ਅੰਮ੍ਰਿਤਸਰ
ਅੰਮ੍ਰਿਤਸਰ ‘ਚ ਦੀਵਾਲੀ ‘ਤੇ ਮੁਸਲਿਮ ਭਾਈਚਾਰੇ ਨੇ ਪੇਸ਼ ਕੀਤੀ ਅਨੋਖੀ ਮਿਸਾਲ : ਹਰਿਮੰਦਰ ਸਾਹਿਬ ਦੇ ਬਾਹਰ ਪੜ੍ਹੀ ਨਮਾਜ਼
Admin - 0
ਅੰਮ੍ਰਿਤਸਰ|ਦੀਵਾਲੀ ਅਤੇ ਬੰਦੀ ਛੋੜ ਦਿਵਸ ਵਾਲੇ ਦਿਨ ਦੁਪਹਿਰ ਵੇਲੇ ਕੁਝ ਮੁਸਲਿਮ ਭਾਈਚਾਰੇ ਦੇ ਲੋਕ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਇਕੱਠੇ ਹੋਏ। ਇਕ ਪਾਸੇ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਅੰਦਰ ਦਾਖਲ ਹੋ ਰਹੇ ਸਨ, ਜਦਕਿ ਇਹ ਮੁਸਲਮਾਨ ਹਰਿਮੰਦਰ ਸਾਹਿਬ ਦੇ ਮੁੱਖ ਗੇਟ ਕੋਲ ਇਕੱਠੇ ਖੜ੍ਹੇ ਸਨ। ਇਹ ਮੁਸਲਿਮ ਭਾਈਚਾਰਾ ਸਿੱਖ ਕੌਮ ਅਤੇ ਹੋਰ ਸ਼ਰਧਾਲੂਆਂ ਲਈ ਆਪਸੀ ਸਦਭਾਵਨਾ ਦਾ ਸੰਦੇਸ਼ ਲੈ...
ਅੰਮ੍ਰਿਤਸਰ
ਸਾਲ ਦਾ ਆਖਰੀ ਸੂਰਜ ਗ੍ਰਹਿਣ ਲੱਗੇਗਾ ਅੱਜ, ਜਾਣੋ ਭਾਰਤ ‘ਚ ਕਿਥੇ ਅਤੇ ਕਦੋ ਦਿਖਾਈ ਦੇਵੇਗਾ ਇਹ ਗ੍ਰਹਿਣ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ/ਨਵੀਂ ਦਿੱਲੀ| ਅੱਜ ਸਾਲ ਦਾ ਆਖਰੀ ਸੂਰਜ ਗ੍ਰਹਿਣ ਹੈ। ਹਿੰਦੂ ਕੈਲੰਡਰ ਦੇ ਅਨੁਸਾਰ, ਦੀਵਾਲੀ ਦਾ ਤਿਉਹਾਰ ਹਰ ਸਾਲ ਕਾਰਤਿਕ ਅਮਾਵਸਿਆ ਤਿਥੀ ਨੂੰ ਲਕਸ਼ਮੀ-ਗਣੇਸ਼ ਦੀ ਪੂਜਾ ਕਰਕੇ ਮਨਾਇਆ ਜਾਂਦਾ ਹੈ ਅਤੇ ਅਗਲੇ ਦਿਨ ਗੋਵਰਧਨ ਪੂਜਾ ਕੀਤੀ ਜਾਂਦੀ ਹੈ। ਪਰ ਇਸ ਵਾਰ ਦੀਵਾਲੀ ਤੋਂ ਤੁਰੰਤ ਬਾਅਦ ਅੰਸ਼ਿਕ ਸੂਰਜ ਗ੍ਰਹਿਣ ਲੱਗੇਗਾ। ਕਈ ਸਾਲਾਂ ਬਾਅਦ ਦੀਵਾਲੀ ਦੇ ਦੂਜੇ ਦਿਨ ਗੋਵਰਧਨ ਪੂਜਾ ਨਹੀਂ ਸਗੋਂ...
