Home Blog Page 1526
ਅੰਮ੍ਰਿਤਸਰ| ਪੰਜਾਬ 'ਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਧਦੀਆਂ ਹੀ ਜਾ ਰਹੀਆਂ ਹਨ। ਅੱਜ ਇਕ ਘਟਨਾ ਹਲਕਾ ਮਜੀਠਾ ਦੇ ਪਿੰਡ ਕੱਥੂਨੰਗਲ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸੜਕ ਵਾਲ਼ਾ ਗੁਰਦੁਆਰਾ ਵਿਖੇ ਵੇਖਣ ਨੂੰ ਮਿਲੀ , ਜਿਥੇ ਮੱਥਾ ਟੇਕਣ ਆਈ ਇਕ ਮਹਿਲਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਰੁਮਾਲੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...
ਬਠਿੰਡਾ| ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਦੁਕਾਨਦਾਰਾਂ ਤੋਂ ਗੈਂਗਸਟਰਾਂ ਦੇ ਨਾਂ 'ਤੇ ਲੱਖਾਂ ਰੁਪਏ ਦੀ ਫਿਰੌਤੀ ਮੰਗਣ ਦੇ ਰੋਸ 'ਚ ਅੱਜ ਸ਼ਹਿਰ ਵਾਸੀਆਂ ਨੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਕਰ ਕੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਨਿਸ਼ਾਨ ਏ ਖਾਲਸਾ ਚੌਕ ਵਿੱਚ ਧਰਨਾ ਲਗਾ ਦਿੱਤਾ। ਧਰਨੇ ਦੌਰਾਨ ਸਮੂਹ ਸੰਸਥਾਵਾਂ ਦੇ ਮੁੱਖੀ, ਐਸੋਸੀਏਸ਼ਨ ਅਤੇ ਮੰਡੀ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।...
ਨਵੀਂ ਦਿੱਲੀ|ਸੋਮਵਾਰ ਨੂੰ ਗਾਂ ਨੂੰ ਰਾਸ਼ਟਰੀ ਪਸ਼ੂ ਘੋਸ਼ਿਤ ਕਰਨ ਲਈ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਐਸ ਕੇ ਕੌਲ ਅਤੇ ਜਸਟਿਸ ਅਭੈ ਐਸ ਓਕਾ ਨੇ ਪਟੀਸ਼ਨਰ ਨੂੰ ਪੁੱਛਿਆ ਕਿ ਇਸ ਨਾਲ ਕਿਹੜਾ ਮੌਲਿਕ ਅਧਿਕਾਰ ਪ੍ਰਭਾਵਿਤ ਹੋ ਰਿਹਾ ਹੈ।  ਬੈਂਚ ਨੇ ਕਿਹਾ ਕਿ ਕੀ ਇਹ ਅਦਾਲਤ ਦਾ ਕੰਮ ਹੈ? ਤੁਸੀਂ ਅਜਿਹੀਆਂ ਪਟੀਸ਼ਨਾਂ ਕਿਉਂ ਦਾਇਰ...
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਤੇ ਉਨ੍ਹਾਂ ਦੇ ਕਤਲ ਦੇ ਇਨਸਾਫ਼ ਦੀ ਮੰਗ ਕਰਦਾ ਪੰਜਾਬੀ ਗਾਉਣ ਵਾਲੀ ਪੰਜਾਬੀ ਗਾਇਕਾ ਜੈਨੀ ਜੌਹਲ ਨੂੰ ਗੀਤ ‘ਲੈਟਰ ਟੂ ਸੀ.ਐੱਮ.’ ਨੂੰ ਯੂਟਿਊੁਬ ਤੋਂ ਹਟਾਉਣ ਮਗਰੋਂ ਧਮਕੀਆਂ ਮਿਲ ਰਹੀਆਂ ਹਨ, ਜਿਸ ਦੇ ਵਿਰੋਧ ਵਿੱਚ ਮੂਸੇਵਾਲਾ ਪਰਿਵਾਰ ਗਾਇਕਾ ਦੇ ਹੱਕ ਵਿੱਚ ਖੜ੍ਹ ਗਿਆ ਹੈ। ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਜੈਨੀ ਲਈ ਜੇਲ ਜਾਣ...
ਅੰਮ੍ਰਿਤਸਰ | ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਦਰਦਨਾਕ ਸੜਕ ਹਾਦਸਾ ਹੋਇਆ। ਉੱਤਰ ਪ੍ਰਦੇਸ਼ ਤੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਖੰਨਾ ਦੇ ਪਿੰਡ ਮੋਹਨਪੁਰ ਨੇੜੇ ਖੇਤਾਂ 'ਚ ਵੜ ਗਈ। ਬੋਲੈਰੋ ਜੀਪ ਚ ਪਰਿਵਾਰ ਦੇ ਕਰੀਬ 12 ਮੈਂਬਰ ਸਵਾਰ ਸਨ। ਹਾਦਸੇ 'ਚ 17 ਸਾਲਾ ਲੜਕੀ ਸਿਮਰਨ ਦੀ ਮੌਤ ਹੋ ਗਈ। ਬਾਕੀ ਸ਼ਰਧਾਲੂ ਜਖ਼ਮੀ ਹੋ ਗਏ। ਸ਼ਰਧਾਲੂ ਉੱਤਰ...
