ਅੰਮ੍ਰਿਤਸਰ| ਕੇਂਦਰੀ ਰਾਜ ਮੰਤਰੀ ਡਿਫੈਂਸ ਅਤੇ ਟੂਰਿਜ਼ਮ ਅਜੇ ਭਟ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ, ਜਿਥੇ ਉਨ੍ਹਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ, ਉਥੇ ਹੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਵਿਭਾਗ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੇਂਦਰੀ ਰੱਖਿਆ ਅਤੇ ਟੂਰਿਜ਼ਮ ਮੰਤਰੀ ਅਜੇ...
ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ 2 ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ...
ਚੰਡੀਗੜ੍ਹ/ਜਲੰਧਰ| ਸ਼ੁੱਕਰਵਾਰ ਦੁਪਹਿਰ ਸੁਖਨਾ ਝੀਲ ਦੇ ਗਾਰਡਨ ਆਫ ਸਾਈਲੈਂਸ ਦੇ ਪਿੱਛੇ ਜੰਗਲਾਂ 'ਚ ਨਕੋਦਰ ਦੀ ਰਹਿਣ ਵਾਲੀ 22 ਸਾਲਾ ਕੁੜੀ ਦੀ ਭੇਤਭਰੇ ਹਾਲਾਤਾਂ 'ਚ ਮੌਤ ਹੋ ਗਈ। ਨਕੋਦਰ 'ਚ ਬਿਊਟੀਸ਼ੀਅਨ ਵਜੋਂ ਕੰਮ ਕਰਨ ਵਾਲੀ ਕੁੜੀ ਦੇ ਸਰੀਰ 'ਤੇ ਗਲਾ ਘੁੱਟਣ ਦੇ ਨਿਸ਼ਾਨ ਸਨ ਅਤੇ ਗਲੇ 'ਚ ਦੁਪੱਟਾ ਲਪੇਟਿਆ ਹੋਇਆ ਸੀ। ਪੁਲਿਸ ਖੁਦਕੁਸ਼ੀ ਅਤੇ ਕਤਲ ਦੋਵਾਂ ਪੱਖਾਂ ਤੋਂ ਜਾਂਚ ਕਰ...
ਐਸਏਐਸ ਨਗਰ/ਮੋਹਾਲੀ
ਅਕਾਲੀ ਦਲ ਕਦੇ ਵੀ ਭਗਵੰਤ ਮਾਨ ਨੂੰ ਪੰਜਾਬ ਦੇ ਹੱਕਾਂ ਦੀ ਸੌਦੇਬਾਜ਼ੀ ਨਹੀਂ ਕਰਨ ਦੇਵੇਗਾ : ਪ੍ਰੋ. ਚੰਦੂਮਾਜਰਾ
Admin - 0
ਚੰਡੀਗੜ੍ਹ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਗੱਲੋਂ ਨਿਖੇਧੀ ਕੀਤੀ ਕਿ ਉਹਨਾਂ ਨੇ ਅਸਿੱਧੇ ਤੌਰ ’ਤੇ ਪੰਜਾਬ ਵਿਚ ਕੇਂਦਰੀ ਰਾਜ ਲਾਗੂ ਕਰ ਦਿੱਤਾ ਹੈ ਕਿਉਂਕਿ ਉਹਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਦਫਤਰ ਸਾਰੇ ਸੂਬਿਆਂ ਵਿਚ ਖੋਲ੍ਹਣ ਦੇ ਬਿਆਨ ਦੀ ਪ੍ਰੋੜਤਾ ਕੀਤੀ ਹੈ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ...
ਤਰਨਤਾਰਨ। ਬੀਤੇ ਦਿਨੀਂ ਪਿੰਡ ਸਿੱਧਵਾਂ ਵਿਖੇ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਦੇ ਹੋਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਖਾਲੀ ਜਗ੍ਹਾ ਵਿੱਚ ਖਿਲਾਰ ਦਿੱਤੇ ਗਏ ਸਨ। ਗੁਟਕਾ ਸਾਹਿਬ ਦੇ ਅੰਗ ਮਿਲਣ ਤੋਂ ਬਾਅਦ ਸਿੱਖ ਸੰਗਤਾਂ ਵਿਚ ਕਾਫੀ ਰੋਸ ਦੀ ਲਹਿਰ ਪਾਈ ਜਾ ਰਹੀ ਸੀ। ਥਾਣਾ ਖਾਲੜਾ ਪੁਲਿਸ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਕਾਬੂ...
