Home Blog Page 15
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕੱਲ੍ਹ ਬਠਿੰਡਾ ਤੋਂ ਹੋਣ ਜਾ ਰਹੀ ਹੈ, ਜਿਸ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਗੁਰਦਾਸ ਮਾਨ ਅਤੇ ਕੁਲਵਿੰਦਰ ਬਿਲ੍ਹਾ ਸਮੇਤ ਪ੍ਰਸਿੱਧ ਪੰਜਾਬੀ ਕਲਾਕਾਰ ਆਪਣੀ ਪੇਸ਼ਕਾਰੀ ਦੇਣਗੇ। ਉਨ੍ਹਾਂ...
ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ...
ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਸਿਰਫ਼ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ...
ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੇ ਸਿੱਖਿਆ ਸੁਧਾਰਾਂ ਨੂੰ ਇਸ ਚਰਚਾ ਦੇ ਕੇਂਦਰ ਵਿੱਚ ਰੱਖਿਆ। ਉਨ੍ਹਾਂ ਨੇ ਜਮਾਤਾਂ ਵਿੱਚ ਪੜ੍ਹਾਈ ਦੇ ਨਤੀਜਿਆਂ ਵਿੱਚ ਪੰਜਾਬ ਦੇ ਪਹਿਲੇ ਸਥਾਨ 'ਤੇ ਰਹਿਣ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਅਧਿਆਪਕਾਂ...
ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਪਰਾਲੇ ਨਾਲ ਅੱਜ ਬਠਿੰਡਾ ਤੋਂ 'ਖੇਡਾਂ ਵਤਨ ਪੰਜਾਬ ਦੀਆਂ-2026' ਦੇ ਚੌਥੇ ਸੀਜ਼ਨ ਦਾ ਆਗਾਜ਼ ਹੋਇਆ। ਇਸ ਦੇ ਉਦਘਾਟਨ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਖੇਡ ਹੁਨਰ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਦਾ ਵਿਸ਼ਾਲ ਦ੍ਰਿਸ਼ਟੀਕੋਣ ਪੇਸ਼ ਕੀਤਾ। ਇਹ ਚੌਥਾ ਸੀਜ਼ਨ 14 ਤੋਂ 70 ਸਾਲ...
ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਮੋਗਾ ਤੋਂ...
ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ, ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ ਅਧਿਕਾਰੀਆਂ ਨੇ 25,339 ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਹ ਅੰਕੜੇ 1 ਮਾਰਚ 2025, ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ...
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ, ਜਦੋਂ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਸਬੰਧਾਂ ਨੂੰ ਜਾਣਬੁੱਝ ਕੇ ਛੁਪਾ ਰਹੇ ਹਨ। ਆਪ...
ਚੰਡੀਗੜ੍ਹ, 3 ਸਤੰਬਰ । ਦਫ਼ਤਰ ਮੁੱਖ ਚੋਣ ਅਫਸਰ, ਪੰਜਾਬ ਦੇ ਸੂਤਰਾਂ ਅਨੁਸਾਰ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀਆਂ ਗਈਆਂ ਵੋਟਰ ਸੂਚੀਆਂ ਅੰਤਿਮ ਨਹੀਂ ਸਗੋਂ ਖਰੜਾ ਵੋਟਰ ਸੂਚੀਆਂ ਸਨ। ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਗਈ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਪੰਜਾਬ ਰਾਜ ਲਈ 12 ਅਕਤੂਬਰ ਨੂੰ ਪ੍ਰਕਾਸ਼ਿਤ ਹੋਣ ਵਾਲੀ ਅੰਤਿਮ...
ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ ਸੂਬੇ ਦੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇਆਈਸੀਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਇੱਕ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ। ਇਹ ਪਹਿਲਕਦਮੀ 1300 ਕਰੋੜ ਰੁਪਏ ਦੇ ਪ੍ਰਾਜੈਕਟ...
- Advertisement -

MOST POPULAR