ਅੰਮ੍ਰਿਤਸਰ
ਅਫਸਾਨਾ ਖਾਨ ਨੇ ਲਾਈਵ ਹੋ ਕੇ ਕਿਹਾ- ਮੇਰੇ ਭਰਾ ਦੇ ਕਤਲ ਦੀ ਜਾਂਚ ਇਕ ਸੱਚੀ ਏਜੰਸੀ ਕੋਲ, ਮੈਨੂੰ ਇਨਸਾਫ ਦੀ ਪੂਰੀ ਉਮੀਦ
Admin - 0
ਚੰਡੀਗੜ੍ਹ/ਲੁਧਿਆਣਾ/ਜਲੰਧਰ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹਾਲਾਂਕਿ ਇਸ ਮਾਮਲੇ ਨਾਲ ਜੁੜੇ ਜ਼ਿਆਦਾਤਰ ਸ਼ੂਟਰਾਂ ਦੇ ਨਾਂ ਸਾਹਮਣੇ ਆ ਗਏ ਹਨ ਪਰ ਫਿਰ ਵੀ ਇਸ ਕਤਲ ਕਾਂਡ ਦੀ ਤਹਿ ਤੱਕ ਜਾਣਾ ਅਜੇ ਬਾਕੀ ਹੈ।
ਇਸੇ ਮਾਮਲੇ ਨੂੰ ਲੈ ਕੇ ਲੰਘੇ ਦਿਨ ਐਨਆਈਏ ਨੇ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਤੇ...
ਅੰਮ੍ਰਿਤਸਰ
ਅਫਸਾਨਾ ਖਾਨ ਨੇ ਲਾਈਵ ਹੋ ਕੇ ਕਿਹਾ-NIA ਨੇ ਮੇਰੇ ਕੋਲੋਂ ਗੈਂਗਸਟਰਾਂ ਨਾਲ ਸਬੰਧਾਂ ਬਾਰੇ ਕੋਈ ਸਵਾਲ ਨਹੀਂ ਪੁੱਛਿਆ
Admin - 0
ਚੰਡੀਗੜ੍ਹ/ਲੁਧਿਆਣਾ/ਜਲੰਧਰ। ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹਾਲਾਂਕਿ ਇਸ ਮਾਮਲੇ ਨਾਲ ਜੁੜੇ ਜ਼ਿਆਦਾਤਰ ਸ਼ੂਟਰਾਂ ਦੇ ਨਾਂ ਸਾਹਮਣੇ ਆ ਗਏ ਹਨ ਪਰ ਫਿਰ ਵੀ ਇਸ ਕਤਲ ਕਾਂਡ ਦੀ ਤਹਿ ਤੱਕ ਜਾਣਾ ਅਜੇ ਬਾਕੀ ਹੈ।
ਇਸੇ ਮਾਮਲੇ ਨੂੰ ਲੈ ਕੇ ਲੰਘੇ ਦਿਨ ਐਨਆਈਏ ਨੇ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਤੇ...
ਐਸਏਐਸ ਨਗਰ/ਮੋਹਾਲੀ
ਡੇਂਗੂ ਮਰੀਜ਼ ਨੂੰ ਪਲੇਟਲੈਟਸ ਦੀ ਥਾਂ ਮੌਸਮੀ ਜੂਸ ਚੜ੍ਹਾਉਣ ਵਾਲੇ ਹਸਪਤਾਲ ਨੂੰ ਢਾਹੁਣ ਦੀ ਤਿਆਰੀ, ਨੋਟਿਸ ਜਾਰੀ
Admin - 0
ਪ੍ਰਯਾਗਰਾਜ। ਪ੍ਰਯਾਗਰਾਜ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ.) ਨੇ ਜ਼ਿਲ੍ਹੇ ਦੇ ਧੂਮਨਗੰਜ ਥਾਣਾ ਖੇਤਰ ਦੇ ਅਧੀਨ ਝਲਵਾ ਵਿਖੇ ਸਥਿਤ ਉਸ ਹਸਪਤਾਲ ਦੀ ਇਮਾਰਤ ਨੂੰ ਢਾਹੁਣ ਦੀ ਤਿਆਰੀ ਕਰ ਲਈ ਹੈ, ਜਿਸ ਨੇ ਕਥਿਤ ਤੌਰ 'ਤੇ ਡੇਂਗੂ ਪੀੜਤ ਮਰੀਜ਼ ਨੂੰ ਪਲੇਟਲੈਟਸ ਦੀ ਥਾਂ ਮੌਸਮੀ ਜੂਸ ਚੜ੍ਹਾ ਦਿੱਤਾ ਸੀ। ਪੀ.ਡੀ.ਏ. ਵੱਲੋਂ ਗਲੋਬਲ ਹਸਪਤਾਲ ਦੀ ਮਾਲਕ ਮਾਲਤੀ ਦੇਵੀ ਨੂੰ 19 ਅਕਤੂਬਰ ਨੂੰ ਨੋਟਿਸ ਜਾਰੀ ਕੀਤਾ...
ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ : ਰਾਈਸ ਮਿੱਲ ‘ਚੋਂ ਹਿੱਸਾ ਕੱਢਣ ਲਈ ਮਾਮੇ ਨੇ ਪਿਸਤੌਲ ਦੀ ਨੋਕ ’ਤੇ ਕਰਵਾਏ ਦਸਤਖ਼ਤ, ਭਾਣਜੇ ਨੇ ਨਹਿਰ ‘ਚ ਛਾਲ ਮਾਰ ਕੇ ਦਿੱਤੀ ਜਾਨ
Admin - 0
ਸ੍ਰੀ ਮੁਕਤਸਰ ਸਾਹਿਬ। ਰਾਈਸ ਮਿੱਲ 'ਚੋਂ ਹਿੱਸਾ ਕੱਢਣ ਲਈ ਪਿਸਤੌਲ ਦੇ ਜ਼ੋਰ 'ਤੇ ਖਾਲੀ ਪੇਪਰਾਂ 'ਤੇ ਦਸਤਖ਼ਤ ਕਰਵਾਉਣ ਅਤੇ ਕੁੱਟਮਾਰ ਕਰਕੇ ਫੈਕਟਰੀ 'ਚੋਂ ਬਾਹਰ ਕੱਢਣ ਤੋਂ ਪ੍ਰੇਸ਼ਾਨ ਸਟਾਰ ਰਾਈਸ ਮਿੱਲ ਦੇ ਹਿੱਸੇਦਾਰ ਸੁਨੀਲ ਜਿੰਦਲ ਉਰਫ ਸੰਨੀ ਜਿੰਦਲ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਸੰਨੀ ਜਿੰਦਲ ਬੀਤੇ ਸ਼ੁੱਕਰਵਾਰ ਸ਼ਾਮ ਤੋਂ ਲਾਪਤਾ ਸੀ। ਉਸ ਦੀ ਲਾਸ਼ ਸੋਮਵਾਰ...
ਕ੍ਰਾਇਮ ਅਤੇ ਨਸ਼ਾ
ਦੀਵਾਲੀ ਦੀ ਰਾਤ ਪਿਓ ਨੇ 6 ਮਹੀਨੇ ਦੀ ਧੀ ਦਾ ਕੀਤਾ ਕਤਲ, ਪੁੱਤ ਪ੍ਰਾਪਤੀ ਦੀ ਇੱਛਾ ਪੂਰੀ ਕਰਨ ਦਾ ਖਦਸ਼ਾ
Admin - 0
ਜਲੰਧਰ| ਸ਼ਹਿਰ ਦੇ ਨਾਲ ਲੱਗਦੇ ਪਿੰਡ ਫੋਲੜੀਵਾਲ 'ਚ ਪਿਤਾ ਨੇ 6 ਮਹੀਨੇ ਦੀ ਬੱਚੀ ਦਾ ਕਤਲ ਕਰ ਕੇ ਜ਼ਮੀਨ 'ਚ ਦੱਬ ਦਿੱਤਾ। ਕਤਲ ਤੋਂ ਪਹਿਲਾਂ ਮਾਸੂਮ ਨਾਲ ਬਲਾਤਕਾਰ ਹੋਣ ਦਾ ਵੀ ਖ਼ਦਸ਼ਾ ਹੈ। ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਲਾਸ਼ ਵੀ ਬਰਾਮਦ ਕਰ ਲਈ ਗਈ ਹੈ।ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਲਾਸ਼ ਫੋਲੜੀਵਾਲ ਵਿੱਚ ਪਾਣੀ ਵਾਲੀ...
