ਐਸਏਐਸ ਨਗਰ/ਮੋਹਾਲੀ
CM ਮਾਨ ਨੇੇ ਕੀਤੀ ਸ਼ਹੀਦ ਭਗਤ ਸਿੰਘ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ
Admin - 0
ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਭਾਈਚਾਰੇ ਦੀ ਸਹੂਲਤ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਕੌਮਾਂਤਰੀ ਉਡਾਨਾਂ ਸ਼ੁਰੂ ਕਰਨ ਦੀ ਮੰਗ ਕੀਤੀ।
ਅੱਜ ਇੱਥੇ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਦੇ ਨਾਮ ਉਤੇ ਰੱਖਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ...
ਅੰਮ੍ਰਿਤਸਰ
ਤਰਨਤਾਰਨ : 8 ਲੱਖ ਦੀ ਟੋਇਟਾ ‘ਚ ਸਸਤੀ ਕਣਕ ਲੈਣ ਪੁੱਜਾ ਪੰਚਾਇਤ ਮੈਂਬਰ, ਹੁਸ਼ਿਆਰਪੁਰ ‘ਚ ਵੀ ਇਕ ਬੰਦਾ ਮਰਸਡੀਜ਼ ‘ਚ ਆਇਆ ਸੀ 2 ਰੁਪਏ ਕਿਲੋ ਵਾਲੀ ਕਣਕ ਲੈਣ
Admin - 0
ਤਰਨਤਾਰਨ। ਇੱਕ ਹੋਰ ਬੰਦੇ ਦਾ ਲਗਜ਼ਰੀ ਗੱਡੀ ਵਿੱਚ ਸਰਕਾਰੀ ਡਿਪੂ ‘ਤੇ ਕਣਕ ਲੈਣ ਆਏ ਦਾ ਵੀਡੀਓ ਵਾਇਰਲ ਹੋਈ ਹੈ। ਇਹ ਵੀਡੀਓ ਤਰਨਤਾਰਨ ਸ਼ਹਿਰ ਦੀ ਹੈ। ਇਸ ਵੀਡੀਓ ‘ਚ ਨਜ਼ਰ ਆ ਰਿਹਾ ਵਿਅਕਤੀ ਖਡੂਰ ਸਾਹਿਬ ਦੇ ਪਿੰਡ ਧੂੰਦਾ ਦਾ ਪੰਚਾਇਤ ਮੈਂਬਰ ਜਗਜੀਤ ਸਿੰਘ ਉਰਫ ਜੱਗਾ ਹੈ। ਪੰਜਾਬ ਵਿੱਚ ਇਹ ਦੂਜਾ ਮਾਮਲਾ ਹੈ, ਜਦੋਂ ਇੱਕ ਅਮੀਰ ਵਿਅਕਤੀ ਦਾ ਸਰਕਾਰੀ ਕਣਕ ਲੈ...
ਐਸਏਐਸ ਨਗਰ/ਮੋਹਾਲੀ
ਬੰਬੀਹਾ ਗੈਂਗ ਦੀ ਕਬੱਡੀ ਖਿਡਾਰੀਆਂ ਨੂੰ ਧਮਕੀ, ਜੇ ਕੋਈ ਖਿਡਾਰੀ ਜੱਗੂ ਦੇ ਕਹਿਣ ‘ਤੇ ਮੈਚ ਖੇਡਿਆ ਤਾਂ ਆਪਣੀ ਮੌਤ ਦਾ ਆਪ ਜ਼ਿੰਮੇਵਾਰ ਹੋਵੇਗਾ
Admin - 0
ਚੰਡੀਗੜ੍ਹ। ਪੰਜਾਬ ਵਿੱਚ ਗੈਂਗਸਟਰ ਇੱਕ-ਦੂਜੇ ਨੂੰ ਸੋਸ਼ਲ ਮੀਡੀਆ ‘ਤੇ ਲਗਾਤਾਰ ਧਮਕੀਆਂ ਦੇ ਰਹੇ ਹਨ। 2 ਦਿਨ ਪਹਿਲਾਂ ਬੰਬੀਹਾ ਗੈਂਗ ਨੇ ਆਪਣੇ ਫੇਸਬੁੱਕ ਅਕਾਊਂਟ ਤੋਂ ਪੰਜਾਬ ਦੇ ਕਬੱਡੀ ਖਿਡਾਰੀਆਂ ਨੂੰ ਚਿਤਾਵਨੀ ਦਿੱਤੀ। ਬੰਬੀਹਾ ਗੈਂਗ ਨੇ ਲਿਖਿਆ ਹੈ ਕਿ ਉਹ ਕਬੱਡੀ ਖਿਡਾਰੀਆਂ ਤੇ ਪ੍ਰਮੋਟਰਾਂ ਨੂੰ ਆਖਰੀ ਵਾਰ ਕਹਿ ਰਹੇ ਨੇ ਕਿ ਉਹ ਜੱਗੂ ਭਗਵਾਨਪੁਰੀਆ ਦੇ ਕਹਿਣ ‘ਤੇ ਕਬੱਡੀ ਮੈਚ ਨਾ ਖੇਡਣ...
