Home Blog Page 1516
ਬਠਿੰਡਾ| ਸ਼ਹਿਰ ਵਿਚ ਇਕ ਵਾਰ ਮੁੜ ਖਾਲਿਸਤਾਨੀ ਸੋਚ ਅਣਪਛਾਤੇ ਲੋਕਾਂ ਵੱਲੋਂ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ, ਪਾਕਿਸਤਾਨ ਜ਼ਿੰਦਾਬਾਦ, ਹਿੰਦੁਸਤਾਨ ਮੁਰਦਾਬਾਦ ਦੇ ਨਾਆਰੇ ਲਿਖੇ ਗਏ ਹਨ। ਇਹ ਨਾਅਰੇ ਕਿਸ ਨੇ ਲਿਖੇ ਹਨ? ਇਸ ਬਾਰੇ ਪੁਲਿਸ ਕੁੱਝ ਵੀ ਪਤਾ ਨਹੀਂ ਲਗਾ ਸਕੀ ਹੈ। ਇਸ ਤੋਂ ਪਹਿਲਾਂ ਵੀ ਬਠਿੰਡਾ ਵਿੱਚ ਬੀਤੇ ਦਿਨਾਂ ਦੌਰਾਨ ਵਣ ਵਿਭਾਗ ਦੇ ਦਫਤਰ...
ਜਲੰਧਰ|ਮਹਾਂਨਗਰ ਵਿੱਚ ਇੱਕ ਵਾਰ ਫਿਰ ਅਪਰਾਧ ਦੀਆਂ ਘਟਨਾਵਾਂ ਵਿੱਚ ਵਾਧਾ ਹੋਣ ਲੱਗਾ ਹੈ। ਹਰ ਰੋਜ਼ ਗੋਲੀਬਾਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਰਾਮਾ ਮੰਡੀ ਥਾਣਾ ਖੇਤਰ ਦੇ ਕਰੋਲ ਬਾਗ 'ਚ 24 ਸਾਲਾ ਨੌਜਵਾਨ ਵੱਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਰੋਲ ਬਾਗ ਦੇ ਰਹਿਣ ਵਾਲੇ ਸੁਪਰਨ...
ਜਲੰਧਰ| ਹਲਕਾ ਨਕੋਦਰ ਵਿਖੇ ਪੈਂਦੇ ਮਹਿਤਪੁਰ ਇਲਾਕੇ 'ਚ ਬੀਤੇ ਦਿਨੀਂ ਕੁਲਦੀਪ ਉਰਫ ਕਾਲੂ ਵੱਲੋਂ ਆਪਣੀ ਪਤਨੀ, ਬੱਚਿਆਂ ਅਤੇ ਸੱਸ-ਸਹੁਰੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜ ਦਿੱਤਾ ਗਿਆ ਸੀ। ਅੱਜ ਸਿੱਧਵਾਂ ਬੇਟ ਇਲਾਕੇ 'ਚ ਦੋਸ਼ੀ ਕਾਲੂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕਾਲੂ ਦੀ ਲਾਸ਼ ਸਤਲੁਜ ਦਰਿਆ ਨੇੜੇ ਦਰੱਖਤ ਨਾਲ ਲਟਕਦੀ ਮਿਲੀ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ...
ਚੰਡੀਗੜ੍ਹ/ਜਲੰਧਰ/ਲੁਧਿਆਣਾ| ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਨ.ਐਚ.ਐਮ ਯੂਨੀਅਨ ਪੰਜਾਬ ਨੂੰ ਵਿਸ਼ਵਾਸ ਦਿਵਾਇਆ ਕਿ ਨੈਸ਼ਨਲ ਹੈਲਥ ਮਿਸ਼ਨ ਤਹਿਤ ਸੂਬੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਅਤੇ ਇਸ ਸਬੰਧੀ ਵਿੱਤੀ ਤੇ ਕਾਨੂੰਨੀ ਨੁਕਤਿਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਗਠਿਤ ਤਿੰਨ ਮੈਂਬਰੀ ਕੈਬਨਿਟ ਕਮੇਟੀ ਵੱਲੋਂ ਚਰਚਾ...
