Home Blog Page 1525
ਅੰਮ੍ਰਿਤਸਰ | ਥਾਣਾ ਘਰਿੰਡਾ ਦੇ ਪਿੰਡ ਬਾਸਰਕੇ ਨੇੜੇ ਗੁਰਪ੍ਰੀਤ ਸਿੰਘ ਉਰਫ ਗੋਪੀ ਦੀ ਕੁਝ ਵਿਅਕਤੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਕੇ ਲਾਸ਼ ਚਲਦੀ ਕਾਰ ਚ ਰੱਖ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਹੀ ਆਪਣੇ ਦੋਸਤ ਅਕਾਸ਼ਦੀਪ ਸਿੰਘ ਵਿੱਕੀ ਦੀ ਜ਼ਮਾਨਤ ਕਰਵਾਈ ਸੀ। ਬੀਤੀ ਰਾਤ ਸ਼ੁੱਕਰਵਾਰ ਰਾਤ 8 ਵਜੇ ਅਕਾਸ਼ਦੀਪ ਸਿੰਘ ਵਿੱਕੀ ਨੇ ਗੁਰਪ੍ਰੀਤ ਸਿੰਘ ਨੂੰ ਫੋਨ...
ਚੰਡੀਗੜ੍ਹ। ਵਾਰਿਸ ਪੰਜਾਬ ਦੇ ਨਵੇਂ ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਸਰਗਰਮੀਆਂ ਉਤੇ ਕੇਂਦਰੀ ਖੁਫੀਆ ਏਜੰਸੀਆਂ ਅਲਰਟ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਵਿਚ ਪੰਜਾਬ ਸਰਕਾਰ ਨੂੰ ਅਲਰਟ ਕਰਕੇ ਅੰਮ੍ਰਿਤਪਾਲ ਸਿੰਘ ਪ੍ਰਤੀ ਸਾਰੀ ਜਾਣਕਾਰੀ ਮੰਗੀ ਹੈ। ਏਜੰਸੀਆਂ ਅੰਮ੍ਰਿਤਪਾਲ ਸਿੰਘ ਦੇ ਭਾਸ਼ਣ ਤੇ ਵਿਚਾਰਧਾਰਾ ਨੂੰ ਨੂੰ ਦੇਸ਼ ਦੀ ਅਖੰਡਤਾ ਨੂੰ ਪ੍ਰਭਾਵਿਤ ਕਰਨ ਵਾਲਾ ਮੰਨ ਰਹੀਆਂ ਹਨ। ਉਧਰ ਹਿੰਦੂ ਸੰਗਠਾਂ ਨੇ...
ਗੈਂਗਸਟਰ ਦੀਪਕ ਟੀਨੂੰ CIA ਸਟਾਫ਼ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਪੁਲਸ ਵਲੋਂ ਗੈਂਗਸਟਰ ਨੂੰ ਰਿਮਾਂਡ 'ਤੇ ਕਪੂਰਥਲਾ ਜੇਲ ਲਿਆਇਆ ਗਿਆ ਸੀ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਮਰਡਰ ਮਾਮਲੇ 'ਚ ਏ ਕੈਟਾਗਰੀ ਦੇ ਗੈਂਗਸਟਰ ਦੀਪਕ ਟੀਨੂੰ ਨੂੰ ਮਾਨਸਾ ਪੁਲਸ ਵੱਲੋਂ ਪੁੱਛਗਿੱਛ ਲਈ ਲਿਆਂਦਾ ਗਿਆ ਸੀ ਅਤੇ ਉਸ ਦੇ ਇਸ਼ਾਰੇ 'ਤੇ ਪੁਲਸ ਕਿਤੇ ਛਾਪਾਮਾਰੀ ਕਰਨ...
 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਦੋ ਪਹੀਆ ਵਾਹਨ ਜਾਂ ਚਾਰ ਪਹੀਆ ਵਾਹਨ ਚਲਾਉਣ ਦੀ ਸਖ਼ਤ ਮਨਾਹੀ ਹੈ ਪਰ ਇਸ ਦੇ ਬਾਵਜੂਦ ਤੁਸੀਂ ਉਨ੍ਹਾਂ ਨੂੰ ਅਕਸਰ ਸੜਕਾਂ 'ਤੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਦੇਖਿਆ ਹੋਵੇਗਾ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਟਰੈਫਿਕ ਪੁਲਸ ਚਲਾਨ ਕੱਟ ਰਹੀ ਹੈ। ਹੁਣ ਇਕ ਨਿਯਮ ਤਹਿਤ ਜੇਕਰ ਕੋਈ ਨਾਬਾਲਗ ਕਾਰ ਜਾਂ...
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਸਬੰਧੀ ਕਿਹਾ ਕਿ ਉਸ ਨੂੰ ਪੰਜਾਬ ਦੇ ਹਾਲਾਤ ਵਿਗਾੜਣ ਲਈ ਪਾਕਿਸਤਾਨ ਨੇ ਭੇਜਿਆ ਹੈ। ਪੰਜਾਬ ਦੇ ਹਾਲਾਤ ਖਰਾਬ ਕਰਨ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਹਮੇਸ਼ਾ ਪੰਜਾਬ ਦੇ ਹਾਲਾਤ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕਰਦਾ ਆ ਰਿਹਾ ਹੈ। ਉਸ ਵੱਲੋਂ ਡਰੋਨਾਂ ਰਾਹੀਂ ਪੰਜਾਬ ਵਿਚ ਭਾਰੀ ਮਾਤਰਾ ਵਿਚ...
