Home Blog Page 1496
ਫਿਰੋਜ਼ਪੁਰ: ਹਿੰਦ ਪਾਕਿ ਕੌਮਾਂਤਰੀ ਸਰਹੱਦ ਦੇ ਫਿਰੋਜ਼ਪੁਰ ਸੈਕਟਰ ਵਿਚੋਂ ਬੀ ਐਸ ਐਫ ਨੂੰ ਹਥਿਆਰਾਂ ਦੀ ਇਕ ਵੱਡੀ ਖੇਪ ਮਿਲੀ ਹੈ। ਬੀ ਐਸ ਐਫ ਦੀ ਜਗਦੀਸ਼ ਚੌਕੀ ਕੋਲੋਂ ਮਿਲੇ ਇਕ ਬੈਗ ਵਿੱਚੋਂ ਤਿੰਨ ਏਕੇ 47, ਤਿੰਨ ਮਿੰਨੀ ਏ ਕੇ 47 , 3 ਪਿਸਤੌਲ ਅਤੇ ਵੱਖ ਵੱਖ ਹਥਿਆਰਾਂ ਦੇ 200 ਕਾਰਤੂਸ ਬਰਾਮਦ ਹੋਏ ਹਨ। ਸਰਹੱਦੀ ਸੁਰੱਖਿਆ ਬਲ ਦੀ 136 ਬਟਾਲੀਅਨ ਦੇ ਅਧਿਕਾਰੀਆਂ ਮੁਤਾਬਕ...
ਜਲੰਧਰ। ਮਹਾਨਗਰ ਵਿਚ ਆਏ ਦਿਨ ਲੜਕੇ-ਲੜਕੀਆਂ ਵਲੋਂ ਹਵਾਈ ਫਾਇਰਿੰਗ ਕਰਨ ਦੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ। ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਚਲਦੇ ਇਸਦਾ ਟ੍ਰੈਂਡ ਵੱਧਦਾ ਜਾ ਰਿਹਾ ਹੈ। ਹਾਲ ਹੀ ਵਿਚ ਇਕ ਲੜਕੇ ਦਾ ਹਵਾਈ ਫਾਇਰਿੰਗ ਕਰਨ ਦਾ ਵੀਡੀਓ ਵਾਇਰਲ ਹੋਇਆ ਹੈ। ਲੜਕੇ ਤੋਂ ਉਸਦੇ ਪ੍ਰਾਪਰਟੀ ਡੀਲਰ ਪਿਤਾ ਨੇ ਹੀ ਫਾਇਰਿੰਗ ਕਰਵਾਈ ਹੈ। ਲੜਕੇ ਦੀ ਉਮਰ ਮਹਿਜ਼...
ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲੇ ਵਿਚ ਮਿਲੀਭੁਗਤ ਨਾਲ ਠੇਕੇਦਾਰਾਂ ਵਲੋਂ ਅਨਾਜ ਮੰਡੀਆਂ ਵਿਚ ਕਣਕ ਦੀ ਢੋਆ-ਢੁਆਈ ਲਈ ਲੇਬਰ ਕਾਰਟੇਜ ਅਤੇ ਟਰਾਂਸਪੋਰਟ ਟੈਂਡਰਾਂ ਵਿਚ ਧੋਖਾਧੜੀ ਦੇ ਇੱਕ ਹੋਰ ਘਪਲੇ ਦਾ ਪਰਦਾਫਾਸ਼ ਕੀਤਾ ਹੈ।ਇਸ ਸਬੰਧੀ ਤਿੰਨ ਠੇਕੇਦਾਰਾਂ/ਟੈਂਡਰਕਾਰਾਂ ਦਵਿੰਦਰ ਸਿੰਘ ਵਾਸੀ ਫਰੀਦਕੋਟ, ਤਲਵੰਡੀ ਭਾਈ ਦੇ ਵਾਸੀ ਦਵਿੰਦਰਪਾਲ ਅਤੇ ਗੁਰੂਸ਼ਕਤੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਧੋਖਾਧੜੀ ਅਤੇ ਗਬਨ ਕਰਕੇ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।  ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ...