ਐਸਏਐਸ ਨਗਰ/ਮੋਹਾਲੀ
ਤਰਕਸ਼ੀਲਾਂ ਨੇ ਸੂਰਜ ਗ੍ਰਹਿਣ ਵੇਲੇ ਦਿੱਤੀ ‘ਚਿਕਨ ਬਿਰਆਨੀ’ ਦੀ ਦਾਅਵਤ, ਨਾਰਾਜ਼ ਸਾਧੂਆਂ ਨੇ ਦਰਜ ਕਰਵਾਈ FIR
Admin - 0
ਭੁਵਨੇਸ਼ਵਰ। ਉੜੀਸਾ ਵਿੱਚ ਸੂਰਜ ਗ੍ਰਹਿਣ ਦੌਰਾਨ ਭੁਵਨੇਸ਼ਵਰ ਵਿੱਚ ਕੁਝ ਲੋਕਾਂ ਵੱਲੋਂ ਇੱਕ ਭਾਈਚਾਰਕ ਦਾਵਤ ਵਿੱਚ ਚਿਕਨ ਬਿਰਆਨੀ ਪਰੋਸਣ ਦੀ ਘਟਨਾ 'ਤੇ ਸੰਤਾਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ।
ਇਸ ਦਾਅਵਤ ਦਾ ਆਯੋਜਨ ਤਰਕਸ਼ੀਲ ਹੋਣ ਦਾ ਦਾਅਵਾ ਕਰਨ ਵਾਲੇ ਲੋਕਾਂ ਦੇ ਇੱਕ ਸਮੂਹ ਵੱਲੋਂ ‘ਅੰਧ ਵਿਸ਼ਵਾਸ’ ਨੂੰ ਤੋੜਨ ਲਈ ਕੀਤਾ ਗਿਆ ਸੀ। ਹਾਲਾਂਕਿ, ਕੁਝ ਧਾਰਮਿਕ ਸੰਗਠਨਾਂ ਨੇ ਪੁਰੀ ਅਤੇ ਕਟਕ...
ਐਸਏਐਸ ਨਗਰ/ਮੋਹਾਲੀ
ਮਸਕਟ ’ਚ ਫ਼ਸੇ 15 ਪੰਜਾਬੀਆਂ ਸਣੇ 40 ਭਾਰਤੀ, ਪੰਜਾਬ ਦੇ ਨੌਜਵਾਨ ਨੇ ਵੀਡੀਓ ਭੇਜ ਕੇ ਸੀਐੱਮ ਮਾਨ ਨੂੰ ਲਗਾਈ ਮਦਦ ਦੀ ਗੁਹਾਰ
Admin - 0
ਨਵੀਂ ਦਿੱਲੀ/ਚੰਡੀਗੜ੍ਹ/ਮੋਗਾ। ਮਸਕਟ ’ਚ ਫ਼ਸੇ 15 ਪੰਜਾਬੀ ਨੌਜਵਾਨਾਂ ਸਮੇਤ 40 ਤੋਂ ਜ਼ਿਆਦਾ ਭਾਰਤੀ ਨੌਜਵਾਨਾਂ ਨੇ ਵੀਡੀਓ ਭੇਜ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਦਦ ਦੀ ਗੁਹਾਰ ਲਗਾਈ ਹੈ। ਦਰਅਸਲ ਏਜੰਟਾਂ ਦੇ ਝਾਂਸੇ ਵਿਚ ਆ ਕੇ ਉਹ ਮਸਕਟ ਵਿਚ ਫ਼ਸ ਗਏ ਹਨ। ਨਿਹਾਲ ਸਿੰਘ ਵਾਲਾ ਦੇ ਇਕ ਪੰਜਾਬੀ ਨੌਜਵਾਨ ਨੇ ਵੀਡੀਓ ਬਣਾ ਕੇ ਨਿਹਾਲ ਸਿੰਘ ਵਾਲਾ ਦੇ ਆਮ ਆਦਮੀ ਪਾਰਟੀ ਦੇ...
