Home Blog Page 1512
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਚ ਇਤਿਹਾਸਕ ਫੈਸਲੇ ਕੀਤੇ ਗਏ। ਮੀਟਿੰਗ ਚ ਫੈਸਲਾ ਕੀਤਾ ਗਿਆ ਕਿ ਧਾਰਮਿਕ ਗ੍ਰੰਥਾਂ ਨੂੰ ਲੈ ਕੇ ਜਾਣ ਵਾਲੀਆਂ ਗੱਡੀਆਂ ਨੂੰ ਟੈਸਕ ਮੁਕਤ ਕੀਤਾ ਗਿਆ। ਇਸ ਤੋੋਂ ਇਲਾਵਾ ਪੰਜਾਬ ਸਰਕਾਰ ਨੇ ਪੰਜਾਬ ਦੀਆਂ ਸਰਕਾਰੀਆਂ ਨੌਕਰੀਆਂ ਚ ਪੰਜਾਬੀ ਨੂੰ ਮੁੱਖ ਕੀਤਾ ਗਿਆ ਹੈ, ਹੁਣ ਪੰਜਾਬ ਦੀਆਂ ਸਰਕਾਰੀਆਂ ਲਈ ਇਕ ਪੇਪਰ ਪੰਜਾਬੀ ਦਾ ਰੱਖਿਆ ਗਿਆ...
ਜਲੰਧਰ/ਚੰਡੀਗੜ੍ਹ|ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੂਬੇ ਦੇ ਬਹਾਦਰ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸ਼ੁੱਕਰਵਾਰ ਨੂੰ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਹੈੱਡਕੁਆਰਟਰ ਵਿਖੇ 63ਵਾਂ ਸੂਬਾ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਸੂਬੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਇੱਕ ਬੇਮਿਸਾਲ ਫੋਰਸ...
ਫਿਰੋਜ਼ਪੁਰ| ਵਿਧਾਇਕ ਸ਼ਹਿਰੀ ਅਤੇ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਦਿਨਾਂ ਦੀ ਵਧਾਈ ਦਿੱਤੀ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਦੀਵਾਲੀ ‘ਤੇ ਆਪਣੇ ਪਰਿਵਾਰ ਤੇ ਸਨੇਹੀਆਂ ਨਾਲ ਸਮਾਂ ਬਿਤਾਉਣ ਅਤੇ ਉਨ੍ਹਾਂ (ਵਿਧਾਇਕ) ਨੂੰ ਕਿਸੇ ਵੀ ਤਰ੍ਹਾਂ ਦਾ ਤੋਹਫ਼ਾ...
ਫਿਰੋਜ਼ਪੁਰ| ਵਿਧਾਇਕ ਸ਼ਹਿਰੀ ਅਤੇ ਸੈਨੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਰਣਬੀਰ ਸਿੰਘ ਭੁੱਲਰ ਨੇ ਲੋਕਾਂ ਨੂੰ ਦੀਵਾਲੀ, ਬੰਦੀਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਵਿੱਤਰ ਦਿਨਾਂ ਦੀ ਵਧਾਈ ਦਿੱਤੀ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਦੀਵਾਲੀ ‘ਤੇ ਆਪਣੇ ਪਰਿਵਾਰ ਤੇ ਸਨੇਹੀਆਂ ਨਾਲ ਸਮਾਂ ਬਿਤਾਉਣ ਅਤੇ ਉਨ੍ਹਾਂ (ਵਿਧਾਇਕ) ਨੂੰ ਕਿਸੇ ਵੀ ਤਰ੍ਹਾਂ ਦਾ ਤੋਹਫ਼ਾ...
ਮੋਗਾ/ਜਲੰਧਰ|ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਗਾ ਪੁਲਸ ਵਲੋਂ ਉਸ ਨੂੰ ਬਾਘਾਪੁਰਾਣਾ ਅਦਾਲਤ ਚ ਪੇਸ਼ ਕੀਤਾ, ਜਿਥੇ ਜਲੰਧਰ ਦੀ ਪੁਲਸ ਨੂੰ ਲਾਰੈਂਸ ਦੀ ਟ੍ਰਾਜ਼ਿਟ ਰਿਮਾਂਡ ਦਿੱਤਾ ਗਿਆ। ਜਲੰਧਰ ਪੁਲਸ ਉਸ ਨੂੰ ਜਲੰਧਰ ਦੀ ਅਦਾਲਤ ਚ ਪੇਸ਼ ਕਰ ਕੇ ਉਸ ਦੀ ਰਿਮਾਂਡ ਲਵੇਗੀ। ਦੱਸ ਦਾਈਏ...
ਸੰਗਰੂਰ/ਰਾਜਸਥਾਨ|ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੇ ਆਨਲਾਈਨ ਸਤਿਸੰਗ 'ਚ ਹੁਣ ਭਾਜਪਾ ਦੇ ਸਾਬਕਾ ਕੇਂਦਰੀ ਮੰਤਰੀ ਵੀ ਪਹੁੰਚ ਗਏ ਹਨ। ਰਾਜਸਥਾਨ ਦੇ ਹਨੂੰਮਾਨਗੜ੍ਹ ਜੰਕਸ਼ਨ ਦੇ ਡੇਰਾ ਸ਼ਰਧਾਲੂਆਂ ਨੇ ਸਤਿਸੰਗ ਦੌਰਾਨ ਇਹ ਜਾਣਕਾਰੀ ਦਿੱਤੀ। ਹਾਲਾਂਕਿ ਇਸ ਵਾਰ ਸਾਬਕਾ ਕੇਂਦਰੀ ਮੰਤਰੀ ਦਾ ਨਾਂ ਨਹੀਂ ਲਿਆ ਗਿਆ। ਕਿਸੇ ਵੀ ਪਾਰਟੀ ਦਾ ਜ਼ਿਕਰ ਨਹੀਂ ਕੀਤਾ ਗਿਆ। ਹਰਿਆਣਾ ਦੇ ਭਾਜਪਾ ਨੇਤਾਵਾਂ ਦੇ ਰਾਮ ਰਹੀਮ ਦੇ...