ਐਸਏਐਸ ਨਗਰ/ਮੋਹਾਲੀ
ਪਤੀ ਦੀਵਾਲੀ ‘ਤੇ ਕਰ ਰਿਹਾ ਸੀ ਕਾਰ ਦੀ ਮੰਗ, ਤੰਗ ਆ ਕੇ ਵਿਆਹੁਤਾ ਨੇ ਦਿੱਤੀ ਜਾਨ, 2 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
Admin - 0
ਗੁਰਦਾਸਪੁਰ | ਕਸਬਾ ਕਲਾਨੌਰ ਵਿੱਚ ਇੱਕ ਵਿਆਹੁਤਾ ਕੁੜੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੁੜੀ ਦੇ ਸਹੁਰਾ ਪਰਿਵਾਰ ‘ਤੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮ੍ਰਿਤਕ ਪ੍ਰਿਅੰਕਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ...
ਐਸਏਐਸ ਨਗਰ/ਮੋਹਾਲੀ
ਅਫਸਾਨਾ ਖਾਨ ਹੁਣ 3.30 ਵਜੇ ਲਾਈਵ ਹੋ ਕੇ ਐਨਆਈਏ ਵਲੋਂ ਪੁੱਛੇ ਸਵਾਲਾਂ ਬਾਰੇ ਕਰੇਗੀ ਅਹਿਮ ਖੁਲਾਸੇ
Admin - 0
ਚੰਡ਼ੀਗੜ੍ਹ। ਸਿੱਧੂ ਮੂਸੇਵਾਲਾ ਮਰਡਰ ਤੇ ਐਨਆਈਏ ਜਾਂਚ ਨੂੰ ਲੈ ਕੇ ਪੰਜਾਬੀ ਗਾਇਕਾ ਤੇ ਸਿੱਧੂ ਮੂਸੇਵਾਲਾ ਦੀ ਮੂੰਹਬੋਲੀ ਭੈਣ ਅਫਸਾਨਾ ਖਾਨ ਨੇ 2 ਵਜੇ ਸੋਸ਼ਲ ਮੀਡੀਆ ਉਤੇ ਖੁਲਾਸੇ ਕਰਨੇ ਸਨ, ਪਰ ਹੁਣ ਅਫਸਾਨਾ ਖਾਨ 3.30 ਵਜੇ ਲਾਈਵ ਹੋਵੇਗੀ
ਅੰਮ੍ਰਿਤਸਰ| ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਮੇਤ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੇ । ਉਹ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਕ ਹੋਏ। ਉਨ੍ਹਾਂ ਲੰਗਰ ਹਾਲ 'ਚ ਪਰਿਵਾਰ ਸਮੇਤ ਬੈਠ ਕੇ ਲੰਗਰ ਛੱਕਿਆ ਅਤੇ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਰਤਨਾਂ ਦੀ ਸਫਾਈ ਦੀ ਸੇਵਾ ਵੀ ਕੀਤੀ।
ਅੰਮ੍ਰਿਤਸਰ
ਉਪ ਰਾਸ਼ਟਰਪਤੀ ਦੀ ਸ੍ਰੀ ਦਰਬਾਰ ਸਾਹਿਬ ਫੇਰੀ : ਪੁਲਿਸ ਨੇ ਸਾਰੇ ਰਸਤੇ ਕੀਤੇ ਬੰਦ, ਸ਼ਰਧਾਲੂ ਪ੍ਰੇਸ਼ਾਨ
Admin - 0
ਅੰਮ੍ਰਿਤਸਰ| ਉਪ ਰਾਸ਼ਟਰਪਤੀ ਦੀ ਫੇਰੀ ਕਾਰਨ ਪੁਲਿਸ ਨੇ ਦਰਬਾਰ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ।ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਦੂਰ-ਦੂਰ ਤੋਂ ਪੈਦਲ ਜਾਣ ਲਈ ਕਿਹਾ ਜਾ ਰਿਹਾ ਹੈ। ਇਥੋਂ ਤਕ ਕਿ ਮੀਡੀਆ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਲੋਕ ਸੰਪਰਕ ਵਿਭਾਗ ਨੇ...
ਬਠਿੰਡਾ| ਸਬ-ਡਵੀਜਨ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਅੱਜ ਪਿੰਡ ਦੇ ਛੱਪੜ ਦੇ ਕਿਨਾਰੇ 'ਤੇ ਅੱਧੀ ਛੱਪੜ ਵਿਚ ਡੁੱਬੀ ਹੋਈ ਮਿਲੀ ਹੈ, ਜਿਥੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੀ ਮੌਤ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ, ਉਥੇ ਪਿੰਡ ਵਾਸੀਆਂ ਨੇ ਪਿੰਡ...









































