ਐਸਏਐਸ ਨਗਰ/ਮੋਹਾਲੀ
ਗੈਂਗਸਟਰ ਦਿਲਪ੍ਰੀਤ ਬਾਬਾ ਤੇ ਜਸਪਾਲ ਜੱਸੀ ਗੈਂਗ ਦਾ ਮੈਂਬਰ 5 ਪਿਸਟਲ ਤੇ ਹੌਂਡਾ ਸਿਟੀ ਕਾਰ ਸਣੇ ਕਾਬੂ
Admin - 0
ਖਰੜ। ਸੀਆਈਏ ਸਟਾਫ਼ ਨੇ ਵੱਡੀ ਕਾਰਾਵਾਈ ਕਰਦਿਆਂ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਗੈਂਗ ਦੇ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਮੁਲਜ਼ਮ ਕੋਲੋਂ 5 ਪਿਸਟਲ, 15 ਰੌਂਦ ਜ਼ਿੰਦਾ ਅਤੇ ਹੌਂਡਾ ਸਿਟੀ ਕਾਰ ਬਰਾਮਦ ਕੀਤੀ ਹੈ।
ਵਿਵੇਕ ਸ਼ੀਲ ਸੋਨੀ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ, ਐਸਏਐਸ ਨਗਰ ਨੇ ਦੱਸਿਆ ਕਿ ਮੁਹਾਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਦੇ...
ਕ੍ਰਾਇਮ ਅਤੇ ਨਸ਼ਾ
ਜਲੰਧਰ ‘ਚ ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਰੁਪਏ ਲੁੱਟਣ ਵਾਲਾ ਬੱਬੀ ਠੱਗ ਤੇ ਉਸ ਦਾ ਪੁੱਤਰ ਦਿੱਲੀ ਤੋਂ ਕਾਬੂ
Admin - 0
ਨਵੀਂ ਦਿੱਲੀ/ਜਲੰਧਰ। ਪੰਜਾਬ ਦੇ ਜਲੰਧਰ ‘ਚ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਤੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਠੱਗ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ। ਲੋਕਾਂ ਨੂੰ ਵਿਦੇਸ਼ ਭੇਜਣ ਦੀ ਬਜਾਏ ਇਹ ਏਜੰਟ ਧੋਖਾਧੜੀ ਕਰਕੇ ਆਪਣੇ ਪੁੱਤਰ ਨਾਲ ਵਿਦੇਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਦਿੱਲੀ ਏਅਰਪੋਰਟ ‘ਤੇ ਫੜਿਆ ਗਿਆ।
ਏਅਰਪੋਰਟ ‘ਤੇ ਫੜੇ ਗਏ ਏਜੰਟ ਬਾਰੇ...
ਨੈਸ਼ਨਲ
ਹੁਣ ਹਾਦਸੇ ਪਿੱਛੋਂ ਐਂਬੂਲੈਂਸ ਦੇਰ ਨਾਲ ਪਹੁੰਚੀ ਤਾਂ ਹੋਵੇਗਾ 1 ਲੱਖ ਜੁਰਮਾਨਾ, NHAI ਨੇ ਜਾਰੀ ਕੀਤੇ ਨਵੇਂ ਹੁਕਮ
Admin - 0
ਨਵੀਂ ਦਿੱਲੀ। ਹਾਈਵੇਅ ਉਤੇ ਦੁਰਘਟਨਾ ਤੋਂ ਬਾਅਦ ਐਂਬੂਲੈਂਸਾਂ ਦੇ ਪਹੁੰਚਣ ਵਿਚ ਅਕਸਰ ਦੇਰੀ ਹੋ ਜਾਂਦੀ ਹੈ। ਕਈ ਵਾਰ ਇਸ ਦੇਰੀ ਕਾਰਨ ਹਾਦਸੇ ਦਾ ਸ਼ਿਕਾਰ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ ਪਰ ਹੁਣ ਜੇਕਰ ਹਾਈਵੇਅ ਉਤੇ ਐਂਬੂਲੈਂਸ ਦੇਰੀ ਨਾਲ ਪਹੁੰਚਦੀ ਹੈ ਤਾਂ ਐਂਬੂਲੈਂਸ ਤਾਇਨਾਤ ਕਰਨ ਵਾਲੀਆਂ ਏਜੰਸੀਆਂ ਨੂੰ ਜੁਰਮਾਨਾ ਕੀਤਾ ਜਾਵੇਗਾ।
TOI ਦੇ ਅਨੁਸਾਰ ਐਂਬੂਲੈਂਸ ਤਾਇਨਾਤ ਏਜੰਸੀਆਂ ਨੂੰ 'ਗੋਲਡਨ ਆਵਰ'...
