ਭਿਵਾਨੀ : ਹਰਿਆਣਾ ਦੇ ਭਿਵਾਨੀ ਦੇ ਰਹਿਣ ਵਾਲੇ ਗੈਂਗਸਟਰ ਦੀਪਕ ਉਰਫ ਟੀਨੂੰ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਗੈਂਗਸਟਰ ਲਾਰੈਂਸ ਦੇ ਸਾਥੀ ਟੀਨੂੰ ਨੂੰ ਪੁਲਿਸ ਹਿਰਾਸਤ 'ਚੋਂ ਫਰਾਰ ਹੋਣ ਤੋਂ ਬਾਅਦ ਮੁੜ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਪੁਲਿਸ ਟੀਨੂੰ ਦੇ ਨਾਂ ’ਤੇ ਉਨ੍ਹਾਂ ’ਤੇ ਲਗਾਤਾਰ...
ਵਾਰਿਸ ਪੰਜਾਬ ਦੇ ਜੱਥੇਬੰਦੀ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਜਥੇਬੰਦੀ ਦੇ ਖਿਲਾਫ ਕੀਤੀ ਗਈ ਬਿਆਨਬਾਜੀ ਨੂੰ ਲੈਕੇ ਭੇਜਿਆ ਗਿਆ ਹੈ।
ਕਾਂਗਰਸ ਪ੍ਰਧਾਨ ਵੜਿੰਗ ਨੇ ਬੀਤੇ ਦਿਨੀਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ‘ਤੇ ਪਾਕਿਸਤਾਨ ਦੀ ਸ਼ਹਿ ‘ਤੇ ਕੰਮ ਕਰਨ ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਇਲਜ਼ਾਮ ਲਾਏ ਸੀ।...
ਆਗਰਾ|ਆਗਰਾ-ਲਖਨਊ ਐਕਸਪ੍ਰੈੱਸ ਵੇਅ 'ਤੇ ਯਾਤਰੀ ਬੱਸ ਹਾਦਸਾਗ੍ਰਸਤ ਹੋ ਗਈ ਹੈ, ਜਿਸ ਵਿਚ 4 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 42 ਦੇ ਕਰੀਬ ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੱਸ ਹਾਦਸਾ ਸੈਫ਼ਈ ਥਾਣਾ ਖੇਤਰ ਵਿਚ ਵਾਪਰਿਆ। ਜ਼ਖ਼ਮੀ ਯਾਤਰੀਆਂ ਨੂੰ ਸੈਫ਼ਈ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਥਾਨਕ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਆਰੋਪੀਆਂ ਨੇ ਅਦਾਲਤ ‘ਚ ਕੀਤਾ ਸੀ ਨੌਜਵਾਨ ਦੀ ਕੁੱਟਮਾਰ, ਜਾਨੋਂ ਮਾਰਨ ਦੀ ਦਿੱਤੀ ਸੀ ਧਮਕੀ
Admin - 0
ਲੁਧਿਆਣਾ|ਪੰਜਾਬ 'ਚ ਲੁਧਿਆਣਾ ਦੇ ਭਾਮੀਆਂ ਕਲਾਂ 'ਚ ਨੌਜਵਾਨ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ ਹੋਇਆ ਹੈ। ਮੁਲਜ਼ਮਾਂ ਨੇ 11 ਦਿਨ ਪਹਿਲਾਂ ਵੀ ਅਦਾਲਤ ਵਿੱਚ ਪਾਰਸ ਦੀ ਕੁੱਟਮਾਰ ਕੀਤੀ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਦੇਰ ਰਾਤ ਪਾਰਸ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਹਮਲਾਵਰਾਂ ਨੇ ਪਾਰਸ ਦੇ ਸਾਥੀ ਨੂੰ ਵੀ ਜ਼ਖਮੀ ਕਰ ਦਿੱਤਾ, ਜਿਸ ਨੂੰ ਹਸਪਤਾਲ ਦਾਖਲ...
ਅੰਮ੍ਰਿਤਸਰ
ਮਿਲਾਵਟਖੋਰੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ, ਖਾਣ-ਪੀਣ ਦੀਆਂ ਵਸਤਾਂ ਦੇ ਫੇਲ ਪਾਏ ਗਏ ਸੈਂਪਲਾਂ ਵਿਰੁੱਧ ਹੋਵੇਗੀ ਕਾਰਵਾਈ : ਸਿਹਤ ਮੰਤਰੀ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ...
ਅੰਮ੍ਰਿਤਸਰ
ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ : ਮੁੱਖ ਮੰਤਰੀ
Admin - 0
ਅੰਮ੍ਰਿਤਸਰ/ਚੰਡੀਗੜ੍ਹ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ ਸਫਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ...
ਐਸਏਐਸ ਨਗਰ/ਮੋਹਾਲੀ
ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ : ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ
Admin - 0
ਚੰਡੀਗੜ੍ਹ/ਜਲੰਧਰ|ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ...
Uncategorized
ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਕਾਰਵਾਈ ਚਲ ਰਹੀ ਹੈ ਜ਼ੋਰਾਂ ਸ਼ੋਰਾਂ’ ਤੇ : ਹਰਜੋਤ ਸਿੰਘ ਬੈਂਸ
Admin - 0
ਚੰਡੀਗੜ੍ਹ | ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ...
Uncategorized
ਵੱਡੀ ਖਬਰ – ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ ਤੇ ਵਿਜੀਲੈਂਸ ਵਲੋਂ ਰਿਸ਼ਵਤਖੋਰੀ ਦਾ ਪਰਚਾ ਦਰਜ
Admin - 0
ਚੰਡੀਗੜ੍ਹ | ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ...
ਪੰਜਾਬ
ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ – ਮੁੱਖ ਮੰਤਰੀ
Admin - 0
ਅੰਮਿ੍ਤਸਰ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ।
ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ...










































