ਝਾਰਖੰਡ। ਪੱਛਮੀ ਸਿੰਘਭੂਮ ਜ਼ਿਲ੍ਹੇ ਵਿਚ 26 ਸਾਲਾ ਸਾਫਟਵੇਅਰ ਇੰਜੀਨੀਅਰ ਨਾਲ ਤਕਰੀਬਨ 10 ਵਿਅਕਤੀਆਂ ਨੇ ਕਥਿਤ ਤੌਰ ਉਤੇ ਬਲਾਤਕਾਰ ਕੀਤਾ। ਪੁਲਿਸ ਨੇ ਦੱਸਿਆ ਕਿ ਲੜਕੀ ਇਥੇ ਘਰ ਤੋਂ ਕੰਮ (work from home) ਕਰ ਰਹੀ ਹੈ, ਵੀਰਵਾਰ ਸ਼ਾਮ ਨੂੰ ਦੋਪਹੀਆ ਵਾਹਨ ਉਤੇ ਆਪਣੇ ਮਿੱਤਰ ਨਾਲ ਬਾਹਰ ਗਈ ਸੀ, ਜਦੋਂ ਇਹ ਘਟਨਾ ਚਾਇਬਾਸਾ ਦੇ ਪੁਰਾਣੇ ਏਅਰੋਡ੍ਰੌਮ ਨੇੜੇ ਵਾਪਰੀ।
ਪੁਲਿਸ ਨੇ ਦੱਸਿਆ ਕਿ ਅੱਠ-ਦਸ...
ਅੰਮ੍ਰਿਤਸਰ
ਵਿਧਾਨ ਸਭਾ ਸਪੀਕਰ ਦੀ ਨਵੀਂ ਪਹਿਲ : ਪਰਾਲੀ ਨਾ ਸਾੜਨ ਵਾਲੇ ਹਲਕੇ ਦੇ ਪਿੰਡਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਨਵੀਂ ਪਹਿਲ ਕਦਮੀ ਕਰਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਆਪਣੇ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਅਖ਼ਤਿਆਰੀ ਕੋਟੇ ਵਿਚੋਂ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਸ. ਸੰਧਵਾਂ ਨੇ ਕਿਹਾ ਹੈ ਕਿ ਪਰਲੀ ਨੂੰ ਸਾੜਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੋਣ ਦੇ...
ਅੰਮ੍ਰਿਤਸਰ
ਐੱਸਜੀਪੀਸੀ ਪ੍ਰਧਾਨ ਧਾਮੀ ਨੇ ਕਿਹਾ- ਰਾਮ ਰਹੀਮ ਦਾ ਕਿਰਦਾਰ ਸਮਾਜ ਵਿਰੋਧੀ, ਸਰਕਾਰ ਡੇਰੇ ਦੀਆਂ ਸਰਗਰਮੀਆਂ ‘ਤੇ ਰੋਕ ਲਗਾਵੇ
Admin - 0
ਚੰਡੀਗੜ੍ਹ। ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਪੰਜਾਬ ਦੇ ਸੁਨਾਮ 'ਚ ਡੇਰਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੰਗਾਮਾ ਹੋ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਰਾਮ ਰਹੀਮ ਨੂੰ ਸਮਾਜ ਵਿਰੋਧੀ ਪਾਤਰ ਦੱਸਦੇ ਹੋਏ ਸਰਕਾਰ ਤੋਂ ਉਸ ਦੀਆਂ ਗਤੀਵਿਧੀਆਂ 'ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਵਾਰਿਸ ਪੰਜਾਬ ਦੀ ਸੰਸਥਾ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ...
