Home Blog Page 1518
ਕਪੂਰਥਲਾ/ਜਲੰਧਰ| ਪੰਜਾਬ 'ਚ ਮਾਵਾਂ ਦੇ ਨੌਜਵਾਨ ਪੁੱਤਾਂ ਦੀ ਮੌਤ ਦਾ ਸਿਲਸਿਲਾ ਜਾਰੀ ਹੈ। ਇਸ ਵਾਰ ਕਪੂਰਥਲਾ ਦੇ ਸਿਵਲ ਹਸਪਤਾਲ ਦੀ ਦਰਦਨਾਕ ਕਹਾਣੀ ਹੈ, ਜਿਸ 'ਚ ਇਕ ਨੌਜਵਾਨ ਗੌਰਵਪ੍ਰੀਤ ਜੋ ਕਦੇ ਨਸ਼ੇ ਦਾ ਆਦੀ ਸੀ, ਨੂੰ ਚੋਰੀ ਦੇ ਮਾਮਲੇ 'ਚ ਕਪੂਰਥਲਾ ਜੇਲ 'ਚ ਲਿਆਂਦਾ ਗਿਆ। ਇਸ ਸਬੰਧੀ ਥਾਣਾ ਜਮਸ਼ੇਦਪੁਰ, ਜਲੰਧਰ 'ਚ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਨੌਜਵਾਨ ਦੇ...
ਜਲੰਧਰ|ਪੰਜਾਬ ਵਿੱਚ ਹਰ ਰੋਜ਼ ਬਲਾਤਕਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇੱਕ ਦਿਨ ਵੀ ਅਜਿਹਾ ਨਹੀਂ ਹੁੰਦਾ ਹੈ, ਜਦੋਂ ਅਜਿਹੀ ਘਟਨਾ ਸਾਹਮਣੇ ਨਹੀਂ ਆਉਂਦੀ। ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਹੈ, ਜੋ ਬਹੁਤ ਹੀ ਹੈਰਾਨ ਕਰਨ ਵਾਲੀ ਹੈ। ਘਟਨਾ ਜਲੰਧਰ ਦੀ ਹੈ, ਇਥੇ ਹੁਣ ਇਕ 70 ਸਾਲਾ ਬਜ਼ੁਰਗ ਔਰਤ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ...
ਲੁਧਿਆਣਾ| ਧੁਰੀ ਲਾਈਨ ਨਜ਼ਦੀਕ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ, ਜਿਥੇ ਕੁਝ ਅਣਪਛਾਤੇ ਲੋਕਾਂ ਵੱਲੋਂ ਕਾਲੀ ਮਾਤਾ ਦੀ ਮੂਰਤੀ ਦੀ ਭੰਨ-ਤੋੜ ਕੀਤੀ ਗਈ ਹੈ, ਜਿਸ ਨੂੰ ਲੈ ਕੇ ਹਿੰਦੂ ਸੰਗਠਨਾਂ ਦੇ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਮੌਕੇ 'ਤੇ ਮੌਜੂਦ ਹਿੰਦੂ ਸੰਗਠਨਾਂ ਦੇ ਆਗੂਆਂ ਨੇ...
ਜਲੰਧਰ/ਲੁਧਿਆਣਾ/ਚੰਡੀਗੜ੍ਹ|ਸੂਬੇ ਵਿੱਚ ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਸੁਰੱਖਿਅਤ ਦੁੱਧ ਦੀ ਵਰਤੋਂ ਅਤੇ ਮਠਿਆਈਆਂ ਸਜਾਉਣ ਲਈ ਐਲੂਮੀਨੀਅਮ ਦੇ ਪੱਤਿਆਂ (ਵਰਕ) ਦੀ ਅੰਨ੍ਹੇਵਾਹ ਵਰਤੋਂ ਨੇ ਪ੍ਰਸ਼ਾਸਨ ਲਈ ਵੱਡੀ ਸਮੱਸਿਆ ਖੜ੍ਹੀ ਕਰ ਦਿੱਤੀ ਹੈ। ਆਮ ਤੌਰ ਉਤੇ ਮਠਿਆਈਆਂ ਨੂੰ ਸਜਾਉਣ ਲਈ ਵਰਤੇ ਜਾਂਦੇ ਸ਼ੁੱਧ ਚਾਂਦੀ ਦੇ ਪੱਤਿਆਂ ਦੀ ਬਜਾਏ ਐਲੂਮੀਨੀਅਮ ਦੇ ਪੱਤੇ ਦੀ ਵਰਤੋਂ ਵੀ ਸਿਹਤ ਲਈ ਵੱਡੀ ਚੁਣੌਤੀ ਬਣ ਕੇ...
ਤਰਨਤਾਰਨ/ਅੰਮ੍ਰਿਤਸਰ/ਗੁਰਦਾਸਪੁਰ|ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਮਰਾਹਣਾ ਵਿਖੇ ਇਕ 26 ਸਾਲਾ ਨੌਜਵਾਨ ਦੀ ਨਸ਼ਾ ਛੁਡਾਊ ਗੋਲੀ ਦੀ ਓਵਰਡੋਜ਼ ਹੋਣ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਿਕੰਦਰਜੀਤ ਸਿੰਘ ਦੇ ਰਿਸ਼ਤੇਦਾਰ ਬਿਕਰਮਜੀਤ ਸਿੰਘ ਅਤੇ ਵਿਪਨਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਿਕੰਦਰਜੀਤ ਸਿੰਘ ਮਾੜੀ ਸੰਗਤ...
