ਚੰਡੀਗੜ੍ਹ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 3.50 ਲੱਖ ਬੂਟੇ ਲਗਾਏ ਜਾਣਗੇ-ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ
Admin - 0
ਚੰਡੀਗੜ੍ਹ/ਬਟਾਲਾ, 23 ਜੁਲਾਈ ।
ਪੰਜਾਬ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਗਮ’ ਸਥਾਨਕ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ...
ਨਵੀਂ ਦਿੱਲੀ
ਗੁਜਰਾਤ ਵਿੱਚ ਅਮੀਰਾਂ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਮਾਰਦੀ ਹੈ, ਅਸੀਂ ਪੰਜਾਬ ਵਿੱਚ ਕਿਸਾਨਾਂ ਦੇ ਖੇਤ ਸਿੰਜਦੇ ਹਾਂ – ਅਰਵਿੰਦ ਕੇਜਰੀਵਾਲ
Admin - 0
ਨਵੀਂ ਦਿੱਲੀ/ਗੁਜਰਾਤ, 23 ਜੁਲਾਈ, 2025
ਗੁਜਰਾਤ ਦੇ ਕਿਸਾਨਾਂ ਅਤੇ ਪਸ਼ੂਪਾਲਕਾਂ ਦੇ ਸਮਰਥਨ ਵਿੱਚ ਮੋਡਾਸ 'ਚ ਆਯੋਜਿਤ ਮਹਾਪੰਚਾਇਤ ਵਿੱਚ "ਆਪ" ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਏ।ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ 'ਚ ਭਾਜਪਾ ਦੀ ਸਰਕਾਰ ਦਾ ਅਹੰਕਾਰ ਤੇ ਭ੍ਰਿਸ਼ਟਾਚਾਰ ਸ਼ਿਖਰ 'ਤੇ ਪਹੁੰਚ ਚੁੱਕਾ ਹੈ। ਜਨਤਾ ਦਾ ਗੁੱਸਾ ਹੀ ਇਸ ਅਹੰਕਾਰੀ ਸਰਕਾਰ...
ਲੁਧਿਆਣਾ, 23 ਜੁਲਾਈ (000) - ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਵੱਡੀ ਸਹੂਲਤ ਦਿੰਦਿਆਂ, ਡਰਾਈਵਿੰਗ ਲਾਇਸੰਸ ਅਤੇ ਵਾਹਨ ਰਜਿਸਟਰੇਸ਼ਨ (ਆਰ.ਸੀ.) ਨਾਲ ਸਬੰਧਤ ਟਰਾਂਸਪੋਰਟ ਵਿਭਾਗ ਦੀਆਂ 30 ਸੇਵਾਵਾਂ ਦੇ ਨਾਲ-ਨਾਲ ਮਾਲ ਵਿਭਾਗ ਦੀਆਂ 6 ਹੋਰ ਸੇਵਾਵਾਂ ਵੀ ਸੇਵਾ ਕੇਂਦਰਾਂ ਵਿੱਚ ਉਪਲੱਬਧ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਭੀਖ ਮੰਗਦੇ ਬੱਚਿਆਂ ‘ਤੇ ਛਾਪੇਮਾਰੀ: ਡੀ.ਸੀ. ਹਿਮਾਂਸ਼ੂ ਜੈਨ ਦੀ ਅਗਵਾਈ ਹੇਠ ਪ੍ਰੋਜੈਕਟ ਜੀਵਨਜੋਤ-2 ਦੀ ਮੁਹਿੰਮ ਚਲਾਈ
Admin - 0
ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ, ਪਰਿਵਾਰਕ ਸਬੰਧਾਂ ਦੀ ਪੁਸ਼ਟੀ ਲਈ ਡੀ.ਐਨ.ਏ ਟੈਸਟਿੰਗ ਦੀ ਯੋਜਨਾ
ਬੱਚਿਆਂ ਦੀ ਤਸਕਰੀ ਅਤੇ ਸ਼ੋਸ਼ਣ ਵਿਰੁੱਧ ਲੁਧਿਆਣਾ ਪ੍ਰਸ਼ਾਸਨ ਦੀ ਕਾਰਵਾਈ ਤੇਜ਼
ਬਾਲ ਹੱਕਾਂ ਦੀ ਰੱਖਿਆ ਲਈ ਲੁਧਿਆਣਾ 'ਚ ਪ੍ਰਸ਼ਾਸਨ ਸਖ਼ਤ, ਨਾਗਰਿਕਾਂ ਨੂੰ ਸਹਿਯੋਗ ਦੀ ਅਪੀਲ
ਪ੍ਰੋਜੈਕਟ ਜੀਵਨਜੋਤ-2: ਲੁਧਿਆਣਾ ਨੂੰ ਭਿਖਾਰੀ ਮੁਕਤ ਬਣਾਉਣ ਵੱਲ ਇੱਕ ਹੋਰ ਕਦਮ
ਲੁਧਿਆਣਾ, 22 ਜੁਲਾਈ:
ਲੁਧਿਆਣਾ ਵਿੱਚ ਬੱਚਿਆਂ ਦੀ ਭੀਖ ਮੰਗਣ ਨੂੰ ਖਤਮ ਕਰਨ ਅਤੇ...