ਆਗਰਾ। ਆਗਰਾ ਵਿਚ ਰਸਗੁੱਲੇ ਕਰਕੇ ਵਿਆਹ ਦੀਆਂ ਖੁਸ਼ੀਆਂ ਮਾਤਮ ‘ਚ ਬਦਲ ਗਈਆਂ। ਬਰਾਤ ‘ਚ ਆਏ 20 ਸਾਲਾ ਮੁੰਡੇ ਦੀ ਚਾਕੂ ਲੱਗਣ ਕਾਰਨ ਮੌਤ ਹੋ ਗਈ। 12 ਲੋਕ ਜ਼ਖਮੀ ਹੋਏ ਹਨ। ਘਟਨਾ ਤੋਂ ਬਾਅਦ ਬਰਾਤ ਵਿਆਹ ਤੋਂ ਬਿਨਾਂ ਹੀ ਪਰਤ ਗਈ।
ਘਟਨਾ ਬੁੱਧਵਾਰ ਦੀ ਹੈ। ਖੰਡੌਲੀ ਦੇ ਰਹਿਣ ਵਾਲੇ ਕਾਰੋਬਾਰੀ ਵਕਾਰ ਦੇ ਦੋ ਪੁੱਤਰ ਜਾਵੇਦ ਅਤੇ ਰਸ਼ੀਦ ਦਾ ਵਿਆਹ ਏਤਮਾਦਪੁਰ...
ਹੁਸ਼ਿਆਰਪੁਰ। ਗੈਂਗਸਟਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਇਕ ਹੋਰ ਗੈਂਗਸਟਰ ਦਿਲਪ੍ਰੀਤ ਬਾਬਾ ਦੇ ਸਾਥੀ ਨੂੰ 5 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਇਹ ਗੈਂਗਸਟਰ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ ਤੇ ਇਹ ਇਕ ਵੱਡੀ ਸਾਜਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸੀ।
ਚੰਡੀਗੜ੍ਹ। ਪੈਰੋਲ ਉਤੇ ਆਏ ਤੇ ਹਮੇਸ਼ਾ ਵਿਵਾਦਾਂ ਵਿਚ ਘਿਰੇ ਰਹਿਣ ਵਾਲੇ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਹੁਣ ਲੋਕਾਂ ਨੂੰ ਨਸ਼ਾ ਛੁਡਾਉਂਣ ਦੇ ਗੁਰ ਸਮਝਾ ਰਹੇ ਹਨ। ਇਕ ਵਾਇਰਲ ਵੀਡੀਓ ਵਿਚ ਰਾਮ ਰਹੀਮ ਆਪਣੇ ਗੁਰੂ ਸ਼ਾਹ ਸਤਨਾਮ ਜੀ ਵਲੋਂ ਦੱਸੇ ਗੁਰਮੰਤਰ ਨਾਲ ਨਸ਼ਾ ਛੁਡਾਉਣ ਦੇ ਤਰੀਕੇ ਸਮਝਾ ਰਹੇ ਹਨ। ਰਾਮ ਰਹੀਮ ਲੋਕਾਂ ਨੂੰ ਇਹ ਸਮਝਾ ਰਹੇ ਹਨ ਕਿ ਸਵੇਰੇ-ਸ਼ਾਮ...
ਤਰਨਤਾਰਨ। ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਮੀਆਂਵਿੰਡ ਵਿਖੇ ਇਕ ਨੌਜਵਾਨ ਦੀ ਨਸ਼ਿਆਂ ਕਰਕੇ ਮੌਤ ਹੋ ਗਈ ਹੈ। ਨੌਜਵਾਨ ਦੀ ਪਹਿਚਾਣ ਸੁਖਜੀਤ ਸਿੰਘ (35) ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਮੀਆਂਵਿੰਡ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਲੰਮੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ, ਜਿਸ ਦਾ ਮੀਆਂਵਿੰਡ ਦੇ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ਵਿਚੋਂ ਇਲਾਜ...
