ਚੰਡੀਗੜ੍ਹ| ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਗਈ ਹੈ। ਸੂਬਾ ਸਰਕਾਰ ਪੰਜਾਬ ਪੁਲਸ ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਕਿ ਪੰਜਾਬ ਸਰਕਾਰ ਪੁਲਸ ਮਹਿਕਮੇ 'ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ...
ਪੱਛਮੀ ਬੰਗਾਲ| ਜਲਪਾਈਗੁੜੀ 'ਚ ਮਾਂ ਦੁਰਗਾ ਦੀ ਮੂਰਤੀ ਦੇ ਵਿਸਰਜਨ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਮੂਰਤੀ ਵਿਸਰਜਨ ਦੌਰਾਨ ਮੱਲ ਨਦੀ 'ਚ ਤੇਜ਼ ਵਹਾਅ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਜਲਪਾਈਗੁੜੀ ਦੇ ਐਸਪੀ ਦੇਵਰਸ਼ੀ ਦੱਤਾ ਨੇ ਦੱਸਿਆ ਕਿ 20-25 ਲੋਕ ਅਜੇ ਵੀ ਲਾਪਤਾ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ NDRF ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਰਾਹਤ ਅਤੇ...
ਸੰਗਰੂਰ/ਪਟਿਆਲਾ| ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ । ਇਸ ਵਿਆਹ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ ਸ਼ਾਮਲ. ਇਸ ਸਬੰਧੀ ਹੋਰ ਜਾਣਕਾਰੀ ਮਿਲਣ ਤੇ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਦੇ ਅਪਡੇਟਸ ਮੋਬਾਇਲ ‘ਤੇ ਮੰਗਵਾਉਣ ਲਈ ਸਾਡੇ ਵਟਸਐਪ ਜਾਂ ਟੈਲੀਗ੍ਰਾਮ ਗਰੁੱਪ...
ਅੰਮ੍ਰਿਤਸਰ| ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਗਈ ਫੈਸਲਾਕੁਨ ਜੰਗ ਤਹਿਤ ਇਕ ਹੋਰ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਇਕ ਕੈਦੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਡਰੋਨ ਆਧਾਰਤ ਹਥਿਆਰਾਂ/ਗੋਲੀ ਸਿੱਕੇ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਭਿੱਖੀਵਿੰਡ ਦੇ...
ਪੰਜਾਬ
ਮੂਸੇਵਾਲਾ ਦੇ ਪਿਤਾ ਦੀ ਲੋਕਾਂ ਨੂੰ ਬੇਨਤੀ -“ਸਿੱਧੂ ਨੂੰ ਜ਼ਿੰਦਾ ਰੱਖਣ ਲਈ ਸਿਰਫ਼ ਉਸ ਦੇ ਗੀਤ ਹੀ ਸਾਡੇ ਕੋਲ, ਨਾ ਕਰੋ ਲੀਕ”
Admin - 0
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਨੂੰ ਇਨਸਾਫ ਦਿਲਵਾਉਣ ਲਈ ਲਗਾਤਾਰ ਕੋਸ਼ਿਸ਼ਾਂ ਵਿੱਚ ਜੁੱਟੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੂੰ ਕਈ ਧਮਕੀ ਭਰੀਆਂ ਕਾਲਾਂ ਵੀ ਆ ਰਹੀਆਂ ਹਨ ਪਰ ਉਹ ਨਿਡਰ ਹੋ ਕੇ ਅੱਗੇ ਵੱਧ ਰਹੇ ਹਨ। ਇਸ ਵਿਚਕਾਰ ਉਨ੍ਹਾਂ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਇਕ ਖਾਸ ਪੋਸਟ ਸ਼ੇਅਰ ਕੀਤੀ ਗਈ...
ਅਮਰੀਕਾ ਦੇ ਕੈਲੀਫੋਰਨੀਆ ਤੋਂ ਅਗਵਾ ਹੋਏ ਹੁਸ਼ਿਆਰਪੁਰ ਦੇ ਪੰਜਾਬੀ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ, ਨੂੰ ਕਤਲ ਕੀਤੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਨੇ ਇਸ ਅਗਵਾ ਅਤੇ ਕਤਲ ਮਾਮਲੇ ਵਿੱਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਪਛਾਣ ਜੀਸਸ ਮੈਨੁਅਲ ਸਲਗਾਡੋ (48 ਸਾਲ) ਵਜੋਂ ਹੋਈ।...
