Home Blog Page 152
ਅੰਮ੍ਰਿਤਸਰ, 19 ਜੁਲਾਈ। ਅੱਜ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ ਤੇ ਸ਼ਰਧਾ ਤੇ ਉਤਸ਼ਾਹ ਨਾਲ ਗੁਰੂ ਘਰ ਮੱਥਾ ਟੇਕਿਆ ਤੇ ਰਸਭਿੰਨੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਪਾਵਨ ਪਵਿਤਰ ਦਿਹਾੜੇ ਮੌਕੇ ਜਿੱਥੇ ਸੰਗਤਾਂ ਨੂੰ ਵਧਾਈ ਦਿੱਤੀ ਗਈ, ਉੱਥੇ...
ਲੁਧਿਆਣਾ, 19 ਜੁਲਾਈ। ਲੁਧਿਆਣਾ 'ਚ ਭਾਜਪਾ ਨੇਤਾ ਨਮਨ ਬਾਂਸਲ 'ਤੇ ਟਿੱਬਾ ਰੋਡ ਗੋਪਾਲ ਨਗਰ 'ਚ ਅਣਪਛਾਤੇ ਨੌਜਵਾਨਾਂ ਨੇ ਸੜਕ ਵਿਚਾਲੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨਮਨ ਦੇ ਥੱਪੜ ਮਾਰੇ ਤੇ ਉਸਦੀ ਪਿੱਠ 'ਤੇ ਦਾਤਰ ਵੀ ਮਾਰੇ। ਖੂਨ ਨਾਲ ਲੱਥਪੱਥ ਨਮਨ ਨੇ ਇੱਕ ਦੁਕਾਨ 'ਚ ਵੜ ਕਰ ਆਪਣੀ ਜਾਨ ਬਚਾਈ। ਖੂਨ ਨਾਲ ਲੱਥਪੱਥ ਨਮਨ ਨੇ ਆਪਣੇ ਦੋਸਤਾਂ ਨੂੰ ਸੂਚਨਾ ਦਿੱਤੀ। ਮੌਕੇ...
  ਲੁਧਿਆਣਾ, 19 ਜੁਲਾਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਜੁਲਾਈ ਨੂੰ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਤਰੀਕੇ ਨਾਲ ਉਦਘਾਟਨ ਕਰਨਗੇ। ਇਸ ਸਬੰਧੀ ਐਲਾਨ ਕੈਬਨਿਟ ਮੰਤਰੀ ਸੰਦੀਪ ਅਰੋੜਾ ਵੱਲੋਂ ਲੁਧਿਆਣਾ ਵਿਖੇ ਕੀਤਾ ਗਿਆ। ਅਰੋੜਾ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਅਰੋੜਾ ਨੇ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵੀ...
ਮਲੇਰਕੋਟਲਾ, 18 ਜੁਲਾਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਮਰਗੜ੍ਹ ਅਤੇ ਅਹਿਮਦਗੜ੍ਹ ਸਬ-ਡਵੀਜ਼ਨਾਂ ਵਿਖੇ ਨਵੇਂ ਬਣੇ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ ਕਰਕੇ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਤੋਂ ਵੱਧ ਦਾ ਤੋਹਫਾ ਦਿੱਤਾ ਹੈ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਭਲਾਈ ਕਾਰਜਾਂ ਲਈ...
ਲੁਧਿਆਣਾ, 18 ਜੁਲਾਈ। ਅੱਜ ਦੇ ਸਮੇਂ ’ਚ ਸਮਾਰਟਫੋਨ ਤੇ ਇੰਟਰਨੈੱਟ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਬਣ ਗਏ ਹਨ। ਇਸ ਤੋਂ ਬਿਨਾਂ ਅਸੀਂ ਆਪਣੇ ਰੋਜ਼ਾਨਾ ਕੰਮਾਂ ਨੂੰ ਵੀ ਪੂਰਾ ਨਹੀਂ ਕਰ ਸਕਦੇ। ਹੁਣ ਜ਼ਿਆਦਾਤਰ ਮਾਪਿਆਂ ਦੀ ਇਹੀ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਦਾ ਬੱਚਾ ਫੋਨ ਬਹੁਤ ਦੇਖਦਾ ਹੈ, ਜੇ ਉਨ੍ਹਾਂ ਤੋਂ ਫੋਨ ਫੜ ਲਿਆ ਜਾਵੇ ਤਾਂ ਉਹ ਰੋਣਾ ਸ਼ੁਰੂ ਕਰ...
