ਐਸਏਐਸ ਨਗਰ/ਮੋਹਾਲੀ
ਅਕਾਲੀ ਦਲ ਵੱਲੋਂ ਜਗਮੀੜ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ; ਪਾਰਟੀ ਵਿਰੋਧੀ ਬਿਆਨਬਾਜ਼ੀ ’ਤੇ ਇਕ ਹਫਤੇ ਵਿਚ ਜਵਾਬ ਮੰਗਿਆ
Admin - 0
ਚੰਡੀਗੜ੍ਹ| ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਬਕਾ ਐਮ ਪੀ ਸਰਦਾਰ ਜਗਮੀਤ ਸਿੰਘ ਬਰਾੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਉਹਨਾਂ ਤੋਂ ਪਾਰਟੀ ਵਿਰੋਧੀ ਬਿਆਨਬਾਜ਼ੀ ਕਰਨ ਲਈ ਇਕ ਹਫਤੇ ਵਿਚ ਜਵਾਬ ਮੰਗਿਆ ਤੇ ਕਿਹਾ ਕਿ ਜੇਕਰ ਜਵਾਬ ਨਾ ਦਿੱਤਾ ਗਿਆ ਤਾਂ ਉਹਨਾਂ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।ਇਹ ਕਾਰਨ ਦੱਸੋ ਨੋਟਿਸ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਰਦਾਰ ਸਿਕੰਦਰ...
ਰਾਜਸਥਾਨ| ਦੇਸ਼ ਦੇ ਕੁੱਝ ਸੂਬੇ ਅਜਿਹੇ ਵੀ ਹਨ, ਜਿਨ੍ਹਾਂ ਦੇ ਵਿੱਚ ਛੂਤਛਾਤ ਅਤੇ ਜਾਤੀ ਨਾਲ ਸਬੰਧਤ ਭੇਦਭਾਵ ਕੀਤਾ ਜਾਂਦਾ ਹੈ । ਅਜਿਹਾ ਹੀ ਤਾਜ਼ਾ ਮਾਮਲਾ ਰਾਜਸਥਾਨ ਦੇ ਝਲਵਾੜ ਜ਼ਿਲੇ ਦੇ ਜਵਾਰ ਥਾਣਾ ਖੇਤਰ ਦੇ ਪਿੰਡ ਜਾਟਾਵਾ 'ਚ ਸਾਹਮਣੇ ਆਇਆ ਹੈ । ਜਿੱਥੋਂ ਦੇ ਰਹਿਣ ਵਾਲੇ ਕੁਝ ਪਰਿਵਾਰਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਅਤੇ ਪਿੰਡ 'ਚ ਉਨ੍ਹਾਂ ਦਾ ਹੁੱਕਾ...
ਅੰਮ੍ਰਿਤਸਰ
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਕ ਅਕਤੂਬਰ 2022 ਤੋਂ ਮਿਲੇਗਾ 6 ਫੀਸਦੀ ਮਹਿੰਗਾਈ ਭੱਤਾ
Admin - 0
ਜਲੰਧਰ/ਲੁਧਿਆਣਾ/ਚੰਡੀਗੜ੍ਹ | ਸਰਕਾਰੀ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕੇ ਇਤਿਹਾਸਕ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ...
ਅੰਮ੍ਰਿਤਸਰ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮਨਜ਼ੂਰੀ
Admin - 0
ਚੰਡੀਗੜ੍ਹ | ਸਰਕਾਰੀ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕੇ ਇਤਿਹਾਸਕ ਕਦਮ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਵੇਰਵੇ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੁੱਖ...
ਅੰਮ੍ਰਿਤਸਰ
ਵੱਡੀ ਖਬਰ: ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਐਨਰਜੀ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਇੱਕ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ, ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ (ਜੀ.ਐਚ.ਜੀ.) ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਦਿੱਤੀ। ਉਹ...
English
‘NO DIWALI GIFTS PLEASE’, SAYS NOTICE OUTSIDE FARIDKOT DIVISIONAL COMMISSIONER OFFICE AND RESIDENCE
Admin - 0
Faridkot | Setting an example of transparency among government officials, Faridkot Divisional Commissioner Chander Gaind has refused to accept gifts from visitors on Diwali.
Notices in this regard have been pasted at the entrance to the commissioner’s office and residence. The notices say: “I wish you a very Happy Diwali, no gifts, please. Your good wishes and blessings are all...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ...
ਅੰਮ੍ਰਿਤਸਰ
ਮਿਸ਼ਨ ਵਾਤਸਲਿਆ ਬਾਰੇ ਲੋਕਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇ : ਡਾ.ਬਲਜੀਤ ਕੌਰ
Admin - 0
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ|ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮਹੀਨਾਵਾਰ ਕਾਰਜਗੁਜ਼ਾਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਮਿਸ਼ਨ ਵਾਤਸਲਿਆ ਸਕੀਮ ਅਪ੍ਰੈਲ...
ਜਲੰਧਰ|ਰੋਜ਼ੀ-ਰੋਟੀ ਲਈ ਇਟਲੀ ਗਏ ਬਲਾਕ ਭੋਗਪੁਰ ਦੇ ਪਿੰਡ ਕਾਲਾ ਬੱਕਰਾ ਦੇ 27 ਸਾਲਾ ਨੌਜਵਾਨ ਸਤਵੰਤ ਸਿੰਘ ਉਰਫ ਜੰਗੀ ਦਾ ਪੰਜਾਬੀ ਭਾਈਚਾਰੇ ਦੇ ਹੀ 2 ਵਿਅਕਤੀਆਂ ਵੱਲੋ ਪਿੱਠ ਵਿੱਚ ਛੁਰਾ ਮਾਰ ਕੇ ਕਤਲ ਕਰ ਦਿੱਤਾ ਗਿਆ। ਪਹਿਲਾਂ ਪਿਓ ਦੀ ਸੜਕ ਹਾਦਸੇ 'ਚ ਮੌਤ ਹੋਈ, ਹੁਣ ਇਟਲੀ ‘ਚ ਪੁੱਤ ਦਾ ਛੁਰਾ ਮਾਰ ਕੇ ਕਤਲ ਹੋ ਗਿਆ।
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚ ਇਤਿਹਾਸਕ ਫੈਸਲੇ ਕੀਤੇ ਗਏ। ਮੀਟਿੰਗ ਚ ਫੈਸਲਾ ਕੀਤਾ ਗਿਆ ਕਿ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਸਕ ਮੁਕਤ ਕੀਤਾ ਗਿਆ। ਇਸ ਤੋੋਂ ਇਲਾਵਾ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀਆਂ ਨੌਕਰੀਆਂ ਚ ਪੰਜਾਬੀ ਨੂੰ ਮੁੱਖ ਕੀਤਾ ਗਿਆ ਹੈ, ਹੁਣ ਪੰਜਾਬ ਦੀਆਂ ਸਰਕਾਰੀਆਂ ਲਈ ਇਕ ਪੇਪਰ ਪੰਜਾਬੀ ਦਾ ਰੱਖਿਆ ਗਿਆ...








