ਦੁਨੀਆ
ਵਿਦੇਸ਼ ਬੈਠੇ ਚੰਨੀ ਦਾ CM ਨੂੰ ਜਵਾਬ : ਮੇਰਾ ਫੋਨ ਤਾਂ 24 ਘੰਟੇ ਚੱਲਦੈ, ਤੁਸੀਂ ਜਦੋਂ ਮਰਜ਼ੀ ਸੰਪਰਕ ਕਰੋ, ਅਸੀਂ ਸਾਰੇ ਫੈਸਲੇ ਲੋਕਾਂ ਦੇ ਭਲੇ ਲਈ ਲਏ ਸਨ
Admin - 0
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਲਈ ਮਤਾ ਪੇਸ਼ ਕਰਨ ਮੌਕੇ ਹਾਕਮ ਧਿਰ ਅਤੇ ਕਾਂਗਰਸ ਦਰਮਿਆਨ ਤਿੱਖੀਆਂ ਝੜਪਾਂ ਹੋਈਆਂ। ਇਸ ਦੌਰਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ 'ਗਾਇਬ' ਹੋਣ ਬਾਰੇ ਕਾਂਗਰਸ ਨੂੰ ਸਵਾਲ ਕੀਤਾ। ਉਨ੍ਹਾਂ ਨੇ ਆਖਿਆ ਕਿ ਕਾਂਗਰਸ ਹੀ ਉਨ੍ਹਾਂ (ਚੰਨੀ) ਦਾ ਪਤਾ ਦੱਸ...
ਅੰਮ੍ਰਿਤਸਰ
ਖੂਨ ਹੋਇਆ ਪਾਣੀ : ਸਾਂਝੀ ਥਾਂ ‘ਤੇ ਕੂੜਾ ਸੁੱਟਣ ‘ਤੇ ਪੁੱਤ ਨੇ ਪਿਓ ਦੇ ਸਿਰ ‘ਚ ਮਾਰੀ ਗੋਲ਼ੀ, ਮੌਕੇ ‘ਤੇ ਮੌਤ
Admin - 0
ਤਰਨਤਾਰਨ। ਜ਼ਿਲ੍ਹੇ ਦੇ ਪਿੰਡ ਕੋਟ ਧਰਮ ਚੰਦ ਵਿਖੇ ਬੁੱਧਵਾਰ ਸਵੇਰੇ ਕਲਯੁਗੀ ਪੁੱਤ ਨੇ ਆਪਣੇ ਪਿਤਾ ਦੇ ਸਿਰ 'ਚ ਗੋਲ਼ੀ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦੀ ਸਾਂਝੀ ਥਾਂ 'ਤੇ ਰੂੜੀ ਸੁੱਟਣ ਨੂੰ ਲੈ ਕੇ ਚੱਲੇ ਵਿਵਾਦ ਕਰਕੇ ਇਹ ਹੱਤਿਆ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ...
ਐਸਏਐਸ ਨਗਰ/ਮੋਹਾਲੀ
CM ਮਾਨ ਨੇ ਸ਼ਹੀਦ ਭਗਤ ਸਿੰਘ ਨੂੰ ਜਨਮ ਦਿਹਾੜੇ ਮੌਕੇ ਦਿੱਤੀ ਸ਼ਰਧਾਂਜਲੀ, ਕਿਹਾ- ‘ਇਨਕਲਾਬੀ ਰੂਹ ਨੂੰ ਸੀਸ ਝੁਕਾ ਪ੍ਰਣਾਮ’
Admin - 0
ਚੰਡੀਗੜ੍ਹ। ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ...
ਕ੍ਰਾਇਮ ਅਤੇ ਨਸ਼ਾ
ਬਾਪ ਬਣਿਆ ਹੈਵਾਨ : ਨਾਬਾਲਗ ਭੈਣਾਂ ਬੋਲੀਆਂ-ਮੂੰਹ ’ਚ ਕੱਪੜਾ ਤੁੰਨ ਕੇ ਕਰਦਾ ਹੈ ਬਲਾਤਕਾਰ, ਜ਼ਬਰਦਸਤੀ ਪਿਲਾਉਂਦਾ ਹੈ ਸ਼ਰਾਬ ਤੇ ਸਿਗਰਟਾਂ
Admin - 0
ਖੰਨਾ। ਪੰਜਾਬ ਦੇ ਖੰਨਾ ਦੀਆਂ ਦੋ ਨਾਬਾਲਗ ਭੈਣਾਂ ਨੇ ਆਪਣੇ ਪਿਤਾ ਉਤੇ ਬਲਾਤਕਾਰ ਦਾ ਇਲਜ਼ਾਮ ਲਗਾਇਆ ਹੈ। ਪਿਤਾ ਉਤੇ ਲੰਮੇ ਸਮੇਂ ਤੋਂ ਬਲਾਤਕਾਰ ਕਰਨ ਦੇ ਦੋਸ਼ ਹਨ। ਇਸਦੀ ਸ਼ਿਕਾਇਤ ਖੰਨਾ ਦੇ ਐੱਸਐੱਸਪੀ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੂੰ ਦਿੱਤੀ ਗਈ ਹੈ। ਡੀਐੱਸਪੀ ਵਿਲੀਅਮ ਜੇਜੀ, ਮਹਿਲਾ ਇੰਸਪੈਕਟਰ ਰਾਜ ਪਰਮਿੰਦਰ ਕੌਰ, ਐੱਸਐੱਚਓ ਅਮ੍ਰਿਤਪਾਲ ਸਿੰਘ ਦੇ ਨਾਲ ਭਾਰੀ ਪੁਲਿਸ ਬਲ ਦੋਵਾਂ ਭੈਣਾਂ ਦੇ...
