Home Blog Page 1515
ਚੰਡੀਗੜ/ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ।ਇਹ ਜਾਣਕਾਰੀ...
ਚੰਡੀਗੜ੍ਹ/ਜਲੰਧਰ|ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖਲ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀ ਬਲਕਾਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਸੀ.ਕਮਿਸ਼ਨ ਦੇ ਬੁਲਾਰੇ ਵੱਲੋਂ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਚੱਕ ਕਲਾਂ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ ਵੱਲੋਂ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਗਈ ਕਿ ਬਲਕਾਰ ਸਿੰਘ (ਉਰਫ ਬਲਕਾਰੀ)...
ਚੰਡੀਗੜ/ਜਲੰਧਰ/ਲੁਧਿਆਣਾ/ਅੰਮ੍ਰਿਤਸਰ| ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਵਾਸਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਵੱਲ ਇਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਬੰਧੀ ਸ਼ਕਤੀਆਂ ਡਾਇਰੈਕਟਰ ਫ਼ੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ।ਇਹ ਜਾਣਕਾਰੀ...
ਦਿੱਲੀ|ਗਾਜ਼ੀਆਬਾਦ ਵਿੱਚ ਦਿੱਲੀ ਦੀ ਇੱਕ ਔਰਤ ਨਾਲ ਨਿਰਭਯਾ ਵਰਗਾ ਜ਼ੁਲਮ ਕੀਤਾ ਗਿਆ। 5 ਨੌਜਵਾਨਾਂ ਨੇ ਉਸ ਨੂੰ ਅਗਵਾ ਕੀਤਾ ਅਤੇ 2 ਦਿਨ ਤੱਕ ਉਸ ਨਾਲ ਬਲਾਤਕਾਰ ਕੀਤਾ। ਉਸ ਦੇ ਪ੍ਰਾਈਵੇਟ ਪਾਰਟ ਵਿੱਚ ਰਾਡ ਪਾਈ। ਇਸ ਤੋਂ ਬਾਅਦ ਉਹ ਉਸ ਨੂੰ ਸੜਕ ਕਿਨਾਰੇ ਸੁੱਟ ਕੇ ਭੱਜ ਗਏ। ਲੜਕੀ ਨੂੰ ਸੜਕ ਦੇ ਕਿਨਾਰੇ ਇੱਕ ਬੋਰੀ ਵਿੱਚ ਮਿਲੀ, ਉਦੋਂ ਵੀ ਡੰਡਾ ਉਸ...
ਜਲੰਧਰ | ਹਿਮਾਚਲ ਚੋਣਾਂ 'ਚ ਪ੍ਰਚਾਰ ਕਰ ਰਹੇ ਜਲੰਧਰ ਦੇ ਸਾਬਕਾ ਮੇਅਰ ਸੁਨੀਲ ਜਯੋਤੀ ਨੂੰ ਅੱਜ ਹਾਰਟ ਅਟੈਕ ਆ ਗਿਆ। ਉਨ੍ਹਾਂ ਨੂੰ ਜਲੰਧਰ ਲਿਆ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਨੂੰ ਸਟੰਟ ਪਏ ਹਨ। ਬੀਜੇਪੀ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਕਾਂਗੜਾ ਜਿਲੇ ਦੀ ਫਤਿਹਪੁਰ ਵਿਧਾਨਸਭਾ 'ਚ ਸੁਨੀਲ ਜਯੋਤੀ ਚੋਣ ਪ੍ਰਚਾਰ ਕਰ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਤਬੀਅਤ ਵਿਗੜਨੀ ਸ਼ੁਰੂ...
ਚੰਡੀਗੜ੍ਹ/ਮਾਨਸਾ/ਰਾਜਸਥਾਨ| ਪੁਲਿਸ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੁਲਿਸ ਹਿਰਾਸਤ ਵਿਚੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਿੱਲੀ ਦੇ ਸਪੈਸ਼ਲ ਸੈੱਲ ਨੇ ਗੈਂਗਸਟਰ ਦੀਪਕ ਟੀਨੂੰ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਦਿੱਲੀ ਦੇ ਸਪੈਸ਼ਲ ਸੈੱਲ ਨੂੰ ਕੁਝ ਸੁਰਾਗ ਮਿਲੇ ਸਨ, ਜਿਸ ਤੋਂ ਬਾਅਦ ਤਕਨੀਕੀ ਮਦਦ ਨਾਲ ਟੀਨੂੰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ...