ਜਲੰਧਰ, 18 ਜੁਲਾਈ। ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਸਬੰਧੀ ਪੇਸ਼ ਕੀਤੇ ਬਿੱਲ ਉੱਪਰ ਚਰਚਾ ਉਪਰੰਤ ਭਾਜਪਾ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਲਿਤ ਵਿਰੋਧੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਦਲਿਤ...
ਅੰਮ੍ਰਿਤਸਰ, 18 ਜੁਲਾਈ। ਦਰਬਾਰ ਸਾਹਿਬ ਨੂੰ ਈਮੇਲ ਰਾਹੀਂ ਮਿਲੀਆਂ ਧਮਕੀਆਂ ਦੇ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖਤ ਕਰ ਦਿੱਤੇ ਹਨ। ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਰਬਾਰ ਸਾਹਿਬ ਦੇ ਆਲੇ ਦੁਆਲੇ ਤੇ ਅੰਦਰੂਨੀ ਹਿੱਸਿਆਂ 'ਚ ਐਸਜੀਪੀਸੀ ਦੇ ਸਹਿਯੋਗ ਨਾਲ ਵਾਧੂ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਡੀਸੀਪੀ ਲੈਵਲ ਦੇ ਅਧਿਕਾਰੀ ਮੌਕੇ 'ਤੇ ਨਿਗਰਾਨੀ ਕਰ...
ਮਾਨਸਾ, 18 ਜੁਲਾਈ। : ਮਾਨਸਾ ਜ਼ਿਲੇ ਦੇ ਪਿੰਡ ਬਰਨਾਲਾ ਦੇ ਇਕ ਨੌਜਵਾਨ ਵੱਲੋ ਆਪਣੇ ਸਾਥੀ ਨਾਲ ਨਸ਼ਾ ਕਰਨ 'ਤੇ ਪੰਚਾਇਤ ਮੈਂਬਰ ਵੱਲੋਂ ਨੌਜਵਾਨ ਦੇ ਪਿਤਾ ਨੂੰ ਜਲੀਲ ਕਰਨ ਕਾਰਨ ਨੌਜਵਾਨ ਵਲੋਂ ਆਪਣੇ ਪਿਤਾ ਦੀ ਬੇਇੱਜ਼ਤੀ ਨਾ ਸਹਾਰਦੇ ਵੀਡੀਓ ਬਣਾ ਕੇ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੇਲਵੇ ਪੁਲਿਸ ਮਾਮਲਾ ਦਰਜ ਕਰ ਕੇ ਕਾਰਵਾਈ...
ਜਲੰਧਰ, 18 ਜੁਲਾਈ | 114 ਸਾਲਾ ਦੁਨੀਆ ਦੇ ਸਭ ਤੋਂ ਬਜ਼ੁਰਗ ਐਥਲੀਟ ਫੌਜਾ ਸਿੰਘ, ਜੋ ਕਿ ਪਿਛਲੀ 14 ਜੁਲਾਈ ਨੂੰ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਦਿਨ ਐਤਵਾਰ ਮਿਤੀ 20 ਜੁਲਾਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿਆਸ, ਜ਼ਿਲਾ ਜਲੰਧਰ ਵਿਖੇ ਦੁਪਹਿਰ 12 ਵਜੇ ਦੇ ਕਰੀਬ...
ਗੁਰਦਾਸਪੁਰ, 18 ਜੁਲਾਈ | ਅਪਰਵਾਰੀ ਦੁਆਬ ਨਹਿਰ ਵਿੱਚ ਇੱਕ ਨੌਜਵਾਨ ਦੇ ਰੁੜਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਪਛਾਣ ਸੰਨੀ (35) ਵਾਸੀ ਸੁਜਾਨਪੁਰ ਦੇ ਰੂਪ 'ਚ ਹੋਈ ਹੈ। ਸੰਨੀ ਦੀ ਭੈਣ ਲੱਭੀ ਨੇ ਦੱਸਿਆ ਕਿ ਉਸ ਦਾ ਭਰਾ ਨਹਿਰ 'ਚ ਨਹਾਓਣ ਨੂੰ ਗਿਆ ਸੀ ਤੇ ਅਚਾਨਕ ਉਸ ਦਾ ਪਿਆਰ ਤਿਲਕ ਗਿਆ ਤੇ ਉਹ ਨਹਿਰ 'ਚ ਰੁੜ ਗਿਆ। ਇਸ ਸਬੰਧੀ...
- Advertisement -

MOST POPULAR