Home Blog Page 1532
ਮੁੰਬਈ। ਭਾਰਤ ਦਾ ਇਸ ਦੁਨੀਆ ਵਿੱਚ ਮੈਡੀਕਲ ਖੇਤਰ ਵਿੱਚ ਬਹੁਤ ਵੱਡਾ ਯੋਗਦਾਨ ਹੈ ਅਤੇ ਹੁਣ ਪਰੇਲ ਵਿਚ ਟਾਟਾ ਮੈਮੋਰੀਅਲ ਹਸਪਤਾਲ ਦੇ ਕੈਂਸਰ ਸਰਜਨ ਜਲਦੀ ਹੀ ਇਸ ਵਿੱਚ ਇੱਕ ਹੋਰ ਚੀਜ਼ ਜੋੜ ਸਕਦੇ ਹਨ। ਪਿਛਲੇ ਪੰਦਰਵਾੜੇ ਉਨ੍ਹਾਂ ਨੇ ਸਰਜਰੀ ਨਾਲ ਹਟਾਏ ਜਾਣ ਤੋਂ ਠੀਕ ਪਹਿਲਾਂ ਟਿਊਮਰ ਵਿੱਚ ਅਤੇ ਇਸ ਦੇ ਆਲੇ ਦੁਆਲੇ ਇੱਕ ਸਸਤੀ ਦਵਾਈ ਨੂੰ ਇੰਜੈਕਟ ਕਰਨ ਦੀ ਇੱਕ ਘਰੇਲੂ...
ਸ਼ਿਲਾਂਗ। ਰਾਸ਼ਟਰੀ ਸਵੈਮ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਐਤਵਾਰ ਨੂੰ ਮੇਘਾਲਿਆ ਦੇ ਸ਼ਿਲਾਂਗ 'ਚ ਵਿਸ਼ਿਸ਼ਟ ਨਾਗਰਿਕ ਸੰਮੇਲਨ ਨੂੰ ਸੰਬੋਧਨ ਕੀਤਾ। ਮੀਟਿੰਗ ਦੀ ਸ਼ੁਰੂਆਤ ਰਵਾਇਤੀ ਖਾਸੀ ਸੁਆਗਤ ਨਾਲ ਹੋਈ, ਜਿਸ ਵਿੱਚ ਆਰਐਸਐਸ ਮੁਖੀ ਰਵਾਇਤੀ ਪਹਿਰਾਵਾ ਪਹਿਨੇ ਹੋਏ ਸਨ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਹਿਮਾਲਿਆ ਦੇ ਦੱਖਣ, ਹਿੰਦ ਮਹਾਸਾਗਰ ਦੇ ਉੱਤਰ ਅਤੇ ਸਿੰਧੂ ਨਦੀ ਦੇ ਤੱਟ ਦੇ ਵਸਨੀਕਾਂ...
ਪੰਜਾਬੀ ਗਾਇਕ ਸ਼ੈਰੀ ਮਾਨ ਤੇ ਗਾਇਕ ਪਰਮੀਸ਼ ਵਰਮਾ ਦਾ ਵਿਵਾਦ ਫਿਰ ਤੋਂ ਭਖਦਾ ਦਿਖਾਈ ਦੇ ਰਿਹਾ ਹੈ। ਗਾਇਕ ਸ਼ੈਰੀ ਮਾਨ ਨੇ ਇੰਸਟਾਗ੍ਰਾਮ ‘ਤੇ ਲਾਈਵ ਹੋ ਕੇ ਇੱਕ ਵਾਰ ਫਿਰ ਤੋਂ ਆਪਣਾ ਆਪਾ ਗਵਾ ਦਿੱਤਾ ਅਤੇ ਆਪਣੇ ਫੈਨਜ਼ ਨਾਲ ਗੱਲਬਾਤ ਕਰਦਿਆਂ ਪਰਮੀਸ਼ ਵਰਮਾ ਖਿਲਾਫ਼ ਰੱਜ ਕੇ ਭੜਾਸ ਕੱਢੀ। ਸ਼ੈਰੀ ਨੇ ਪਰਮੀਸ਼ ਦੇ ਫੈਨਜ਼ ਨੂੰ ਕਿਹਾ ਕਿ ਜਾਓ ਜਾ ਕੇ ਆਪਣੇ...
ਪਟਿਆਲਾ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਮੌਨ ਹੋ ਗਏ ਹਨ। ਉਨ੍ਹਾਂ ਨੇ ਨਰਾਤੇ ਸ਼ੁਰੂ ਹੁੰਦੇ ਹੀ ਮੌਨ ਧਾਰਨ ਕਰ ਲਿਆ ਹੈ। ਹੁਣ ਉਹ ਪੰਜ ਅਕਤੂਬਰ ਨੂੰ ਦੁਸਹਿਰੇ ਉਤੇ ਬੋਲਣਗੇ ਤੇ ਲੋਕਾਂ ਨੂੰ ਮਿਲਣਗੇ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਟਵੀਟ ਕਰਕੇ ਦਿੱਤੀ। ਨਵਜੋਤ ਸਿੱਧੂ ਰੋਡਰੇਜ਼ ਮਾਮਲੇ ਵਿਚ ਪਟਿਆਲਾ ਜੇਲ੍ਹ ‘ਚ ਬੰਦ ਹਨ। ਸਿੱਧੂ ਨੂੰ...
