Home Blog Page 1522
ਰਾਜਸਥਾਨ| ਪਿਆਰ ਦੇ ਦਰਦਨਾਕ ਅੰਤ ਦੀ ਕਹਾਣੀ ਸੂਬੇ ਦੀ ਰਾਜਧਾਨੀ ਜੈਪੁਰ ਤੋਂ ਸਾਹਮਣੇ ਆਈ ਹੈ। ਟੋਂਕ ਰੋਡ ਨਹਿਰੂ ਪੈਲੇਸ ਸਥਿਤ ਪੰਜਾਬ ਨੈਸ਼ਨਲ ਬੈਂਕ ਦੀ ਮਾਰਕੀਟਿੰਗ ਮੈਨੇਜਰ ਸੁਰਭੀ ਕੁਮਾਵਤ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਹ ਘਟਨਾ ਸ਼ਨੀਵਾਰ 1 ਅਕਤੂਬਰ ਦੀ ਅੱਧੀ ਰਾਤ ਤੋਂ ਬਾਅਦ ਦੀ ਹੈ। ਉਹ ਆਪਣੇ ਪਤੀ ਅਤੇ 5 ਸਾਲ ਦੀ ਬੇਟੀ ਨਾਲ ਮੁਹਾਣਾ ਇਲਾਕੇ ਦੇ...
ਸੰਗਰੂਰ। ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਨਰਜੀਤ ਮਾਨ ਨੇ ਬੀਤੀ ਰਾਤ ਗਾਇਕ ਅਲਫਾਜ਼ ‘ਤੇ ਹੋਏ ਜਾਨਲੇਵਾ ਹਮਲੇ ਮਗਰੋਂ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਬੇੜਾ ਗਰਕ ਹੋ ਗਿਆ ਹੈ। ਗਾਇਕ ਅਲਫਾਜ਼ ਮਰਨ ਕੰਢੇ ਪਿਆ ਹੋਇਆ...
ਵਾਸ਼ਿੰਗਟਨ/ਅੰਮ੍ਰਿਤਸਰ। ਅਮਰੀਕਾ ਦੇ ਇਕ ਸੈਨੇਟਰ ਨੇ 1984 ’ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇਕ ਦੱਸਦੇ ਹੋਏ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਜ਼ਰੂਰਤ ਦੱਸੀ ਹੈ, ਤਾਂਕਿ ਇਸ ਲਈ ਜ਼ਿੰਮੇਵਾਰਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ। ਭਾਰਤ ਵਿਚ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਉਸ ਦੇ...
ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ । ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ ‘ਤੇ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਸੀ। ਪੰਜਾਬੀ ਗਾਇਕ...
ਪੰਜਾਬ ਦੇ ਲੁਧਿਆਣਾ 'ਚ ਗਣਪਤੀ ਵਿਸਰਜਨ 'ਤੇ ਅਸ਼ਲੀਲ ਗੀਤ ਗਾਉਣ 'ਤੇ ਮੁਆਫੀ ਮੰਗਣ ਲਈ ਗਾਇਕ ਜੀ ਖਾਨ ਅੱਜ ਸਾਂਗਲਾ ਸ਼ਿਵਾਲਾ ਮੰਦਰ ਪਹੁੰਚੇ। ਜਲਦੀ ਹੀ ਕੁਝ ਲੋਕ ਮੰਦਰ ਦੇ ਵਿਹੜੇ ਵਿਚ ਆ ਗਏ ਅਤੇ ਜੀ ਖਾਨ ਦੇ ਖਿਲਾਫ ਨਾਅਰੇਬਾਜ਼ੀ ਕਰਨ ਲੱਗੇ। ਜਿਵੇਂ ਹੀ ਸ਼ਿਵ ਸੈਨਾ ਪੰਜਾਬ ਦੇ ਮੈਂਬਰ ਨਾਅਰੇਬਾਜ਼ੀ ਦਾ ਕਾਰਨ ਜਾਣਨ ਲਈ ਉਕਤ ਵਿਅਕਤੀਆਂ ਕੋਲ ਗਏ ਤਾਂ ਉਨ੍ਹਾਂ ਦੀ...
