Home Blog Page 1497
ਲੁਧਿਆਣਾ| ਸ਼ਹਿਰ ਵਿਚ ਸਵਾਈਨ ਫਲੂ ਦਾ ਕਹਿਰ ਵਧਦਾ ਜਾ ਰਿਹਾ ਹੈ। ਸਵਾਈਨ ਫਲੂ ਦੇ ਦੋ ਮਹੀਨਿਆਂ 'ਚ 54 ਦੇ ਕਰੀਬ ਮਰੀਜ਼ ਸਾਹਮਣੇ ਆਏ। ਸਵਾਈਨ ਫਲੂ ਦੇ 11 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।ਇਸ ਤੋਂ ਇਲਾਵਾ 10 ਦੇ ਕਰੀਬ ਸਵਾਈਨ ਫਲੂ ਦੇ ਮਰੀਜ਼ ਅਜੇ ਵੀ ਹਸਪਤਾਲਾਂ 'ਚ ਦਾਖ਼ਲ ਹਨ। 232 ਦੇ ਕਰੀਬ ਮਰੀਜ਼ ਸ਼ੱਕੀ ਪਾਏ ਜਾ ਚੁੱਕੇ ਹਨ।...
ਅੰਮ੍ਰਿਤਸਰ। ਜੇਲ ਵਿੱਚ ਤਾਇਨਾਤ ਮੈਡੀਕਲ ਅਫਸਰ ਦੋ ਕੈਦੀਆਂ ਨੂੰ ਨਸ਼ਾ ਦਿੰਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਪੁਲਿਸ ਨੇ ਡਾ. ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਮੈਡੀਕਲ ਅਫਸਰ ਡਾ. ਦਵਿੰਦਰ ਕੋਲੋਂ ਦੋ ਪੈਕਟ ਮਿਲੇ ਹੋਏ ਹਨ, ਜਿੰਨਾਂ ਵਿੱਚ 194 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਅੰਮ੍ਰਿਤਸਰ  ਪੁਲਿਸ ਨੇ ਮੈਡੀਕਲ ਅਫਸਰ ਨੂੰ ਐਸਟੀਐਫ ਦੇ ਹਵਾਲੇ ਕਰ ਦਿੱਤਾ ਹੈ। ਦੋਸ਼ੀ...
ਨਵੀਂ ਦਿੱਲੀ। ਬੀਤੇ ਦਿਨ ਅਧਿਕਾਰਤ ਤੌਰ 'ਤੇ ਮੱਲਿਕਾਰਜੁਨ ਖੜਗੇ ਨੂੰ ਕਾਂਗਰਸ ਪ੍ਰਧਾਨ ਦੀ ਕਮਾਨ ਸੌਂਪੀ ਗਈ ਸੀ ਪਰ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਵਿਵਾਦਾਂ 'ਚ ਘਿਰ ਗਿਆ ਹੈ। ਦਰਅਸਲ ਇਸ ਸਮਾਗਮ ਦੌਰਾਨ 1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਵੀ ਮਹਿਮਾਨ ਵਜੋਂ ਬੁਲਾਇਆ ਗਿਆ ਸੀ, ਜਿਸ ਕਾਰਨ ਭਾਜਪਾ ਨੇ ਕਾਂਗਰਸ 'ਤੇ ਹਮਲਾ ਬੋਲਿਆ ਹੈ। ਭਾਜਪਾ ਆਗੂ ਮਨਜਿੰਦਰ ਸਿਰਸਾ...
ਲੁਧਿਆਣਾ | ਸਿਵਲ ਹਸਪਤਾਲ, ਲੁਧਿਆਣਾ ‘ਚ ਡਿਊਟੀ ‘ਤੇ ਮੌਜੂਦ ਡਾਕਟਰ ਨੂੰ ਕਰੀਬ 5 ਤੋਂ 6 ਵਿਅਕਤੀਆਂ ਨੇ ਬੁਰੀ ਤਰ੍ਹਾਂ ਕੁੱਟਿਆ। ਬਦਮਾਸ਼ਾਂ ਨੇ ਡਾਕਟਰ ਦੇ ਕੱਪੜੇ ਵੀ ਪਾੜ ਦਿੱਤੇ। ਜਦੋਂ ਡਾਕਟਰ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇੱਕ ਨੇ ਉਸ ਦੇ ਹੱਥ ‘ਤੇ ਦੰਦੀ ਵੱਢ ਦਿੱਤੀ। ਬਚਾਅ ਲਈ ਆਏ ਸਕਿਓਰਿਟੀ ਗਾਰਡ ਤੇ ਪੁਲਿਸ ਮੁਲਾਜ਼ਮਾਂ ਨਾਲ ਵੀ ਦੋਸ਼ੀ ਭਿੜ...
ਜਲੰਧਰ| ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ 'ਚ ਪਿਤਾ ਨੇ 6 ਮਹੀਨੇ ਦੀ ਬੱਚੀ ਦਾ ਕਤਲ ਕਰ ਕੇ ਜ਼ਮੀਨ 'ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਕੀਤਾ। ਬੱਚੀ ਦੀ ਲਾਸ਼ ਦਾ ਬੁੱਧਵਾਰ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ...
