਾਨ ਮੋਰਚੇ ਦੀ ਮੈਂਬਰ ਮਹਿਲਾ ਕਿਸਾਨ ਯੂਨੀਅਨ ਨੇ ਕੇਂਦਰੀ ਵਾਤਾਵਰਨ ਮੰਤਰਾਲੇ ਦੀ ਜੈਨੇਟਿਕ ਇੰਜਨੀਅਰਿੰਗ ਮੁਲਾਂਕਣ ਕਮੇਟੀ ਵੱਲੋਂ ਜੈਨੇਟਿਕ ਤੌਰ ’ਤੇ ਸੋਧੀ ਹੋਈ (ਜੀ.ਐਮ) ਸਰੋਂ ਦੇ ਬੀਜਾਂ ਦੀ ਪੈਦਾਵਾਰ ਨੂੰ ਮਨਜ਼ੂਰੀ ਦੇਣ ਨੂੰ ਮਨੁੱਖਾਂ, ਚੌਗਿਰਦੇ, ਜੈਵਿਕ ਵਿਭਿੰਨਤਾ ਅਤੇ ਖੇਤੀ ਲਈ ਖਤਰਨਾਕ ਕਰਾਰ ਦਿੰਦਿਆਂ ਕਿਹਾ ਹੈ ਕਿ ਇਸ ਫ਼ੈਸਲਾ ਕੇਂਦਰ ਦੀ ਮੋਦੀ ਸਰਕਾਰ ਦੀਆਂ ਚਹੇਤੀਆਂ ਕਾਰਪੋਰੇਟ ਕੰਪਨੀਆਂ ਨੂੰ ਫਾਇਦਾ ਦੇਣ ਵਾਲਾ ਪਰ ਕਿਸਾਨਾਂ...
ਕ੍ਰਾਇਮ ਅਤੇ ਨਸ਼ਾ
ਜਲੰਧਰ : ਫੈਕਟਰੀ ‘ਚ ਮਜ਼ਦੂਰਾਂ ਦਾ ਹੰਗਾਮਾ : ਬੋਲੇ-ਮਾਲਕ ਕਰ ਰਹੇ ਸ਼ੋਸ਼ਣ, ਤਨਖਾਹ ਮੰਗਣ ‘ਤੇ ਕੱਢਦੇ ਨੇ ਗਾਲ੍ਹਾਂ, ਬੰਧੂਆ ਮਜ਼ਦੂਰਾਂ ਵਾਂਗ ਕਰਵਾਉਂਦੇ ਨੇ ਕੰਮ
Admin - 0
ਜਲੰਧਰ/ਲੁਧਿਆਣਾ। ਜਲੰਧਰ ਸ਼ਹਿਰ ਵਿਚ ਇਕ ਫੈਕਟਰੀ ਦੇ ਮਾਲਕਾਂ ਉਤੇ ਉਥੇ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਸੰਗੀਨ ਦੋਸ਼ ਲਗਾਏ ਹਨ। ਮਜ਼ਦੂਰਾਂ ਦਾ ਕਹਿਣਾ ਹੈ ਕਿ ਮਕਸੂਦਾਂ ਸਥਿਤ ਇਕ ਫੈਕਟਰੀ ਵਿਚ ਮਾਲਕ ਪਹਿਲਾਂ ਸਖਤ ਮਿਹਨਤ ਕਰਵਾਉਂਦੇ ਹਨ ਤੇ ਫਿਰ ਉਨ੍ਹਾਂ ਨੂੰ ਬੰਧੂਆ ਮਜ਼ਦੂਰਾਂ ਵਾਂਗ ਕੁੱਟਦੇ ਹਨ। ਇੰਨਾ ਹੀ ਨਹੀਂ ਤਨਖਾਹ ਵੀ ਸਮੇਂ ਉਤੇ ਨਹੀਂ ਦਿੰਦੇ। ਤਨਖਾਹ ਮੰਗਣ ਉਤੇ ਵੀ ਗਾਲ੍ਹਾਂ ਸੁਣਨੀਆਂ...
ਮਾਨਸ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਅੱਜ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਆਪਣਾ ਦਰਦ ਜ਼ਾਹਿਰ ਕਰਦੇ ਹੋਏ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੇ 5 ਮਹੀਨਿਆਂ ਬਾਅਦ ਵੀ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸਰਕਾਰ ਅਤੇ ਸਿਸਟਮ 'ਤੇ ਵੱਡਾ ਸਵਾਲ ਕਰਦੇ ਹੋਏ ਕਿਹਾ ਕਿ ਉਸ ਨੇ ਦੇਸ਼ ਦੀ ਸੇਵਾ ਕੀਤੀ ਹੈ, ਉਹ ਸੇਵਾਮੁਕਤ...
ਅੰਮ੍ਰਿਤਸਰ
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ- ਜੇ ਇੱਕ ਮਹੀਨੇ ‘ਚ ਇਨਸਾਫ ਨਾ ਮਿਲਿਆ ਤਾਂ ਦੇਸ਼ ਛੱਡ ਜਾਵਾਂਗਾ
Admin - 0
ਮਾਨਸਾ | ਸਿੱਧੂ ਮੂਸਵਾਲਾ ਦੇ ਮਰਡਰ ਨੂੰ 5 ਮਹੀਨੇ ਬੀਤ ਚੁੱਕੇ ਹਨ ਪਰ ਇਹ ਕੇਸ ਹੱਲ ਹੁੰਦਾ ਹੋਇਆ ਨਜ਼ਰ ਨਹੀਂ ਆ ਰਿਹਾ। ਰੋਸ ਵਜੋਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ 25 ਨਵੰਬਰ ਤੱਕ ਸਿੱਧੂ ਦੀ ਮੌਤ ਦਾ ਇਨਸਾਫ ਨਾ ਮਿਲਿਆ ਤਾਂ ਉਹ ਦੇਸ਼ ਛੱਡ ਜਾਣਗੇ।
ਸਿੱਧੂ ਮੂਸੇਵਾਲਾ ਦੇ ਘਰ ਅਫਸੋਸ...










































