ਖੇਤੀਬਾੜੀ
ਚੰਗੀ ਖਬਰ! ਪ੍ਰਧਾਨ ਮੰਤਰੀ ਮੋਦੀ ਅੱਜ ਪਾਉਣਗੇ 12 ਕਰੋੜ ਕਿਸਾਨਾਂ ਦੇ ਖਾਤਿਆਂ ‘ਚ 16 ਹਜ਼ਾਰ ਕਰੋੜ ਰੁਪਏ
Admin - 0
ਦਿੱਲੀ|ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ 2022 ਦਾ ਉਦਘਾਟਨ ਕਰਨਗੇ। ਇਸ ਦੌਰਾਨ ਉਹ ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਤਹਿਤ 12 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 16 ਹਜ਼ਾਰ ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰਨਗੇ।
ਇਸ ਸਕੀਮ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2-2 ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਹੋਰ ਯੋਜਨਾਵਾਂ...
ਜਲੰਧਰ
ਜ਼ਰੂਰੀ ਖਬਰ : ਅੰਮ੍ਰਿਤਪਾਲ ਸਿੰਘ ਖਿਲਾਫ ਈਸਾਈ ਭਾਈਚਾਰੇ ਵਲੋਂ ਜਲੰਧਰ ‘ਚ ਨੈਸ਼ਨਲ ਹਾਈਵੇ ‘ਤੇ ਲੱਗੇਗਾ ਧਰਨਾ ਪਰ ਟਰੈਫਿਕ ਨਹੀਂ ਕੀਤਾ ਜਾਵੇਗਾ ਜਾਮ
Admin - 0
ਜਲੰਂਧਰ| ਹਾਈਵੇਅ ਜਾਮ ਕਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕ੍ਰਿਸਚੀਅਨ ਐਕਸ਼ਨ ਕਮੇਟੀ ਨੇ ਨਵੀਂ ਮਿਸਾਲ ਕਾਇਮ ਕੀਤੀ ਹੈ। ਐਕਸ਼ਨ ਕਮੇਟੀ ਨੇ ਦੇਰ ਰਾਤ ਮੀਟਿੰਗ ਕਰ ਕੇ ਫੈਸਲਾ ਕੀਤਾ ਕਿ ਅੱਜ ਸਵੇਰੇ 10 ਵਜੇ ਪੀ.ਏ.ਪੀ. ਚੌਕ ਵਿੱਚ ਪੰਜਾਬ ਪੱਧਰੀ ਧਰਨਾ ਦਿੱਤਾ ਜਾਵੇਗਾ ਪਰ ਟਰੈਫਿਕ ਜਾਮ ਨਹੀਂ ਹੋਵੇਗਾ। ਸੋਮਵਾਰ ਨੂੰ ਸ਼ਹਿਰ ਵਲ ਆਉਣ ਵਾਲੇ ਟ੍ਰੈਫਿਕ ਛਾਉਣੀ ਅਤੇ 66 ਫੀਟ...
ਜਲੰਧਰ
ਜ਼ਰੂਰੀ ਖਬਰ : ਅੰਮ੍ਰਿਤਪਾਲ ਸਿੰਘ ਖਿਲਾਫ ਈਸਾਈ ਭਾਈਚਾਰੇ ਵਲੋਂ ਪੀ.ਏ.ਪੀ. ਚੌਂਕ ਦਿੱਤਾ ਜਾਵੇਗਾ ਧਰਨਾ
Admin - 0
ਜਲੰਂਧਰ| ਹਾਈਵੇਅ ਜਾਮ ਕਰ ਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਲਈ ਕ੍ਰਿਸਚੀਅਨ ਐਕਸ਼ਨ ਕਮੇਟੀ ਨੇ ਨਵੀਂ ਮਿਸਾਲ ਕਾਇਮ ਕੀਤੀ ਹੈ। ਐਕਸ਼ਨ ਕਮੇਟੀ ਨੇ ਦੇਰ ਰਾਤ ਮੀਟਿੰਗ ਕਰ ਕੇ ਫੈਸਲਾ ਕੀਤਾ ਕਿ ਅੱਜ ਸਵੇਰੇ 10 ਵਜੇ ਪੀ.ਏ.ਪੀ. ਚੌਕ ਵਿੱਚ ਪੰਜਾਬ ਪੱਧਰੀ ਧਰਨਾ ਦਿੱਤਾ ਜਾਵੇਗਾ ਪਰ ਟਰੈਫਿਕ ਜਾਮ ਨਹੀਂ ਹੋਵੇਗਾ। ਸੋਮਵਾਰ ਨੂੰ ਸ਼ਹਿਰ ਵਲ ਆਉਣ ਵਾਲੇ ਟ੍ਰੈਫਿਕ ਛਾਉਣੀ ਅਤੇ 66 ਫੀਟ...