ਚੰਡੀਗੜ੍ਹ| ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਹਿਲਾ ਐਡਵੋਕੇਟ ਦੇ ਸੈਕਟਰ 27 ਸਥਿਤ ਘਰ ਅਤੇ ਦਫ਼ਤਰ ਵਿੱਚ ਕੌਮੀ ਜਾਂਚ ਏਜੰਸੀ (NIA) ਵੱਲੋਂ ਛਾਪੇਮਾਰੀ ਦੇ ਵਿਰੋਧ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਦਾ ਕੰਮਕਾਜ ਬੰਦ ਰਹੇਗਾ। ਇਸ ਨਾਲ ਕਈ ਸਿਵਲ ਅਤੇ ਫੌਜਦਾਰੀ ਕੇਸਾਂ ਦੀ ਸੁਣਵਾਈ ਵੀ ਪ੍ਰਭਾਵਿਤ ਹੋਵੇਗੀ ਅਤੇ ਪੰਜਾਬ ਅਤੇ ਹਰਿਆਣਾ ਦੀਆਂ ਹੋਰ ਅਦਾਲਤਾਂ...
ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ|WhatsApp ਇੱਕ ਬਹੁਤ ਹੀ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ ਹੈ। ਇਹ ਦੁਨੀਆ ਭਰ ਦੇ ਲੱਖਾਂ ਲੋਕਾਂ ਦੁਆਰਾ ਵਰਤਿਆ ਜਾਂਦਾ ਹੈ। ਇਸ ਪਲੇਟਫਾਰਮ ਨੂੰ ਸੁਰੱਖਿਅਤ ਰੱਖਣ ਲਈ ਕੰਪਨੀ ਸਮੇਂ-ਸਮੇਂ 'ਤੇ ਕਾਰਵਾਈ ਵੀ ਕਰਦੀ ਹੈ। ਵਟਸਐਪ ਦੀ ਪਾਲਿਸੀ ਦੀ ਪਾਲਣ ਨਾ ਕਰਨ ਕਾਰਨ ਕਿੰਨੀਆਂ ਹੀ ਖਾਤਿਆਂ 'ਤੇ ਕੰਪਨੀ ਵਲੋਂ ਪਾਬੰਦੀ ਲਗਾਈ ਗਈ ਹੈ। ਵਟਸਐਪ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਕੰਪਨੀ ਨੇ...
ਲੁਧਿਆਣਾ| ਇਕ ਕਾਪੂਤ ਪੁੱਤਰ ਨੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਨਿਊ ਅਸ਼ੋਕ ਨਗਰ 'ਚ 26 ਸਾਲਾ ਨੌਜਵਾਨ ਨੇ ਆਪਣੀ ਮਾਂ ਨੂੰ ਛੱਤ ਤੋਂ ਸੁੱਟ ਦਿੱਤਾ। ਉਸ ਨੂੰ ਛੱਤ ਤੋਂ ਸੁੱਟਣ ਦਾ ਇੱਕੋ-ਇੱਕ ਕਾਰਨ ਇਹ ਸੀ ਕਿ ਮਾਂ ਨੇ ਦੁਪਹਿਰ ਦੇ ਖਾਣੇ ਲਈ ਤੋਰੀ ਬਣਾਈ ਸੀ। ਤੋਰੀ ਦੀ ਸਬਜ਼ੀ ਬਣਾਉਣ 'ਤੇ ਉਸ ਨੇ ਮਾਂ ਨੂੰ ਘਰ ਦੀ...
