Home Blog Page 1501
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਟੋਲ ਪਲਾਜ਼ਿਆਂ ਤੋਂ ਅਜ਼ਾਦੀ ਦਿਵਾਉਣਾ ਮੇਰਾ ਟੀਚਾ ਹੈ। ਉਨ੍ਹਾਂ ਆਖਿਆ ਕਿ ਟੋਲ ਪਲਾਜ਼ਾ ਕੋਈ ਲਾਜ਼ਮੀ ਟੋਲ ਨਹੀਂ ਹੈ ਜੋ ਹਮੇਸ਼ਾ ਲਈ ਅਦਾ ਕਰਨਾ ਪਏ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 2-3 ਟੋਲ ਹੋਰ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦੋ ਪਲਾਜ਼ੇ ਦਾ ਪਹਿਲਾਂ...
ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀ ਕਰੰਸੀ ਨੋਟਾਂ ਉਤੇ ਮਹਾਤਮਾ ਗਾਂਧੀ ਦੇ ਨਾਲ ਗਣੇਸ਼ ਤੇ ਲਕਸ਼ਮੀ ਜੀ ਦੀ ਫੋਟੋ ਲਗਾਉਣ ਦੀ ਮੰਗ ਕੀਤੀ ਹੈ। ਇਸ ਪਿੱਛੇ ਉਨ੍ਹਾਂ ਦਾ ਤਰਕ ਹੈ ਕਿ ਇਸ ਨਾਲ ਪੂਰੇ ਦੇਸ਼ ਨੂੰ ਗਣੇਸ਼ ਤੇ ਲਕਸ਼ਮੀ ਜੀ ਦਾ ਆਸ਼ੀਰਵਾਦ...
ਅੰਮ੍ਰਿਤਸਰ| ਬੀਤੀ ਰਾਤ ਮੁਹੱਲਾ ਸੱਤ ਵਾਰਡ ਜੰਡਿਆਲਾ ਗੁਰੂ ਵਿਖੇ 2 ਗੁੱਟਾਂ ਵਿੱਚ ਹੋਈ ਭਿਆਨਕ ਲੜਾਈ ਕਾਰਨ ਇੱਕ ਗੁੱਟ ਦੇ 4-5 ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਤਿੰਨ ਵਿਅਕਤੀ ਮਾਨਾਂਵਾਲਾ ਹਸਪਤਾਲ ਵਿੱਚ ਦਾਖਲ ਹਨ। ਇੱਕ ਸਾਜਨ ਪੁੱਤਰ ਬਲਦੇਵ ਸਿੰਘ ਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ ਦੀ ਹਾਲਤ ਗੰਭੀਰ, ਜੋ ਗੁਰੂ ਰਾਮਦਾਸ ਹਸਪਤਾਲ ਹੋਠੀਆਂ ਜ਼ੇਰੇ ਇਲਾਜ ਹੈ। ਚੌਂਕੀ ਇੰਚਾਰਜ ਦਵਿੰਦਰ ਸਿੰਘ ਨੇ...
ਉਤਰ ਪ੍ਰਦੇਸ਼। ਅੱਜ ਕੱਲ੍ਹ ਧਰਮ ਪਰਿਵਰਤਨ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ਦੇ ਵਿੱਚ ਯੂਪੀ ਦੇ ਫਤਿਹਪੁਰ ਜ਼ਿਲ੍ਹੇ ਦੇ ਲਾਲੌਲੀ ਥਾਣਾ ਖੇਤਰ ਦੇ ਗਾਂਧੀ ਨਗਰ ਚਰਚ ਵਿੱਚ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਚਰਚ ਦਾ ਪਾਦਰੀ ਹਿੰਦੂਆਂ ਨੂੰ 10 ਹਜ਼ਾਰ ਰੁਪਏ ਦਾ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾ ਰਿਹਾ ਸੀ।...
ਨਵੀਂ ਦਿੱਲੀ/ਚੰਡੀਗੜ੍ਹ| ਬਾਲੀਵੁੱਡ ਦੇ ਮਸ਼ਹੂਰ ਸਿੰਗਰ ਬਾਦਸ਼ਾਹ ਨੇ ਅਨੋਖੇ ਢੰਗ ਨਾਲ ਦੀਵਾਲੀ ਮਨਾਈ। ਉਨ੍ਹਾਂ ਇਸ ਵਾਰ ਗਰੀਬ ਬੱਚਿਆਂ ਨਾਲ ਦੀਵਾਲੀ ਮਨਾਈ ਅਤੇ ਮਨੁਖਤਾ ਦਾ ਸਭ ਨੂੰ ਸੰਦੇਸ਼ ਦਿੱਤਾ। ਬਾਦਸ਼ਾਹ ਨੇ ਗਰੀਬ ਬਚਿਆਂ ਨੂੰ ਤੋਹਫੇ ਦਿੱਤੇ ਅਤੇ ਉਨ੍ਹਾਂ ਨਾਲ ਸਮਾਂ ਬਿਤਾਇਆ। ਬੱਚੇ ਉਨ੍ਹਾਂ ਨੂੰ ਮਿਲ ਕੇ ਕਾਫੀ ਖੁਸ਼ ਹੋਏ। ਬਾਦਸ਼ਾਹ ਨੇ ਇਕ ਛੋਟੀ ਬੱਚੀ ਨੂੰ ਗੋਦ ਚ ਚੁੱਕਿਆ ਅਤੇ ਸੋਸ਼ਲ...
