ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਦੇ ਵਾਸੀਆਂ ਨੇ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਗੁਰੂਘਰ 'ਚ ਇਸ ਸੰਬੰਧੀ ਸਭ ਨੂੰ ਸੂਚਿਤ ਕੀਤਾ ਗਿਆ ਹੈ। ਸਿੱਧੂ ਦੇ ਕਤਲ ਖ਼ਿਲਾਫ਼ ਅਤੇ ਉਸ ਨੂੰ ਇਨਸਾਫ਼ ਨਾ ਮਿਲਣ ਦੇ ਚੱਲਦਿਆਂ ਕਾਲੀ ਦੀਵਾਲੀ ਮਨਾਈ ਜਾਵੇਗੀ। ਜਿਸ ਲਈ ਪਿੰਡ ਮੂਸਾ 'ਚ ਨਾ ਤਾਂ ਦੀਵੇ ਜਗਾਏ...
ਜਲੰਧਰ। ਆਯੂਸ਼ਮਾਨ ਭਾਰਤ ਮੁਖਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਇਲਾਜ ਪ੍ਰਾਈਵੇਟ ਹਸਪਤਾਲਾਂ ਨੇ ਬੰਦ ਕਰਕੇ ਯੋਜਨਾ ਦਾ ਬਾਈਕਾਟ ਕਰ ਦਿੱਤਾ ਹੈ। ਉਥੇ ਹੀ ਹੁਣ ਸਰਕਾਰੀ ਹਸਪਤਾਲਾਂ ਵਿਚ ਵੀ ਪਿਛਲੇ ਕਈ ਮਹੀਨਿਆਂ ਤੋਂ ਯੋਜਨਾ ਤਹਿਤ ਆਉਣ ਵਾਲੀਆਂ ਗਰਭਵਤੀਆਂ ਦੇ ਪੈਕੇਜ ਵਿਚ ਕਟੌਤੀ ਦੇ ਬਾਅਦ ਸਰਕਾਰੀ ਹਸਪਤਾਲਾਂ ਨੂੰ ਹੁਣ ਆਰਥਿਕ ਨੁਕਸਾਨ ਸ਼ੁਰੂ ਹੋ ਗਿਆ ਹੈ। ਕਿਉਂਕਿ ਸਰਕਾਰ ਨੇ ਹੁਣ ਪਿਛਲੇ ਕਈ ਮਹੀਨਿਆਂ...
ਚੰਡੀਗੜ੍ਹ/ਸੋਲਨ | ਹਿਮਾਚਲ ਦੀ ਸੋਲਨ ਸੀਟ ‘ਤੇ ਮੁੜ ਸਹੁਰਾ ਤੇ ਜਵਾਈ ਆਹਮੋ-ਸਾਹਮਣੇ ਹੋਣ ਜਾ ਰਹੇ ਹਨ। ਕਾਂਗਰਸ ਨੇ ਇਸ ਸੀਟ ਤੋਂ ਸਹੁਰਾ ਡਾ. ਧਨੀਰਾਮ ਸ਼ਾਂਡਿਲ ਨੂੰ ਟਿਕਟ ਦਿੱਤਾ ਹੈ। ਭਾਜਪਾ ਦੇ ਧਨੀਰਾਮ ਦੇ ਜਵਾਈ ਡਾ. ਰਾਜੇਸ਼ ਕਸ਼ਯਪ ਨੂੰ ਚੋਣ ਮੈਦਾਨ ‘ਚ ਖੜ੍ਹਾ ਕੀਤਾ ਹੈ। ਪਿਛਲੀਆਂ ਵਿਧਾਨਸਭਾ ਚੋਣਾਂ ਵਿੱਚ ਸਹੁਰੇ ਨੇ ਜਵਾਈ ਨੂੰ 641 ਵੋਟਾਂ ਤੋਂ ਹਰਾਇਆ ਸੀ। ਇਸ ਵਾਰ...