ਨਵੀਂ ਦਿੱਲੀ : ਭਾਜਪਾ ਆਗੂ ਆਰ.ਪੀ.ਸਿੰਘ ਨੇ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਭਲਕੇ ਯਾਨੀ ਬੰਦੀ ਛੋੜ ਦਿਵਸ ਹੈ ਪਰ ਸਿੱਖ ਕਈ ਸਾਲਾਂ ਦੀਆਂ ਜੇਲ੍ਹਾਂ ਭੁਗਤਣ ਦੇ ਬਾਵਜੂਦ ਵੀ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਨਹੀਂ ਹੋ ਰਹੀ।
ਇਸ ਮੌਕੇ ਉਨ੍ਹਾਂ ਟਵੀਟ ਸਾਂਝਾ ਕਰਦਿਆਂ ਲਿਖਿਆ, ''ਦੀਵਾਲੀ ਵਾਲੇ ਦਿਨ ਸ੍ਰੀ...
ਗੁਰਦਾਸਪੁਰ। ਪੁਰਾਨਾ ਸ਼ਾਲਾ ਪੁਲਿਸ ਨੇ ਇਕ ਨਾਬਾਲਿਗ ਲੜਕੀ ਨੂੰ ਗੱਡੀ ਵਿੱਚ ਬਿਠਾ ਕੇ ਲੈ ਜਾਣਾ ਤੇ ਵਿਆਹ ਕਰਾਉਣ ਲਈ ਧਮਕਾਉਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਨਾਮਜਦ ਕਰਦੇ ਹੋਏ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ 17 ਸਾਲਾਂ ਦੀ ਹੈ ਅਤੇ 12ਵੀਂ ਜਮਾਤ ਵਿੱਚ ਪੜਦੀ ਹੈ ਜੋ ਮਿਤੀ...
ਕ੍ਰਾਇਮ ਅਤੇ ਨਸ਼ਾ
ਨਕਲੀ DSP ਨੇ ਅੰਮ੍ਰਿਤਧਾਰੀ ਔਰਤ ਨੂੰ ਸਰੀਰਕ ਸਬੰਧ ਨਾ ਬਣਾਉਣ ‘ਤੇ ਝੂਠਾ ਪਰਚਾ ਕਰਨ ਦੀ ਦਿੱਤੀਆਂ ਧਮਕੀਆਂ
Admin - 0
ਤਰਨਤਾਰਨ|ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਵਾਂ ਤਾਰਾ ਸਿੰਘ ਦੀ ਇਕ ਔਰਤ ਨੂੰ ਫੋਨ ਕਰ ਕੇ ਆਪਣੇ ਆਪ ਨੂੰ ਡੀ.ਐੱਸ.ਪੀ ਦੱਸ ਕੇ ਸਰੀਰਕ ਸਬੰਧ ਨਾ ਬਣਾਉਣ 'ਤੇ ਔਰਤ 'ਤੇ ਝੂਠਾ ਪਰਚਾ ਕਰਨ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਨਪ੍ਰੀਤ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਨੇ ਦੱਸਿਆ ਕਿ ਉਸ ਦਾ...
ਜਲੰਧਰ| ਭੋਗਪੁਰ ਦੇ ਪਿੰਡ ਲੜੋਈ ਦੇ 29 ਸਾਲਾ ਨੌਜਵਾਨ ਸਵਿੰਦਰਜੀਤ ਸਿੰਘ ਦੀ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ 'ਚ ਟਰੱਕ ਪਲਟਣ ਕਾਰਨ ਮੌਤ ਹੋ ਗਈ। ਉਹ ਸਾਲ 2013 'ਚ ਰੋਜ਼ੀ-ਰੋਟੀ ਦੀ ਭਾਲ 'ਚ ਅਮਰੀਕਾ ਗਿਆ ਸੀ ਅਤੇ ਉੱਥੇ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਬੀਤੇ ਦਿਨ ਟਰੱਕ ਚਲਾਉਂਦੇ ਸਮੇਂ ਅਚਾਨਕ ਉਸ ਦੀ ਅੱਖ ਲੱਗ ਗਈ, ਜਿਸ ਕਾਰਨ ਟਰੱਕ ਹਾਦਸਾਗ੍ਰਸਤ...
