Home Blog Page 1530
ਫੱਤੂਢੀਂਗਾ : ਕਪੂਰਥਲਾ ਦੇ ਉੱਚਾ ਪਿੰਡ ਵਿਖੇ 11ਵੀਂ ਕਲਾਸ ਦੀ ਵਿਦਿਆਰਥਣ ਅਰਪਨਦੀਪ ਕੌਰ ਦੀ ਟਰੈਕਟਰ-ਟਰਾਲੀ ਹੇਠ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਅਰਪਨਦੀਪ ਕੌਰ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਫੱਤੂਢੀਂਗਾ ਡੇਰੇ ਜੋ ਹਾਈ ਸਕੂਲ ਉੱਚਾ ’ਚ ਹਰ ਰੋਜ਼ ਗੁਰੂ ਅਮਰਦਾਸ ਸਕੂਲ ਪੜ੍ਹਨ ਜਾਂਦੀ ਸੀ। ਜਦੋਂ ਸ਼ੁੱਕਰਵਾਰ ਸਵੇਰੇ ਅਰਪਨਦੀਪ ਕੌਰ ਸਕੂਲ ਜਾਣ ਲੱਗੀ ਤਾਂ ਟਰੈਕਟਰ ਟਰਾਲੀ ਹੇਠ ਆਉਣ ਕਰਕੇ ਗੰਭੀਰ ਜ਼ਖ਼ਮੀ...
ਵਿਸ਼ਵ ਸਿਹਤ ਸੰਗਠਨ (WHO) ਨੇ ਬੁੱਧਵਾਰ ਨੂੰ ਭਾਰਤ ਦੀ ਫਾਰਮਾਸਿਊਟੀਕਲ ਕੰਪਨੀ ਵੱਲੋਂ ਬਣਾਏ ਗਏ 4 ਕਫ-ਸੀਰਪ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। WHO ਨੇ ਕਿਹਾ ਕਿ ਇਹ ਉਤਪਾਦ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ। ਉਹ ਸੁਰੱਖਿਅਤ ਨਹੀਂ ਹਨ, ਖਾਸ ਕਰਕੇ ਬੱਚਿਆਂ ਵਿੱਚ ਇਨ੍ਹਾਂ ਦੀ ਵਰਤੋਂ ਤੋਂ ਗੰਭੀਰ ਸਮੱਸਿਆਵਾਂ ਜਾਂ ਮੌਤ ਦਾ ਖਤਰਾ ਹੈ। WHO ਨੇ ਕਿਹਾ ਕਿ ਗਾਂਬੀਆ ਵਿੱਚ...
ਬੈਂਗਲੁਰੂ। Flipkart Man Fruad 4 lakh Gadgets: ਬੈਂਗਲੁਰੂ ਪੁਲਿਸ ਫੋਨ, ਲੈਪਟਾਪ ਅਤੇ ਘੜੀਆਂ ਸਮੇਤ 61 ਗੈਜੇਟਸ ਨਾਲ ਫਰਾਰ ਹੋਏ ਡਲਿਵਰੀ ਐਗਜ਼ੀਕਿਊਟਿਵ ਦੀ ਭਾਲ ਕਰ ਰਹੀ ਹੈ, ਜੋ ਉਸ ਨੇ ਫਲਿੱਪਕਾਰਟ ਦੀ ਤਰਫੋਂ ਗਾਹਕਾਂ ਦੇ ਪਤਿਆਂ 'ਤੇ ਡਲਿਵਰ ਕਰਨਾ ਸੀ। ਉਹ ਹਾਲ ਹੀ ਵਿੱਚ ਇੱਕ ਲੌਜਿਸਟਿਕ ਕੰਪਨੀ ਵਿੱਚ ਸ਼ਾਮਲ ਹੋਇਆ ਸੀ, ਜੋ ਇੱਕ ਈ-ਕਾਮਰਸ ਫਰਮ ਲਈ ਡਲਿਵਰੀ ਲੜਕੇ ਪ੍ਰਦਾਨ ਕਰਦੀ ਹੈ।...
ਚੰਡੀਗੜ੍ਹ। ਭਾਰਤੀ ਹਾਕੀ ਟੀਮ ਦੇ ਸਟਾਰ ਪੰਜਾਬੀ ਮੁੰਡੇ ਨੇ ਪੂਰੀ ਦੁਨੀਆ ਵਿੱਚ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ। ਉਸ ਨੂੰ ਇੰਟਰਨੈਸ਼ਨਲ ਹਾਕੀ ਫੈਡਰੇਸ਼ਨ ਨੇ ‘ਪਲੇਅਰ ਆਫ ਦਿ ਈਅਰ’ ਐਲਾਨਿਆ ਹੈ। ਸ਼ੁੱਕਰਵਾਰ ਨੂੰ ਪੁਰਸ਼ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ (FIH) ਸਾਲ 2021-22 ਦੇ ਸਰਵੋਤਮ ਖਿਡਾਰੀ ਨਾਲ ਸਨਮਾਨਿਤ ਕੀਤਾ ਗਿਆ, ਜਿਸ ਨਾਲ ਉਹ ਲਗਾਤਾਰ ਦੂਜੇ ਸਾਲ ਇਹ ਸਨਮਾਨ ਪ੍ਰਾਪਤ ਕਰਨ ਵਾਲਾ ਚੌਥਾ ਖਿਡਾਰੀ ਬਣ...