ਗੁਰਦਾਸਪੁਰ। ਥਾਣਾ ਤਿੱਬੜ ਦੀ ਪੁਲਿਸ ਨੇ ਜੂਆ ਖੇਡਦੇ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਗੈਂਬਲਿੰਗ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿੱਚ ਇਕ ਮੌਜੂਦਾ ਕਾਂਗਰਸੀ ਕੌਂਸਲਰ ਵਰਿੰਦਰ ਕੁਮਾਰ ਉਰਫ ਬਿੰਦੂ ਵੀ ਸ਼ਾਮਲ ਹੈ। ਮੁਖਬਰ ਦੀ ਇਤਲਾਹ ਉਤੇ ਘੁਰਾਲਾ ਬਾਈਪਾਸ ਮੁਕੇਰੀਆ ਰੋਡ ਗਲੀ ਵਿਚ ਚੁਬਾਰੇ ਉਤੇ ਰੇਡ ਕਰਕੇ ਨਿੰਮਾ ਪੁੱਤਰ ਮਹਿੰਦਰਪਾਲ ਸਿੰਘ ਵਾਸੀ ਨੋਸ਼ਹਿਰਾ ਮੱਝਾ...
ਹੁਸ਼ਿਆਰਪੁਰ। ਸੁਖੀਆਬਾਦ ਇਲਾਕੇ ਵਿੱਚ ਦੇਰ ਰਾਤ ਇੱਕ ਫਰਨੀਚਰ ਹਾਊਸ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਕਰਕੇ ਭਾਰੀ ਨੁਕਸਾਨ ਹੋਇਆ ਹੈ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਤਿਆਰ ਫਰਨੀਚਰ ਦੇ ਨਾਲ-ਨਾਲ ਲੱਕੜ, ਪਲਾਈਵੁੱਡ, ਫੋਮ, ਕੱਪੜਾ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ...
ਪੰਜਾਬੀ ਗਾਇਕਾ ਅਫਸਾਨਾ ਖ਼ਾਨ ਵਿਵਾਦਾਂ ’ਚ ਘਿਰ ਗਈ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਕੇਂਦਰੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਅਫਸਾਨਾ ਖ਼ਾਨ ਕੋਲੋਂ ਲਗਭਗ 5 ਘੰਟਿਆਂ ਤਕ ਪੁੱਛਗਿੱਛ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅਫਸਾਨਾ ਖ਼ਾਨ ਤੋਂ ਅੱਜ ਵੀ ਐੱਨ. ਆਈ. ਏ. ਪੁੱਛਗਿੱਛ ਕਰ ਸਕਦੀ ਹੈ। ਦੱਸ ਦੇਈਏ ਕਿ ਅਫਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੀ ਮੂੰਹ...
ਜਲੰਧਰ| ਬਿਜਲੀ ਬਿੱਲ ਦੀ ਪੇਮੈਂਟ ਸਿਸਟਮ ਵਿੱਚ ਅੱਪਡੇਟ ਨਾ ਹੋਣ ਦਾ ਕਹਿ ਕੇ ਬੈਂਕ ਖਾਤਾ ਡਿਟੇਲ ਲੈ ਕੇ ਟਾਵਰ ਇੰਕਲੇਵ ਵਿੱਚ ਰਹਿੰਦੇ ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ 65000 ਰੁਪਏ ਕੱਢੇ ਗਏ ਹਨ। ਇਸ ਦੀ ਸ਼ਿਕਾਇਤ ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਦਿੱਤੀ ਹੈ, ਜਿਸ ਦੀ ਜਾਂਚ ਹੁਣ ਸਾਈਬਰ ਕ੍ਰਾਈਮ ਸੈੱਲ ਨੂੰ ਸੌਪੀ ਗਈ ਹੈ। ਸੀ.ਪੀ. ਨੂੰ ਦਿੱਤੀ ਸ਼ਿਕਾਇਤ 'ਚ ਹਰਭਜਨ ਸਿੰਘ ਬਾਜਵਾ...
ਸੰਗਰੂਰ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੂਬੇ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵਕਰਮਾ ਦਿਵਸ ਮੌਕੇ ਭਗਵਾਨ ਵਿਸ਼ਵਕਰਮਾ ਮੰਦਰ ਧੂਰੀ ਵਿਖੇ ਮੱਥਾ ਟੇਕਿਆ ਅਤੇ ਵਰਕਰਾਂ ਦੀ ਚੰਗੀ ਸਿਹਤ ਅਤੇ ਸੁਰੱਖਿਆ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਅਤੇ ਪ੍ਰਾਈਵੇਟ ਸੈਕਟਰਾਂ ਵਿੱਚ ਕੰਮ...
- Advertisement -

MOST POPULAR