ਅੰਮ੍ਰਿਤਸਰ| ਸ਼ਹਿਰੀ ਥਾਣਾ ਛੇਹਰਟਾ ਅਤੇ ਦਿਹਾਤੀ ਥਾਣਾ ਘਰਿੰਡਾ ਦੀ ਹਦ ਵਿਚ ਇਕ ਗੁਰਪ੍ਰੀਤ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸੰਬਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਸ ਨੂੰ ਕਾਤਲਾਂ ਨੂੰ ਫੜਣ ਸੰਬਧੀ ਅਪੀਲ ਕੀਤੀ ਗਈ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਪ੍ਰੀਤ ਦੇ ਚਾਚੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ...
ਚੰਡੀਗੜ੍ਹ| ਜ਼ਿਲਾ ਅਦਾਲਤ ਨੇ ਆਪ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਖਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਦੋ ਸਾਲ ਪੁਰਾਣੇ ਕੇਸ 'ਚ ਅਦਾਲਤ ਨੇ ਜਾਰੀ ਕੀਤੇ ਹਨ। ਬਲਜਿੰਦਰ ਕੌਰ ਪਿਛਲੇ ਦੋ ਸਾਲਾਂ ਤੋਂ ਅਦਾਲਤ 'ਚ ਪੇਸ਼ ਨਹੀਂ ਹੋ ਰਹੇ ਸਨ। ਇਸ ਤੋਂ ਪਹਿਲਾਂ ਅਦਾਲਤ ਨੇ ਵਿਧਾਇਕਾ ਖਿਲਾਫ਼ ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਸਨ ਪਰ ਫਿਰ ਵੀ ਉਹ ਅਦਾਲਤ 'ਚ...
ਸੰਗਰੂਰ। ਚੋਰਾਂ ਨੇ ਲੁੱਟ-ਖੋਹ ਦੀਆਂ ਵੱਖ-ਵੱਖ ਤਰਕੀਬਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਫਿਲਮੀ ਤਰੀਕੇ ਨਾਲ ਸੰਗਰੂਰ 'ਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਚੋਰ ਨਾ ਤਾਂ ਔਰਤ ਨੂੰ ਲੁੱਟਦਾ ਹੈ ਅਤੇ ਨਾ ਹੀ ਕੋਈ ਖਿੱਚਾਤਾਣੀ ਹੈ। ਮਾਮਲਾ ਸੰਗਰੂਰ ਦਾ ਹੈ, ਜਿੱਥੇ ਤਿੰਨ ਵਿਅਕਤੀ ਇਕ ਔਰਤ ਕੋਲ ਆਏ। ਉਨ੍ਹਾਂ ਨੇ ਉਸ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ...
ਸੰਗਰੂਰ। ਚੋਰਾਂ ਨੇ ਲੁੱਟ-ਖੋਹ ਦੀਆਂ ਵੱਖ-ਵੱਖ ਤਰਕੀਬਾਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਫਿਲਮੀ ਤਰੀਕੇ ਨਾਲ ਸੰਗਰੂਰ 'ਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ 'ਚ ਚੋਰ ਨਾ ਤਾਂ ਔਰਤ ਨੂੰ ਲੁੱਟਦਾ ਹੈ ਅਤੇ ਨਾ ਹੀ ਕੋਈ ਖਿੱਚਾਤਾਣੀ ਹੈ। ਮਾਮਲਾ ਸੰਗਰੂਰ ਦਾ ਹੈ, ਜਿੱਥੇ ਤਿੰਨ ਵਿਅਕਤੀ ਇਕ ਔਰਤ ਕੋਲ ਆਏ। ਉਨ੍ਹਾਂ ਨੇ ਉਸ ਔਰਤ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ...
ਬੀਤੇ ਦਿਨੀਂ ਹਰਿਆਣਾ ਸਰਕਾਰ ਵਲੋਂ ਗੈਂਗਸਟਰ ਦਲੇਰ ਦਾ ਘਰ ਤੋੜੇ ਜਾਣ ਤੋਂ ਬਾਅਦ ਗੈਂਗਸਟਰ ਬੰਬੀਹਾ ਗਰੁੱਪ ਵਲੋਂ ਫੇਸਬੁੱਕ 'ਤੇ ਪੋਸਟ ਪਾ ਕੇ ਮਨੋਹਰ ਲਾਲ ਖੱਟਰ ਸਰਕਾਰ ਨੂੰ ਧਮਕੀ ਦਿੱਤੀ ਗਈ। ਧਮਕੀ ਦਿੰਦੇ ਹੋਏ ਬੰਬੀਹਾ ਗਰੁੱਪ ਨੇ ਲਿਖਿਆ ਕਿ ਕੱਲ ਜੋ ਹੋਇਆ ਬਹੁਤ ਮਾੜਾ ਹੋਇਆ। ਸਾਡੇ ਸਾਥੀ ਦਲੇਰ ਦਾ ਘਰ ਤੋੜ ਦਿੱਤਾ ਗਿਆ ਹੈ । ਸਰਕਾਰ, ਪੁਲਸ ਅਤੇ ਡੀ.ਟੀ.ਪੀ. ਨੂੰ ਧਮਕੀ...
- Advertisement -

MOST POPULAR