ਜਲੰਧਰ
ਰਾਮਲੀਲਾ ਦੌਰਾਨ ਬੇਸ਼ਰਮੀ ਦੀਆਂ ਹੱਦਾਂ ਪਾਰ : ਪੰਜਾਬੀ ਗਾਣਿਆਂ ’ਤੇ ਲਕਸ਼ਮਣ ਨਾਲ ਲਿਪਟ-ਲਿਪਟ ਕੇ ਸਰੂਪਨਖਾ ਨੇ ਲਗਾਏ ਠੁਮਕੇ, ਸੀਤਾ ਲਈ ਵੱਜਿਆ ਸੌਂਕਣੇ-ਸੌਂਕਣ ਗੀਤ
Admin - 0
ਜਲੰਧਰ। ਰਾਮਲੀਲਾ ਦੀਆਂ ਸਟੇਜਾਂ ਉਤੇ ਪੰਜਾਬ ਵਿਚ ਸਾਰੀਆਂ ਹੱਦਾਂ ਪਾਰ ਹੋ ਰਹੀਆਂ ਹਨ। ਅੰਮ੍ਰਿਤਸਰ ਵਿਚ ਸ਼ਰਾਬ ਦੀਆਂ ਬੋਤਲਾਂ ਲੈ ਕੇ ਡਾਂਸ ਕਰਨ ਦਾ ਮਾਮਲਾ ਹਾਲੇ ਸੁਲਝਿਆ ਵੀ ਨਹੀਂ ਸੀ ਕਿ ਹੁਣ ਜਲੰਧਰ ਦੇ ਗੁਰੂਨਾਨਕਪੁਰਾ ਵਿਚ ਰਾਮਲੀਲਾ ਦੀ ਸਟੇਜ ਉਤੇ ਬੇਸ਼ਰਮੀ ਦਾ ਨਜਾਰਾ ਦੇਖਣ ਨੂੰ ਮਿਲਿਆ। ਯੂਥ ਵੈਲਫੇਅਰ ਕ੍ਰਿਸ਼ਨਾ ਰਾਮਲੀਲਾ ਸੁਸਾਇਟੀ ਦੇ ਮੰਚ ਉਤੇ ਮਰਿਆਦਾ ਪੁਰਸ਼ੋਤਮ ਰਾਮ ਦੀ ਮਰਿਆਦਾ...
ਕ੍ਰਾਇਮ ਅਤੇ ਨਸ਼ਾ
ਲਾਰੈਂਸ ਗੈਂਗ ਦੀ ਪੁਲਸ ਨੂੰ ਧਮਕੀ – ‘ਟੀਨੂੰ ਨਾਲ ਕੁਝ ਨਜਾਇਜ਼ ਹੋਇਆ ਤਾਂ ਨਤੀਜਾ ਮਾੜਾ ਹੋਵੇਗਾ’
Admin - 0
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਦੀਪਕ ਟੀਨੂੰ ਮਾਨਸਾ ਅੱਜ ਤੜਕਸਾਰ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਪੂਰੇ ਪੰਜਾਬ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ...
ਦੁਨੀਆ
ਇੰਡੋਨੇਸ਼ੀਆ : ਫੁੱਟਬਾਲ ਮੈਚ ਹਾਰਨ ਵਾਲੀ ਟੀਮ ਦੇ ਸਮਰਥਕਾਂ ਨੇ ਕੀਤਾ ਹੰਗਾਮਾ, ਭਗਦੜ ਤੇ ਹਿੰਸਾ ਦੌਰਾਨ 127 ਲੋਕਾਂ ਦੀ ਮੌਤ, 180 ਤੋਂ ਵੱਧ ਗੰਭੀਰ ਜ਼ਖਮੀ
Admin - 0
ਬਾਲੀ : ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਭੜਕੀ ਹਿੰਸਾ 'ਚ 127 ਲੋਕਾਂ ਦੀ ਮੌਤ ਹੋ ਗਈ ਹੈ ਅਤੇ 180 ਲੋਕ ਜ਼ਖਮੀ ਹੋ ਗਏ ਹਨ। ਮ੍ਰਿਤਕਾਂ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇੰਡੋਨੇਸ਼ੀਆ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਇਹ ਸ਼ਨੀਵਾਰ ਰਾਤ ਨੂੰ ਪੂਰਬੀ ਜਾਵਾ ਦੇ ਮਲੰਗ ਰੀਜੈਂਸੀ ਦੇ ਕੰਜੂਰੂਹਾਨ ਸਟੇਡੀਅਮ ਵਿੱਚ ਬੀਆਰਆਈ ਲੀਗ-1 ਦੇ ਫੁੱਟਬਾਲ...