ਅੰਮ੍ਰਿਤਸਰ
ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ
Admin - 0
ਨਾ-ਮੁਆਫੀਯੋਗ ਅਪਰਾਧ ਪਿਛਲੀਆਂ ਤਾਕਤਾਂ ਦਾ ਛੇਤੀ ਹੀ ਪਰਦਾਫਾਸ਼ ਹੋਵੇਗਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸੂਬੇ ਵਿੱਚ ਅਮਨ-ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ
ਅੰਮ੍ਰਿਤਸਰ, 22 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।
ਸ੍ਰੀ ਹਰਿਮੰਦਰ ਸਾਹਿਬ...
ਜਲੰਧਰ
ਸਪੈਸ਼ਲ ਡੀ.ਜੀ.ਪੀ. ਸ਼੍ਰੀ ਰਾਮ ਸਿੰਘ, ਆਈ.ਪੀ.ਐਸ. ਵੱਲੋਂ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਖੇ ਸਾਈਬਰ ਕਿਓਸਕ ਦਾ ਉਦਘਾਟਨ ਕੀਤਾ ਗਿਆ
Admin - 0
— ਉਨ੍ਹਾਂ ਦੀ ਅਗਵਾਈ 'ਚ ਸ਼ਹਿਰ ਭਰ 'ਚ ਟਾਰਗਟਿਡ CASO ਓਪਰੇਸ਼ਨ ਵੀ ਚਲਾਇਆ ਗਿਆ
ਜਲੰਧਰ, 22 ਜੁਲਾਈ 2025:
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਿਜੀਟਲ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਹੋਰ ਅਹਿਮ ਕਦਮ ਚੁੱਕਦੇ ਹੋਏ, ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿਖੇ ਸਾਈਬਰ ਕਿਓਸਕ ਮਸ਼ੀਨ ਇੰਸਟਾਲ ਕੀਤੀ ਗਈ। ਇਸਦਾ ਉਦਘਾਟਨ ਸਪੈਸ਼ਲ ਡੀ.ਜੀ.ਪੀ. (ਟੈਕਨੀਕਲ ਸਪੋਰਟ ਸਰਵਿਸਿਜ਼) ਸ਼੍ਰੀ ਰਾਮ ਸਿੰਘ, ਆਈ.ਪੀ.ਐਸ. ਵੱਲੋਂ ਕੀਤਾ ਗਿਆ। ਇਸ...