ਕ੍ਰਾਇਮ ਅਤੇ ਨਸ਼ਾ
ਸਾਬਕਾ ਕੈਬਨਿਟ ਮੰਤਰੀ ਕੈਰੋਂ ਦੇ ਸਿਆਸੀ ਸਕੱਤਰ ਨੂੰ ਗੈਂਗਸਟਰ ਲੰਡੇ ਵੱਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ
Admin - 0
ਤਰਨਤਾਰਨ|ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੇ ਸਿਆਸੀ ਸਕੱਤਰ ਰਹਿ ਚੁੱਕੇ ਗੁਰਮੁਖ ਸਿੰਘ ਘੁੱਲਾ ਬਲੇਰ ਨੂੰ ਲਖਵੀਰ ਸਿੰਘ ਲੰਡਾ ਗੈਂਗਸਟਰ ਹਰੀਕੇ ਵੱਲੋਂ ਜਾਨੋਂ ਮਾਰਨ ਦੀ ਫੋਨ 'ਤੇ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਗੁਰਮੁਖ ਸਿੰਘ ਘੁੱਲਾ ਬਲੇਰ ਨੇ ਮੀਡੀਆ ਸਾਹਮਣੇ ਰੂਬਰੂ ਹੁੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਗੈਂਗਸਟਰ ਲੰਡੇ ਵੱਲੋਂ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ਕੇਂਦਰੀ ਜੇਲ੍ਹ ‘ਚ ਚੈਕਿੰਗ ਦੌਰਾਨ 13 ਮੋਬਾਈਲ ਹੋਏ ਬਰਾਮਦ, ਮੁਲਜ਼ਮਾਂ ਖ਼ਿਲਾਫ਼ ਕੇਸ
Admin - 0
ਲੁਧਿਆਣਾ। ਜੇਲ੍ਹ ਵਿਭਾਗ ਨੇ ਚੈਕਿੰਗ ਦੌਰਾਨ ਜੇਲ੍ਹ ਵਿੱਚੋਂ 13 ਮੋਬਾਈਲ ਬਰਾਮਦ ਕੀਤੇ ਹਨ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਸ਼ਮੀਰ ਲਾਲ ਨੇ ਦੱਸਿਆ ਕਿ ਚੈਕਿੰਗ ਅਭਿਆਨ ਦੌਰਾਨ ਜੇਲ੍ਹ ਵਿੱਚੋਂ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ।
ਜਿਸ ਤੋਂ ਬਾਅਦ ਪੁਲਿਸ ਨੇ ਜੁਗਰਾਜ ਸਿੰਘ ਨਿਊ ਸੁਭਾਸ਼ ਨਗਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ...
ਕ੍ਰਾਇਮ ਅਤੇ ਨਸ਼ਾ
ਔਰਤ ਨੇ ਨਾਜਾਇਜ਼ ਸਬੰਧ ਬਨਾਉਣ ਤੋਂ ਮਨਾ ਕੀਤਾ ਤਾਂ DSP ਬਣ ਕੇ ਚਿੱਟੇ ਦਾ ਪਰਚਾ ਪਾਉਣ ਦੀ ਦਿੱਤੀ ਧਮਕੀ
Admin - 0
ਤਰਨਤਾਰਨ|ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਵਾਂ ਤਾਰਾ ਸਿੰਘ ਦੀ ਇਕ ਔਰਤ ਨੂੰ ਫੋਨ ਕਰ ਕੇ ਆਪਣੇ ਆਪ ਨੂੰ ਡੀ.ਐੱਸ.ਪੀ ਦੱਸ ਕੇ ਸਰੀਰਕ ਸਬੰਧ ਨਾ ਬਣਾਉਣ 'ਤੇ ਔਰਤ 'ਤੇ ਝੂਠਾ ਪਰਚਾ ਕਰਨ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਮਨਪ੍ਰੀਤ ਕੌਰ ਪਤਨੀ ਮੁਖਤਿਆਰ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਨੇ ਦੱਸਿਆ ਕਿ ਉਸ ਦਾ...









































