Home Blog Page 1521
ਲੁਧਿਆਣਾ| ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਅੱਜ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸੰਨੀ ਭੱਲਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਅਦਾਲਤ ਨੇ ਉਸ ਨੂੰ ਰਿਹਾਅ ਕਰ ਦਿੱਤਾ। ਸੰਨੀ ਭੱਲਾ ਦਾ ਰਿਮਾਂਡ ਖਤਮ ਹੋਇਆ ਸੀ। ਇਸ ਮੌਕੇ ਰਵਨੀਤ ਬਿੱਟੂ ਵੀ ਸੰਨੀ ਭੱਲਾ ਨੂੰ ਸਮਰਥਨ ਦੇਣ ਲਈ ਅਦਾਲਤ ਪਹੁੰਚੇ। ਉਨ੍ਹਾਂ ਕਿਹਾ ਕਿ ਅਸੀਂ ਹਰ ਜਾਂਚ...
ਦਿੱਲੀ| ਰਾਜਧਾਨੀ ਦਾ ਬੰਗਲਾ ਸਾਹਿਬ ਗੁਰਦੁਆਰਾ ਸਿਰਫ਼ ਆਸਥਾ ਲਈ ਹੀ ਨਹੀਂ, ਸਗੋਂ ਨੇਕ ਕੰਮਾਂ ਲਈ ਵੀ ਜਾਣਿਆ ਜਾਂਦਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰੀਬਾਂ ਦੀਆਂ ਸਿਹਤ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਗੁਰਦੁਆਰੇ ਦੀ ਡਿਸਪੈਂਸਰੀ ਵਿੱਚ ਕਾਰਡੀਓਲੋਜੀ ਯੂਨਿਟ ਸ਼ੁਰੂ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਦੱਸ ਦਈਏ ਕਿ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿੱਚ ਲੋਕਾਂ ਨੂੰ ਪਹਿਲਾਂ ਹੀ...
ਭਾਗਲਪੁਰ| ਕਰਵਾ ਚੌਥ 'ਤੇ ਇਕ ਪਤੀ ਨੇ ਆਪਣੀ ਘਰਵਾਲੀ ਨੂੰ ਅਜਿਹਾ ਤੋਹਫਾ ਦਿੱਤਾ, ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਰਹਿ ਜਾਵੋਗੇ। ਇਹ ਅਜੀਬ ਮਾਮਲਾ ਬਿਹਾਰ ਦੇ ਭਾਗਲਪੁਰ ਜ਼ਿਲ੍ਹੇ ਦੇ ਸੁਲਤਾਨਗੰਜ ਇਲਾਕੇ ਦੇ ਗਗਨੀਆ ਦਾ ਹੈ, ਜਿਥੇ ਕਰਵਾ ਚੌਥ ਮੌਕੇ ਪਤੀ ਨੇ ਆਪਣੀ ਘਰਵਾਲੀ ਦਾ ਉਸ ਦੇ ਪ੍ਰੇਮੀ ਨਾਲ ਵਿਆਹ ਕਰਵਾ ਦਿੱਤਾ। ਪਤੀ ਨੇ ਸੱਤ ਜਨਮਾਂ ਦਾ ਵਾਅਦਾ ਵਾਪਸ ਲੈਂਦਿਆਂ...