ਐਸਏਐਸ ਨਗਰ/ਮੋਹਾਲੀ
ਰਾਮ ਰਹੀਮ ਦੀ ਫੈਮਿਲੀ ਆਈਡੀ ‘ਚੋਂ ਪਤਨੀ, ਮਾਂ ਅਤੇ ਪਿਤਾ ਦਾ ਨਾਂ ਗਾਇਬ, ਹਨੀਪ੍ਰੀਤ ਦਾ ਨਾਂ ਜੋੜਿਆ
Admin - 0
ਹਿਸਾਰ/ਚੰਡੀਗੜ੍ਹ | ਇਹ ਸਭ ਜਾਣਦੇ ਹਨ ਕਿ ਹਨੀਪ੍ਰੀਤ ਰਾਮ ਰਹੀਮ ਦੇ ਬੇਹੱਦ ਨੇੜੇ ਹੈ। ਉਸ ਨੂੰ ਰਾਮ ਰਹੀਮ ਰੂਹਾਨੀ ਧੀ ਬਣਾ ਚੁੱਕਾ ਹੈ ਅਤੇ ਸਮਾਜ ਵਿਚ ਇਸ ਰਿਸ਼ਤੇ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਆਉਂਦੀਆਂ ਰਹਿੰਦੀਆਂ ਹਨ। ਰਾਮ ਰਹੀਮ ਦਾ ਪੂਰ ਪਰਿਵਾਰ ਹੁਣ ਵਿਦੇਸ਼ ਵਿਚ ਸੈਟਲ ਹੋ ਗਿਆ ਹੈ । ਰਾਮ ਰਹੀਮ ਦੀਆਂ ਦੋਵੇਂ ਬੇਟੀਆਂ ਅਮਰਪ੍ਰੀਤ ਤੇ ਚਰਨਪ੍ਰੀਤ ਕੌਰ ਤੇ...
ਪੰਜਾਬ
ਹੁਣ ਬਠਿੰਡਾ ‘ਚ ਪਾਣੀ ਦੀ ਟੈਂਕੀ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ‘ਸਿੱਖਸ ਫਾਰ ਜਸਟਿਸ’ ਦੇ ਪ੍ਰਧਾਨ ਪੰਨੂ ਨੇ ਲਈ ਜ਼ਿੰਮੇਵਾਰੀ
Admin - 0
ਬਠਿੰਡਾ। ਬਠਿੰਡਾ ਵਿੱਚ ਜੰਗਲਾਤ ਦਫ਼ਤਰ ਦੇ ਬਾਹਰ ਖਾਲਿਸਤਾਨ ਦੇ ਨਾਅਰੇ ਲਿਖੇ ਗਏ। ਇਹ ਨਾਅਰੇ ਸਰਹਿੰਦ ਨਹਿਰ ਅਤੇ ਜੋਗਾਨੰਦ ਰੋਡ ਨੂੰ ਜੋੜਨ ਵਾਲੇ ਪੁਲ ਨੇੜੇ ਬਣੀਆਂ ਪਾਣੀ ਦੀਆਂ ਛੋਟੀਆਂ ਟੈਂਕੀਆਂ ‘ਤੇ ਲਿਖੇ ਹੋਏ ਹਨ। ਟੈਂਕੀਆਂ ‘ਤੇ ‘ਪੰਜਾਬ ਦਾ ਹਾਲ ਖਾਲਿਸਤਾਨ’ ਲਿਖਿਆ ਹੋਇਆ ਹੈ ਅਤੇ ਇਸ ਦੇ ਹੇਠਾਂ ਅੰਗਰੇਜ਼ੀ ‘ਚ ‘ਸਿੱਖ ਫਾਰ ਜਸਟਿਸ’ ਲਿਖਿਆ ਹੋਇਆ ਹੈ।
ਜ਼ਿਲ੍ਹੇ ਦੇ ਜੰਗਲਾਤ ਵਿਭਾਗ ਦੇ ਦਫਤਰ...
ਪੰਜਾਬ
ਯੂਟਿਊਬ ਡਾਇਮੰਡ ਪਲੇਅ ਬਟਨ ਐਵਾਰਡ ਹਾਸਲ ਕਰਨ ਵਾਲਾ ਸਿੱਧੂ ਮੂਸੇਵਾਲਾ ਬਣਿਆ ਪਹਿਲਾ ਪੰਜਾਬੀ ਗਾਇਕ, ਪਿਤਾ ਬੋਲੇ -‘ਦੁਨੀਆਂ ਤੇ ਚੜ੍ਹਤ ਦੇ ਝੰਡੇ ਝੂਲਦੇ”
Admin - 0
ਮਾਨਸਾ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਪੌਣੇ ਚਾਰ ਮਹੀਨਿਆਂ ਬਾਅਦ ਯੂਟਿਊਬ ਨੇ ਗਾਇਕ ਨੂੰ ‘ਡਾਇਮੰਡ ਪਲੇਅ ਬਟਨ’ ਐਵਾਰਡ ਦਿੱਤਾ ਹੈ। ਇਹ ਉਪਲੱਬਧੀ ਹਾਸਲ ਕਰਨ ਵਾਲੇ ਉਹ ਪਹਿਲੇ ਪੰਜਾਬੀ ਗਾਇਕ ਹਨ।
ਮੂਸੇਵਾਲਾ ਨੂੰ ਯੂਟਿਊਬ ਪਲੇਟਫਾਰਮ ਉਤੇ ਇਕ ਕਰੋੜ ਤੋਂ ਵੱਧ ਚਾਹੁੰਣ ਵਾਲੇ ਮਿਲਣ ਉਤੇ ਯੂਟਿਊਬ ਤੋਂ ‘ਡਾਇਮੰਡ ਪਲੇਅ ਬਟਨ’ ਪ੍ਰਾਪਤ ਹੋਇਆ ਹੈ। ਉਸ ਦੇ ਯੂਟਿਊਬ ਚੈਨਲ ਦੇ ਇਸ...