ਚੰਡੀਗੜ੍ਹ/ਜਲੰਧਰ/ਅੰਮ੍ਰਿਤਸਰ/ਲੁਧਿਆਣਾ | ਦਿਵਾਲੀ ਤੋਂ 2 ਦਿਨ ਪਹਿਲਾਂ ਮਨਾਏ ਜਾਂਦੇ ਧਨਤੇਰਸ ਤਿਉਹਾਰ ਨੂੰ ਲੈ ਕੇ ਬੜੀਆਂ ਮਾਨਤਾਵਾਂ ਨੂੰ ਲੋਕ ਮੰਨਦੇ ਹਨ। ਇਹ ਹਰ ਸਾਲ ਕੱਤਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਤ੍ਰਯੋਦਸ਼ੀ ਵਾਲੇ ਦਿਨ ਮਨਾਇਆ ਜਾਂਦਾ ਹੈ। ਇਸ ਵਾਰ ਇਹ ਸ਼ਨੀਵਾਰ 22 ਅਕਤੂਬਰ ਨੂੰ ਮਨਾਇਆ ਜਾਵੇਗਾ। ਧਾਰਮਿਕ ਗ੍ਰੰਥਾਂ ਮੁਤਾਬਿਕ ਭਗਵਾਨ ਧਨਵੰਤਰੀ ਅੰਮ੍ਰਿਤ ਦੇ ਕਲਸ਼ ਨਾਲ ਪੈਦਾ ਹੋਏ ਸਨ ਇਸ ਲਈ ਇਹ...
ਜਲੰਧਰ/ਲੁਧਿਆਣਾ/ਚੰਡੀਗੜ੍ਹ| ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਹ ਮੀਟਿੰਗ ਦੁਪਹਿਰ 12:00 ਵਜੇ ਸਕੱਤਰੇਤ ਵਿੱਚ ਹੋਵੇਗੀ, ਜਿਸ ਚ ਅਹਿਮ ਫੈਸਲਾ ਲਿਆ ਜਾ ਸਕਦਾ ਹੈ। ਕੈਬਨਿਟ ਮੀਟਿੰਗ "ਚ ਕਰਮਚਾਰੀਆਂ ਨੂੰ ਦੀਵਾਲੀ 'ਤੇ ਕੋਈ ਵੱਡਾ ਤੋਹਫਾ ਮਿਲਣ ਦੀ ਆਸ ਹੈ।
ਲੁਧਿਆਣਾ|ਮਾਮਲਾ ਲੁਧਿਆਣਾ ਦੇ ਪੁਲਿਸ ਲਾਈਨ ਸਥਿਤ ਨਿੱਜੀ ਸਕੂਲ ਦਾ ਹੈ, ਜਿੱਥੇ ਪਹਿਲੀ ਜਮਾਤ ਦੀ ਵਿਦਿਆਰਥਣ ਨੂੰ ਜਮਾਤੀ ਵੱਲੋਂ ਪੈਨਸਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੈਨਸਲ ਲੱਗਣ ਤੋਂ ਬਾਅਦ ਬੱਚੀ ਦਰਦ ਨਾਲ ਚੀਕਣ ਲੱਗਨ ਲਗੀ, ਜਿਸ ਤੋਂ ਬਾਅਦ ਕਲਾਸ ਟੀਚਰ ਨੇ ਵਿਦਿਆਰਥਣ ਸ਼ਨਾਇਆ ਦਾ ਇਲਾਜ ਕਰਵਾਉਣ ਦੀ ਬਜਾਏ ਉਸ ਨੂੰ ਘਰ ਲੈ ਜਾਣ ਲਈ ਕਿਹਾ ਅਤੇ ਕਿਹਾ ਕਿ ਉਸ...
ਜਲੰਧਰ/ਅੰਮ੍ਰਿਤਸਰ/ਲੁਧਿਆਣਾ/ਚੰਡੀਗੜ੍ਹ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਸ ਸਾਲ ਦੇ ਸੁਰੂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਕਰਾਰੀ ਹਾਰ ਤੋਂ ਦੁਖੀ ਤੇ ਘਬਰਾਏ ਕਾਂਗਰਸੀ ਆਗੂ ਮਾਣਹਾਨੀ ਨੂੰ ਹੁਣ ਲੋਕ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਅਣਥੱਕ ਮਿਹਨਤ ਕਰਨ ਵਾਲਿਆਂ ਵਿਰੁੱਧ ਬਦਲਾ ਲੈਣ ਦੇ ਸਾਧਨ ਵਜੋਂ ਵਰਤ ਰਹੇ ਹਨ।ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ...
- Advertisement -

MOST POPULAR