ਰਾਜਸਥਾਨ| ਗਹਿਲੋਤ ਸਰਕਾਰ ਟਰਾਂਸਜੈਂਡਰਾਂ ਨੂੰ ਲਿੰਗ ਤਬਦੀਲੀ ਦੀ ਸਰਜਰੀ ਭਾਵ ਲਿੰਗ ਰੀ-ਅਸਾਇਨਮੈਂਟ ਸਰਜਰੀ (SRS) ਕਰਵਾਉਣ ਲਈ 2.5 ਲੱਖ ਰੁਪਏ ਤੱਕ ਦੀ ਸਹਾਇਤਾ ਪ੍ਰਦਾਨ ਕਰੇਗੀ। ਇਹ ਸਰਜਰੀ ਟਰਾਂਸਜੈਂਡਰਾਂ ਦੀ ਇੱਛਾ 'ਤੇ ਹੀ ਕੀਤੀ ਜਾਵੇਗੀ। ਸੂਬੇ ਵਿੱਚ 20 ਹਜ਼ਾਰ ਤੋਂ ਵੱਧ ਟਰਾਂਸਜੈਂਡਰ ਹਨ। ਰਾਜਸਥਾਨ ਦੇਸ਼ ਦਾ ਪਹਿਲਾ ਰਾਜ ਹੋਵੇਗਾ, ਜਿੱਥੇ ਟਰਾਂਸਜੈਂਡਰਾਂ ਲਈ ਐਸ.ਆਰ.ਐਸ. ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਲਈ 10...
ਗੈਜੇਟ/ਨਵੀਂ ਦਿੱਲੀ/ਚੰਡੀਗੜ੍ਹ/ਜਲੰਧਰ/ਲੁਧਿਆਣਾ|WhatsApp ਇੱਕ ਬਹੁਤ ਹੀ ਮਸ਼ਹੂਰ ਇੰਸਟੈਂਟ ਮੈਸੇਜਿੰਗ ਐਪ ਹੈ। ਇਹ ਦੁਨੀਆ ਭਰ ਦੇ ਲੱਖਾਂ ਲੋਕਾਂ ਦੁਆਰਾ ਵਰਤਿਆ ਜਾਂਦਾ ਹੈ। ਇਸ ਪਲੇਟਫਾਰਮ ਨੂੰ ਸੁਰੱਖਿਅਤ ਰੱਖਣ ਲਈ ਕੰਪਨੀ ਸਮੇਂ-ਸਮੇਂ 'ਤੇ ਕਾਰਵਾਈ ਵੀ ਕਰਦੀ ਹੈ। ਵਟਸਐਪ ਦੀ ਪਾਲਿਸੀ ਦੀ ਪਾਲਣ ਨਾ ਕਰਨ ਕਾਰਨ ਕਿੰਨੀਆਂ ਹੀ ਖਾਤਿਆਂ 'ਤੇ ਕੰਪਨੀ ਵਲੋਂ ਪਾਬੰਦੀ ਲਗਾਈ ਗਈ ਹੈ। ਵਟਸਐਪ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਕੰਪਨੀ ਨੇ...
ਜਲੰਧਰ/ਨਕੋਦਰ| ਬੀਤੀ ਰਾਤ ਇੱਕ ਬੇਰਹਿਮ ਪਤੀ ਨੇ ਸਤਲੁਜ ਦਰਿਆ ਦੇ ਨਜ਼ਦੀਕ ਪਿੰਡ ਮੱਧੇਪੁਰੂ ਸਥਿਤ ਸਹੁਰੇ ਘਰ ਜਾ ਕੇ ਪਤਨੀ ਪਰਮਜੀਤ ਕੌਰ 28, ਬੇਟਾ ਗੁਰਮੋਹਲ 5, ਬੇਟੀ ਅਰਸ਼ਦੀਪ ਕੌਰ 7, ਸੱਸ ਜੰਗਿਦਰੋ ਬਾਈ ਅਤੇ ਸਹੁਰਾ ਸੁਰਜਨ ਸਿੰਘ 58 ਨੂੰ ਪਟਰੋਲ ਪਾ ਕੇ ਸਾੜ ਦਿੱਤਾ ਤੇ ਬਾਹਰੋਂ ਕੁੰਡੀ ਲਾ ਕੇ ਫ਼ਰਾਰ ਹੋ ਗਿਆ । ਪ੍ਰਾਪਤ ਜਾਣਕਾਰੀ ਅਨੁਸਾਰ ਸੁਰਜਨ ਸਿੰਘ ਬਹੁਤ ਹੀ...
- Advertisement -

MOST POPULAR