ਲੁਧਿਆਣਾ|ਖੰਨਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਪੁਲਿਸ ਦੀ ਕਾਰ ਨੇ ਇੱਕ ਪਰਿਵਾਰ ਦੀ ਦੀਵਾਲੀ ਕਾਲੀ ਕਰ ਦਿੱਤੀ ਹੈ। ਖੰਨਾ ਦੇ ਰੇਲਵੇ ਰੋਡ 'ਤੇ ਇੱਕ ਤੇਜ਼ ਰਫ਼ਤਾਰ ਪੁਲਿਸ ਕਾਰ ਨੇ ਐਕਟਿਵਾ ਸਵਾਰ ਮਾਂ-ਪੁੱਤ ਨੂੰ ਕੁਚਲ ਦਿੱਤਾ। ਮਾਂ-ਪੁੱਤ ਦੋਵੇਂ ਦੀਵਾਲੀ ਤੋਂ ਪਹਿਲਾਂ ਪੂਜਾ ਦਾ ਸਾਮਾਨ ਖਰੀਦਣ ਘਰ ਜਾ ਰਹੇ ਸਨ। ਹਾਦਸੇ 'ਚ ਮਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ...
ਜਲੰਧਰ/ਲੁਧਿਆਣਾ/ਚੰਡੀਗੜ੍ਹ|ਪੰਜਾਬ ਸਰਕਾਰ ਵਲੋਂ ਵੱਖ-ਵੱਖ ਜਿਲਿਆਂ ਵਿਚ ਲਿੰਗ ਆਧਾਰਤ ਹਿੰਸਾ ਅਤੇ ਹੋਰਨਾਂ ਨਾਜ਼ੁਕ ਵਿਸ਼ਿਆਂ ’ਤੇ ਜਾਗਰੂਕਤਾ ਵਰਕਸ਼ਾਪਾਂ ਅਤੇ ਟਰੇਨਿੰਗ ਪ੍ਰੋਗਰਾਮ ਕਰਵਾਉਣ ਉਪਰੰਤ 27 ਅਕਤੂਬਰ ਨੂੰ ਜਲੰਧਰ ਵਿਖੇ ਲਿੰਗ ਆਧਾਰਤ ਹਿੰਸਾ ’ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ ਕਰਾਇਆ ਜਾ ਰਿਹਾ ਹੈ।ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜ ਕੇ ਲੋਕਾਂ ਨੂੰ...
Sydny. ਭਾਰਤ ਤੇ ਪਾਕਿਸਤਾਨ ਦਰਮਿਆਨ ਟੀ20 ਵਿਸ਼ਵ ਕੱਪ 2022 ਦਾ ਮੁਕਾਬਲਾ ਆਸਟ੍ਰੇਲੀਆ ਦੇ ਮੈਲਬੋਰਨ 'ਚ ਖੇਡਿਆ ਗਿਆ। ਭਾਰਤ ਨੇ ਪਾਕਿ ਨੂੰ 4 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 159 ਦੌੜਾਂ ਬਣਾਈਆਂ। ਇਸ ਤਰ੍ਹਾਂ...
ਅੰਮ੍ਰਿਤਸਰ
ਬੀਐਸਐਫ ਦਾ ਐਲਾਨ : ਨਸ਼ਾ ਸਮੱਗਲਰਾਂ ਨੂੰ ਦੇਖਦਿਆਂ ਹੀ ਗੋਲ਼ੀ ਮਾਰਨ ਦਾ ਹੁਕਮ, ਡ੍ਰੋਨ ਸੁੱਟਣ ਵਾਲੇ ਜਵਾਨਾਂ ਨੂੰ ਵੀ ਮਿਲੇਗਾ ਇਨਾਮ
Admin - 0
ਅੰਮ੍ਰਿਤਸਰ। ਇਸ ਸਾਲ ਕੌਮਾਂਤਰੀ ਸਰਹੱਦ ‘ਤੇ 150 ਤੋਂ ਵੱਧ ਡ੍ਰੋਨ ਗਤੀਵਿਧੀਆਂ ਨੂੰ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਨਿਪਟਾਉਣ ਦਾ ਪਲਾਨ ਵੀ ਸੀਮਾ ਸੁਰੱਖਿਆ ਬਲ ਨੇ ਬਣਾ ਲਿਆ ਹੈ। ਜੇਕਰ ਕੋਈ ਭਾਰਤੀ ਤਸਕਰ ਸਰਹੱਦ ‘ਤੇ ਨਸ਼ੇ ਤੇ ਹਥਿਆਰਾਂ ਦੀ ਖੇਪ ਪਹੁੰਚਾਉਂਦਾ ਤਾਂ ਉਸ ਨੂੰ ਗੋਲੀ ਮਾਰਨ ਦਾ ਵੀ ਫੈਸਲਾ ਲਿਆ ਗਿਆ ਹੈ।
ਸੁਰੱਖਿਆ ਅਧਿਕਾਰੀਆਂ ਨੇ ਕਿਹਾ ਕਿ ਡਰੱਗਸ, ਹਥਿਆਰ...