ਲਖੀਮਪੁਰ ਖੀਰੀ : ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਦੇ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਦੁਰਘਟਨਾ ਦੀ ਪਹਿਲੀ ਬਰਸੀ ਮੌਕੇ ਸੋਮਵਾਰ ਨੂੰ ਦੇਸ਼ ਭਰ 'ਚ ਕਿਸਾਨ ਇਕੱਠੇ ਹੋਣਗੇ। ਟਿਕੈਤ ਨੇ ਕਿਹਾ ਕਿ ਪਿਛਲੇ ਸਾਲ 3 ਅਕਤੂਬਰ ਨੂੰ ਕਿ ਤਿਕੁਨੀਆ ਪਿੰਡ ਵਿੱਚ ਵਾਪਰੇ ਉਸ ਹਿੰਸਾਕਾਂਡ ਨੂੰ...
ਵਾਸ਼ਿੰਗਟਨ/ਅੰਮ੍ਰਿਤਸਰ। ਅਮਰੀਕਾ ਦੇ ਇਕ ਸੈਨੇਟਰ ਨੇ 1984 ’ਚ ਹੋਏ ਸਿੱਖ ਵਿਰੋਧੀ ਦੰਗਿਆਂ ਨੂੰ ਆਧੁਨਿਕ ਭਾਰਤੀ ਇਤਿਹਾਸ ਦੇ ‘ਸਭ ਤੋਂ ਕਾਲੇ’ ਸਾਲਾਂ ਵਿੱਚੋਂ ਇਕ ਦੱਸਦੇ ਹੋਏ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਨੂੰ ਯਾਦ ਰੱਖਣ ਦੀ ਜ਼ਰੂਰਤ ਦੱਸੀ ਹੈ, ਤਾਂਕਿ ਇਸ ਲਈ ਜ਼ਿੰਮੇਵਾਰਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ। ਭਾਰਤ ਵਿਚ 31 ਅਕਤੂਬਰ, 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਉਸ ਦੇ...
ਪਾਕਿਸਤਾਨ| ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ’ਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਫਿਲਮ ਦੂੀ ਸ਼ੂਟਿੰਗ ਦੌਰਾਨ ਫਿਲਮ ਦੀ ਸਟਾਰ ਕਾਸਟ ਤੇ ਬਾਕੀ ਟੀਮ ਦੇ ਮੈਂਬਰ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ’ਚ ਪੁੱਜੇ ਤੇ ਸ਼ੂਟਿੰਗ ਕਰਨ ਲੱਗੇ, ਜਿਸ ਕਾਗਨ ਮਰਿਆਦਾ ਦੀ ਉਲੰਘਣਾ ਹੋਈ ਹੈ। ਫਿਲਮ ‘ਲਾਹੌਰ-ਲਾਹੌਰ ਏ’ ਦੇ ਦਰਜਨ ਭਰ ਮੁਸਲਮਾਨ ਕਲਾਕਾਰ ਪੱਗਾਂ ਬੰਨ੍ਹ ਕੇ ਗੁਰਦੁਆਰੇ ’ਚ ਫਿਲਮ...
ਜਲੰਧਰ। ਜ਼ਿਲ੍ਹੇ ਦੀ ਪੁਲਿਸ ਨੇ 3 ਚੋਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਤਿੰਨਾਂ ਚੋਰਾਂ ਕੋਲੋਂ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਤਿੰਨ ਮੁਲਜ਼ਮਾਂ ਵਿੱਚੋਂ ਦੋ ਪੇਸ਼ੇਵਰ ਅਪਰਾਧੀ ਹਨ। ਇਕ ‘ਤੇ ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਤਿੰਨ ਕੇਸ ਦਰਜ ਹਨ, ਜਦਕਿ ਦੂਜਾ ਇਕ ਅਪਰਾਧਿਕ ਮਾਮਲੇ ‘ਚ ਭਗੌੜਾ ਹੈ। ਤੀਜੇ ਮੁਲਜ਼ਮ ਖ਼ਿਲਾਫ਼ ਸਿਰਫ਼ ਪਹਿਲਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਮਲਾ ਹਾਲੇ ਸ਼ਾਂਤ ਨਹੀਂ ਹੋਇਆ ਸੀ ਕਿ ਕੁਝ ਲੋਕਾਂ ਵਲੋਂ ਪੰਜਾਬੀ ਗਾਇਕ ਅਲਫਾਜ਼ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਲਫਾਜ਼ ਗੰਭੀਰ ਜ਼ਖਮੀ ਹੈ ਅਤੇ ਮੋਹਾਲੀ ਦੇ ਫੋਰਟਿਸ ਹਸਪਤਾਲ'ਚ ਦਾਖਲ ਹੈ ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।...
- Advertisement -

MOST POPULAR