ਕ੍ਰਾਇਮ ਅਤੇ ਨਸ਼ਾ
ਕੈਨੇਡਾ ‘ਚ ਪੰਜਾਬੀਆਂ ਨੇ ਸ਼ੁਰੂ ਕੀਤਾ ਨਸ਼ੇ ਦਾ ਵਪਾਰ, 3 ਪੰਜਾਬੀ 2.5 ਮਿਲੀਅਨ ਡਾਲਰ ਦੀ ਡਰੱਗਜ਼ ਸਮੇਤ ਗ੍ਰਿਫਤਾਰ
Admin - 0
ਕੈਨੇਡਾ| ਨਸ਼ਾ, ਹਥਿਆਰ ਅਤੇ ਗੈਂਗਸਟਰਬਾਦ ਦੀ ਜੋ ਖੇਡ ਪੰਜਾਬ ਵਿੱਚ ਚੱਲ ਰਹੀ ਹੈ, ਉਹ ਹੀ ਸਾਰੀ ਖੇਡ ਵਿਦੇਸ਼ੀ ਧਰਤੀ ਕੈਨੇਡਾ ਵਿੱਚ ਪੰਜਾਬੀਆਂ ਨੇ ਸ਼ੁਰੂ ਕੀਤੀ ਹੈ। ਪਿਛਲੇ ਦਿਨੀਂ ਕੈਨੇਡਾ ਸਰਕਾਰ ਨੇ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਹੈ, ਜੋ ਉਨ੍ਹਾਂ ਦੇ ਦੇਸ਼ ਵਿੱਚ ਹੈ, ਜਿਨ੍ਹਾਂ ਨੂੰ ਸਰਕਾਰ ਜਲਦ ਹੀ ਕੈਨੇਡਾ ਤੋਂ ਡਿਪੋਰਟ ਕਰਨ ਵਾਲੀ ਹੈ। ਹੁਣ ਕੈਨੇਡਾ ਵਿੱਚ ਪੰਜਾਬੀਆਂ ਦੀ...
ਅੰਮ੍ਰਿਤਸਰ। ਪੰਜਾਬ ਵਿਚ ਨਸ਼ੇ ਦੀ ਵਿਕਰੀ ਲਗਾਤਾਰ ਜਾਰੀ ਹੈ, ਜਿਸ ਦੇ ਚਲਦਿਆਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਧੱਸਦੇ ਜਾ ਰਹੇ ਹਨ। ਨੌਜਵਾਨਾਂ ਦੀ ਹੀਰਿਆਂ ਤੋਂ ਅਨਮੋਲ ਜਵਾਨੀ ਨੂੰ ਬਰਬਾਦ ਕਰਨ ਵਿਚ ਨਸ਼ਾ ਤਸਕਰ ਕੋਈ ਕਸਰ ਨਹੀਂ ਛੱਡ ਰਹੇ।
ਪਿਛਲੇ ਦਿਨੀਂ ਅੰਮ੍ਰਿਤਸਰ ਦੇ ਮਕਬੂਲਪੁਰਾ ਅਤੇ ਹੋਰ ਇਲਾਕਿਆਂ ਤੋਂ ਕਈ ਨੌਜਵਾਨਾਂ ਦੀਆਂ ਵੀਡਿਓ ਵਾਇਰਲ ਹੋਈਆਂ ਜਿਹੜੇ ਕਿ ਨਸ਼ੇ ਦੇ ਟੀਕੇ ਲਗਾ ਕੇ...