ਜਲੰਧਰ : ਪਾਵਰਕਾਮ ਨੇ ਇੱਕ ਵਾਰ ਫਿਰ ਵਾਲੰਟੀਅਰ ਡਿਸਕਲੋਜ਼ਰ ਸਕੀਮ ਦੀ ਮਿਆਦ ਵਧਾ ਦਿੱਤੀ ਹੈ। ਮੋਟਰਾਂ ਦਾ ਲੋਡ ਵਧਾਉਣ ਲਈ ਵੀ.ਡੀ.ਐਸ ਸਕੀਮ ਦੀ ਆਖਰੀ ਮਿਤੀ ਹੁਣ 31 ਅਕਤੂਬਰ ਰੱਖੀ ਗਈ ਹੈ। ਜਿਸ ਵਿੱਚ ਕਿਸਾਨ ਸਿਰਫ਼ ਇੱਕ ਕਾਗ਼ਜ਼ ’ਤੇ ਲਿਖ ਕੇ ਦੇ ਸਕਦੇ ਹਨ ਅਤੇ ਨਾਲ ਹੀ ਮੋਟਰ ਦਾ ਲੋਡ ਵੀ ਵਧਾਇਆ ਜਾ ਰਿਹਾ ਹੈ।
ਮੁੱਖ ਇੰਜਨੀਅਰ ਦਵਿੰਦਰ ਸ਼ਰਮਾ ਨੇ ਦੱਸਿਆ ਕਿ...
ਕ੍ਰਾਇਮ ਅਤੇ ਨਸ਼ਾ
ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰਪਾਲ ਦੇ ਘਰ, ਫਾਰਮ ਹਾਊਸ ਤੇ ਕਰੈਸ਼ਰ ‘ਤੇ ਇਨਕਮ ਟੈਕਸ ਦਾ ਛਾਪਾ
Admin - 0
ਭੋਆ। ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਦੇ ਘਰ, ਫਾਰਮ ਹਾਊਸ ਤੇ ਕਰੈਸ਼ਰ ‘ਤੇ ਇਨਕਮ ਟੈਕਸ ਦੀ ਟੀਮ ਨੇ ਛਾਪੇਮਾਰੀ ਕੀਤੀ। ਜੋਗਿੰਦਰਪਾਲ ਦੇ ਕਈ ਨਜ਼ਦੀਕੀਆਂ ਦੇ ਘਰਾਂ ਵਿਚ ਵੀ ਇਨਕਮ ਟੈਕਸ ਦੀ ਛਾਪੇਮਾਰੀ ਜਾਰੀ ਹੈ।
ਸਾਬਕਾ ਵਿਧਾਇਕ ਜੋਗਿੰਦਰਪਾਲ ਆਪਣੇ ਕਾਰਜਕਾਲ ਦੌਰਾਨ ਅਕਸਰ ਸੁਰਖੀਆਂ ਵਿਚ ਰਹਿੰਦੇ ਸਨ। ਆਪਣੇ ਕਾਰਜਕਾਲ ਦੌਰਾਨ ਜਮ੍ਹਾ ਕੀਤੀ ਗਈ ਆਦਮਨ ਤੇ ਉਸ ਦੇ ਸਰੋਤਾਂ ਨੂੰ ਲੈ ਕੇ ਪਿਛਲੇ ਲੰਮੇ...
ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ ਟਵਿਟਰ ਨੂੰ ਆਖਰਕਾਰ ਇੱਕ ਨਵਾਂ ਬੌਸ ਮਿਲ ਗਿਆ ਹੈ। ਲਗਭਗ ਛੇ ਮਹੀਨਿਆਂ ਦੇ ਫਿਲਮੀ ਡਰਾਮੇ ਤੋਂ ਬਾਅਦ, ਦੁਨੀਆ ਦੇ ਸਭ ਤੋਂ ਅਮੀਰ ਆਦਮੀ ਐਲੋਨ ਮਸਕ ਨੇ ਟਵਿੱਟਰ ਦੀ ਪ੍ਰਾਪਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਉਹ ਕੰਪਨੀ ਦੇ ਨਵੇਂ ਚੀਫ-ਇਨ-ਚਾਰਜ ਬਣ ਗਏ ਹਨ। ਟਵਿੱਟਰ ਲਈ ਆਪਣੀ ਬੋਲੀ ਦੇ ਬਾਅਦ ਤੋਂ, ਉਸਦੀ ਕੰਪਨੀ ਦੇ ਸੀਈਓ ਪਰਾਗ...










