ਚੰਡੀਗੜ੍ਹ | ਪੰਜਾਬ ਦੇ ਲੋਕਾਂ ਨੂੰ ਜਾਇਦਾਦ ਦੀ ਖਰੀਦੋ-ਫਰੋਕਤ ਦੌਰਾਨ ਹੋਣ ਵਾਲੇ ਝਗੜਿਆਂ ਅਤੇ ਮੁਕੱਦਮੇਬਾਜੀ ਤੋਂ ਬਚਾਉਣ ਲਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਇੱਕ ਉੱਚਰੀ ਪੱਧਰੀ ਮੀਟਿੰਗ ਦੌਰਾਨ ਐਨ.ਓ.ਸੀ ਪ੍ਰਕ੍ਰਿਆ ਨੂੰ 21 ਦਿਨਾਂ ਤੋਂ ਘਟਾ ਕੇ 15 ਕੰਮਕਾਜੀ ਦਿਨ ਕਰਨ ਦਾ ਫੈਸਲਾ ਲਿਆ।  ਇਥੇ ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ...
ਲੁਧਿਆਣਾ| ਰਾਮਨਗਰ ਇਲਾਕੇ ਦੇ ਰਹਿਣ ਵਾਲੇ ਇਕ 20-22 ਸਾਲਾ ਦੇ ਨੌਜਵਾਨ ਦੀ ਲੜਕੀ ਨਾਲ ਪ੍ਰੇਮ ਪ੍ਰਸੰਗ ਕਾਰਨ ਲੜਕੀ ਦੇ ਪਰਿਵਾਰ ਵਾਲਿਆਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਉਸ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ, ਜਿਸ ਤੋਂ ਬਾਅਦ ਟਰੇਨ ਨੇ ਨੌਜਵਾਨ ਨੂੰ ਕੁਚਲ ਦਿੱਤਾ ਅਤੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਨਗਰ ਦੇ ਰਹਿਣ ਵਾਲੇ ਨੌਜਵਾਨ ਦਾ ਕਿਸੇ ਕੁੜੀ...
ਅੰਮ੍ਰਿਤਸਰ। ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਸਮਾਗਮ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਆਈ ਹੋਈ ਸੰਗਤ ਨੂੰ ਸੰਬੋਧਿਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਇਤਿਹਾਸ ’ਚ ਸੇਵਾ ਅਤੇ ਸ਼ਹਾਦਤ ਦਾ ਬਹੁਤ...
ਚੰਡੀਗੜ੍ਹ/ਜਲੰਧਰ/ਲੁਧਿਆਣਾ| ਬਜ਼ੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ 'ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ...
ਚੰਡੀਗੜ੍ਹ/ਜਲੰਧਰ/ਲੁਧਿਆਣਾ| ਬਜੁਰਗਾਂ, ਵਿਧਵਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗਾਂ ਦੀਆਂ ਪੈਨਸ਼ਨਾਂ ਸਬੰਧੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ.ਬਲਜੀਤ ਕੌਰ ਦੇ ਹੁਕਮਾ ਤੇ ਹੋਏ ਸਰਵੇ ਨਾਲ 90248 ਲਾਭਪਾਤਰੀਆਂ ਦੀ ਸ਼ਨਾਖਤ ਨਾਲ ਪ੍ਰਤੀ ਮਹੀਨਾ ਸਰਕਾਰ ਨੂੰ 13.53 ਕਰੋੜ ਦੀ ਬਚਤ ਹੋਵੇਗੀ। ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ 30.46 ਲੱਖ ਲਾਭਪਾਤਰੀਆਂ ਦਾ ਸਰਵੇ...
ਚੰਡੀਗੜ੍ਹ| ਇੰਡਸਟਰੀਅਲ ਏਰੀਆ ਫੇਜ਼ ਵਨ ਵਿੱਚ ਸਥਿਤ ਫੈਕਟਰੀ ਨੰਬਰ 91 ਵਿੱਚ ਅਚਾਨਕ ਅੱਗ ਲੱਗ ਗਈ। ਪਹਿਲੀ ਮੰਜ਼ਿਲ 'ਤੇ ਮੌਜੂਦ ਕਰਮਚਾਰੀਆਂ ਨੇ ਤੁਰੰਤ ਫਾਇਰ ਸਟੇਸ਼ਨ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ 'ਤੇ ਫੇਜ਼ 1 ਤੋਂ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਇੰਡਸਟਰੀਅਲ ਏਰੀਆ ਫੇਜ਼ ਵਨ ਸਥਿਤ ਪਲਾਟ ਨੰਬਰ 91 ਵਿੱਚ ਸ਼ਰਾਬ ਦੀ...
- Advertisement -

MOST POPULAR