Home Blog Page 1523
ਚੰਡੀਗੜ੍ਹ। ਮਾਨਸੂਨ ਦਾ ਸੀਜ਼ਨ ਖਤਮ ਹੋਣ ਦੇ ਨਾਲ ਹੀ ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਚੁੱਕਣ ਤੋਂ ਬਾਅਦ ਪਰਾਲੀ ਨੂੰ ਅੱਗ ਲਗਾਉਣੀ ਸ਼ੁਰੂ ਕਰ ਦਿੱਤੀ ਹੈ। ਇਹੀ ਕਾਰਨ ਹੈ ਕਿ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਪਹਿਲੇ ਨੰਬਰ ‘ਤੇ ਆਇਆ ਹੈ, ਜਦਕਿ ਉੱਤਰ ਪ੍ਰਦੇਸ਼ ਦੂਜੇ ਅਤੇ ਹਰਿਆਣਾ ਤੀਜੇ ਸਥਾਨ ‘ਤੇ ਹੈ।ਐਤਵਾਰ ਤੱਕ ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ...
ਸਿੱਧੂ ਮੂਸੇਵਾਲਾ ਦੇ ਕਾਤਲਾਂ ਵਿੱਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਦੇ ਦੋਸ਼ਾਂ 'ਚ ਸੀ. ਆਈ. ਏ. ਸਟਾਫ ਮਾਨਸਾ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰੀਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਦੇ ਖਿਲਾਫ ਥਾਣਾ ਸ਼ਹਿਰੀ-1 ਮਾਨਸਾ ਚ ਮਾਮਲਾ ਦਰਜ ਕਰਨ ਦੇ ਨਾਲ ਦੇਰ ਸ਼ਾਮ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਦੇ ਹੁਕਮਾਂ 'ਤੇ ਧਾਰਾ 311 ਤਹਿਤ...
ਦਿੱਲੀ| ਦੱਖਣੀ ਦਿੱਲੀ ਦੀ ਲੋਧੀ ਕਾਲੋਨੀ 'ਚ ਅੰਧਵਿਸ਼ਵਾਸ ਕਾਰਨ ਨਸ਼ੇ ਦੀ ਹਾਲਤ ਵਿੱਚ ਦੋ ਨੌਜਵਾਨਾਂ ਵਲੋਂ 6 ਸਾਲ ਦੇ ਮਾਸੂਮ ਬੱਚੇ ਦੀ ਗਲਾ ਵੱਢ ਕੇ ਬਲੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਦੋਵੇਂ ਮੁਲਜ਼ਮ ਫੜੇ ਗਏ ਤਾਂ ਉਹ ਨਸ਼ੇ ਦੀ ਹਾਲਤ ਵਿੱਚ ਸਨ ਅਤੇ ਉਨ੍ਹਾਂ ਕਿਹਾ ਕਿ ਰੱਬ ਨੇ ਉਨ੍ਹਾਂ ਨੂੰ ਬਲੀ ਦੇਣ ਲਈ ਕਿਹਾ ਸੀ, ਜਿਸ...
ਚੰਡੀਗੜ੍ਹ: ਗੈਂਗਸਟਰ ਤੋਂ ਸਿਆਸਤਦਾਨ ਬਣੇ ਲੱਖਾ ਸਿਧਾਣਾ ਅਤੇ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਲਖਬੀਰ ਸਿੰਘ ਉਰਫ਼ ਲੰਡਾ ਸਮੇਤ 11 ਲੋਕਾਂ 'ਤੇ ਫਿਰੌਤੀ ਵਸੂਲੀ ਅਤੇ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਤਰਨਤਾਰਨ ਦੇ ਗੈਂਗਸਟਰ ਲੰਡਾ ਖਿਲਾਫ 2 ਸਤੰਬਰ ਨੂੰ ਥਾਣਾ ਸਦਰ 'ਚ ਦਰਜ ਕੀਤਾ ਗਿਆ। ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਸਿਧਾਣਾ ਦੇ...
ਅੰਮ੍ਰਿਤਸਰ : ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀਤੇ ਦਿਨੀਂ ਸਪੈਸ਼ਲ ਟਾਸਕ ਫੋਰਸ (STF) ਨੇ ਜੇਲ੍ਹ 'ਚ ਬੈਠ ਕੇ ਜੰਮੂ ਤੇ ਕਸ਼ਮੀਰ 'ਚ ਨਸ਼ਾ ਸਪਲਾਈ ਕਰਨ ਵਾਲੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਆਈਜੀਪੀ ਬਾਰਡਰ ਰੇਂਜ ਰਸ਼ਪਾਲ ਸਿੰਘ ਨੇ ਦੱਸਿਆ ਕਿ 26 ਸਤੰਬਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਡੀਐਸਪੀ ਅਰੁਣ ਕੁਮਾਰ ਐੱਸਟੀਐੱਫ ਨੇ ਆਪਣੀ ਟੀਮ ਨਾਲ ਮਿਲ...
