Home Blog Page 1514
ਅੰਮ੍ਰਿਤਸਰ| ਇਥੇ ਸਰਕਾਰੀ ਰਿਵਾਲਵਰ ਦਿਖਾਉਂਦੇ ਹੋਏ ASI ਦੇ ਹੱਥੋਂ ਚੱਲੀ ਗੋਲੀ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦੇ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਉਸ...
ਅੰਮ੍ਰਿਤਸਰ| ਇਥੇ ਸਰਕਾਰੀ ਰਿਵਾਲਵਰ ਦਿਖਾਉਂਦੇ ਹੋਏ ASI ਦੇ ਹੱਥੋਂ ਚੱਲੀ ਗੋਲੀ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਦੁਕਾਨਦਾਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਅਮਨਦੀਪ ਹਸਪਤਾਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦੇ ਮੈਂਬਰ ਏਐਸਆਈ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦੂਜੇ ਪਾਸੇ ਪੁਲਿਸ ਨੇ ਕਾਰਵਾਈ ਕਰਦਿਆਂ ਉਸ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਉਸ...
ਅੰਮ੍ਰਿਤਸਰ| ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਨਕਲੀ ਖੋਏ (ਮਾਵਾ) ਦਾ ਵਪਾਰ ਵੀ ਵਧ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਵੀਰਵਾਰ ਸਵੇਰੇ ਰਾਜਸਥਾਨ ਤੋਂ ਅੰਮ੍ਰਿਤਸਰ ਪੁੱਜੀ ਇੱਕ ਨਿੱਜੀ ਬੱਸ ਵਿੱਚ ਛਾਪਾ ਮਾਰ ਕੇ 8 ਕੁਇੰਟਲ ਖੋਇਆ ਅਤੇ ਮਠਿਆਈਆਂ ਜ਼ਬਤ ਕੀਤੀਆਂ। ਉਸ ਨੂੰ ਲੈਣ ਆਏ ਲੋਕਾਂ ਦੀ ਸਿਹਤ ਵਿਭਾਗ ਕਾਫੀ ਦੇਰ ਤੱਕ ਇੰਤਜ਼ਾਰ ਕਰਦਾ ਰਿਹਾ ਪਰ ਕੋਈ ਵੀ ਉਸ...
ਕੈਨੇਡਾ/ਪੰਜਾਬ| ਵੈਨਕੂਵਰ ਵਿਖੇ ਅਣਪਛਾਤੇ ਵਿਅਕਤੀਆਂ ਨੇ ਪੰਜਾਬੀ ਨੌਜਵਾਨ ਵਿਸ਼ਾਲ ਵਾਲੀਆਂ ਦੀ ਗੋਲੀਆਂ ਮਾਰ ਕੇ ਹਤਿਆ ਕਰ ਦਿੱਤੀ ਗਈ। ਜਾਂਚ ਏਜੰਸੀ ਇੰਟੈਗ੍ਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਦੀ ਟੀਮ ਦੇ ਬੁਲਾਰੇ ਸਾਰਜੈਂਟ ਟਿਮੋਥੀ ਨੇ ਦਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵੈਨਕੂਵਰ ਦੇ ਯੂਨੀਵਰਸਿਟੀ ਗੋਲਡ ਕਲੱਬ ਨੇੜੇ ਗੋਲੀ ਚਲਣ ਦੀ ਘਟਨਾ ਵਪਾਰੀ ਹੈ। ਪੁਲਸ ਘਟਨਾ ਸਥਾਨ ਤੇ ਪਹੁੰਚੀ ਤਾਂ ਵਿਸ਼ਾਲ ਵਾਲੀਆ ਗੰਭੀਰ...
river
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਸਾਉਣੀ ਦੇ ਮੌਸਮ ਲਈ ਨਹਿਰੀ ਪ੍ਰੋਗਰਾਮ ਦਾ ਐਲਾਨ ਕਰਦਿਆਂ ਸਿੰਜਾਈ ਵਿਭਾਗ, ਪੰਜਾਬ ਦੇ ਇੱਕ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ 19 ਅਕਤੂਬਰ ਤੋਂ 26 ਅਕਤੂਬਰ 2022 ਤੱਕ ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ  ਸਿੱਧਵਾਂ ਬਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ,  ਅਬੋਹਰ ਬ੍ਰਾਂਚ ਅਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ। ਬੁਲਾਰੇ ਨੇ ਨਹਿਰੀ ...
