ਨਵੀਂ ਦਿੱਲੀ, ਚੰਡੀਗੜ, ਜਲੰਧਰ। ਅੱਜ (25 ਅਕਤੂਬਰ) ਨੂੰ ਸਾਲ ਦਾ ਆਖਰੀ ਸੂਰਜ ਗ੍ਰਹਿਣ ਲੱਗ ਰਿਹਾ ਹੈ। ਅੱਜ ਦਾ ਗ੍ਰਹਿਣ ਭਾਰਤ ਵਿੱਚ ਲਗਭਗ 2 ਘੰਟੇ ਤੱਕ ਦਿਖਾਈ ਦੇਵੇਗਾ। ਇਹ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੇਖਿਆ ਜਾ ਸਕਦਾ ਹੈ। ਦੇਸ਼ 'ਚ ਪਹਿਲੀ ਵਾਰ ਇਸ ਨੂੰ ਅੰਮ੍ਰਿਤਸਰ 'ਚ ਸ਼ਾਮ 4.19 ਵਜੇ ਤੋਂ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਸੂਰਜ ਗ੍ਰਹਿਣ...
Good Return : ਪ੍ਰਧਾਨ ਮੰਤਰੀ ਜਨ ਧਨ ਯੋਜਨਾ (PM Jan Dhan Yojana- PMJDY) ਦੇ ਤਹਿਤ, ਲੋਕਾਂ ਨੂੰ ਬੈਂਕ ਵਿੱਚ ਜਨ ਧਨ ਖਾਤਾ (Jandhan Account) ਖੋਲ੍ਹਣ ਦੀ ਸਹੂਲਤ ਦਿੱਤੀ ਗਈ ਹੈ। ਇਹ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਸਭ ਤੋਂ ਅਭਿਲਾਸ਼ੀ ਵਿੱਤੀ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਇਸ ਯੋਜਨਾ ਤਹਿਤ ਸਭ ਤੋਂ ਗਰੀਬ ਵਿਅਕਤੀ ਵੀ ਆਪਣਾ ਬੈਂਕ ਖਾਤਾ ਖੋਲ੍ਹ ਸਕਦਾ ਹੈ। ਜਿਸ...
ਪੰਜਾਬ
ਪੰਜਾਬ ਦੇ ਸਮੁੱਚੇ ਢਾਂਚੇ ਨੂੰ ਸੁਧਾਰਨ ਲਈ ਅਸੀਂ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ ਕਦਮਾਂ ‘ਤੇ ਚੱਲ ਰਹੇ ਹਾਂ: ਮੁੱਖ ਮੰਤਰੀ
Admin - 0
ਲੁਧਿਆਣਾ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ...
ਅੰਮ੍ਰਿਤਸਰ
ਅੰਮ੍ਰਿਤਸਰ : ਸਾਇਕਲ ਸਵਾਰ ਨੂੰ ਕਾਰ ਨੇ ਮਾਰੀ ਟੱਕਰ, ਪਿਤਾ ਦੀ ਮੌਕੇ ‘ਤੇ ਮੌਤ, 3 ਸਾਲਾ ਪੁੱਤਰ ਗੰਭੀਰ ਜ਼ਖਮੀ
Admin - 0
ਅੰਮ੍ਰਿਤਸਰ। ਅੰਮ੍ਰਿਤਸਰ ਦੇ ਪਾਸ਼ ਏਰੀਆ ਰਣਜੀਤ ਐਵੇਨਿਊ ਈ ਬਲਾਕ ਵਿਖੇ ਦੇਰ ਰਾਤ ਇਕ ਸਾਇਕਲ ਸਵਾਰ ਤੇ ਉਸਦੇ ਬੇਟੇ ਨੂੰ ਇੱਕ ਤੇਜ਼ ਰਫ਼ਤਾਰ ਕਾਰ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦੇ ਸਾਇਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਤੇ ਉਸਦੇ ਤਿੰਨ ਸਾਲ ਦੇ ਬੇਟਾ ਜਿਸ ਦਾ ਨਾਂ ਦੇਵਾ ਹੈ, ਉਹ ਗੰਭੀਰ ਜ਼ਖ਼ਮੀ ਹੋ ਗਿਆ ਹੈ, ਜਿਸਨੂੰ...