ਨਵੀਂ ਦਿੱਲੀ। ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪੂੰਜੀਪਤੀਆਂ ਨੂੰ ਨਿਸ਼ਾਨੇ ’ਤੇ ਲਿਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਇਕ ਦੇਸ਼ ਵਿਚ ‘ਦੋ ਭਾਰਤ’ ਸਵੀਕਾਰ ਨਹੀਂ ਹੈ। ਰਾਹੁਲ ਗਾਂਧੀ ਨੇ ਲਿਖਿਆ, “ ਕੱਲ੍ਹ ਮੈਂ ਇਕ ਔਰਤ ਨੂੰ ਮਿਲਿਆ, ਉਸ ਦੇ ਕਿਸਾਨ ਪਤੀ ਨੇ 50,000 ਰੁਪਏ ਦੇ ਕਰਜ਼ੇ ਕਾਰਨ ਖੁਦਕੁਸ਼ੀ ਕਰ ਲਈ। ਇਕ ਭਾਰਤ: ਪੂੰਜੀਪਤੀ ਦੋਸਤਾਂ...
ਚੰਡੀਗੜ੍ਹ। ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿਚ ਬਰਖ਼ਾਸਤ ਕੀਤੇ ਗਏ ਮਾਨਸਾ ਦੇ ਸਾਬਕਾ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਮੁੜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਪੇਸ਼ੀ ਤੋਂ ਬਾਅਦ ਅਦਾਲਤ ਨੇ ਪ੍ਰਿਤਪਾਲ ਨੂੰ ਮੁੜ 12 ਅਕਤੂਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਹੁਣ ਪੁਲਿਸ ਉਸ ਨੂੰ 12 ਅਕਤੂਬਰ ਨੂੰ ਪੇਸ਼ ਕਰੇਗੀ। ਦਿਲਚਸਪ ਗੱਲ ਇਹ ਹੈ...
ਜਲੰਧਰ : ਸਥਾਨਕ ਸਾਰੇ  ਵਿੱਦਿਅਕ ਅਦਾਰਿਆਂ ਵਿਚ 8 ਅਕਤੂਬਰ ਯਾਨੀ ਕੱਲ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।  ਇਸ ਸਬੰਧੀ ਡੀਸੀ ਜਲੰਧਰ ਜਸਪ੍ਰੀਤ ਸਿੰਘ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਭਲਕੇ ਭਗਵਾਨ ਵਾਲਮੀਕਿ ਦੇ ਪ੍ਰਕਾਸ਼ ਉਤਸਵ ਸਬੰਧੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ ਇਸ ਦੇ ਚਲਦੇ ਹੀ ਸ਼ਹਿਰ ਦੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ...
ਮੁੰਬਈ। ਟਿਕ-ਟਾਕ ਸਟਾਰ ਤੇ ਭਾਜਪਾ ਆਗੂ ਸੋਨਾਲੀ ਫੋਗਾਟ ਦੇ ਕਤਲ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ, ਸੋਨਾਲੀ ਦੇ ਕਤਲ ਨੂੰ ਲੈ ਕੇ ਉਸ ਦੇ ਪਰਿਵਾਰ ਕੋਲ ਦੋ ਗੁੰਮਨਾਮ ਚਿੱਠੀਆਂ ਪਹੁੰਚੀਆਂ ਹਨ, ਜਿਸ 'ਚ ਸੋਨਾਲੀ ਦੇ ਕਤਲ ਦੀ ਪੂਰੀ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ਖ਼ਬਰਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੋਨਾਲੀ ਦਾ ਕਤਲ ਆਪਣੇ ਸਿਆਸੀ...
ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਵਾਸਤੇ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਫਿਰ ਤੋਂ ਪੰਜਾਬ ਨੂੰ ਵੱਖਵਾਦ ਤੇ ਮੌਤਾਂ ਦੇ ਦੌਰ ਵਿਚ ਨਹੀਂ ਧੱਕ ਸਕਦੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਜਾਨ ਤੇ ਖੂਨ ਬਹੁਤ ਪਵਿੱਤਰ ਹਨ ਜੋ ਡੋਲੇ ਨਹੀਂ ਜਾ ਸਕਦੇ...
ਬਟਾਲਾ। ਬਟਾਲਾ ਦੇ ਨਿੱਜੀ pgi ਸਕੈਨਿੰਗ ਸੈਂਟਰ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਕੀਤਾ ਕਾਬੂ ਹੈ। ਗੁੱਸੇ ਚ ਆਏ ਲੋਕਾਂ ਨੇ ਚੋਰ ਨੂੰ ਰੱਸੀ ਨਾਲ ਬੰਨ੍ਹ ਲਿਆ। ਰੱਸੀ ਨਾਲ ਬੰਨ੍ਹੇ ਹੋਏ ਨੌਜਵਾਨ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਬਟਾਲਾ ਦੇ ਨਜਦੀਕ ਪਿੰਡ ਬੋਝੇ ਦਾ ਰਹਿਣ ਵਾਲਾ ਹੈ । ਉਹ ਵਿਆਹਿਆ ਹੋਇਆ ਹੈ ਅਤੇ ਚਿੱਟੇ ਦੇ...
- Advertisement -

MOST POPULAR