ਜਲੰਧਰ/ਲੁਧਿਆਣਾ/ਚੰਡੀਗੜ੍ਹ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਫੇਸਬੁੱਕ 'ਤੇ ਖੋਲ੍ਹੇ ਗਏ ਅਕਾਊਂਟ 'ਤੇ ਹਥਿਆਰਾਂ ਦੀ ਵਿਕਰੀ ਦੇ ਇਸ਼ਤਿਹਾਰ ਫੈਲਾਏ ਜਾ ਰਹੇ ਹਨ। ਇਨ੍ਹਾਂ ਇਸ਼ਤਿਹਾਰਾਂ ਵਿੱਚ ਖਤਰਨਾਕ ਹਥਿਆਰਾਂ ਦੀਆਂ ਵੀਡੀਓ ਅਤੇ ਫੋਟੋਆਂ ਪੋਸਟ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮੋਬਾਈਲ ਅਤੇ ਵਟਸਐਪ ਨੰਬਰ ਵੀ ਸਾਂਝੇ ਕੀਤੇ ਗਏ ਹਨ ਅਤੇ ਲਿਖਿਆ ਗਿਆ...
ਐਸਏਐਸ ਨਗਰ/ਮੋਹਾਲੀ
ਅਦਾਲਤ ‘ਚ ਪੇਸ਼ੀ ਦੌਰਾਨ ਪਰਿਵਾਰ ਨੂੰ ਮਿਲ ਕੇ ਰੋਏ ਸਾਬਕਾ ਕੈਬਨਿਟ ਮੰਤਰੀ ਅਰੋੜਾ, ਕਿਹਾ- ਮੈਂ ਬੇਕਸੂਰ ਹਾਂ
Admin - 0
ਚੰਡੀਗੜ੍ਹ/ਪਟਿਆਲਾ| ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ । ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਨ ਲਈ ਲਿਆਂਦਾ ਗਿਆ। ਇਸ ਦੌਰਾਨ ਉਹ ਪਰਿਵਾਰ ਨੂੰ ਮਿਲ ਕੇ ਭਾਵੁਕ ਹੋ ਗਏ ਅਤੇ ਰੋ ਲੱਗ ਪਏ। ਉਨ੍ਹਾਂ ਕਿਹਾ ਕਿ ਕਾਨੂੰਨ ਉਤੇ ਪੂਰਾ ਭਰੋਸਾ ਹੈ। ਮੈਂ ਪੂਰੀ ਤਰ੍ਹਾਂ...
ਪੰਜਾਬ
ਸਿੱਧੂ ਇਕ ਆਮ ਘਰ ਦਾ ਮੁੰਡਾ ਸੀ ਤਾਂ ਹੀ ਨਹੀਂ ਮਿਲ ਰਿਹਾ ਇਨਸਾਫ, ਜੇ ਕਿਸੇ ਲੀਡਰ ਘਰਾਣੇ ਦਾ ਹੁੰਦਾ, ਹੁਣ ਤੱਕ ਮਿਲ ਜਾਣਾ ਸੀ : ਬਲਕੌਰ ਸਿੰਘ
Admin - 0
ਮਾਨਸਾ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਬਾਰੇ ਬੋਲਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਕਤਲ ਕੇਸ 'ਚ ਹਾਲੇ ਤਕ ਕੋਈ ਇਨਸਾਫ ਨਹੀਂ ਮਿਲਿਆ ਕਿਉਂਕਿ ਸਿੱਧੂ ਇਕ ਆਮ ਘਰ ਦਾ ਮੁੰਡਾ ਸੀ, ਇਸ ਲਈ ਸਰਕਾਰ ਇਸ ਮਾਮਲੇ ਚ ਟਿਲ ਵਰਤ ਰਹੀ ਹੈ, ਜੇਕਰ ਕਿਸੇ ਮੰਤਰੀ ਜਾਂ ਲੀਡਰ ਘਰਾਣੇ ਦਾ ਮੁੰਡਾ ਹੁੰਦਾ ਤਾਂ ਹੁਣ ਤੱਕ...