ਪੰਜਾਬ
ਸੌਦਾ ਸਾਧ ਦੀ ਪੈਰੋਲ ’ਤੇ ਮਨੀਸ਼ਾ ਗੁਲਾਟੀ ਨੇ ਟਿੱਪਣੀ ਤੋਂ ਕੀਤਾ ਇਨਕਾਰ, ਕਿਹਾ- ਇਹ ਦੂਜੇ ਸੂਬੇ ਦਾ ਮਾਮਲਾ
Admin - 0
ਲੁਧਿਆਣਾ। ਸੌਦਾ ਸਾਧ ਨੂੰ ਮਿਲੀ ਪੈਰੋਲ ਬਾਰੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸੇ ਹੋਰ ਸੂਬੇ ਦਾ ਹੈ, ਇਹ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਨਹੀਂ ਆਉਂਦਾ। ਇਸ ਲਈ ਉਹ ਇਸ ਬਾਰੇ ਕੋਈ ਬਿਆਨ ਨਹੀਂ ਦੇਣਗੇ।
ਮਨੀਸ਼ਾ ਗੁਲਾਟੀ...
ਲੁਧਿਆਣਾ। ਸ਼ਿਮਲਾਪੁਰੀ ਵਿਚ ਪੈਂਦੇ ਨਿਊ ਜਨਤਾ ਨਗਰ ਇਲਾਕੇ ਵਿਚ ਇਕ ਕੁਆਰਟਰ ਵਿਚ ਰਹਿਣ ਵਾਲੇ ਪ੍ਰਵਾਸੀ ਪਰਿਵਾਰ ਦੀ 19 ਸਾਲਾ ਵਿਆਹੁਤਾ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਘਟਨਾ ਦੇ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਉਕਤ ਘਟਨਾ ਦੀ ਸੂਚਨਾ ਪਾ ਕੇ ਸ਼ਿਮਲਾਪੁਰੀ ਥਾਣੇ ਦੇ ਮੁਖੀ ਇੰਸਪੈਕਟਰ ਪ੍ਰਮੋਦ ਕੁਮਾਰ ਪੁਲਿਸ ਪਾਰਟੀ ਸਣੇ ਘਟਨਾ ਸਥਾਨ ਉਤੇ ਪੁੱਜੇ। ਪੁਲਿਸ...
ਇਟਲੀ। ਵੈਟੀਕਨ ਸਿਟੀ ਕੈਥੋਲਿਕ ਚਰਚ ਦੇ ਸਰਵਉੱਚ ਈਸਾਈ ਗੁਰੂ ਪੋਪ ਫਰਾਂਸਿਸ ਨੇ ਲੋਕਾਂ ਨੂੰ ਆਨਲਾਈਨ ਪੋਰਨ ਬਾਰੇ ਚੇਤਾਵਨੀ ਦਿੱਤੀ ਹੈ। ਪੋਪ ਫਰਾਂਸਿਸ ਨੇ ਕਿਹਾ ਕਿ ਨਨ ਅਤੇ ਪਾਦਰੀ ਵੀ ਮੋਬਾਈਲ 'ਤੇ ਅਸ਼ਲੀਲ ਫ਼ਿਲਮਾਂ ਦੇਖਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਪੋਰਨੋਗ੍ਰਾਫੀ ਦੇਖਣ ਨਾਲ ਮਨ ਵਿੱਚ ਸ਼ੈਤਾਨਵਾਦ ਵਸਣ ਲੱਗ ਜਾਂਦਾ ਹੈ। ਇਸ ਦੇ ਨਾਲ ਹੀ ਪੋਪ ਫਰਾਂਸਿਸ ਨੇ ਲੋਕਾਂ ਨੂੰ...










