ਅੰਮ੍ਰਿਤਸਰ। 9 ਨਵੰਬਰ ਨੂੰ ਐਸਜੀਪੀਸੀ ਦਾ ਦਾ ਜਨਰਲ ਚੋਣ ਇਜਲਾਸ ਹੋਣ ਜਾ ਰਿਹਾ ਹੈ। ਜਿਸ ਕਾਰਨ ਬੀਬੀ ਜਗੀਰ ਕੌਰ ਤੇ ਧਾਮੀ ਆਹਮੋ- ਸਾਹਮਣੇ ਹੋ ਗਏ ਹਨ । ਜਿਸ ‘ਚ ਬੀਬੀ ਜਗੀਰ ਕੌਰ ਚੋਣ ਲੜਨ ‘ਤੇ ਬਜ਼ਿੱਦ ਹਨ। ਬੀਬੀ ਜਗੀਰ ਕੌਰ ਨੇ ਆਪਣੇ ਬਾਗੀ ਤੇਵਰ ਦਿਖਾਉਂਦਿਆਂ ਕਿਹਾ ਕਿ ਪੁੱਛਿਆ ਸਭ ਨੂੰ ਜਾਂਦਾ ਪਰ ਅਧਿਕਾਰ ਲੈ ਲਏ ਜਾਂਦੇ ਹਨ। ਬੀਬੀ ਜਗੀਰ...
ਐਸਏਐਸ ਨਗਰ/ਮੋਹਾਲੀ
ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਦਾ ਹੋਇਆ ਵਿਆਹ, ਦੇਖੋ ਖੂਬਸੂਰਤ ਤਸਵੀਰਾਂ
Admin - 0
ਕੈਨੇਡਾ/ਚੰਡੀਗੜ੍ਹ| ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਅੱਜ ਗੁਰਬਖਸ਼ ਸਿੰਘ ਚਾਹਲ ਨਾਲ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਦੋਵਾਂ ਨੇ 26 ਅਕਤੂਬਰ ਨੂੰ (ਕੈਨੇਡਾ ਦੇ ਸਮੇਂ ਅਨੁਸਾਰ) ਵਿਆਹ ਕੀਤਾ ਹੈ, ਜਿਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ।
ਇਹ ਤਸਵੀਰਾਂ ਰੁਬੀਨਾ ਨੇ ਆਪਣੇ ਵਿਆਹ ਤੋਂ ਠੀਕ ਕੁੱਝ ਘੰਟੇ ਪਹਿਲਾਂ ਸ਼ੇਅਰ ਕੀਤੀਆਂ ਸਨ।...
ਐਸਏਐਸ ਨਗਰ/ਮੋਹਾਲੀ
ਅਮਰੀਕਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਦੀ ਹੱਤਿਆ ਕਰਨ ਵਾਲੇ ਨੂੰ ਮੌਤ ਦੀ ਸਜ਼ਾ
Admin - 0
ਟੈਕਸਾਸ (ਅਮਰੀਕਾ)। ਟੈਕਸਾਸ ਸੂਬੇ 'ਚ ਜਿਊਰੀ ਨੇ ਅਮਰੀਕਾ ਦੇ ਪਹਿਲੇ ਦਸਤਾਰਧਾਰੀ ਸਿੱਖ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਤਲ ਦੇ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਸਥਾਨਿਕ ਨਿਊਜ਼ ਦੀ ਰਿਪੋਰਟ ਅਨੁਸਾਰ, ਸੰਦੀਪ ਧਾਲੀਵਾਲ ਜੋ ਹੈਰਿਸ ਕਾਉਂਟੀ ਵਿਭਾਗ ਦਾ ਪਹਿਲਾ ਸਿੱਖ ਡਿਪਟੀ ਸੀ, ਨੂੰ ਸਤੰਬਰ 2019 ਵਿੱਚ ਡਿਊਟੀ ਦੌਰਾਨ ਕਤਲ ਕਰ ਦਿੱਤਾ ਗਿਆ ਸੀ।
ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦਸ...
