Home Blog Page 1502
ਨਵੀਂ ਦਿੱਲੀ/ਚੰਡੀਗੜ੍ਹ/ਮਾਨਸਾ| ਮੰਗਲਵਾਰ ਨੂੰ ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਮਸ਼ਹੂਰ ਪੰਜਾਬੀ ਗਾਇਕਾ ਅਫ਼ਸਾਨਾ ਖ਼ਾਨ ਨੂੰ ਸੰਮਨ ਭੇਜਿਆ ਹੈ। ਇਹ ਸੰਮਨ ਅੱਤਵਾਦੀਆਂ ਤੇ ਅਪਰਾਧੀਆਂ ਦੀ ਮਿਲੀਭੁਗਤ ਦੀ ਜਾਂਚ ਦੇ ਮਾਮਲੇ ’ਚ ਭੇਜਿਆ ਗਿਆ ਹੈ। ਅਫ਼ਸਾਨਾ ਖ਼ਾਨ ਸਿੱਧੂ ਮੂਸੇਵਾਲਾ ਦੇ ਕਾਫ਼ੀ ਨਜ਼ਦੀਕੀ ਸੀ। ਉਸ ਕੋਲੋਂ ਦਿੱਲੀ ਸਥਿਤ ਐੱਨਆਈਏ ਦੇ ਹੈੱਡਕੁਆਰਟਰ ’ਚ ਪੁੱਛਗਿੱਛ ਕੀਤੀ ਜਾ ਰਹੀ...
ਗੁਰਦਾਸਪੁਰ| ਕਸਬਾ ਕਲਾਨੌਰ ਵਿੱਚ ਇਕ ਵਿਆਹੁਤਾ ਦੀ ਹੋਈ ਮੌਤ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਦੇ ਸਹੁਰਾ ਪਰਿਵਾਰ 'ਤੇ ਉਸ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਆਰੋਪ ਲਗਾਏ ਹਨ ਅਤੇ ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਪ੍ਰਿਅੰਕਾ ਦੀ ਮ੍ਰਿਤਕ ਦੇਹ ਨੂੰ ਕਲਾਨੌਰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਮ੍ਰਿਤਕ ਲੜਕੀ ਦੇ ਪਤੀ ਸਮੇਤ ਸਹੁਰਾ ਪਰਿਵਾਰ ਦੇ 6...
ਸੰਗਰੂਰ|ਪੰਜਾਬ ਵਿੱਚ ‘ਆਪ’ ਸਰਕਾਰ ਦੇ ਸੀਐਮ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀ ਆਹਮੋ-ਸਾਹਮਣੇ ਹੋ ਗਏ ਹਨ। ਮੁੱਖ ਮੰਤਰੀ ਸੰਗਰੂਰ ਦੀ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ ਧਰਨੇ 'ਤੇ ਬੈਠੇ ਕਿਸਾਨਾਂ ਨੇ ਆਪਣੇ ਬੱਚਿਆਂ ਸਮੇਤ ਮੌਕੇ 'ਤੇ ਹੀ ਦੀਵਾਲੀ ਮਨਾਈ। ਇਸ ਦੌਰਾਨ ਕਿਸਾਨਾਂ ਨੇ ਪਟਾਕੇ ਚਲਾਏ ਅਤੇ ਮਠਿਆਈਆਂ ਵੰਡੀਆਂ। 17ਵੇਂ ਦਿਨ ਵੀ ਜਾਰੀ ਇਸ ਧਰਨੇ ਦੌਰਾਨ ਕਿਸਾਨਾਂ ਨੇ ਸੂਬਾ ਸਰਕਾਰ ਵੱਲੋਂ ਮੰਗਾਂ...
