ਐਸਏਐਸ ਨਗਰ/ਮੋਹਾਲੀ
ਰੋਮਾਂਸ, ਕਾਮੇਡੀ ਅਤੇ ਸ਼ਰਾਰਤਾਂ ਭਰਪੂਰ ਹੋਵੇਗੀ ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ ‘ਓਏ ਮੱਖਣਾ’
Admin - 0
ਚੰਡੀਗੜ੍ਹ/ਜਲੰਧਰ/ਲੁਧਿਆਣਾ | ਪੰਜਾਬੀ ਸਿਨੇਮਾ ਹੁਣ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀਆਂ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ। ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ। ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ 'ਓਏ ਮੱਖਣਾ' 4 ਨਵੰਬਰ ਨੂੰ ਦਰਸ਼ਕਾਂ ਦੇ...
ਲੁਧਿਆਣਾ। ਸੀਬੀਆਈ ਨੇ ਸੈਂਟਰਲ ਬੈਂਕ ਆਫ ਇੰਡੀਆ ਸਣੇ 10 ਬੈਂਕਾਂ ਤੋਂ 15,30.99 ਕਰੋੜ ਰੁਪਏ ਤੋਂ ਜ਼ਿਆਦਾ ਦੀ ਧੋਖੇਧੜੀ ਵਿਚ ਲੁਧਿਆਣਾ ਦੀ ਐਸਈਐਲ ਟੈਕਸਟਾਈਲ ਲਿਮਟਿਡ ਕੰਪਨੀ ਦੇ ਮਾਲਕ ਤੇ ਡਾਇਰੈਕਟਰ ਨੀਰਜ ਸਲੂਜਾ ਨੂੰ ਗ੍ਰਿਫਤਾਰ ਕੀਤਾ ਹੈ। ਸਲੂਜਾ ਨੂੰ ਸ਼ੁ੍ੱਕਰਵਾਰ ਨੂੰ ਦਿੱਲੀ ਸਥਿਤ ਉਨ੍ਹਾਂ ਦੇ ਦਫਤਰ ਤੋਂ 2 ਸਾਲ ਪੁਰਾਣੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ ਮੋਹਾਲੀ ਦੀ...
ਨੈਸ਼ਨਲ
ਚੰਗੀ ਗੱਲ : ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, 10 ਸਾਲ ਦੀ ਨੌਕਰੀ ਤੋਂ ਬਾਅਦ ਹਰ ਕਿਸੇ ਨੂੰ ਮਿਲੇਗੀ ਪੈਨਸ਼ਨ
Admin - 0
ਨਵੀਂ ਦਿੱਲੀ : ਪ੍ਰਾਈਵੇਟ ਨੌਕਰੀਆਂ ਕਰਨ ਵਾਲਿਆਂ ਲਈ ਇੱਕ ਖੁਸ਼ਖਬਰੀ ਹੈ। ਈਪੀਐਫਓ ਦੇ ਨਿਯਮਾਂ ਅਨੁਸਾਰ, ਇੱਕ ਕਰਮਚਾਰੀ 10 ਸਾਲ ਦੀ ਸੇਵਾ ਤੋਂ ਬਾਅਦ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ। ਇਸ ਸਕੀਮ ਦਾ ਲਾਭ ਲੈਣ ਲਈ ਕਰਮਚਾਰੀ ਨੂੰ ਸਿਰਫ਼ ਇੱਕ ਸ਼ਰਤ ਪੂਰੀ ਕਰਨੀ ਪਵੇਗੀ।
ਦੱਸ ਦੇਈਏ ਕਿ ਨਿਯਮਾਂ ਦੇ ਅਨੁਸਾਰ, ਇੱਕ ਪ੍ਰਾਈਵੇਟ ਕਰਮਚਾਰੀ ਦੀ ਮੂਲ ਤਨਖਾਹ ਦਾ 12% + ਡੀਏ ਹਰ ਮਹੀਨੇ...
ਪੰਜਾਬ
ਟ੍ਰੈਫਿਕ ਪੁਲਿਸ ਤੋਂ ਬਚਣ ਲਈ ਨੌਜਵਾਨ ਨੇ ਕੀਤਾ ਅਨੋਖਾ ਕਾਰਾ : ਮੋਟਰਸਾਈਕਲ ‘ਤੇ ਨੰਬਰ ਪਲੇਟ ਦੀ ਥਾਂ ਲਾ ਦਿੱਤੀ ਆਰ. ਸੀ.