ਅੰਮ੍ਰਿਤਸਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ : ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ ‘ਤੇ ਲਾਈ ਰੋਕ
Admin - 0
ਚੰਡੀਗੜ੍ਹ/ਜਲੰਧਰ/ਲੁਧਿਆਣਾ| ਪੰਜਾਬ ਸਰਕਾਰ ਨੇ ਸੂਬੇ ਵਿੱਚ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਵੇਂ ਲਾਇਸੈਂਸ ਜਾਰੀ ਕਰਨ 'ਤੇ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਬਕਾਇਦਾ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਇਸ ਨਵੇਂ ਫ਼ੈਸਲੇ ਤੋਂ ਲਾਇਸੈਂਸ ਲੈਣ ਦੇ ਇੱਛੁਕ ਕਾਰੋਬਾਰੀ ਪ੍ਰੇਸ਼ਾਨ ਹੋ ਗਏ ਹਨ। ਸਰਕਾਰ ਵੱਲੋਂ ਇਸ ਨੂੰ ਨਕਲੀ ਬੀਜ਼ਾਂ ਅਤੇ ਖਾਦਾਂ ਵਿਰੁੱਧ ਚੁੱਕਿਆ ਕਦਮ...
ਜਲੰਧਰ|ਪਿੰਡ ਕਾਨਪੁਰ ਨੇੜੇ ਕੂੜੇ ਦੇ ਢੇਰ 'ਚ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਇਸ ਦਾ ਪਤਾ ਉਦੋਂ ਲੱਗਾ ਜਦੋਂ ਲੋਕ ਸਵੇਰੇ ਸੈਰ ਕਰ ਰਹੇ ਸਨ। ਉਨ੍ਹਾਂ ਦੇਖਿਆ ਕਿ ਕੂੜੇ ਦੇ ਢੇਰ 'ਤੇ ਇਕ ਵਿਅਕਤੀ ਦੀ ਲਾਸ਼ ਪਈ ਸੀ। ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਮੌਕੇ 'ਤੇ ਪਹੁੰਚੀ ਥਾਣਾ ਮਕਸੂਦਾ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ...
ਕੈਨੇਡਾ| ਬਰੈਂਪਟਨ ਸ਼ਹਿਰ ਵਿੱਚ ਇੱਕ ਅੰਮ੍ਰਿਤਧਾਰੀ ਸਿੱਖ ਔਰਤ ਨੂੰ ਸ਼ਹਿਰ ਦੀ ਕਾਊਂਸਲਰ ਚੁਣਿਆ ਗਿਆ ਹੈ, ਉਹ ਸਾਹ ਰੋਗਾਂ ਦੀ ਥੈਰੇਪਿਸਟ ਹੈ, ਜੋ ਬੀਤੇ ਸੋਮਵਾਰ ਨੂੰ ਹੋਈਆਂ ਮਿਊਂਸਪਲ ਕੌਂਸਲ ਦੀਆਂ ਚੋਣਾਂ ਵਿੱਚ ਬਰੈਂਪਟਨ ਸਿਟੀ ਦੀ ਕਾਊਂਸਲਰ ਚੁਣੀ ਗਈ। ਤਿੰਨ ਬੱਚਿਆਂ ਦੀ ਮਾਂ ਨੇ ਬਰੈਂਪਟਨ ਵੈਸਟ ਲਈ ਸਾਬਕਾ ਕੰਜ਼ਰਵੇਟਿਵ ਐਮਪੀ ਉਮੀਦਵਾਰ ਜਰਮੇਨ ਚੈਂਬਰਜ਼ ਨੂੰ ਹਰਾਇਆ। ਉਸ ਨੇ ਐਮਸੀ ਚੋਣਾਂ ਵਿੱਚ 28.85...
ਐਸਏਐਸ ਨਗਰ/ਮੋਹਾਲੀ
ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ ‘ਚ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ
Admin - 0
ਐਸਏਐਸ ਨਗਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ...
ਅੰਮ੍ਰਿਤਸਰ
ਟਰਾਂਸਪੋਰਟ ਮੰਤਰੀ ਦੇ ਹੁਕਮਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ਼ ਦੇ ਜਨਰਲ ਮੈਨੇਜਰ ਸਣੇ ਚਾਰ ਮੁਲਾਜ਼ਮ ਮੁਅੱਤਲ
Admin - 0
ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ 'ਤੇ ਅੱਜ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ...










