ਕੇਰਲਾ ਵਿੱਚ 25 ਕਰੋੜ ਰੁਪਏ ਦੀ ਓਨਮ ਬੰਪਰ ਲਾਟਰੀ ਜਿੱਤਣ ਵਾਲਾ ਆਟੋ ਚਾਲਕ ਅਨੂਪ ਲਾਟਰੀ ਜਿੱਤਣ ਤੋਂ ਬਾਅਦ ਵੀ ਦੁਖੀ ਹੈ । ਦਰਅਸਲ, ਲਾਟਰੀ ਜਿੱਤਣ ਤੋਂ ਬਾਅਦ ਦੂਰ-ਦੂਰ ਤੋਂ ਲੋਕ ਉਸ ਕੋਲ ਮਦਦ ਲਈ ਆ ਰਹੇ ਹਨ । ਅਨੂਪ ਦਾ ਕਹਿਣਾ ਹੈ ਕਿ ਉਸ ਨੂੰ ਲਾਟਰੀ ਜਿੱਤਣ ਦਾ ਪਛਤਾਵਾ ਹੈ । ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੇ...
ਦਿੱਲੀ। ਨਿਰਭਯਾ ਵਰਗੀ ਬੇਰਹਿਮੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ 12 ਸਾਲ ਦੇ ਬੱਚੇ ਨਾਲ 4 ਲੋਕਾਂ ਨੇ ਪਹਿਲਾਂ ਕੁਕਰਮ ਕੀਤਾ, ਉਸ ਦੇ ਪ੍ਰਾਈਵੇਟ ਪਾਰਟ ਵਿੱਚ ਡੰਡਾ ਵਾੜਿਆ ਤੇ ਫਿਰ ਬੁਰੀ ਤਰ੍ਹਾਂ ਡੰਡਿਆਂ ਤੇ ਇੱਟਾਂ ਨਾਲ ਕੁੱਟ-ਕੁੱਟ ਕੇ ਮਰਿਆ ਸਮਝ ਕੇ ਸੜਕ ਕੰਢੇ ਸੁੱਟ ਦਿੱਤਾ। ਪੁਲਿਸ ਨੇ ਬੱਚੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਉਸ ਦੀ ਹਾਲਤ...
ਕੇਰਲਾ ਵਿੱਚ 25 ਕਰੋੜ ਰੁਪਏ ਦੀ ਓਨਮ ਬੰਪਰ ਲਾਟਰੀ ਜਿੱਤਣ ਵਾਲਾ ਆਟੋ ਚਾਲਕ ਅਨੂਪ ਲਾਟਰੀ ਜਿੱਤਣ ਤੋਂ ਬਾਅਦ ਵੀ ਦੁਖੀ ਹੈ । ਦਰਅਸਲ, ਲਾਟਰੀ ਜਿੱਤਣ ਤੋਂ ਬਾਅਦ ਦੂਰ-ਦੂਰ ਤੋਂ ਲੋਕ ਉਸ ਕੋਲ ਮਦਦ ਲਈ ਆ ਰਹੇ ਹਨ । ਅਨੂਪ ਦਾ ਕਹਿਣਾ ਹੈ ਕਿ ਉਸ ਨੂੰ ਲਾਟਰੀ ਜਿੱਤਣ ਦਾ ਪਛਤਾਵਾ ਹੈ । ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੇ...
ਚੰਡੀਗੜ੍ਹ। ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ । ਦੱਸ ਦੇਈਏ ਕਿ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨ੍ਹਾਂ ਹੈਲਮੇਟ ਦੇ ਬਾਈਕ ਚਲਾ ਰਹੇ ਸਨ, ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ...
ਪਾਕਿਸਤਾਨ ‘ਚ ਬੈਠੇ ਨਸ਼ਾ ਤਸਕਰ ਦੀ ਇਕ ਹੋਰ ਨਾਪਾਕ ਯੋਜਨਾ ਨੂੰ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ BSF ਜਵਾਨਾਂ ਨੇ ਮਿੱਟੀ ‘ਚ ਮਿਲਾ ਦਿੱਤਾ ਹੈ। ਤਸਕਰਾਂ ਨੇ ਸਤਲੁਜ ਦਰਿਆ ਦੇ ਪਾਣੀ ਨਾਲ ਹੈਰੋਇਨ ਦੀ ਖੇਪ ਭਾਰਤ ਭੇਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਜਵਾਨਾਂ ਨੇ ਬਰਾਮਦ ਕਰ ਕੇ ਜ਼ਬਤ ਕਰ ਲਿਆ। ਦੂਜੇ ਪਾਸੇ ਅੰਮ੍ਰਿਤਸਰ ਸਰਹੱਦ ‘ਤੇ ਲਗਾਤਾਰ ਦੂਜੇ ਦਿਨ ਡਰੋਨ ਦੀ ਆਵਾਜਾਈ ਦੇਖਣ...
ਲੁਧਿਆਣਾ | ਪਤੀ ਦੇ ਜਿਸ ਮਮੇਰੇ ਭਰਾ ਨੂੰ ਆਪਣੇ ਘਰ 'ਚ ਰੱਖਕੇ ਪਾਲਣ ਪੋਸ਼ਣ ਕੀਤਾ ਉਸ ਨੇ ਹੀ ਭਰਜਾਈ ਦਾ ਕਤਲ ਕਰ ਦਿੱਤਾ ਹੈ। ਘਟਨਾ ਥਾਣਾ ਜਮਾਲਪੁਰ ਅਧੀਨ ਆਉਂਦੀ ਸੀਐਮਸੀ ਕਾਲੋਨੀ ਦੀ ਹੈ। ਚਾਕੂਆਂ ਦੇ ਹਮਲੇ ਨਾਲ ਗੰਭੀਰ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਉਸ ਨੇ ਦਮ ਤੋੜ ਦਿੱਤਾ। ਹਮਲੇ ਵਿੱਚ ਮਹਿਲਾ ਦੇ 2 ਬੱਚੇ ਵੀ ਜ਼ਖਮੀ ਹੋਏ...
- Advertisement -

MOST POPULAR