ਲੁਧਿਆਣਾ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਭਗਵਾਨ ਵਿਸ਼ਵਕਰਮਾ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਆਮ ਆਦਮੀ ਸਰਕਾਰ ਸੂਬੇ ਦੀ ਸਮੁੱਚੀ ਵਿਵਸਥਾ ਵਿੱਚ ਸੁਧਾਰ ਕਰੇਗੀ ਤਾਂ ਜੋ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ...
ਕ੍ਰਾਇਮ ਅਤੇ ਨਸ਼ਾ
ਪੁਲਿਸ ਮੁਲਾਜ਼ਮ ਨੂੰਹ ਨੇ ਮਾਮੂਲੀ ਗੱਲ ਨੂੰ ਲੈ ਕੇ ਸੱਸ ਨਾਲ ਕੀਤੀ ਕੁੱਟਮਾਰ, ਤੋੜੀਆਂ ਉਂਗਲਾਂ
Admin - 0
ਤਰਨਤਾਰਨ| ਪਿੰਡ ਵਾਡ਼ਾ ਤੇਲੀਆਂ ਵਿਖੇ ਇਕ ਪੁਲਿਸ ਮੁਲਾਜ਼ਮ ਨੂੰਹ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਆਪਣੀ ਸੱਸ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਕੇ ਉਸ ਦੀਆਂ ਉਂਗਲਾਂ ਤੋੜ ਦਿੱਤੀਆਂ ਗਈਆਂ ਅਤੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਬਜ਼ੁਰਗ ਔਰਤ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਬਲਜੀਤ ਕੌਰ ਜੋ ਕਿ ਪੱਟੀ ਵਿਖੇ...
ਐਸਏਐਸ ਨਗਰ/ਮੋਹਾਲੀ
ਅੰਮ੍ਰਿਤਸਰ : ਦੋਪਹੀਆ ਵਾਹਨ ਚੁੱਕਣ ਵਾਲਿਆਂ ਦਾ ਪਰਦਾਫਾਸ਼, 7 ਮੋਟਰਸਾਈਕਲ, 2 ਐਕਟਿਵਾ ਤੇ 6 ਫੋਨ ਬਰਾਮਦ
Admin - 0
ਅੰਮ੍ਰਿਤਸਰ। ਦਿਹਾਤੀ ਪੁਲਿਸ ਪਾਰਟੀ ਨੇ ਵਾਹਨ ਤੇ ਮੋਬਾਈਲ ਚੋਰੀ ਕਰਨ ਵਾਲਿਆਂ ਦੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਦੋਂ ਥਾਣਾ ਚਾਟੀਵਿੰਡ ਦੇ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਕਿਸੇ ਗੁਪਤ ਮੁਖਬਰ ਤੋਂ ਇਤਲਾਹ ਮਿਲੀ ਕਿ ਲਵਪ੍ਰੀਤ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਮਕਾਨ ਨੰ. 7, ਦਸ਼ਮੇਸ਼ ਐਵੀਨਿਊ, ਫੋਕਲ ਪੁਆਇੰਟ, ਅੰਮ੍ਰਿਤਸਰ ਚੋਰੀ ਦੇ ਮੋਟਰਸਾਈਕਲ ਵੇਚਣ ਦਾ...