ਅਰੁਣਾਚਲ ਪ੍ਰਦੇਸ਼। ਅਰੁਣਾਚਲ ਪ੍ਰਦੇਸ਼ ਰਾਜਧਾਨੀ ਈਟਾਨਗਰ ਦੇ ਨਾਹਰਲਗੁਨ ਵਿਚ ਭਿਆਨਕ ਅੱਗ ਲੱਗ ਗਈ। ਇਸ ਵਿਚ 700 ਤੋਂ ਵਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਸੂਤਰਾਂ ਮੁਤਾਬਕ ਸ਼ੁਰੂਆਤੀ 2 ਗੰਟਿਆਂ ਵਿਚ ਸਿਰਫ 2 ਦੁਕਾਨਾਂ ਵਿਚ ਅੱਗ ਲੱਗੀ ਸੀ ਪਰ ਫਾਇਰ ਬ੍ਰਿਗੇਡ ਅੱਗ ਦੇ ਫੈਲਾਅ ‘ਤੇ ਕਾਬੂ ਪਾਉਣ ਵਿਚ ਅਸਫਲ ਰਿਹਾ। ਅਰੁਣਚਾਲ...
ਅੰਮ੍ਰਿਤਸਰ। ਜਿੱਥੇ ਦੇਸ਼ ਭਰ ਵਿੱਚ ਅੱਜ ਸੂਰਜ ਗ੍ਰਹਿਣ ਲੱਗਾ ਹੋਇਆ ਹੈ, ਉੱਥੇ ਅੰਮ੍ਰਿਤਸਰ ਵਿੱਚ ਵੀ ਅੱਜ ਇਸ ਦਾ ਅਸਰ ਵੇਖਣ ਨੂੰ ਮਿਲਿਆ। ਸਭ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਇਸ ਦਾ ਅਸਰ ਸ਼ਾਮ ਨੂੰ 4:19 ਵਜੇ ਵੇਖਣ ਨੂੰ ਮਿਲਿਆ। ਇਹ ਸੂਰਜ ਗ੍ਰਹਿਣ ਸ਼ਾਮ ਦੇ 6:15 ਵਜੇ ਤਕ ਰਹੇਗਾ। ਇਸ ਮੌਕੇ ਅੰਮ੍ਰਿਤਸਰ ਵਾਸੀ ਪਰਮਜੀਤ ਨੇ ਗੱਲ ਕਰਦੇ ਹੋਏ ਦੱਸਿਆ ਕਿ ਇਹ ਇਕ...
ਚੰਡੀਗੜ੍ਹ। ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਵਿੱਚ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ਵਿੱਚ ਪਿਛਲੇ ਸਾਲ ਦੇ ਮੁਕਾਬਲੇ 16.4 ਫੀਸਦੀ ਅਤੇ 2020 ਦੇ ਮੁਕਾਬਲੇ 31.7 ਫੀਸਦੀ ਦੀ ਕਮੀ ਵੇਖਣ ਨੂੰ ਮਿਲੀ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਸਦਕਾ ਇਸ ਸਾਲ ਦੀਵਾਲੀ...
ਲੁਧਿਆਣਾ | ਕੈਨੇਡਾ ਜਾ ਜਿੰਦਗੀ ਨੂੰ ਵਧੀਆ ਕਰਨ ਦੇ ਚੱਕਰਾਂ ਵਿੱਚ ਇੱਕ ਹੋਰ ਘਰ ਬਰਬਾਦ ਹੋ ਗਿਆ ਹੈ। ਲੁਧਿਆਣਾ ਦੇ ਟਿੱਬਾ ਰੋਡ ‘ਤੇ ਪੈਂਦੀ ਗਰੇਵਾਲ ਕਾਲੋਨੀ ਵਿੱਚ ਇੱਕ ਸਬ ਇੰਸਪੈਕਟਰ ਦੇ ਲੜਕੇ ਨੇ ਫਾਹਾ ਲੈ ਕੇ ਆਪਣੀ ਜਿੰਦਗੀ ਖਤਮ ਕਰ ਲਈ ਹੈ। ਮੌਕੇ ਤੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ ਜਿਸ ਵਿਚ ਪਤੀ ਨੇ ਮਰਨ ਤੋਂ ਪਹਿਲਾਂ ਪਤਨੀ ਤੋਂ...