ਕੈਨੇਡਾ| ਸਰੀ ਨੇੜਲੇ ਸ਼ਹਿਰ ਲੈਂਗਲੀ ਚ ਬੀਤੀ ਰਾਤ 11 ਵਜੇ ਦੇ ਕਰੀਬ ਹੋਈ ਗੋਲੀਬਾਰੀ ਦੀ ਇਕ ਘਟਨਾ ਚ ਇਕ ਪੰਜਾਬੀ ਨੌਜਵਾਨ ਦੀ ਮੌਤ ਦੀ ਦੁਖਦਾਈ ਖਬਰ ਹੈ। ਪੁਲਿਸ ਅਨੁਸਾਰ ਇਹ ਘਟਨਾ ਸ਼ਹਿਰ ਦੇ 211 ਬੀ ਸਟਰੀਟ ਅਤੇ 77 ਏ ਐਵੇਨਿਊ ਤੇ ਵਪਾਰੀ। ਮ੍ਰਿਤਕ ਨੌਜਵਾਨ ਦੀ ਪਛਾਣ ਐਬਟਸਫੋਰਡ ਦੇ ਪੰਜਾਬੀ ਭਾਈਚਾਰੇ ਦੀ ਨਾਮਜ਼ਦ ਸ਼ਖਸੀਅਤ ਅਤੇ ਲੋਕ ਵਿਰਸਾ ਕਲਚਰਲ ਐਸੋਸੀਏਸ਼ਨ ਦੇ...
ਦੀਵਾਲੀ ਦਾ ਤਿਉਹਾਰ ਭਾਰਤ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਬੜੇ ਉਤਸ਼ਾਹ ਦੇ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਘਰ ਵੀ ਦੀਵਾਲੀ ਮਨਾਈ ਗਈ । ਇਸ ਦੌਰਾਨ ਹੈਰਿਸ ਨੇ ਕਿਹਾ ਹੈ ਕਿ ਦੀਵਾਲੀ ਵੱਖ-ਵੱਖ ਸੱਭਿਆਚਾਰਾਂ ਵਿਚਾਲੇ ਮੇਲ-ਮਿਲਾਪ ਨੂੰ ਦਰਸਾਉਂਣ ਵਾਲਾ ਤਿਉਹਾਰ ਹੈ।ਇਹ ਗੱਲ ਹੈਰਿਸ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਵੱਖ-ਵੱਖ ਭਾਰਤੀ-ਅਮਰੀਕੀਆਂ...
ਕੈਨੇਡਾ ਦੀ ਅਦਾਲਤ ਨੇ ਇੱਕ ਪੰਜਾਬੀ ਨੌਜਵਾਨ ਨੂੰ ਕਤਲ ਦੇ ਦੋਸ਼ ਵਿੱਚ 7 ਸਾਲ ਦੀ ਸਜ਼ਾ ਸੁਣਾਈ ਹੈ। ਦੋਸ਼ੀ ਨੌਜਵਾਨ ਨੇ ਅਗਸਤ 2017 ਵਿੱਚ ਇੱਕ ਪੰਜਾਬੀ ਮਹਿਲਾ ਦੋਸਤ ਦਾ ਕਤਲ ਕਰ ਦਿੱਤਾ ਸੀ। ਇੰਨਾ ਹੀ ਨਹੀਂ ਗੁਨਾਹ ਲੁਕਾਉਣ ਲਈ ਉਸ ਨੇ ਲਾਸ਼ ਨੂੰ ਸਾੜ ਦਿੱਤਾ। ਅਦਾਲਤ ਦਾ ਮੰਨਣਾ ਹੈ ਕਿ ਦੋਸ਼ੀ ਨੌਜਵਾਨ ਨਸ਼ੇ ਦਾ ਕਾਰੋਬਾਰ ਵੀ ਕਰਦਾ ਸੀ।
ਘਟਨਾ ਅਗਸਤ...
ਦੀਵਾਲੀ ਖੁਸ਼ੀਆਂ ਅਤੇ ਰੋਸ਼ਨੀ ਦਾ ਤਿਉਹਾਰ ਹੈ। ਹਰ ਪਸੇ ਜਗਮਗਾਉਂਦੇ ਦੀਪ, ਝਾਲਰਾਂ, ਮਿਠਾਈਆਂ ਅਤੇ ਤਰ੍ਹਾਂ - ਤਰ੍ਹਾਂ ਦੇ ਪਕਵਾਨ ਇਸ ਦਿਨ ਨੂੰ ਬੇਹੱਦ ਖਾਸ ਬਣਾਉਂਦੇ ਹਨ ਪਰ ਇਨ੍ਹਾਂ ਸਭ ਦੇ ਵਿਚ ਦੇਸ਼ ਭਰ ਵਿਚ ਭਾਰੀ ਮਾਤਰਾ ਵਿਚ ਪਟਾਖ਼ਿਆ ਦਾ ਇਸਤੇਮਾਲ ਬਹੁਤ ਸਾਰੇ ਲੋਕਾਂ ਲਈ ਪਰੇਸ਼ਾਨੀ ਦਾ ਸਬੱਬ ਬਣਦਾ ਹੈ। ਪਟਾਖੇ ਵਾਤਾਵਰਣ ਨੂੰ ਤਾਂ ਨੁਕਸਾਨ ਪਹੁੰਚਾਉਂਦੇ ਹੀ ਹਨ, ਇਸ ਤੋਂ...