ਮਾਨਸਾ। ਪਿਛਲੇ ਦਿਨੀ ਬੰਬੀਹਾ ਗਰੁੱਪ ਵੱਲੋਂ ਗੈਂਗ ਵਿੱਚ ਆਨਲਾਈਨ ਭਰਤੀ ਲਈ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਵਟਸਐਪ ਨੰਬਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੋਸਟ ਪਾਉਣ ਵਾਲੇ ਮੁਲਜ਼ਮ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਨੌਜਵਾਨ ਸੁਖਜੀਤ ਸਿੰਘ ਮਾਨਸਾ ਜ਼ਿਲ੍ਹੇ ਦੇ ਭੀਖੀ ਦਾ ਰਹਿਣ ਵਾਲਾ ਹੈ, ਜਿਸ ਕੋਲੋਂ ਪੁਲਿਸ ਨੇ ਮੋਬਾਈਲ ਆਈਫੋਨ ਜ਼ਬਤ...
ਬਿਹਾਰ। ਅੱਜਕੱਲ ਆਨਲਾਈਨ ਸ਼ਾਪਿੰਗ ਦਾ ਰੁਝਾਨ ਵੱਧਦਾ ਜਾ ਰਿਹਾ ਹੈ। ਆਨਲਾਈਨ ਡਲਿਵਰੀ ਨੇ ਜਿੱਥੇ ਜ਼ਿੰਦਗੀ ਨੂੰ ਸੁਖਾਲਾ ਬਣਾ ਦਿੱਤਾ ਹੈ, ਉਥੇ ਕਈ ਵਾਰੀ ਇਹ ਮਹਿੰਗੀ ਵੀ ਸਾਬਤ ਹੋ ਜਾਂਦੀ ਹੈ। ਆਨਲਾਈਨ ਸ਼ਾਪਿੰਗ ਵਿੱਚ ਧੋਖਾਧੜੀ ਦੀ ਸ਼ਿਕਾਇਤਾਂ ਵੀ ਆਮ ਵੇਖਣ ਜਾਂ ਸੁਣਨ ਨੂੰ ਮਿਲਦੀਆਂ ਹਨ। ਅਜਿਹਾ ਹੀ ਇੱਕ ਮਾਮਲਾ ਬਿਹਾਰ ਦੇ ਨਾਲੰਦਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਸ਼ਖਸ ਨੇ...
ਕ੍ਰਾਇਮ ਅਤੇ ਨਸ਼ਾ
ਮਾਨਸਾ ‘ਚ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਆਰੋਪੀ ਨੇ ਭੈਣ ਨਾਲ ਪ੍ਰੇਮ-ਪ੍ਰਸੰਗਾਂ ਦੇ ਸ਼ੱਕ ‘ਚ ਕੀਤਾ ਸੀ ਕਬੱਡੀ ਖਿਡਾਰੀ ਦਾ ਕਤਲ
Admin - 0
ਮਾਨਸਾ। ਪਿੰਡ ਸ਼ੇਰਖਾਂ ਵਿਚ ਕਬੱਡੀ ਖਿਡਾਰੀ ਜਗਜੀਤ ਸਿੰਘ ਦਾ ਲੰਘੀ ਰਾਤ ਅਣਪਛਾਤੇ ਵਿਅਕਤੀ ਨੇ ਗਲ਼ਾ ਰੇਤ ਕੇ ਕਤਲ ਕਰ ਦਿੱਤਾ ਸੀ।
ਪੁਲਿਸ ਨੇ 24 ਘੰਟੇ ਅੰਦਰ ਹੀ ਇਸ ਕਤਲ ਨੂੰ ਸੁਲਝਾ ਕੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕਤਲ ਦੇ ਪਿੱਛੇ ਆਰੋਪੀ ਨੂੰ ਸ਼ੱਕ ਸੀ ਕਿ ਮ੍ਰਿਤਕ ਕਬੱਡੀ ਖਿਡਾਰੀ ਦਾ ਉਸ ਦੀ ਭੈਣ ਨਾਲ ਪ੍ਰੇਮ ਪ੍ਰਸੰਗ ਹੈ। ਇਸ ਲਈ...









































