ਦੁਨੀਆ
ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ‘ਚ ਭਗਦੜ ਦੌਰਾਨ 151 ਲੋਕਾਂ ਦੀ ਮੌਤ, ਜਾਣੋ ਕਿਉਂ ਵਾਪਰਿਆ ਇਹ ਹਾਦਸਾ
Admin - 0
ਦੱਖਣੀ ਕੋਰੀਆ| ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ 'ਚ ਭਗਦੜ ਦੌਰਾਨ 151 ਲੋਕਾਂ ਦੀ ਮੌਤ ਦੇ ਮਾਮਲੇ 'ਚ ਸੋਸ਼ਲ ਮੀਡੀਆ 'ਤੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਦੇਖਿਆ ਗਿਆ ਕਿ ਭਗਦੜ ਤੋਂ ਬਾਅਦ ਵੀ ਕਈ ਲੋਕ ਮਸਤੀ ਕਰਦੇ ਰਹੇ। ਇਸ ਦੇ ਨਾਲ ਹੀ ਸੜਕ ਇੰਨੀ ਤੰਗ ਸੀ ਕਿ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚ ਸਕੀ। ਅਜਿਹੇ 'ਚ ਡਾਕਟਰ ਮੌਕੇ 'ਤੇ ਹੀ...
ਅੰਮ੍ਰਿਤਸਰ
ਪੰਜਾਬ ‘ਚ ਵਧਿਆ ਡੇਂਗੂ ਦਾ ਖਤਰਾ : ਇਕ ਦਿਨ ‘ਚ 190 ਕੇਸ ਆਏ ਸਾਹਮਣੇ, ਕੁਲ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਦੇ ਨੇੜੇ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ 'ਚ ਸ਼ਨੀਵਾਰ ਨੂੰ ਡੇਂਗੂ ਦੇ 190 ਹੋਰ ਮਾਮਲੇ ਸਾਹਮਣੇ ਆਏ ਹਨ। ਹੁਣ ਡੇਂਗੂ ਦੇ ਮਰੀਜ਼ਾਂ ਦਾ ਕੁੱਲ ਅੰਕੜਾ 5 ਹਜ਼ਾਰ ਦੇ ਨੇੜੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ 37,539 ਸੈਂਪਲਾਂ 'ਚੋਂ ਹੁਣ ਤੱਕ 4,958 ਡੇਂਗੂ ਦੇ ਮਰੀਜ਼ ਆ ਚੁੱਕੇ ਹਨ, ਜਦਕਿ 5 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਇਨ੍ਹਾਂ ਦਿਨਾਂ ਵਿੱਚ ਡੇਂਗੂ ਦਾ ਸਭ ਤੋਂ ਵੱਧ ਖ਼ਤਰਾ...
ਅੰਮ੍ਰਿਤਸਰ
ਸਿਹਤ ਮੰਤਰੀ ਵਲੋਂ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼
Admin - 0
ਜਲੰਧਰ/ਲੁਧਿਆਣਾ/ਅਮ੍ਰਿੰਤਸਰ/ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ।ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ...
ਦੁਨੀਆ
ਕੋਰੋਨਾ ਦਾ ਕਹਿਰ : ਚੀਨ ‘ਚ ਇਸ ਤਰ੍ਹਾਂ ਹੋ ਰਹੀ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ! ਕੋਰੋਨਾ ਪਾਜ਼ੀਟਿਵ ਮਰੀਜ਼ ਨੂੰ ਲੈਣ ਪਹੁੰਚੀ ਕ੍ਰੇਨ
Admin - 0
ਚੀਨ। ਚੀਨ ਵਿੱਚ ਕੋਰੋਨਾ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਕਈ ਸ਼ਹਿਰਾਂ ‘ਚ ਮੁੜ ਲਾਕਡਾਊਨ ਲਗਾ ਦਿੱਤਾ ਗਿਆ ਹੈ। ਲੋਕਾਂ ਨੂੰ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਬੰਦੇ ਨੂੰ ਕ੍ਰੇਨ ਰਾਹੀਂ ਚੁੱਕਿਆ ਜਾ ਰਿਹਾ ਹੈ।
ਚੀਨ ਦਾ ਇਹ ਵੀਡੀਓ ਸੋਸ਼ਲ ਮੀਡੀਆ...
ਦੁਨੀਆ
ਚਮਤਕਾਰ : ਕਈ ਸਰਜਰੀਆਂ ਕਰਵਾਉਣ ਪਿੱਛੋਂ 7 ਮਹੀਨਿਆਂ ਤੋਂ ਬੇਹੋਸ਼ ਪਈ ਔਰਤ ਨੇ AIIMS ‘ਚ ਨਾਰਮਲ ਡਲਿਵਰੀ ਰਾਹੀਂ ਸਿਹਤਮੰਦ ਬੱਚੀ ਨੂੰ ਦਿੱਤਾ ਜਨਮ
Admin - 0
ਉੱਤਰ ਪ੍ਰਦੇਸ਼। ਬੁਲੰਦਸ਼ਹਿਰ ਦੀ ਇਕ 23 ਸਾਲਾ ਔਰਤ ਸੜਕ ਹਾਦਸੇ ਵਿਚ ਸਿਰ ਵਿੱਚ ਸੱਟ ਲੱਗਣ ਤੋਂ ਬਾਅਦ ਕਈ ਵਾਰ ਸਰਜਰੀਆਂ ਕਰਵਾਉਣ ਤੋਂ ਬਾਅਦ ਪਿਛਲੇ ਸੱਤ ਮਹੀਨਿਆਂ ਤੋਂ ਬੇਹੋਸ਼ ਪਈ ਹੈ। ਉਸ ਨੇ ਪਿਛਲੇ ਹਫ਼ਤੇ ਏਮਜ਼ ਵਿਚ ਇਕ ਸਿਹਤਮੰਦ ਬੱਚੀ ਨੂੰ ਜਨਮ ਦਿੱਤਾ ਸੀ। ਡਾਕਟਰਾਂ ਮੁਤਾਬਕ ਹਾਦਸੇ ਵੇਲੇ ਔਰਤ ਆਪਣੇ ਪਤੀ ਨਾਲ ਬਾਈਕ ‘ਤੇ ਜਾ ਰਹੀ ਸੀ। ਇਸ ਦੌਰਾਨ ਉਸ...