ਅੰਮ੍ਰਿਤਸਰ | ਪੰਜਾਬ ਦਾ ਬਿਜਲੀ ਵਿਭਾਗ ਨਵੀਂ ਪਹਿਲ ਕਰਨ ਜਾ ਰਿਹਾ ਹੈ। ਹੁਣ ਬਿਜਲੀ ਕੱਟ ਤੋਂ ਪਹਿਲਾਂ ਹੀ ਵਿਭਾਗ ਇਸ ਦੀ ਜਾਣਕਾਰੀ ਐਸਐਮਐਸ ਰਾਹੀਂ ਭੇਜਿਆ ਕਰੇਗਾ। ਇਹ ਪ੍ਰੋਜੈਕਟ ਸਭ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੁਰੂ ਕੀਤਾ ਗਿਆ ਹੈ।ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਇਹ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਕੁਲ 2.27 ਲੱਖ ਖਪਤਕਾਰਾਂ ਨੂੰ ਇਸ...
ਅੰਮ੍ਰਿਤਸਰ | ਪੰਜਾਬ ਦਾ ਬਿਜਲੀ ਵਿਭਾਗ ਨਵੀਂ ਪਹਿਲ ਕਰਨ ਜਾ ਰਿਹਾ ਹੈ। ਹੁਣ ਬਿਜਲੀ ਕੱਟ ਤੋਂ ਪਹਿਲਾਂ ਹੀ ਵਿਭਾਗ ਇਸ ਦੀ ਜਾਣਕਾਰੀ ਐਸਐਮਐਸ ਰਾਹੀਂ ਭੇਜਿਆ ਕਰੇਗਾ। ਇਹ ਪ੍ਰੋਜੈਕਟ ਸਭ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਸ਼ੁਰੂ ਕੀਤਾ ਗਿਆ ਹੈ।ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਇਹ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਕੁਲ 2.27 ਲੱਖ ਖਪਤਕਾਰਾਂ ਨੂੰ ਇਸ...
ਫਰੀਦਕੋਟ| ਡੋਗਰ ਬਸਤੀ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਆਪਣੇ ਹੀ ਮੁਹੱਲੇ ਦੀ ਲੜਕੀ ਨਾਲ ਲਵ ਮੈਰਿਜ ਕਰਵਾਉਣ ਤੋਂ ਨਰਾਜ਼ ਲੜਕੀ ਦੇ ਭਰਾ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਦਾਖਿਲ ਕਰਵਾਇਆ ਗਿਆ। ਜ਼ਖਮੀ ਨੌਜਵਾਨ ਦੇ ਬਿਆਨਾਂ 'ਤੇ...
ਲੁਧਿਆਣਾ| ਕਬੀਰ ਬਸਤੀ ਧੂਰੀ ਲਾਈਨ ਸ਼ਾਹਤਲਾਈ ਮੰਦਰ ਨੇੜੇ ਰਹਿਣ ਵਾਲੀ ਔਰਤ ਸੁਸ਼ਮਾ ਰੇਲਵੇ ਸਟੇਸ਼ਨ 'ਤੇ ਕੁਲੀ ਵਜੋਂ ਕੰਮ ਕਰ ਰਹੀ ਹੈ। ਸੁਸ਼ਮਾ ਨੇ ਦੱਸਿਆ ਕਿ ਉਸ ਦਾ ਪਤੀ ਰੋਹਿਤ ਲੰਬੇ ਸਮੇਂ ਤੋਂ ਬੀਮਾਰ ਹੈ। ਘਰ ਦੀ ਆਰਥਿਕ ਹਾਲਤ ਅਤੇ ਬੱਚੇ ਦੀ ਸਿੱਖਿਆ ਨੂੰ ਦੇਖਦਿਆਂ ਹੋਏ ਉਸ ਨੇ ਰੇਲਵੇ ਸਟੇਸ਼ਨ 'ਤੇ ਕੁਲੀ ਦਾ ਕੰਮ ਸ਼ੁਰੂ ਕੀਤਾ। ਡਾਕਟਰਾਂ ਵੱਲੋਂ ਉਸ ਦੇ...
ਲੁਧਿਆਣਾ/ਮਾਨਸਾ/ਮੁੰਬਈ | ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਅਤੇ ਫ਼ਰਾਰ ਹੋਏ ਖ਼ਤਰਨਾਕ ਅਪਰਾਧੀ ਦੀਪਕ ਟੀਨੂੰ ਨੂੰ ਭਜਾਉਣ ਵਾਲੀ ਲੜਕੀ ਦਾ ਨਾਂ ਜਤਿੰਦਰ ਕੌਰ ਉਰਫ ਜੋਤੀ ਹੈ, ਜੋ ਲੁਧਿਆਣਾ ਦੀ ਰਹਿਣ ਵਾਲੀ ਹੈ , ਜਿਸ ਨੂੰ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਟੀਮ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਸੂਤਰਾਂ ਦੀ ਮੰਨੀਏ ਤਾਂ...
- Advertisement -

MOST POPULAR