Home Blog Page 1509
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ...
 ਚੰਡੀਗੜ੍ਹ/ਨਵਾਂ ਸ਼ਹਿਰ| ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਸ਼ਨਿਚਰਵਾਰ ਨੂੰ ਖਟਕੜ ਕਲਾਂ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਦਾ ਕੁਨੈਕਸ਼ਨ ਕੱਟੇ ਜਾਣ ਸਬੰਧੀ ਮੀਡੀਆ ਰਿਪੋਰਟਾਂ ਦਾ ਖੰਡਨ ਕਰਦਿਆਂ ਸਪੱਸ਼ਟ ਕੀਤਾ ਕਿ ਸ਼ਹੀਦ ਦੇ ਘਰ ਦਾ ਕੋਈ ਬਿਜਲੀ ਬਿੱਲ ਬਕਾਇਆ ਨਹੀਂ ਹੈ।  ਐਸ.ਬੀ.ਐਸ.ਨਗਰ ਦੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ, ‘‘  ਇਸ ਇਤਿਹਾਸਕ ਘਰ...
ਚੰਡੀਗੜ੍ਹ/ਫਰੀਦਕੋਟ| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਹਿਰਾਂ ਪੱਕੀਆਂ ਕਰਨ ਕਰਕੇ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਦੇ ਸਬੰਧ ਵਿੱਚ ਫਰੀਦਕੋਟ ਦੀਆਂ ਵੱਖ-ਵੱਖ ਸੰਸਥਾਵਾਂ ਦੀਆਂ ਚਿੰਤਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਇਨ੍ਹਾਂ ਚਿੰਤਾਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ।  ਸੁਸਾਇਟੀ ਫਾਰ ਇਕਾਲੋਜੀਕਲ ਐਂਡ ਇਨਵਾਇਰਮੈਂਟ ਰਿਸੋਰਸ ਫਰੀਦਕੋਟ ਤੇ ਜਲ ਜੀਵਨ...
ਬੇਲਾਗਵੀ| ਨਸ਼ੇੜੀ ਪਤੀ ਨੇ ਜ਼ਹਿਰ ਖਾ ਕੇ ਦਮ ਤੋੜ ਦਿੱਤਾ। ਪਤੀ ਦੀ ਮੌਤ ਤੋਂ ਕੁਝ ਘੰਟਿਆਂ ਬਾਅਦ ਹੀ ਪਤਨੀ ਨੇ ਨਾ ਸਿਰਫ਼ ਆਪਣੀ ਜਾਨ ਦੇ ਦਿੱਤੀ ਸਗੋਂ ਡੇਢ ਸਾਲ ਦੇ ਛੋਟੇ ਬੇਟੇ ਦੀ ਵੀ ਜੀਵਨ ਲੀਲਾ ਸਮਾਪਤ ਕਰ ਦਿੱਤੀ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਬੇਲਾਗਾਵੀ ਤਾਲੁਕ ਦੇ ਪਿੰਡ ਵਾਂਤਾਮੁਰੀ ਦੀ ਰਹਿਣ ਵਾਲੀ 25 ਸਾਲਾ ਹੋਲੇਪਾ ਮਾਰੂਤੀ ਮਸਤੀ...
ਫਰੀਦਕੋਟ|ਪਿੰਡ ਸੁਖਣਵਾਲਾ ਦੇ ਰਹਿਣ ਵਾਲੇ ਇੱਕ ਲੜਕੇ ਦੀ ਕੁੱਝ ਲੋਕਾਂ ਵੱਲੋਂ ਉਸ ਮੌਕੇ ਕੁੱਟਮਾਰ ਕੀਤੀ ਗਈ, ਜਦੋਂ ਉਹ ਆਪਣੀ ਮਹਿਲਾ ਮਿੱਤਰ ਨਾਲ ਮੂਵੀ ਦੇਖਣ ਤੋਂ ਬਾਅਦ ਸਿਨੇਮਾ ਹਾਲ ਚੋਂ ਬਾਹਰ ਨਿਕਲ ਰਿਹਾ ਸੀ। ਜਾਣਕਾਰੀ ਮੁਤਾਬਿਕ ਮਨਤਾਰ ਸਿੰਘ ਨਾਮਕ ਨੌਜਵਾਨ ਆਪਣੀ ਮਹਿਲਾ ਮਿੱਤਰ ਨਾਲ ਫਰੀਦਕੋਟ ਦੇ ਸਿਨੇਮਾ ਘਰ ਚ ਮੂਵੀ ਦੇਖਣ ਲਈ ਆਇਆ ਸੀ, ਜਿਸ ਦੀ ਭਿਣਕ ਲੜਕੀ ਦੇ...