ਜਲੰਧਰ/ਲੁਧਿਆਣਾ/ਅੰਮ੍ਰਿਤਸਰ/ਚੰਡੀਗੜ੍ਹ| ਪੰਜਾਬ ਸਰਕਾਰ ਨੇ ਪੰਜਾਬੀਆਂ ਨੂੰ ਘਰਾਂ ਅਤੇ ਜ਼ਮੀਨਾਂ ਦੇ ਮਾਲਕੀ ਹੱਕ ਦੇਣ ਲਈ ਨਵੀਂ ਸਕੀਮ 'ਮੇਰਾ ਘਰ ਮੇਰੇ ਨਾਮ' ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲਾਲ ਲਕੀਰ ਵਾਲੇ ਘਰਾਂ ਅਤੇ ਜ਼ਮੀਨਾਂ ਦੀ ਰਜਿਸਟਰੀ ਬਣੇਗੀ। ਦੱਸ ਦਈਏ ਕਿ ਲਾਲ ਲਕੀਰ ਵਾਲੇ ਘਰਾਂ ਅਤੇ ਜ਼ਮੀਨਾਂ ਦੀ ਪਹਿਲਾਂ ਰਜਿਸਟਰੀ ਨਹੀਂ ਬਣਦੀ ਸੀ, ਜਿਸ ਕਾਰਨ ਲੋਕਾਂ ਨੂੰ ਮਾਲਕੀ ਹੱਕ ਨਹੀਂ ਸੀ ਮਿਲਦਾ...
ਝਾਰਖੰਡ| ਜਮਸ਼ੇਦਪੁਰ 'ਚ 9ਵੀਂ ਜਮਾਤ ਦੀ ਵਿਦਿਆਰਥਣ ਨੇ ਖੁਦ 'ਤੇ ਮਿੱਟੀ ਦਾ ਤੇਲ ਛਿੜਕ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਗੰਭੀਰ ਰੂਪ 'ਚ ਝੁਲਸੀ ਵਿਦਿਆਰਥਣ ਨੂੰ ਗੰਭੀਰ ਹਾਲਤ 'ਚ MGM ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੋਂ ਉਸ ਨੂੰ ਟੀ.ਐਮ.ਐਚ. ਰੈਫਰ ਕੀਤੀ ਗਿਆ। ਡਾਕਟਰਾਂ ਮੁਤਾਬਕ ਲੜਕੀ ਦਾ 80 ਫੀਸਦੀ ਸਰੀਰ ਝੁਲਸ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ...
ਲੁਧਿਆਣਾ| ਖੰਨਾ 'ਚ ਲੁਟੇਰੇ ਬੇਖੌਫ ਹੋ ਕੇ ਵਾਰਦਾਤਾਂ ਕਰ ਰਹੇ ਹਨ। ਕਰਵਾ ਚੌਥ ਦੇ ਦਿਨ ਤਾਂ ਲੁਟੇਰਿਆਂ ਨੇ ਥਾਣੇ ਦੇ ਬਾਹਰ ਹੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ। ਵਰਤ ਲਈ ਕਰਵਾ ਲੈ ਕੇ ਆ ਰਹੀ ਸਰਕਾਰੀ ਅਧਿਆਪਕਾ ਉਪਰ ਹਮਲਾ ਕਰ ਕੇ ਸੋਨੇ ਦੀ ਚੇਨੀ ਖੋਹੀ ਗਈ। ਦੋ ਮੋਟਰਸਾਈਕਲਾਂ ਉਪਰ ਸਵਾਰ 4 ਲੁਟੇਰਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਵਾਰਦਾਤ ਮਗਰੋਂ ਅਧਿਆਪਕਾ...
ਕਪੂਰਥਾਲਾ| ਸੁਲਤਾਨਪੁਰ ਲੋਧੀ ਦੇ ਪਿੰਡ ਮੇਵਾ ਸਿੰਘ ਤੋਂ ਵਿਦੇਸ਼ ਜਾ ਕੇ ਜ਼ਿੰਦਗੀ ਦੀ ਗੱਡੀ ਚਲਾਉਣ ਦੇ ਮਕਸਦ ਨਾਲ ਕੈਲੀਫੋਰਨੀਆ, ਅਮਰੀਕਾ ਗਏ 30 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ ਜੋ ਕਿ 4-5 ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਉਥੇ ਡਰਾਈਵਰੀ ਦਾ ਕੰਮ ਕਰਦਾ...