ਸੰਦੌੜ, 22 ਜੁਲਾਈ -
ਕੈਨੇਡਾ ਵਿੱਚ ਜ਼ਿਲ੍ਹਾ ਮਾਲੇਰਕੋਟਲਾ ਨਾਲ ਸਬੰਧਿਤ ਐਨ ਆਰ ਆਈਜ ਵੱਲੋਂ ਬਣਾਏ ਗਏ ਮਾਲੇਰਕੋਟਲਾ ਕਲੱਬ ਰਜਿ ਵੈਨਕੁਵਰ ਦੀ ਇੱਕ ਅਹਿਮ ਮੀਟਿੰਗ ਹੋਈ ਜਿਸ ਵਿਚ ਹਰ ਸਾਲ ਦੀ ਤਰ੍ਹਾਂ ਮਾਲੇਰਕੋਟਲਾ ਨਾਈਟ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਮੀਟਿੰਗ ਵਿੱਚ ਪੰਜਾਬ ਤੋਂ ਉਚੇਚੇ ਤੌਰ ਤੇ ਕੈਨੇਡਾ ਗਏ ਹੋਏ ਮਾਲੇਰਕੋਟਲਾ ਤੋਂ ਸੀਨੀਅਰ ਪੱਤਰਕਾਰ ਮੁਕੰਦ ਸਿੰਘ ਚੀਮਾ ਦਾ ਉੱਥੇ ਵੱਸਦੇ...
ਬਿਹਤਰ ਤਾਲਮੇਲ ਤੇ ਨਿਗਰਾਨੀ ਲਈ ਐਸ.ਡੀ.ਐਮ. ਆਦਮਪੁਰ ਨੋਡਲ ਅਫ਼ਸਰ ਨਿਯੁਕਤ
ਜਲੰਧਰ, 22 ਜੁਲਾਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅਗਨੀਵੀਰ ਵਾਯੂ ਇਨਟੇਕ-01/2026 ਲਈ ਜਲੰਧਰ ਵਿਖੇ 24 ਅਗਸਤ ਤੋਂ 6 ਸਤੰਬਰ 2025 ਤੱਕ ਹੋਣ ਵਾਲੀ ਭਰਤੀ ਰੈਲੀ ਲਈ ਅਧਿਕਾਰੀਆਂ ਨੂੰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਲੋੜੀਂਦੀ ਸਹਾਇਤਾ ਤੇ ਸਹਿਯੋਗ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਡਾ. ਅਗਰਵਾਲ ਨੇ...
- ਐਸ.ਡੀ.ਐਮਜ਼ 31 ਜੁਲਾਈ ਤੱਕ ਕਰਨਗੇ ਸਰਕਾਰੀ ਜ਼ਮੀਨਾਂ 'ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਪਛਾਣ, ਸਰਕਾਰੀ ਮਾਲਕੀ ਦੇ ਲਗਾਉਣਗੇ ਸਾਈਨ ਬੋਰਡ
- ਡਿਪਟੀ ਕਮਿਸ਼ਨਰ ਨੇ ਉਚ ਪੱਧਰੀ ਮੀਟਿੰਗ 'ਚ ਕੀਤੀ ਸਖ਼ਤ ਹਦਾਇਤ
- ਕਿਹਾ, ਬਣਾਏ ਜਾਣਗੇ ਖੇਡ ਮੈਦਾਨ ਅਤੇ ਪਾਰਕ, ਐਸ.ਡੀ.ਐਮਜ਼ ਨਾਜਾਇਜ਼ ਕਬਜ਼ਾ ਛੁਡਾ ਕੇ ਸਰਵਉਤਮ ਵਰਤੋਂ ਲਈ ਤਜਵੀਜ਼ਾਂ ਭੇਜਣ
ਜਲੰਧਰ, 22 ਜੁਲਾਈ ::ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਨਾਜਾਇਜ਼ ਕਬਜ਼ੇ ਛੁਡਾਉਣ ਲਈ ਸਖ਼ਤ ਮੁਹਿੰਮ...
ਸੰਗਰੂਰ
ਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇ
Admin - 0
• ਸਕੀਮ ਨੂੰ ਅਗਾਂਹਵਧੂ ਤੇ ਕਿਸਾਨ ਪੱਖੀ ਦੱਸਿਆ
• ਸੂਬੇ ਵਿੱਚੋਂ ਨਸ਼ਿਆਂ ਦਾ ਦਾਗ ਧੋਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਈ
• ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ
ਧੂਰੀ (ਸੰਗਰੂਰ), 21 ਜੁਲਾਈ
ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਨਦਿਆਂ ਪੰਜਾਬ ਦੇ ਮੁੱਖ ਮੰਤਰੀ...










