ਚੰਡੀਗੜ੍ਹ/ਅੰਮ੍ਰਿਤਸਰ ਓਲੰਪਿਕ ਖੇਡਾਂ ਵਿਚ ਹਾਕੀ ਵਿਚ ਭਾਰਤ ਲਈ ਸਭ ਤੋਂ ਵੱਧ ਗੋਲ ਕਰਨ ਵਾਲੀ ਅੰਮ੍ਰਿਤਸਰ ਦੀ ਖਿਡਾਰਨ ਗੁਰਜੀਤ ਕੌਰ ਦੀ ਚਾਚੀ ਬਲਜੀਤ ਕੌਰ ਦਾ ਪੀਜੀਆਈ ਵਿਚ ਦਿਹਾਂਤ ਹੋ ਗਿਆ। ਪਰਿਵਾਰ ਨੇ ਚੰਡੀਗੜ੍ਹ ਪੀਜੀਆਈ ਵਿਚ ਬਲਜੀਤ ਕੌਰ ਦਾ ਸਹੀ ਇਲਾਜ ਨਾ ਹੋਣ ਦਾ ਦੋਸ਼ ਲਾਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਬਲਜੀਤ ਕੌਰ ਨੂੰ 5 ਦਿਨਾਂ ਤੋਂ ਹਸਪਤਾਲ 'ਚ ਬੈੱਡ...
ਫਰੀਦਕੋਟ। ਜੇਲ੍ਹਾਂ ਵਿੱਚ ਨਸ਼ਾ ਪਹੁੰਚਾਉਣ ਦਾ ਮਾਮਲਾ ਅਜੇ ਰੁਕਦਾ ਨਜ਼ਰ ਨਹੀਂ ਆ ਰਿਹਾ। ਨਵਾਂ ਮਾਮਲਾ ਸਾਹਮਣੇ ਆਇਆ ਹੈ ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਤੋਂ, ਜਿੱਥੇ ਹਵਾਲਾਤੀ ਪਤੀ ਨੂੰ ਅਫੀਮ ਪਹੁੰਚਾਉਣ ਦਾ ਮਾਮਲੇ ਵਿੱਚ ਮਹਿਲਾ ਨੂੰ ਗ੍ਰਿਫ਼ਤਰ ਕੀਤਾ ਗਿਆ ਹੈ। ਪਤੀ ਨਾਲ ਮੁਲਾਕਾਤ ਕਰਨ ਆਈ ਮਹਿਲਾ ਨੇ ਇਹ ਅਫੀਮ ਆਪਣੇ ਕੱਪੜਿਆਂ ਵਿੱਚ ਲੁਕੋਈ ਹੋਈ ਸੀ। ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ...
ਜਲੰਧਰ| ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ 'ਚ ਪਿਤਾ ਨੇ 6 ਮਹੀਨੇ ਦੀ ਬੱਚੀ ਦਾ ਕਤਲ ਕਰ ਕੇ ਜ਼ਮੀਨ 'ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਕੀਤਾ। ਬੱਚੀ ਦੀ ਲਾਸ਼ ਦਾ ਬੁੱਧਵਾਰ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਗਿਆ। ਪੋਸਟਮਾਰਟਮ ਵਿੱਚ ਬਲਾਤਕਾਰ ਦੀ ਪੁਸ਼ਟੀ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ...
ਗੁਰਦਾਸਪੁਰ|ਬਟਾਲਾ ਦੇ ਨਜ਼ਦੀਕੀ ਸਰਹੱਦੀ ਕਸਬਾ ਸ਼ਿਕਾਰ ਮਾਛੀਆ ਵਿਖੇ ਬੀ.ਐਸ.ਐਫ. ਚੈੱਕ ਪੋਸਟ 'ਚ ਤਾਇਨਾਤ ਜਵਾਨ ਨੇ ਫਾਹਾ ਲੈਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਦੇਹ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਲਿਆਂਦਾ ਗਿਆ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਬਟਾਲਾ ਦੇ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਬੀ.ਐਸ.ਐਫ. ਦੀ ਸ਼ਿਕਾਰ ਮਾਛੀਆ ਚੈੱਕ ਪੋਸਟ ਚ ਬੀ.ਐਸ.ਐਫ....
ਜਲੰਧਰ। ਜਲੰਧਰ ਨਗਰ ਨਿਗਮ ਹੁਣ ਨਾਜਾਇਜ਼ ਨਿਰਮਾਣ ਉਤੇ ਕਿਸੇ ਨੂੰ ਵੀ ਬਖਸ਼ਣ ਦੇ ਮੂਡ ਵਿਚ ਨਹੀਂ ਹੈ। ਇਹੀ ਕਾਰਨ ਹੈ ਕਿ ਨਗਰ ਨਿਗਮ ਦੀ ਬਿਲਡਿੰਗ ਬ੍ਰਾਂਚ ਦੇਖ ਰਹੀ ਸਹਾਇਕ ਕਮਿਸ਼ਨਰ ਨੇ ਜਲੰਧਰ ਵੈਸਟ ਦੇ ਇਲਾਕੇ ਵਿਚ ਸਥਾਨਕ ਵਿਧਾਇਕ ਸ਼ੀਤਲ ਅੰਗੁਰਾਲ ਦੇ ਖਾਸਮਖਾਸ ਨੂੰ ਬਣਾਏ ਗਏ ਭਵਨਾਂ ਉਤੇ ਨੋਟਿਸ ਜਾਰੀ ਕੀਤਾ ਹੈ।ਨਗਰ ਨਿਗਮ ਨੇ ਉਸ ਐਂਪਾਇਰ ਹਵੇਲੀ ਦੇ ਮਾਲਕ ਨੂੰ...
- Advertisement -

MOST POPULAR