ਚੰਡੀਗੜ੍ਹ/ਮਾਨਸਾ|ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਸ਼ਾਮਲ ਫਰਾਰ ਹੋਏ ਗੈਂਗਸਟਰ ਦੀਪਕ ਟੀਨੂੰ ਨੂੰ ਪੁਲਿਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ ਹੈ। ਟੀਨੂੰ ਨੂੰ ਕਾਬੂ ਕਰਨ ਦੇ ਨਾਲ ਹੀ ਜਾਂਚ ਏਜੰਸੀ ਨੂੰ ਉਸ ਕੋਲੋਂ 5 ਹੈਂਡ ਗਰਨੇਡ, ਇੱਕ ਅਤਿ ਆਧੁਨਿਕ ਪਿਸਤੌਲ ਅਤੇ ਹੋਰ ਹਥਿਆਰ ਵੀ ਮਿਲੇ ਸਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਇਹ ਪਾਕਿਸਤਾਨ ਤੋਂ ਹੀ ਅੱਤਵਾਦੀ ਗੈਂਗਸਟਰ ਰਿੰਦਾ ਨੇ ਭੇਜੇ ਸਨ।...
ਪਟਿਆਲਾ| ਨਾਭਾ ਵਿੱਚ ਬੁੱਧਵਾਰ ਦੇਰ ਰਾਤ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦੇ ਡੀਐਸਪੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਡੀਐਸਪੀ ਗਗਨਦੀਪ ਸਿੰਘ ਭੁੱਲਰ ਪਟਿਆਲਾ ਵਿੱਚ ਤਾਇਨਾਤ ਸਨ। ਉਨ੍ਹਾਂ ਨੂੰ ਗੋਲੀ ਲੱਗੀ। ਇਹ ਗੋਲੀ ਉਸ ਦੇ ਸਰਵਿਸ ਪਿਸਤੌਲ ਨਾਲ ਨਹੀਂ ਸਗੋਂ ਲਾਇਸੈਂਸੀ ਪਿਸਤੌਲ ਨਾਲ ਲੱਗੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ...
ਲੁਧਿਆਣਾ/ਜਲੰਧਰ/ਅੰਮ੍ਰਿਤਸਰ|ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਆਖਿਆ ਕਿ ਸੂਬਾ ਸਰਕਾਰ ਰਾਜ ਦੀ ਮੋਹਰੀ ਸਹਿਕਾਰੀ ਸੰਸਥਾ ਮਿਲਕਫੈੱਡ ਦੀ ਦਿੱਲੀ ਨੂੰ ਹੁੰਦੀ ਦੁੱਧ ਦੀ ਸਪਲਾਈ ਨੂੰ ਮੌਜੂਦਾ 30 ਹਜ਼ਾਰ ਲੀਟਰ ਤੋਂ ਵਧਾ ਕੇ ਦੋ ਲੱਖ ਲੀਟਰ ਕਰਨ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ/ਦੁੱਧ ਉਤਪਾਦਕਾਂ ਨੂੰ ਵੱਡਾ ਲਾਭ ਮਿਲੇ। ਇੱਥੇ ਵੇਰਕਾ ਪਲਾਂਟ ਵਿੱਚ ਨਵੇਂ ਬਣੇ...
ਹੁਸ਼ਿਆਰਪੁਰ (ਅਮਰੀਕ ਕੁਮਾਰ) | ਪੈਂਚਰ ਲਾਉਣ ਵਾਲੇ ਇਕ ਗਰੀਬ ਨੂੰ ਲਾਟਰੀ ਦੀ ਇੱਕ ਟਿਕਟ ਨੇ ਕਰੋੜਪਤੀ ਬਣਾ ਦਿੱਤਾ ਹੈ। ਮਾਹਿਲਪੁਰ 'ਚ ਪੈਂਚਰ ਲਗਾਉਣ ਵਾਲਾ ਪਰਮਿੰਦਰ ਸਿੰਘ ਹੁਣ 3 ਕਰੋੜ ਦਾ ਮਾਲਕ ਬਣ ਗਿਆ ਹੈ। ਪਰਮਿੰਦਰ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਗੜ੍ਹਸ਼ੰਕਰ ਰੋਡ 'ਤੇ ਸਕੂਟਰ, ਕਾਰਾਂ ਨੂੰ ਪੈਂਚਰ ਲਗਾਉਣ ਦਾ ਕੰਮ ਕਰਦਾ ਹੈ। ਉਹ ਅਕਸਰ ਦੁਕਾਨ ਤੋਂ...
ਤਰਨਤਾਰਨ | ਸੂਬੇ 'ਚ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪਿੰਡ ਸਿਧਵਾਂ ਦੇ ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਜੇਠਾ ਦੇ ਸਾਹਮਣੇ ਬਣੀ ਗਰਾਊਂਡ 'ਚ ਕਿਸੇ ਨੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ ਕੇ ਸੁੱਟ ਦਿੱਤਾ। ਉੱਥੇ ਖੇਡ ਰਹੇ ਬੱਚਿਆਂ ਨੇ ਇਸ ਦੀ ਜਾਣਕਾਰੀ ਪਿੰਡ ਵਾਸੀਆਂ ਨੂੰ ਦਿੱਤੀ। ਬੇਅਦਬੀ ਦੀ ਘਟਨਾ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ...
- Advertisement -

MOST POPULAR