ਅੰਮ੍ਰਿਤਸਰ
ਦਰਦਨਾਕ ! ਅੰਮ੍ਰਿਤਸਰ ‘ਚ ਭੋਗ ‘ਤੇ ਜਾ ਰਹੇ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਪਤੀ ਦੀ ਮੌਕੇ ‘ਤੇ ਮੌਤ
Admin - 0
ਅੰਮ੍ਰਿਤਸਰ| ਛੇਹਰਟਾ ਰੋਡ 'ਤੇ ਆਜ਼ਾਦ ਨਗਰ ਇਲਾਕੇ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਸਵੇਰੇ ਕਾਰ ਅਤੇ ਮੋਟਰਸਾਈਕਲ ਦਾ ਜ਼ਬਰਦਸਤ ਐਕਸੀਡੈਂਟ ਹੋ ਗਿਆ । ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਮੌਕੇ 'ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਜੋ ਉਸਦੇ ਨਾਲ ਸੀ, ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ, ਜਿਸ ਦੀ...
ਹੁਸ਼ਿਆਰਪੁਰ
1 ਕਰੋੜ ਦੀ ਰਿਸ਼ਵਤ ਦੀ ਆਫਰ ਕਰਨ ਵਾਲੇ ਅਰੋੜਾ ਨੇ ਹਿੰਦੂ ਕਾਰਡ ਖੇਡਣ ਦੀ ਕੀਤੀ ਸੀ ਕੋਸ਼ਿਸ਼, ਵਿਜੀਲੈਂਸ ਬਿਊਰੋ ਦੇ AIG ਨੂੰ ਪਾਇਆ ਸੀ ਕੁਲ ਦੇਵੀ ਦਾ ਵਾਸਤਾ
Admin - 0
ਚੰਡੀਗੜ੍ਹ | ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਪਤਾ ਲੱਗਾ ਹੈ ਕਿ ਰਿਸ਼ਵਤ ਦੇਣ ਸਮੇਂ ਉਸ ਦੇ...
ਕ੍ਰਾਇਮ ਅਤੇ ਨਸ਼ਾ
ਲੁਧਿਆਣਾ ‘ਚ ਟੀ. ਵੀ. ਮਕੈਨਿਕ ਦੇ ਮੂੰਹ ‘ਤੇ ਮਹਿਲਾ ਨੇ ਸੁੱਟਿਆ ਤੇਜ਼ਾਬ, ਘਟਨਾ ਸੀ.ਸੀ.ਟੀ.ਵੀ. ‘ਚ ਕੈਦ
Admin - 0
ਲੁਧਿਆਣਾ| ਜਮਾਲਪੁਰ ਇਲਾਕੇ ਦੇ ਵਿੱਚ ਅੱਜ ਉਸ ਵੇਲੇ ਮਾਹੌਲ ਸਹਿਮ ਗਿਆ, ਜਦੋਂ ਇਕ ਪ੍ਰਵਾਸੀ ਮਹਿਲਾ ਵੱਲੋਂ ਟੀਵੀ ਮਕੈਨਿਕ ਜਸਬੀਰ ਸਿੰਘ ਦੇ ਉਤੇ ਤੇਜ਼ਾਬ ਸੁੱਟ ਦਿੱਤਾ ਗਿਆ, ਜਦੋਂ ਮਹਿਲਾ ਨੇ ਤੇਜ਼ਾਬ ਸੁੱਟਿਆ ਉਸ ਵੇਲੇ ਪੀੜਤ ਦੁਕਾਨ ਵਿੱਚ ਕੰਮ ਕਰ ਰਿਹਾ ਸੀ, ਜਿਸ ਤੋਂ ਬਾਅਦ ਮਹਿਲਾ ਨੇ ਸਿੱਧਾ ਉਸ ਦੇ ਮੂੰਹ 'ਤੇ ਤੇਜਾਬ ਸੁੱਟਿਆ। ਇਸ ਨਾਲ ਉਸ ਦੇ ਚਿਹਰੇ ਅਤੇ ਪਿੱਠ...
ਹੁਸ਼ਿਆਰਪੁਰ
ਸਾਬਕਾ ਕੈਬਨਿਟ ਮੰਤਰੀ ਅਰੋੜਾ ਨੇ ਕਿਵੇਂ ਦਿੱਤਾ ਸੀ 1 ਕਰੋੜ ਦਾ ਆਫਰ, ਏ. ਆਈ. ਜੀ. ਨੇ ਕੀਤਾ ਖੁਲਾਸਾ
Admin - 0
ਚੰਡੀਗੜ੍ਹ | ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਪਤਾ ਲੱਗਾ ਹੈ ਕਿ ਰਿਸ਼ਵਤ ਦੇਣ ਸਮੇਂ ਉਸ ਦੇ...
ਦਿੱਲੀ | ਵੱਡੀ ਗਿਣਤੀ ਸੂਬਿਆਂ ਵਿਚ ਕਿਸਾਨਾਂ ਦੀਆਂ ਫਸਲਾਂ ਦਾ ਬੇਮੌਸਮੀ ਬਾਰਸ਼ ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬਾ ਸਰਕਾਰਾਂ ਆਪਣੇ ਪੱਧਰ ਉਤੇ ਕਿਸਾਨਾਂ ਦੀ ਵਿੱਤੀ ਮਦਦ ਲਈ ਕੰਮ ਕਰ ਰਹੀਆਂ ਹਨ। ਇਸ ਦੌਰਾਨ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਲਈ ਹੱਥ ਵਧਾਇਆ ਹੈ।
ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਖਿਆ ਕਿ ਬੇਮੌਸਮੇ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ...