ਗਾਜ਼ੀਆਬਾਦ। ਅਜੋਕੇ ਸਮੇਂ ਵਿੱਚ ਹਰ ਕੋੋਈ ਸੋਸ਼ਲ ਮੀਡੀਆ ਉੱਥੇ ਸਰਗਰਮ ਰਹਿੰਦਾ ਹੈ…ਪਰ ਕੁੱਝ ਲੋਕਾਂ ਨੂੰ ਇਸ ਤੋਂ ਨਫਰਤ ਹੁੰਦੀ ਹੈ ਅਤੇ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਸੋਸ਼ਲ ਮੀਡੀਆ 'ਤੇ ਆਉਣ। ਅਜਿਹਾ ਹੀ ਮਾਮਲਾ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਵਿਅਕਤੀ ਦੀ ਪਤਨੀ ਇੰਸਟਾਗ੍ਰਾਮ 'ਤੇ ਰੀਲ ਪਾਉਂਦੀ ਸੀ ਜਿਸ ਦਾ ਉਸ ਦੇ ਪਤੀ...
ਹਰਿਆਣਾ। ਹਰਿਆਣਾ ਦੇ ਪਾਣੀਪਤ ਦੇ ਪਿੰਡ ਕਬਰੀ ਦੇ ਹਨੂੰਮਾਨ ਸਭਾ 'ਚ ਨੌਕਰ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਮੋਬਾਇਲ ਚੋਰੀ ਦੇ ਸ਼ੱਕ 'ਚ ਨੌਜਵਾਨ ਨੂੰ ਬੰਨ੍ਹ ਕੇ ਮੰਦਰ 'ਚ ਹੀ ਕੁੱਟਿਆ ਗਿਆ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ। ਇਸ ਤੋਂ ਬਾਅਦ ਲਾਸ਼ ਨੂੰ ਦਫ਼ਨਾਉਣ ਦੀ ਨੀਅਤ ਨਾਲ ਉਥੋਂ ਕੁਝ ਦੂਰ ਲਿਜਾ ਕੇ ਦਰੱਖਤ 'ਤੇ...
ਭਾਰਤ ‘ਚ ਆਪਣੇ ਪਲੇਟਫਾਰਮ ‘ਤੇ ਚਾਈਲਡ ਪੋਰਨੋਗ੍ਰਾਫੀ ਦੇ ਫੈਲਾਅ ਨੂੰ ਲੈ ਕੇ ਵੱਡੇ ਵਿਵਾਦ ਦਾ ਸਾਹਮਣਾ ਕਰ ਰਹੇ ਟਵਿੱਟਰ ਨੇ 26 ਜੁਲਾਈ ਤੋਂ 25 ਅਗਸਤ ਦਰਮਿਆਨ ਦੇਸ਼ ‘ਚ 57,643 ਖਾਤਿਆਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਟਵਿੱਟਰ ਨੇ ਕਿਹਾ ਕਿ ਉਸ ਨੇ ਇਹ ਕਦਮ ਦੇਸ਼ ਵਿੱਚ ਬਾਲ ਜਿਨਸੀ ਸ਼ੋਸ਼ਣ, ਗੈਰ-ਸਹਿਮਤ ਨਗਨਤਾ ਅਤੇ ਸਬੰਧਤ ਸਮੱਗਰੀ ਦੇ ਪ੍ਰਚਾਰ ਦੇ ਖਿਲਾਫ ਚੁੱਕਿਆ ਹੈ। ਦਿੱਲੀ...
ਲੁਧਿਆਣਾ। ਵੱਡੀ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਨੇ ਸ਼ਨੀਵਾਰ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਕਬੂਤਰਬਾਜ਼ਾਂ ਖਿਲਾਫ 5 ਕੇਸ ਦਰਜ ਕੀਤੇ ਹਨ। ਜਿਸ ਵਿੱਚ 3 ਦੰਪਤੀ ਸਮੇਤ ਕੁੱਲ 16 ਲੋਕਾਂ ਦੇ ਨਾਂ ਸ਼ਾਮਲ ਹਨ। ਮੁਲਜ਼ਮਾਂ ਨੇ 5 ਲੋਕਾਂ ਨਾਲ 36.70 ਲੱਖ ਰੁਪਏ ਦੀ ਠੱਗੀ ਮਾਰੀ ਹੈ। ਹੈਬੋਵਾਲ ਕਲਾਂ ਦੇ ਦੁਰਗਾ ਪੁਰੀ...
ਤਰਨਤਾਰਨ| ਪਿੰਡ ਬਾਣੀਆ ਵਿਖੇ ਸ਼ਨੀਵਾਰ ਨੂੰ ਕਈ ਘਰਾਂ ਦੇ ਚੁੱਲ੍ਹੇ ਨਹੀਂ ਬਲੇ। ਪਿੰਡ ਨਾਲ ਸੰਬੰਧਤ ਪੰਜਾਬ ਪੁਲਿਸ ਦੇ ਏ.ਐਸ.ਆਈ.ਸਤਨਾਮ ਸਿੰਘ ਬਾਵਾ ਆਪਣੀ ਪਤਨੀ ਜਗਦੀਸ਼ ਕੌਰ ਨਾਲ ਜਿਸ ਪੁੱਤਰ ਨੂੰ ਮਿਲਣ ਲਈ ਕੈਨੇਡਾ ਦੇ ਸ਼ਹਿਰ ਬਰੈਂਪਟਨ ਗਏ ਸਨ, ਉਨ੍ਹਾਂ ਨੂੰ ਉਸ ਪੁੱਤਰ ਦੀ ਲਾਸ਼ ਲੈ ਕੇ ਆਉਣਾ ਪਵੇਗਾ, ਇਹ ਸ਼ਾਇਦ ਇਸ ਮਾਂ-ਬਾਪ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ। 2016 ਵਿੱਚ...
- Advertisement -

MOST POPULAR