ਨੂਰਮਹਿਲ। ਰੋਜ਼ਗਾਰ ਦੇ ਸਿਲਸਿਲੇ ਵਿਚ ਆਬੂਧਾਬੀ ਦੀ ਇਕ ਨਿੱਜੀ ਕੰਪਨੀ 'ਚ ਕੰਮ ਕਰਨ ਗਏ 100 ਪੰਜਾਬੀ ਉਥੇ ਫਸ ਗਏ ਹਨ, ਕਿਉਂਕਿ ਉਨ੍ਹਾਂ ਨੂੰ ਕੰਮ ਤੋਂ ਹਟਾ ਦਿੱਤਾ ਗਿਆ ਹੈ। ਸਮਾਜਿਕ ਵਰਕਰ ਦਿਲਬਾਗ ਸਿੰਘ ਨੇ ਇਸ ਮਾਮਲੇ ਵਿਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਪੱਤਰ ਲਿਖ ਕੇ ਨੌਜਵਾਨਾਂ ਦੀ ਮਦਦ ਦੀ ਗੁਹਾਰ ਲਗਾਈ ਹੈ।ਬੈਨਪੁਰ ਪਿੰਡ ਦੇ ਦਿਲਬਾਗ ਸਿੰਘ ਦੇ ਵਿਦੇਸ਼ ਮੰਤਰੀ...
 ਬਠਿੰਡਾ। ਪੁਲਿਸ ਨੇ 3 ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਸ਼ੀਆਂ ਕੋਲੋਂ ਇੱਕ ਬਲੈਰੋ ਗੱਡੀ ਵੀ ਬਰਾਮਦ ਕੀਤੀ ਗਈ ਹੈ, ਜਿਸ ਵਿੱਚ ਇਹ ਨਸ਼ੀਲਾ ਪਦਾਰਥ ਲਿਆਂਦਾ ਜਾ ਰਿਹਾ ਸੀ। ਹੈਰੋਇਨ ਆਰਡਰ ਦੇਣ ਵਾਲਾ ਕਥਿਤ ਦੋਸ਼ੀ ਜੇਲ 'ਚੋਂ ਆਪਣਾ ਗਠਜੋੜ ਚਲਾ ਰਿਹਾ ਹੈ। ਹੁਣ ਪੁਲਸ ਜਲਦ ਹੀ ਇਸ ਦੋਸ਼ੀ ਨੂੰ ਪ੍ਰੋਡਕਸ਼ਨ...
Surya Grahan 2022
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ| ਜਦੋਂ ਗ੍ਰਹਿਣ ਦਾ ਸੂਤਕ ਰਹਿੰਦਾ ਹੈ ਤਾਂ ਪੂਜਾ-ਪਾਠ ਵਰਗੇ ਸ਼ੁਭ ਕੰਮ ਨਹੀਂ ਹੁੰਦੇ। ਇਸ ਕਾਰਨ ਸਾਰੇ ਮੰਦਰ ਬੰਦ ਰਹਿੰਦੇ ਹਨ। ਗ੍ਰਹਿਣ ਖਤਮ ਹੋਣ ਤੋਂ ਬਾਅਦ ਹੀ ਪੂਜਾ ਕੀਤੀ ਜਾਂਦੀ ਹੈ। ਗ੍ਰਹਿਣ ਦੇ ਸਮੇਂ ਬਿਨਾਂ ਆਵਾਜ਼ ਕੀਤੇ ਮੰਤਰਾਂ ਦਾ ਜਾਪ ਕੀਤਾ ਜਾ ਸਕਦਾ ਹੈ। ਇਸ ਦੌਰਾਨ ਲੋੜਵੰਦ ਲੋਕਾਂ ਨੂੰ ਦਾਨ ਵੀ ਕਰਨਾ ਚਾਹੀਦਾ ਹੈ।
- Advertisement -

MOST POPULAR