ਲੁਧਿਆਣਾ| ਸ਼ਿਵ ਸੈਨਾ ਬਾਲ ਠਾਕਰੇ ਦੇ ਯੂਥ ਦੇ ਪੰਜਾਬ ਪ੍ਰਧਾਨ ਹਨੀ ਮਹਾਜਨ ਨੇ ਪ੍ਰੈੱਸ ਕਾਨਫਰੰਸ ਕੀਤੀ । ਇਸ ਦੌਰਾਨ ਹਨੀ ਨੇ ਕਿਹਾ ਕਿ ਅੰਮ੍ਰਿਤਪਾਲ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ, ਜਿਸ ਤਰ੍ਹਾਂ ਦੇ ਬਿਆਨ ਅੰਮ੍ਰਿਤਪਾਲ ਦੇ ਰਿਹਾ, ਉਸ ਨਾਲ ਨੌਜਵਾਨ ਗੁਮਰਾਹ ਹੋ ਰਿਹਾ ਹੈ। ਜਿਸ ਬਿਆਨ ਚ ਅੰਮ੍ਰਿਤਪਾਲ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਦਾ ਖੁਦ ਸੌਦਾ ਲਗਾਉਣਾ,...
ਚੰਡੀਗੜ੍ਹ | ਵਿਜੀਲੈਂਸ ਬਿਊਰੋ ਦੀ ਜਾਂਚ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਟੀਮ ਨੇ ਜ਼ੀਰਕਪੁਰ ਤੋਂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਅਰੋੜਾ ਨੂੰ ਵਿਜੀਲੈਂਸ ਦੀ ਟੀਮ ਨੇ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦਿੰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਪਤਾ ਲੱਗਾ ਹੈ ਕਿ ਰਿਸ਼ਵਤ ਦੇਣ ਸਮੇਂ ਉਸ...
CRIME
ਪੰਜਾਬ ‘ਚ ਗੈਂਗਸਟਰਵਾਦ ਦਾ ਖਤਰਾ : ਗਾਇਕ ਤੇ ਨੇਤਾਵਾਂ ਦੇ ਨਾਲ ਲੋਕ ਵੀ ਬਣਾਉਣ ਲੱਗੇ ਬੁੱਲਟਪਰੂਫ਼ ਗੱਡੀਆਂ, ਪੜ੍ਹੋ ਪੂਰੀ ਰਿਪੋਰਟ
Admin - 0
ਚੰਡੀਗੜ੍ਹ | ਪੰਜਾਬ ਵਿਚ ਗੈਂਗਸਟਰਵਾਦ ਦਾ ਖਤਰਾ ਵੱਧਦਾ ਹੀ ਜਾ ਰਿਹਾ ਹੈ। ਇਹਨਾਂ ਗੈਂਗਸਟਰਾਂ ਦੇ ਗਿਰੋਹ ਦਿਨੋ-ਦਿਨ ਜ਼ੋਰ ਫੜ੍ਹਦੇ ਜਾ ਰਹੇ ਹਨ। 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸ਼ਰੇਆਮ ਕਤਲ ਤੋਂ ਬਾਅਦ ਗੈਂਗਸਟਰਾਂ ਦਾ ਡਰ ਵਧ ਗਿਆ ਹੈ। ਕਾਰੋਬਾਰੀਆਂ, ਸਿਆਸਤਦਾਨਾਂ, ਸਥਾਨਕ ਪੰਜਾਬੀ ਗਾਇਕਾਂ ਤੇ ਅਦਾਕਾਰਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ। ਇਸ ਲਈ ਇਹ ਲੋਕ ਹੁਣ ਬੁਲੇਟਪਰੂਫ...
ਸ੍ਰੀ ਮੁਕਤਸਰ ਸਾਹਿਬ
ਖੌਫਨਾਕ ! ਨਾਜਾਇਜ਼ ਸਬੰਧਾਂ ਕਾਰਨ 4 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਵੱਢਿਆ ਗਲਾ
Admin - 0
ਸ੍ਰੀ ਮੁਕਤਸਰ ਸਾਹਿਬ| ਮਲੋਟ ਚ 4 ਬੱਚਿਆਂ ਦੀ ਮਾਂ ਨੇ ਨਾਜਾਇਜ਼ ਸਬੰਧਾਂ ਕਾਰਨ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਪਤਨੀ ਅਤੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਮਲੋਟ ਦੀ ਰੇਲਵੇ ਕਾਲੋਨੀ ਵਿਚ ਰਹਿੰਦੇ ਅਮਰਨਾਥ ਪੁੱਤਰ ਉਮੇਦ ਕੁਮਾਰ ਦਾ 24 ਅਤੇ 25...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਸੂਬੇ ਵਿੱਚ ਹੇਠਲੇ-ਮੱਧਮ ਦਰਜੇ ਅਤੇ ਘੱਟ ਆਮਦਨ ਵਾਲੇ ਪਰਿਵਾਰਾਂ ਲਈ ਕਿਫ਼ਾਇਤੀ ਮਕਾਨਾਂ ਦੀ ਉਸਾਰੀ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਲਦ ਨਵੀਂ ਅਫੋਰਡੇਬਲ ਹਾਊਸਿੰਗ ਪਾਲਿਸੀ ਲਿਆਂਦੀ ਜਾ ਰਹੀ ਹੈ। ਲੋਕਾਂ ਤੋਂ ਸੁਝਾਅ ਲੈਣ ਵਾਸਤੇ ਇਸ ਨੀਤੀ ਦਾ ਖਰੜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ 'ਤੇ...









