Admin - 0
ਲੁਧਿਆਣਾ| ਇਥੇ ਟਰੈਫਿਕ ਪੁਲਿਸ ਦੀ ਸਖਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਥਾਂ-ਥਾਂ 'ਤੇ ਨਾਕਾ ਬੰਦੀ ਕਰ ਕੇ ਟਰੈਫਿਕ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਦੀਆਂ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਂਦੇ ਹਨ। ਇਸ ਤੋਂ ਛੁਟਕਾਰਾ ਪਾਉਣ ਲਈ ਲੁਧਿਆਣਾ ਦੇ ਅਮਨਦੀਪ ਨੇ ਆਪਣੇ ਮੋਟਰਸਾਈਕਲ ਦੀ ਨੰਬਰ ਪਲੇਟ ਵਾਲੀ ਥਾਂ 'ਤੇ ਪੱਕੇ ਤੌਰ 'ਤੇ ਆਪਣੇ ਵਾਹਨ ਦੀ ਆਰ.ਸੀ. ਹੀ ਬਣਵਾ ਕੇ...
ਅੰਮ੍ਰਿਤਸਰ
ਅੰਮ੍ਰਿਤਸਰ ‘ਚ ਲੱਗੇ ਨਸ਼ੇ ਦੇ ਪੋਸਟਰ : ਉਜੜੇ ਪਰਿਵਾਰ ਦੇ ਨਾਂ ਤੋਂ ਲਿਖਿਆ-ਚਿੱਟਾ ਇਥੇ ਮਿਲਦਾ ਹੈ, ਲੋਕਾਂ ਨੇ ਕਿਹਾ-ਨਸ਼ਾ ਸਮੱਗਲਰ ਸ਼ਰੇਆਮ ਘੁੰਮਦੇ
Admin - 0
ਅੰਮ੍ਰਿਤਸਰ। ਪੰਜਾਬ ਵਿਚ ਆਮ ਆਦਮੀ ਪਾਰਟੀ ਨਸ਼ਾ ਖਤਮ ਕਰਨ ਦੀ ਗੱਲ ਕਰਦੀ ਹੈ, ਉਥੇ ਗੁਰੂ ਨਗਰੀ ਅੰਮ੍ਰਿਤਸਰ ਵਿਚ ਚਿੱਟਾ ਖੁੱਲ੍ਹ ਕੇ ਵਿਕ ਰਿਹਾ ਹੈ। ਨਸ਼ੇ ਦੇ ਕਾਰਨ ਇਕ ਉਜੜੇ ਪਰਿਵਾਰ ਵਲੋਂ ਸ਼ਹਿਰ ਦੇ ਗਲੀ-ਮੁਹੱਲਿਆਂ ਦੀਆਂ ਕੰਧਾਂ ਤੇ ਦੁਕਾਨਾਂ ਦੇ ਬਾਹਰ ਚਿੱਟਾ ਇਥੇ ਮਿਲਦਾ ਹੈ, ਲਿਖ ਕੇ ਪੋਸਟਰ ਲਗਾਏ ਗਏ ਹਨ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਦੇ ਸਾਹਮਣੇ ਇਕ ਵੱਖਰਾ ਤਰੀਕਾ...
ਨਵੀਂ ਦਿੱਲੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲੰਡਾ ਅਤੇ ਰਿੰਦਾ ਗੈਂਗ ਦੇ ਚਾਰ ਸ਼ਾਰਪ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 5 ਚੀਨੀ ਐਚਈ ਗ੍ਰਨੇਡ ਐਮਪੀ-5 ਅਤੇ ਏਕੇ-47 ਅਸਾਲਟ ਰਾਈਫਲਾਂ ਅਤੇ 9 ਸੈਮੀ-ਆਟੋਮੈਟਿਕ ਪਿਸਤੌਲ, 11 ਪਿਸਤੌਲ ਤੇ 35 ਤੋਂ ਜ਼ਿਆਦਾ ਗੋਲੀਆਂ ਬਰਾਮਦ ਹੋਏ ਹਨ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਪੰਜਾਬ ਭੇਜੇ ਗਏ ਸਨ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ...