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ| ਮੰਗਲਵਾਰ ਨੂੰ ਦੁਨੀਆ ਦੇ ਕਈ ਦੇਸ਼ਾਂ 'ਚ ਵਟਸਐਪ ਦੀਆਂ ਸੇਵਾਵਾਂ ਕਰੀਬ ਡੇਢ ਘੰਟੇ ਤੱਕ ਬੰਦ ਰਹੀਆਂ। ਜਾਣਕਾਰੀ ਮੁਤਾਬਕ ਵਟਸਐਪ ਨੇ ਦੁਪਹਿਰ 12.30 ਵਜੇ ਕੰਮ ਕਰਨਾ ਬੰਦ ਕਰ ਦਿੱਤਾ। ਕਰੀਬ ਡੇਢ ਘੰਟੇ ਤੱਕ ਬੰਦ ਰਹਿਣ ਤੋਂ ਬਾਅਦ ਦੁਪਹਿਰ 2:6 ਵਜੇ ਮੁੜ ਕੰਮ ਸ਼ੁਰੂ ਹੋ ਗਿਆ। ਸਰਕਾਰ ਨੇ ਇਸ ਗੜਬੜ ਨੂੰ ਲੈ ਕੇ ਵਟਸਐਪ ਦੀ ਪੇਰੈਂਟ ਕੰਪਨੀ ਮੈਟਾ ਤੋਂ...
ਅੰਮ੍ਰਿਤਸਰ
ਵੱਡੀ ਖਬਰ : ਭਾਰਤ ਸਮੇਤ 7 ਦੇਸ਼ਾਂ ‘ਚ ਵਟਸਐਪ ਹੋਇਆ ਡਾਊਨ, ਟਵਿੱਟਰ ‘ਤੇ ਵਟਸਐਪ ਡਾਊਨ ਦਾ ਹੈਸ਼ਟੈਗ ਕਰ ਰਿਹਾ ਟ੍ਰੈਂਡ
Admin - 0
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ | ਅੱਜ ਦੁਪਹਿਰ 12 ਵਜੇ ਤੋਂ ਬਾਅਦ ਭਾਰਤ ਚ Whatsapp ਦਾ ਸਰਵਰ ਡਾਊਨ ਹੋ ਗਿਆ, ਜਿਸ ਕਾਰਨ ਲੋਕ ਇਕ-ਦੂਜੇ ਨੂੰ ਮੈਸੇਜ਼ ਨਹੀਂ ਭੇਜ ਪਾ ਰਹੇ। whatsapp ਦਾ ਸਰਵਰ ਡਾਊਨ ਹੋਣ ਕਾਰਨ ਆਮ ਆਦਮੀ ਤੋਂ ਲੈ ਕੇ ਕਾਰਬਾਰੀ ਤਕ ਹਰ ਇਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਵਿੱਟਰ ਤੇ ਵਟਸਐਪ ਬੰਦ ਹੋਣ ਦੀ ਖਬਰ ਅੱਗ ਵਾਂਗ...
ਐਸਏਐਸ ਨਗਰ/ਮੋਹਾਲੀ
ਕੈਨੇਡਾ ਦਾ ਵੀਜ਼ਾ ਲੱਗਣ ਪਿੱਛੋਂ ਪਤਨੀ ਨੇ ਫੇਰੀਆਂ ਅੱਖਾਂ, ਪਤੀ ਨੇ ਸੁਸਾਈਡ ਨੋਟ ਲਿਖ ਕੇ ਲਿਆ ਫਾਹਾ
Admin - 0
ਲੁਧਿਆਣਾ : ਸਥਾਨਕ ਗਰੇਵਾਲ ਕਾਲੋਨੀ ਟਿੱਬਾ ਰੋਡ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੇ ਬੇਟੇ ਨੇ ਕਮਰੇ ਵਿਚ ਫਾਹਾ ਲਗਾ ਕੇ ਜ਼ਿੰਦਗੀ ਨੂੰ ਅਲਵਿਦਾ ਆਖ ਦਿੱਤਾ। ਫਾਹਾ ਲਗਾ ਕੇ ਮੌਤ ਨੂੰ ਗਲੇ ਲਗਾਉਣ ਵਾਲਾ ਮ੍ਰਿਤਕ ਗੁਰਪ੍ਰੀਤ ਸਿੰਘ ਪੰਜਾਬ ਪੁਲਿਸ ਵਿੱਚ ਤਾਇਨਾਤ ਸਬ ਇੰਸਪੈਕਟਰ ਹਰਮਿੰਦਰ ਸਿੰਘ ਦਾ ਪੁੱਤਰ ਸੀ। ਉਕਤ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ...









