ਅੰਮ੍ਰਿਤਸਰ
ਦੁੱਖਦਾਈ ! ਮਾਪਿਆਂ ਦੇ ਇਕਲੌਤੇ 19 ਸਾਲਾ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ, ਮਾਂ ਦਾ ਰੋ-ਰੋ ਬੁਰਾ ਹਾਲ
Admin - 0
ਤਰਨਤਾਰਨ| ਨਿੱਤ ਦਿਨ ਮਾਪਿਆਂ ਦੇ ਨੌਜਵਾਨ ਪੁੱਤ ਨਸ਼ੇ ਦੀ ਬਲੀ ਚੜ੍ਹਦੇ ਜਾ ਰਹੇ ਹਨ ਅਤੇ ਐਸਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਖੇ ਜਿੱਥੇ ਮਾਪਿਆਂ ਦਾ ਇਕ 19 ਸਾਲ ਦਾ ਨੌਜਵਾਨ ਇਕਲੌਤਾ ਪੁੱਤ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੇ ਮੂੰਹ ਵਿੱਚ ਚਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਦਲਬੀਰ ਕੌਰ...
ਮਾਨਸਾ| ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਬਾਰੇ ਬੋਲਦਿਆਂ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਦੇ ਕਤਲ ਕੇਸ 'ਚ ਹਾਲੇ ਤਕ ਕੋਈ ਇਨਸਾਫ ਨਹੀਂ ਮਿਲਿਆ ਕਿਉਂਕਿ ਸਿੱਧੂ ਇਕ ਆਮ ਘਰ ਦਾ ਮੁੰਡਾ ਸੀ, ਇਸ ਲਈ ਸਰਕਾਰ ਇਸ ਮਾਮਲੇ ਚ ਟਿਲ ਵਰਤ ਰਹੀ ਹੈ, ਜੇਕਰ ਕਿਸੇ ਮੰਤਰੀ ਜਾਂ ਲੀਡਰ ਘਰਾਣੇ ਦਾ ਮੁੰਡਾ ਹੁੰਦਾ ਤਾਂ ਹੁਣ ਤੱਕ...
ਅੰਮ੍ਰਿਤਸਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਐਸਕਾਰਟ ਗੱਡੀ ਨੇ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਨੂੰ ਮਾਰੀ ਟੱਕਰ, ਜ਼ਖਮੀਆਂ ਹਾਲ ਪੁੱਛਣ ਲਈ ਪਹੁੰਚੀ ਹਸਪਤਾਲ, ਇਲਾਜ ਦਾ ਚੁੱਕਿਆ...
Admin - 0
ਚੰਡੀਗੜ੍ਹ| ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਣੀ ਐਸਕਾਰਟ ਗੱਡੀ ਨਾਲ ਹਾਦਸੇ ਵਿੱਚ ਜ਼ਖਮੀ ਹੋਏ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਦਾ ਹਸਪਤਾਲ ਜਾ ਕੇ ਹਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਲੜਕੀ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦੋਂਕਿ ਲੜਕੇ ਦੀ ਲੱਤ ਉਤੇ ਸੱਟ ਲੱਗੀ ਹੈ ਅਤੇ ਸੱਟ ਗੰਭੀਰ ਨਹੀਂ ਹੈ। ਲੜਕੇ ਦੀ ਲੱਤ ਦਾ ਜਲਦੀ ਹੀ ਅਪਰੇਸ਼ਨ ਕੀਤਾ ਜਾ ਰਿਹਾ...
ਐਸਏਐਸ ਨਗਰ/ਮੋਹਾਲੀ
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੀ ਐਸਕਾਰਟ ਗੱਡੀ ਨੇ ਮੋਟਰਸਾਈਕਲ ਸਵਾਰ ਲੜਕੇ ਤੇ ਲੜਕੀ ਨੂੰ ਮਾਰੀ ਟੱਕਰ