ਜਲੰਧਰ/ਲੁਧਿਆਣਾ/ਚੰਡੀਗੜ੍ਹ| ਪੰਜਾਬ ਵਿਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਹੁਣ ਤੱਕ ਲਏ ਗਏ ਦੁੱਧ ਦੇ ਸੈਂਪਲਾਂ ਵਿੱਚੋਂ 41 ਫੀਸਦੀ ਫੇਲ ਹੋ ਗਏ ਹਨ। ਸਟੇਟ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਵੱਲੋਂ ਤਿਆਰ ਕੀਤੀ ਗਈ ਰਿਪੋਰਟ ਅਨੁਸਾਰ ਪਿਛਲੇ 2 ਮਹੀਨਿਆਂ ਵਿੱਚ ਦੁੱਧ ਦੇ 676 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 278 ਅਸੁਰੱਖਿਅਤ ਪਾਏ ਗਏ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁੱਕੇ ਮੇਵੇ ਦੀ ਗੁਣਵੱਤਾ ਦੀ...
ਦਿੱਲੀ/ਪੰਜਾਬ|ਲੋਕਾਂ 'ਚ ਵੀ.ਆਈ.ਪੀ. ਜਾਂ ਫੈਂਸੀ ਨੰਬਰਾਂ ਨੂੰ ਲੈ ਕੇ ਕਾਫੀ ਕ੍ਰੇਜ਼ ਹੁੰਦਾ ਹੈ। ਲੋਕ ਇਸ 'ਤੇ ਬਹੁਤ ਸਾਰਾ ਪੈਸਾ ਖਰਚ ਕਰਨ ਲਈ ਤਿਆਰ ਹਨ ਪਰ ਤੁਸੀਂ ਮੁਫਤ ਵਿਚ ਵੀ.ਆਈ.ਪੀ. ਜਾਂ ਫੈਂਸੀ ਨੰਬਰ ਵੀ ਪ੍ਰਾਪਤ ਕਰ ਸਕਦੇ ਹੋ । VIP ਜਾਂ ਫੈਂਸੀ ਨੰਬਰ ਉਨ੍ਹਾਂ ਨੰਬਰਾਂ ਨੂੰ ਕਿਹਾ ਜਾਂਦਾ ਹੈ, ਜਿਨ੍ਹਾਂ ਵਿੱਚ ਵਿਸ਼ੇਸ਼ ਸੰਖਿਆਵਾਂ ਦਾ ਸੁਮੇਲ ਹੁੰਦਾ ਹੈ। ਇਸ ਵਿੱਚ ਤੁਹਾਡੀ...
ਰਾਜਸਥਾਨ|ਅਜਮੇਰ ਜ਼ਿਲੇ 'ਚ ਭੂਤ ਕੱਢਣ ਦੇ ਬਹਾਨੇ ਇਕ ਤਾਂਤਰਿਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਫਰਾਰ ਹੋ ਗਿਆ। ਨਕਲੀ ਤਾਂਤਰਿਕ ਅਨਿਲ ਸ਼ਰਮਾ ਨੂੰ ਗਾਂਧੀ ਨਗਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਦੀ ਨਾਬਾਲਗ...
ਦਿੱਲੀ|ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ 2022 ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ 12 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 16 ਹਜ਼ਾਰ ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰਨਗੇ। ਇਸ ਸਕੀਮ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2-2 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਹੋਰ ਯੋਜਨਾਵਾਂ...
 ਜਲੰਧਰ/ਸੰਗਰੂਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਭਗਵੰਤ ਮਾਨ ਦਾ ਜਨਮ 17 ਅਕਤੂਬਰ 1972 ਨੂੰ ਸਤੋਜ ਜ਼ਿਲ੍ਹਾ ਸੰਗਰੂੂਰ ਵਿਖੇ ਹੋਇਆ। ਭਗਵੰਤ ਮਾਨ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ ਅਤੇ ਇੱਕ ਹਾਸਰਸ ਕਲਾਕਾਰ ਅਤੇ ਸਿਆਸਤਦਾਨ ਹਨ। ਉਨ੍ਹਾਂ ਆਪਣਾ ਕਮੇਡੀਅਨ ਵਜੋਂ ਕੈਰੀਅਰ ਯੂਨੀਵਰਸਿਟੀ ਦੇ ਯੂਥ ਫੈਸਟੀਵਲਾਂ ਅਤੇ ਅੰਤਰ ਕਾਲਜ ਮਕਾਬਲਿਆਂ ਵਿੱਚ ਭਾਗ ਲੈਣ ਤੋਂ ਕੀਤਾ ਸੀ। ਉਹ ਆਮ ਆਦਮੀ ਪਾਰਟੀ ਵਲੋਂ ਸੰਗਰੂੂਰ ਤੋਂ 16ਵੀਂ ਲੋਕ ਸਭਾ ਦੇ ਸਾਸੰਦ ਬਣੇ।...
- Advertisement -

MOST POPULAR