ਅੰਮ੍ਰਿਤਸਰ
ਤਰਨਤਾਰਨ : ਗੁਰਜੰਟ ਸਿੰਘ ਦੀ ਹੱਤਿਆ ਕਰਨ ਵਾਲੇ ਦੋਵੇਂ ਸ਼ੂਟਰ ਗ੍ਰਿਫਤਾਰ, ਸ਼ਿਵ ਸੈਨਾ ਆਗੂ ਸੂਰੀ ਨੂੰ ਮਾਰਨ ਦੀ ਬਣਾ ਰਹੇ ਸੀ ਯੋਜਨਾ
Admin - 0
ਸਟਾਫ ਰਿਪੋਰਟਰ, ਤਰਨਤਾਰਨ : ਪਿੰਡ ਰਸੂਲਪੁਰ 'ਚ ਬੀਤੇ ਦਿਨੀਂ ਕੱਪੜਾ ਵਪਾਰੀ ਗੁਰਜੰਟ ਸਿੰਘ ਦੀ ਹੱਤਿਆ ਕਰਨ ਵਾਲੇ ਦੋਵਾਂ ਸ਼ੂਟਰਾਂ ਅਜਮੀਤ ਸਿੰਘ ਤੇ ਗੁਰਕੀਰਤ ਸਿੰਘ ਨੂੰ ਹਥਿਆਰਾਂ ਸਮੇਤ ਤਰਨਤਾਰਨ ਦੀ ਪੁਲਿਸ ਨੇ ਦੇਰ ਰਾਤ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਹੈ। ਇਹ ਦੋਵੇਂ ਸ਼ੂਟਰ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਹੱਤਿਆ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਦੋਵਾਂ ਨੂੰ ਅੱਜ ਅਦਾਲਤ...
ਮਾਨਸਾ| ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਮਾਰਕ 'ਤੇ ਦੀਵਾਲੀ ਦੇ ਦਿਨ ਸਾਰੇ ਧਰਮਾਂ ਦੇ ਵਿਅਕਤੀ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਇਕੋ ਸਮੇਂ ਮਿਸ਼ਾਲ ਜਗਾ ਕੇ ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣਗੇ ਅਤੇ ਨਾਲ ਹੀ ਸਿੱਧੂ ਦੇ ਸਮਾਰਕ 'ਤੇ ਵੈਰਾਗਮਈ ਕੀਰਤਨ ਕੀਤਾ ਜਾਵੇਗਾ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਮੂਸਾ ਪਿੰਡ ਵੱਲੋਂ ਇਸ ਵਾਰ ਕਾਲੀ ਦੀਵਾਲੀ...
ਅੰਮ੍ਰਿਤਸਰ| ਨਾਬਾਲਗਾ ਨੇ ਬਲਾਤਕਾਰ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੇ ਬਲਾਤਕਾਰ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਅਜੈ ਨਾਮਕ ਨੌਜਵਾਨ 'ਤੇ ਦੋਸ਼ ਲਗਾਇਆ ਹੈ। ਅੰਮ੍ਰਿਤਸਰ ਦੇ ਮਜੀਠਾ 'ਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕਾ...
ਅੰਮ੍ਰਿਤਸਰ| ਨਾਬਾਲਗਾ ਨੇ ਬਲਾਤਕਾਰ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨੇ ਬਲਾਤਕਾਰ ਤੋਂ ਬਾਅਦ ਇਹ ਕਦਮ ਚੁੱਕਿਆ ਹੈ। ਉਨ੍ਹਾਂ ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਅਜੈ ਨਾਮਕ ਨੌਜਵਾਨ 'ਤੇ ਦੋਸ਼ ਲਗਾਇਆ ਹੈ। ਅੰਮ੍ਰਿਤਸਰ ਦੇ ਮਜੀਠਾ 'ਚ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਹੈ।
ਮ੍ਰਿਤਕਾ...









