ਅੰਮ੍ਰਿਤਸਰ| ਸ਼ੁੱਕਰਵਾਰ ਰਾਤ ਨੂੰ ਦੋ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਨੇ ਇਕ ਟਰੈਵਲ ਏਜੰਟ ਦੀ ਦੁਕਾਨ 'ਤੇ 2 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਦੋਵਾਂ ਲੁਟੇਰਿਆਂ ਦੇ ਹੱਥਾਂ ਵਿੱਚ ਪਿਸਤੌਲ ਸਨ, ਜਿਸ ਨੂੰ ਦਿਖਾਉਂਦੇ ਹੋਏ ਲੁਟੇਰੇ ਦੁਕਾਨ ਵਿੱਚ ਦਾਖਲ ਹੋਏ। ਇੰਨਾ ਹੀ ਨਹੀਂ ਜਦੋਂ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਲੁਟੇਰਿਆਂ ਨੇ ਗੋਲੀਆਂ ਵੀ...
ਫਰੀਦਕੋਟ| ਕੇਂਦਰੀ ਮਾਡਰਨ ਜੇਲ ਵਿਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਬਰਾਮਦ ਹੋਣ ਦਾ ਸਿਲਸਿਲਾ ਜਾਰੀ ਹੈ। ਜੇਲ ਪ੍ਰਸ਼ਾਸਨ ਵਲੋਂ ਇਕ ਵਾਰ ਫਿਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਕੁਲ 5 ਮੋਬਾਇਲ ਬਰਾਮਦ ਕੀਤੇ ਗਏ ਹਨ, ਜਿਸ ਦੇ ਸਬੰਧ 'ਚ ਜੇਲ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਇਕ ਕੈਦੀ ਅਤੇ ਇਕ ਹਵਾਲਾਤੀ ਸਣੇ ਅਣਪਛਾਤਿਆਂ ਖਿਲਾਫ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।ਪੁਲਿਸ...
ਨਵੀਂ ਦਿੱਲੀ| ਦੇਸ਼ ਭਰ ਦੇ ਵਿੱਚ ਮਠਿਆਈ ਦੇ ਬਿਨਾਂ ਕਿਸੇ ਤਿਉਹਾਰ ਦੀ ਕਲਪਨਾ ਹੀ ਨਹੀਂ ਕੀਤੀ ਜਾ ਸਕਦੀ।ਮਿੱਠਾ ਖਾਣ ਵਿਚ ਉੱਤਰ ਭਾਰਤ ਸਭ ਤੋਂ ਅੱਗੇ ਹੈ। ਮਠਿਆਈ ਦੀ ਖਪਤ ਵਿੱਚ ਇਨ੍ਹਾਂ ਦੀ 35 ਪ੍ਰਤੀਸ਼ਤ ਹਿੱਸੇਦਾਰੀ ਹੈ। ਇਸ ਦੇ ਵਿੱਚ ਵੀ ਦਿੱਲੀ 9.8 ਪ੍ਰਤੀਸ਼ਤ ਦੀ ਭਾਗੀਦਾਰੀ ਦੇ ਨਾਲ ਸਭ ਤੋਂ ਅੱਗੇ ਹੈ, ਪਛੀਮ ਬੰਗਾਲ ਦੂਸਰੇ ਨੰਬਰ 'ਤੇ ਆਉਂਦਾ ਹੈ, ਪੰਜਾਬ...
ਹੁਸ਼ਿਆਰਪੁਰ|ਉੱਘੇ ਉਦਯੋਗਪਤੀ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਐੱਲ.ਡੀ. ਮਿੱਤਲ ਇਸ ਵਾਰ ਵੀ ਦੇਸ਼ ਦੇ 100 ਅਮੀਰਾਂ ਦੀ ਸੂਚੀ ਚ ਸ਼ਾਮਲ ਹੋਏ ਹਨ।ਇਸ ਸੰਬੰਧੀ ਫੋਬਰਜ਼ ਵਲੋਂ ਜਾਰੀ ਕੀਤੀ ਗਈ 2022 ਦੇ 100 ਅਮੀਰ ਭਾਰਤੀਆਂ ਦੀ ਸੂਚੀ ਚ 82ਵੇਂ ਸਥਾਨ 'ਤੇ ਐਲ.ਡੀ. ਮਿੱਤਲ ਹਨ। ਉਨ੍ਹਾਂ ਦੀ ਸੰਪਤੀ 2.31 ਬਿਲੀਅਨ ਅਮਰੀਕੀ ਡਾਲਰ ਹੈ। ਜ਼ਿਕਰਯੋਗ ਹੈ ਕਿ 2012 ਚ ਪਹਿਲੀ ਵਾਰ ਦੇਸ਼ ਦੇ ਪਹਿਲੇ...
- Advertisement -

MOST POPULAR