ਰਾਜਸਥਾਨ। ਕਰੌਲੀ ਜ਼ਿਲ੍ਹੇ ਵਿਚ ਇਕ ਨੌਜਵਾਨ ਨੇ ਗੁਆਂਢਣ ਦੇ ਪਿਆਰ ਵਿੱਚ ਪਾਗਲ ਹੋ ਕੇ ਉਸ ਦੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਸ਼ੀ ਨੌਜਵਾਨ ਗੁਆਂਢੀ ਦਾ ਕਤਲ ਕਰਕੇ ਦਿੱਲੀ ਭੱਜ ਗਿਆ।ਪੁਲਿਸ ਨੇ ਘਟਨਾ ਦੇ 17 ਦਿਨਾਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਜਦੋਂ ਉਸ ਤੋਂ ਪੁੱਛਗਿੱਛ ਕੀਤੀ ਤਾਂ ਇਹ ਸਨਸਨੀਖੇਜ਼ ਖੁਲਾਸਾ ਹੋਇਆ। ਜਿਸ ਨੌਜਵਾਨ ਦਾ ਕਤਲ...
ਜਲੰਧਰ/ਲੁਧਿਆਣਾ/ਚੰਡੀਗੜ੍ਹ/ਨਵੀਂ ਦਿੱਲੀ| Flipkart ਬਿਗ ਦੀਵਾਲੀ ਸੇਲ ਦਾ ਅੱਜ ਆਖਰੀ ਦਿਨ ਹੈ। ਇਸ ਸੇਲ ਵਿੱਚ ਤੁਸੀਂ ਕਈ ਮੋਬਾਈਲ ਫੋਨਾਂ 'ਤੇ ਛੋਟ ਪ੍ਰਾਪਤ ਕਰ ਸਕਦੇ ਹੋ। ਇਸ ਤੋਂ ਇਲਾਵਾ ਲੈਪਟਾਪ, ਈਅਰਬਡਸ, ਸਮਾਰਟਵਾਚ, ਰਸੋਈ ਦੇ ਉਪਕਰਣਾਂ ਅਤੇ ਹੋਰ ਉਤਪਾਦਾਂ 'ਤੇ ਵੀ ਛੋਟ ਦਿੱਤੀ ਜਾ ਰਹੀ ਹੈ। ਸੇਲ ਦੌਰਾਨ ਤੁਸੀਂ iPhone 13 ਨੂੰ 50 ਹਜ਼ਾਰ ਰੁਪਏ ਤੋਂ ਘੱਟ 'ਚ ਖਰੀਦ ਸਕਦੇ ਹੋ।ਹਾਲਾਂਕਿ, ਇਹ...
ਜਲੰਧਰ/ਲੁਧਿਆਣਾ/ਚੰਡੀਗੜ੍ਹ/ਨਵੀਂ ਦਿੱਲੀ| Flipkart ਬਿਗ ਦੀਵਾਲੀ ਸੇਲ ਦਾ ਅੱਜ ਆਖਰੀ ਦਿਨ ਹੈ। ਇਸ ਸੇਲ ਵਿੱਚ ਤੁਸੀਂ ਕਈ ਮੋਬਾਈਲ ਫੋਨਾਂ 'ਤੇ ਛੋਟ ਪ੍ਰਾਪਤ ਕਰ ਸਕਦੇ ਹੋ। ਇਸ ਤੋਂ ਇਲਾਵਾ ਲੈਪਟਾਪ, ਈਅਰਬਡਸ, ਸਮਾਰਟਵਾਚ, ਰਸੋਈ ਦੇ ਉਪਕਰਣਾਂ ਅਤੇ ਹੋਰ ਉਤਪਾਦਾਂ 'ਤੇ ਵੀ ਛੋਟ ਦਿੱਤੀ ਜਾ ਰਹੀ ਹੈ। ਸੇਲ ਦੌਰਾਨ ਤੁਸੀਂ iPhone 13 ਨੂੰ 50 ਹਜ਼ਾਰ ਰੁਪਏ ਤੋਂ ਘੱਟ 'ਚ ਖਰੀਦ ਸਕਦੇ ਹੋ।ਹਾਲਾਂਕਿ, ਇਹ...









