ਕ੍ਰਾਇਮ ਅਤੇ ਨਸ਼ਾ
ਮਾਨਸਾ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋਏ ਗੈਂਗਸਟਰ ਟੀਨੂੰ ਦਾ ਜਾਣੋ ਕੀ ਸੀ ਮੂਸੇਵਾਲਾ ਕਤਲ ਕਾਂਡ ‘ਚ ਰੋਲ
Admin - 0
ਅੱਜ ਤੜਕਸਾਰ ਗੈਂਗਸਟਰ ਦੀਪਕ ਟੀਨੂੰ CIA ਸਟਾਫ਼ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਪੁਲਸ ਵਲੋਂ ਗੈਂਗਸਟਰ ਨੂੰ ਰਿਮਾਂਡ ‘ਤੇ ਕਪੂਰਥਲਾ ਜੇਲ ਲਿਆਇਆ ਗਿਆ ਸੀ। ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਮਰਡਰ ਮਾਮਲੇ ‘ਚ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਵੱਲੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਉਸ ਦੇ ਇਸ਼ਾਰੇ ‘ਤੇ ਪੁਲਸ ਕਿਤੇ ਛਾਪਾਮਾਰੀ ਕਰਨ ਜਾ ਰਹੀ...
ਬਠਿੰਡਾ। ਪੰਜਾਬ ਦੇ ਬਠਿੰਡਾ ਦੇ ਪਿੰਡ ਕਟਾਰ ਸਿੰਘ ਵਾਲਾ ਸਥਿਤ ਇਕ ਨਿੱਜੀ ਬੀਐੱਸਸੀ ਮੈਡੀਕਲ ਕਾਲਜ ਦੇ ਇਕ ਕਸ਼ਮੀਰੀ ਵਿਦਿਆਰਥੀ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਸ਼ਨੀਵਾਰ ਸ਼ਾਮ ਨੂੰ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਲਜ ਦੀ ਫੀਸ ਨਾ ਦੇ ਸਕਣ ਕਾਰਨ ਪਰੇਸ਼ਾਨ ਸੀ।ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਪਿੰਡ ਸੋਪਰ ਵਾਸੀ 22...
ਪੰਜਾਬ
ਗੈਂਗਸਟਰ ਦੀਪਕ ਟੀਨੂੰ ਦੇ ਕਸਟੱਡੀ ‘ਚੋਂ ਭੱਜਣ ‘ਤੇ ਸਿੱਧੂ ਮੂਸੇਵਾਲਾ ਦੀ ਮਾਂ ਨੇ ਕਿਹਾ- ਪੰਜਾਬ ‘ਚ ਸੁਰੱਖਿਆ ਨਾਂ ਦੀ ਕੋਈ ਚੀਜ਼ ਨਹੀਂ, ਗੈਂਗਸਟਰ ਸ਼ਰੇਆਮ ਹੋ ਰਹੇ ਫ਼ਰਾਰ
Admin - 0
ਮਾਨਸਾ। ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ।
ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਉਨ੍ਹਾਂ ਵੱਲੋਂ...
ਪੰਜਾਬ
ਸਿੱਧੂ ਮੂਸੇਵਾਲਾ ਦੀ ਮਾਂ ਨੇ ਕਿਹਾ- ਆਪਣੇ ਸ਼ੁਭ ਨੂੰ ਇਨਸਾਫ ਦਿਵਾਉਣ ਲਈ ਜਾਨ ਵੀ ਦੇਣੀ ਪਈ ਤਾਂ ਕੋਈ ਪ੍ਰਵਾਹ ਨਹੀਂ
Admin - 0
ਮਾਨਸਾ। ਸਿੱਧੂ ਮੂਸੇਵਾਲਾ ਦੀ ਮਾਤਾ ਵੱਲੋਂ ਅੱਜ ਐਤਵਾਰ ਦੇ ਦਿਨ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ 'ਤੇ ਵਰ੍ਹਦੇ ਹੋਏ ਕਿਹਾ ਕਿ ਪੰਜਾਬ ਵਿਚ ਸੁਰੱਖਿਆ ਨਾਮ ਦੀ ਕੋਈ ਵੀ ਚੀਜ਼ ਨਹੀਂ।
ਪੰਜਾਬ ਸਰਕਾਰ ਅਜੇ ਤਕ ਸਿੱਧੂ ਮੂਸੇ ਵਾਲਾ ਦੇ ਅਸਲ ਕਾਤਲਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਅਤੇ ਉਨ੍ਹਾਂ ਵੱਲੋਂ...








