ਜਲੰਧਰ| ਪੰਜਾਬ ਵਾਸੀਆਂ ਨੂੰ ਤਿਉਹਾਰਾਂ ਦੇ ਸੀਜ਼ਨ ’ਚ ਇਕ ਵਾਰ ਫਿਰ ਤੋਂ ਮਹਿੰਗਾਈ ਦੀ ਮਾਰ ਪਈ ਹੈ। ਵੇਰਕਾ ਨੇ ਪੰਜਾਬ ’ਚ ਦੁੱਧ ਦੀਆਂ ਕੀਮਤਾਂ ’ਚ ਵਾਧਾ ਕੀਤਾ ਹੈ। ਇਹ ਵਾਧਾ ਪ੍ਰਤੀ ਕਿਲੋ 2 ਰੁਪਏ ਕੀਤਾ ਗਿਆ ਹੈ। ਨਵੇਂ ਵਧੇ ਰੇਟ ਕੱਲ ਤੋਂ ਭਾਵ 16 ਅਕਤੂਬਰ ਤੋਂ ਲਾਗੂ ਹੋਣਗੇ। ਦੱਸਣਯੋਗ ਹੈ ਕਿ ਵੇਰਕਾ ਨੇ ਪਿਛਲੇ 4 ਮਹੀਨਿਆਂ ’ਚ...
ਕਪੂਰਥਾਲਾ| ਸੁਲਤਾਨਪੁਰ ਲੋਧੀ ਦੇ ਪਿੰਡ ਮੇਵਾ ਸਿੰਘ ਤੋਂ ਵਿਦੇਸ਼ ਜਾ ਕੇ ਜ਼ਿੰਦਗੀ ਦੀ ਗੱਡੀ ਚਲਾਉਣ ਦੇ ਮਕਸਦ ਨਾਲ ਕੈਲੀਫੋਰਨੀਆ, ਅਮਰੀਕਾ ਗਏ 30 ਸਾਲਾ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਮ੍ਰਿਤਕ ਅੰਮ੍ਰਿਤਪਾਲ ਸਿੰਘ ਜੋ ਕਿ 4-5 ਸਾਲ ਪਹਿਲਾਂ ਵਿਦੇਸ਼ ਗਿਆ ਸੀ ਅਤੇ ਉਥੇ ਡਰਾਈਵਰੀ ਦਾ ਕੰਮ ਕਰਦਾ...
ਚੰਡੀਗੜ੍ਹ| ਵਿਦੇਸ਼ ਜਾਣ ਦੇ ਨਾਂ ’ਤੇ ਪੰਜਾਬੀ ਕਿੰਨੇ ਕ੍ਰੇਜ਼ੀ ਹਨ, ਇਹ ਗੱਲ ਜੱਗ ਜ਼ਾਹਿਰ ਹੈ। ਹੁਣ ਹਰ ਨੌਜਵਾਨ ਕੈਨੇਡਾ ਜਾਂ ਆਸਟ੍ਰੇਲੀਆ ਜਾਣ ਦੀ ਲਾਲਸਾ ਰੱਖਦਾ ਹੈ। ਇਨ੍ਹਾਂ ਦੀ ਇਸੇ ਲਾਲਸਾ ਦਾ ਫਾਇਦਾ ਉਠਾਉਣ ਵਾਲੇ ਠੱਗਾਂ ਦੀ ਗਿਣਤੀ ਵੀ ਘੱਟ ਨਹੀਂ ਹੈ। ਇਨ੍ਹੀਂ ਦਿਨੀਂ ਠੱਗਾਂ ਵੱਲੋਂ ਸੁੰਦਰ ਲੜਕੀਆਂ ਦਾ ਮੁਕਾਬਲਾ ਕਰਵਾ ਕੇ ਜੇਤੂ ਨੂੰ ਕੈਨੇਡਾ ਸੈਟਲ ਲੜਕੇ ਨਾਲ ਵਿਆਹ...
- Advertisement -

MOST POPULAR