ਕਪੂਰਥਲਾ
ਕਪੂਰਥਲਾ : ਬੁਲੇਟ ‘ਤੇ ਘਰ ਨੂੰ ਜਾ ਰਹੇ ਦੋ ਦੋਸਤਾਂ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ, ਦੋਵਾਂ ਨੇ ਹਸਪਤਾਲ ਜਾ ਕੇ ਤੋੜਿਆ ਦਮ
Admin - 0
ਕਪੂਰਥਲਾ। ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਉਤੇ ਪੈਂਦੇ ਪਿੰਡ ਬਰਿੰਦਪੁਰ ਨੇੜੇ ਟਰੈਕਟਰ ਏਜੰਸੀ ਦੇ ਬਾਹਰ ਬੁਲਟ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਦੋ ਦੋਸਤਾਂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਭਰਾ ਦੇ ਬਿਆਨਾਂ ਉਤੇ ਕਾਰ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਦੇ ਵੀ ਸੱਟਾਂ ਲੱਗੀਆਂ ਹਨ ਅਤੇ ਉਹ ਵੀ...
ਨਵੀਂ ਦਿੱਲੀ | ਗੂਗਲ ਪਿਕਸਲ 7 ਸੀਰੀਜ਼ (Google Pixel 7 Series) ਨੂੰ ਹਾਲ ਹੀ ‘ਚ ਭਾਰਤ ‘ਚ ਲਾਂਚ ਕੀਤਾ ਗਿਆ ਸੀ, ਜਿਸ ਨੂੰ ਗਾਹਕਾਂ ਵੱਲੋਂ ਵੀ ਬਹੁਤ ਪਸੰਦ ਕੀਤਾ ਜਾ ਰਿਹਾ ਸੀ ਕਿਉਂਕਿ ਇਹ ਪਹਿਲੀ ਵਾਰ ਸੀ ਜਦੋਂ ਕਈ ਸਾਲਾਂ ਬਾਅਦ ਭਾਰਤ ‘ਚ Google ਦਾ ਕੋਈ ਸਮਾਰਟਫੋਨ ਲਾਂਚ ਕੀਤਾ ਗਿਆ ਸੀ।
ਇਸ ਸੀਰੀਜ਼ ‘ਚ 2 ਸਮਾਰਟਫੋਨ ਸ਼ਾਮਲ ਹਨ, ਜੋ ਕਿ Pixel...
ਐਸਏਐਸ ਨਗਰ/ਮੋਹਾਲੀ
“ਪਾਪਾ ਨੇ 20 ਦਿਨ ਤੱਕ ਕੀਤਾ ਗੰਦਾ ਕੰਮ”, ਫੋਨ ‘ਤੇ ਬੇਟੀ ਦੀ ਆਪਬੀਤੀ ਸੁਣ ਕੇ ਹੈਰਾਨ ਰਹਿ ਗਈ ਮਾਂ
Admin - 0
ਮੱਧ ਪ੍ਰਦੇਸ਼। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਜ਼ਿਲ੍ਹੇ ਵਿਚ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਆਰੋਪ ਹੈ ਕਿ ਇਕ ਪਿਤਾ ਨੇ 13 ਸਾਲ ਦੀ ਆਪਣੀ ਬੇਟੀ ਨਾਲ ਰੇਪ ਕੀਤਾ। ਆਰੋਪੀ 20 ਦਿਨਾਂ ਤੱਕ ਦਰਿੰਦਗੀ ਕਰਦਾ ਰਿਹਾ। ਪੀੜਤਾ ਦੀ ਸ਼ਿਕਾਇਤ ਉਤੇ ਪੁਲਿਸ ਨੇ ਕੇਸ ਦਰਜ ਕਰਕੇ ਕਥਿਤ ਦੋਸ਼ੀ ਪਿਤਾ ਨੂੰ ਕਾਬੂ ਕਰ ਲਿਆ ਹੈ।ਘਟਨਾ ਸ਼ਿਵਪੁਰੀ ਜ਼ਿਲ੍ਹੇ ਦੇ ਖਨਿਆਂਧਾਨਾ...
ਅੰਮ੍ਰਿਤਸਰ
ਵਿਦਿਆਰਥੀਆਂ ‘ਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਸਰਕਾਰੀ ਸਕੂਲਾਂ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ | ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ...
ਅੰਮ੍ਰਿਤਸਰ
ਵਿਦਿਆਰਥੀਆਂ ‘ਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਹਰ ਸਰਕਾਰੀ ਸਕੂਲ ਆਪਣਾ ਮੈਗਜ਼ੀਨ ਕੱਢੇ : ਹਰਜੋਤ ਸਿੰਘ ਬੈਂਸ
Admin - 0
ਚੰਡੀਗੜ੍ਹ/ਜਲੰਧਰ/ਲੁਧਿਆਣਾ| ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ...









