ਕ੍ਰਾਇਮ ਅਤੇ ਨਸ਼ਾ
ਰੂੜੀ ‘ਤੇ ਡਾਈਪਰ ਸੁੱਟਣ ‘ਤੇ ਵਿਵਾਦ : ਕੈਨੇਡਾ ਤੋਂ ਆਈ ਕੁੜੀ ਅਤੇ ਉਸ ਦੀ ਮਾਂ ‘ਤੇ ਗੁਆਂਢੀ ਨੇ ਚਲਾਈ ਗੋਲੀ, ਗੰਭੀਰ ਜ਼ਖਮੀ
Admin - 0
ਤਰਨਤਾਰਨ | ਪਿੰਡ ਨਾਰਲਾ ਵਿਖੇ ਗੁਆਂਢ ਰਹਿੰਦੇ ਵਿਅਕਤੀ ਵੱਲੋਂ ਗੋਲ਼ੀ ਮਾਰ ਕੇ ਕੈਨੇਡਾ ਤੋਂ ਆਈ ਕੁੜੀ ਅਤੇ ਉਸ ਦੀ ਮਾਤਾ ਨੂੰ ਜ਼ਖ਼ਮੀ ਕਰ ਦੇਣ ਦੀ ਘਟਨਾ ਸਾਹਮਣੇ ਆਈ ਹੈ । ਇਸ ਸਬੰਧੀ ਹਸਪਤਾਲ ’ਚ ਦਾਖ਼ਲ ਜ਼ੇਰੇ ਇਲਾਜ ਜ਼ਖ਼ਮੀ ਅਮਰਜੀਤ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰਾ ਪਤੀ ਵਿਦੇਸ਼ ’ਚ ਰਹਿੰਦਾ ਹੈ, ਜਦਕਿ ਮੈਂ ਅਤੇ ਮੇਰਾ ਲੜਕਾ ਪਿੰਡ...
ਕ੍ਰਾਇਮ ਅਤੇ ਨਸ਼ਾ
ਮੁਸ਼ਕਿਲਾਂ ‘ਚ ਫਸੇ ਕਾਮੇਡੀਅਨ ਭਾਰਤੀ ਸਿੰਘ-ਹਰਸ਼ ਲਿੰਬਾਚੀਆ, NCB ਨੇ ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ ਕੱਸਿਆ ਸ਼ਿਕੰਜਾ
Admin - 0
ਮੁੰਬਈ। ਕਾਮੇਡੀ ਕੁਈਨ ਭਾਰਤੀ ਸਿੰਘ ਅਤੇ ਉਨ੍ਹਾਂ ਦੇ ਪਤੀ ਹਰਸ਼ ਲਿੰਬਾਚੀਆ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵੱਧਦੀਆਂ ਨਜ਼ਰ ਆ ਰਹੀਆਂ ਹਨ। NCB ਨੇ ਡਰੱਗਜ਼ ਮਾਮਲੇ ਨੂੰ ਲੈ ਕੇ ਭਾਰਤੀ ਅਤੇ ਹਰਸ਼ 'ਤੇ ਇਕ ਵਾਰ ਫਿਰ ਸ਼ਿਕੰਜਾ ਕੱਸਿਆ ਹੈ। ਐਨਸੀਬੀ ਨੇ ਅਦਾਲਤ ਵਿੱਚ ਜੋੜੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਹੈ।ਜਾਣਕਾਰੀ ਮੁਤਾਬਕ NCB ਨੇ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼...
ਕ੍ਰਾਇਮ ਅਤੇ ਨਸ਼ਾ
ਨਹੀਂ ਰੁਕ ਰਿਹਾ ਜੇਲਾਂ ‘ਚੋਂ ਮੋਬਾਇਲ ਮਿਲਣ ਦਾ ਸਿਲਸਿਲਾ : ਫਰੀਦਕੋਟ ਦੀ ਮਾਡਰਨ ਜੇਲ ‘ਚੋਂ 4 ਮੋਬਾਇਲ ਬਰਾਮਦ
Admin - 0
ਫਰੀਦਕੋਟ | ਮਾਡਰਨ ਜੇਲ ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ, ਜਿਸ ਦੇ ਚੱਲਦੇ ਇੱਕ ਵਾਰ ਫਿਰ ਜੇਲ ਅੰਦਰ ਚੱਲੇ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਬੈਰਕਾਂ 'ਚੋਂ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ, ਜਦਕਿ ਇਕ ਮੋਬਾਇਲ ਫੋਨ ਲਾਵਾਰਿਸ ਹਾਲਤ ਚ ਬਰਾਮਦ ਕੀਤਾ ਗਿਆ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਡਿਪਟੀਸ਼ਨਰਾਂ ਨੂੰ ਬਾਕਾਇਦਾ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਪੱਤਰ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇੰਤਕਾਲ ਗਰਾਮ ਪੰਚਾਇਤ ਦੇ ਨਾਮ ਕਰਨ ਮਗਰੋਂ ਜ਼ਮੀਨਾਂ ਦੇ ਕਬਜ਼ੇ ਲੈਣ ਦੀ ਗੱਲ ਵੀ ਆਖੀ ਹੈ ਅਤੇ...










