ਚੰਡੀਗੜ੍ਹ| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕਾਡਰ ਦੇ ਚਾਰ ਭਾਰਤੀ ਪੁਲਿਸ ਸੇਵਾਵਾਂ (ਆਈ.ਪੀ.ਐਸ.) ਪ੍ਰੋਬੇਸ਼ਨਰੀ ਅਫ਼ਸਰਾਂ ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਦੋ ਸਾਲਾਂ ਦੀ ਸਿਖਲਾਈ ਪੂਰੀ ਕੀਤੀ ਹੈ, ਦੇ ਨਵੇਂ ਬੈਚ ਨਾਲ ਮੀਟਿੰਗ ਕੀਤੀ।ਪ੍ਰੋਬੇਸ਼ਨਰੀ ਅਫ਼ਸਰਾਂ, ਜਿਹਨਾਂ ਵਿੱਚ 2019 ਬੈਚ ਦੇ ਰਣਧੀਰ ਕੁਮਾਰ, 2020 ਬੈਚ ਦੇ ਦਰਪਨ ਆਹਲੂਵਾਲੀਆ, 2020 ਬੈਚ ਦੀ ਜਸਰੂਪ ਕੌਰ ਬਾਠ, 2020 ਬੈਚ ਦੇ...
ਅੰਮ੍ਰਿਤਸਰ|ਲਿਬਰਟੀ ਮਾਰਕੀਟ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਮੋਬਾਇਲ ਦੀ ਦੁਕਾਨ ਕਰਦੇ ਯੁਵਕ ਅੰਕੁਸ਼ ਦੀ ਛਾਤੀ ਵਿੱਚ ਗੋਲੀ ਲੱਗੀ । ਕਿਹਾ ਜਾ ਰਿਹਾ ਹੈ ਕਿ ਇਹ ਗੋਲੀ ਪੁਲਿਸ ਕਰਮੀ ਦੀ ਸਰਕਾਰੀ ਪਿਸਟਲ ਚੋਂ ਲੱਗੀ ਹੈ । ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਪੁਲਿਸ ਕਰਮੀ ਕਿਸੇ ਕੰਮ ਲਈ ਉਸ ਦੀ ਦੁਕਾਨ 'ਤੇ ਗਿਆ ਸੀ ਅਤੇ...
ਜਲੰਧਰ/ਮੋਗਾ|ਥਾਣਾ ਫਿਲੌਰ ਦੀ ਪੁਲਿਸ 42 ਗ੍ਰਾਮ ਹੈਰੋਇਨ ਦੇ ਮਾਮਲੇ 'ਚ ਲੋੜੀਂਦੇ ਤਸਕਰ ਗਗਨਦੀਪ ਸਿੰਘ ਨੂੰ ਗ੍ਰਿਫਤਾਰ ਕਰਨ ਗਈ ਤਾਂ ਮੋਗਾ ਦੇ ਪਿੰਡ ਦੁੱਨੇਕੇ 'ਚ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ। ਘਟਨਾ ਵਿੱਚ ਫਿਲੌਰ ਥਾਣੇ ਵਿੱਚ ਤਾਇਨਾਤ ਹੌਲਦਾਰ ਮਨਦੀਪ ਸਿੰਘ ਦੇ ਲੱਕ ਦੇ ਨੇੜੇ ਗੋਲੀ ਲੱਗੀ ਸੀ ਪਰ ਮਨਦੀਪ ਨੇ ਤਸਕਰ ਨੂੰ ਫੜ ਕੇ ਟੀਮ ਹਵਾਲੇ ਕਰ ਦਿੱਤਾ। ਘਟਨਾ ਤੋਂ ਬਾਅਦ...
ਤਰਨਤਾਰਨ/ਅੰਮ੍ਰਿਤਸਰ/| ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੁਕ ਦਾ ਨਾਮ ਨਹੀਂ ਲੈ ਰਹੀਆਂ। ਆਏ ਦਿਨ ਕੀਤੇ ਨਾ ਕੀਤੇ ਧਾਰਮਿਕ ਗ੍ਰੰਥ ਦੀ ਬੇਅਦਬੀ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਅਜਿਹਾ ਹੀ ਇਕ ਮਾਮਲਾ ਤਰਨਤਾਰਨ ਦੇ ਪਿੰਡ ਸਿਧਵਾਂ 'ਚ ਦੇਖਣ ਨੂੰ ਮਿਲਿਆ ਹੈ। ਪਿੰਡ ਸਿਧਵਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ ਹੋਈ। ਸ਼ਰਾਰਤੀ ਅਨਸਰ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਰਾਊਂਡ...
- Advertisement -

MOST POPULAR