ਹਰਿਆਣਾ| ਯਮੁਨਾਨਗਰ ਜ਼ਿਲ੍ਹੇ ਵਿੱਚ ਵਿਜੇਦਸ਼ਮੀ 'ਤੇ ਰਾਵਣ ਦਹਿਨ ਦੌਰਾਨ ਵੱਡਾ ਹਾਦਸਾ ਹੋਣੋਂ ਟੱਲ ਗਿਆ। ਰਾਵਣ ਨੂੰ ਸਾੜਨ ਦੌਰਾਨ ਉਸ ਦੀਆਂ ਅਸਥੀਆਂ ਚੁੱਕਣ ਗਏ ਲੋਕਾਂ 'ਤੇ ਅਚਾਨਕ ਪੁਤਲਾ ਤੇ ਡਿੱਗ ਪਿਆ। ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਪਰ ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਮੌਕੇ 'ਤੇ ਮੌਜੂਦ ਪੁਲਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਦੱਸ...
ਪੰਜਾਬ
AAP ਵਿਧਾਇਕ ਤੇ ਆਸ਼ੂ ਦੀ ਪਤਨੀ ‘ਚ ਹੋਈ ਤੂੰ-ਤੂੰ ਮੈਂ-ਮੈਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਮਾਮਲੇ ‘ਚ ਲੱਗੇ ਦੋਸ਼
Admin - 0
ਲੁਧਿਆਣਾ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਨੀਤੀ ਤਹਿਤ ਲੁਧਿਆਣਾ ਨਗਰ ਨਿਗਮ ਵਿੱਚ ਲਿਆਂਦੇ ਮਤੇ 'ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਅਤੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਕੌਂਸਲਰ ਮਮਤਾ ਆਸ਼ੂ ਵਿੱਚ ਜ਼ਬਰਦਸਤ ਤੂੰ-ਤੂੰ ਮੈਂ-ਮੈਂ ਹੋਈ। ਨਿਗਮ ਹਾਊਸ ਦੀ ਮੀਟਿੰਗ ਵਿੱਚ ਮਤੇ 'ਤੇ ਗੱਲ ਕਰਦਿਆਂ ਆਸ਼ੂ ਦੀ ਪਤਨੀ ਮਮਤਾ...
ਐਸਏਐਸ ਨਗਰ/ਮੋਹਾਲੀ
ਕਾਰ-ਬਾਈਕ ਵਿਚਾਲੇ ਜ਼ਬਰਦਸਤ ਟੱਕਰ ‘ਚ CU ਦੇ ਸਟੂਡੈਂਟ ਦੀ ਮੌਤ, ਕੋਰਸ ਲਈ UP ਤੋਂ ਆਇਆ ਸੀ ਮੋਹਾਲੀ
Admin - 0
ਮੋਹਾਲੀ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਹ ਹਾਦਸਾ ਦੇਰ ਰਾਤ ਕਰੀਬ 3 ਵਜੇ ਫੇਜ਼ 8, ਇੰਡਸਟਰੀਅਲ ਏਰੀਆ ਅਤੇ ਮੋਹਾਲੀ ਫੇਜ਼ 5 ਦੇ ਲਾਈਟ ਪੁਆਇੰਟ ‘ਤੇ ਵਾਪਰਿਆ। ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋਈ ਕਿ ਮੋਟਰਸਾਈਕਲ ਦਾ ਅਗਲਾ ਨਿਕਲ ਕੇ ਵੱਖ ਹੋ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ...
ਪਟਿਆਲਾ| ਐੱਚ. ਆਰ. ਇਨਕਲੇਵ ਸ਼ੀਸ਼ ਮਹਿਲ ਕਾਲੋਨੀ 'ਚ ਇਕ ਵਿਆਹੁਤਾ ਵੱਲੋਂ ਸੋਮਵਾਰ ਨੂੰ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਮਨਵੀਰ ਕੌਰ (29) ਦਾ ਵਿਆਹ 7 ਦਿਨ ਪਹਿਲਾਂ ਬੀਤੇ ਮੰਗਲਵਾਰ ਨੂੰ ਪਟਿਆਲਾ ਦੇ ਰਹਿਣ ਵਾਲੇ ਗੁਰਦੀਪ ਸਿੰਘ ਨਾਲ ਹੋਇਆ ਸੀ। ਕੁੜੀ ਦੇ ਪਰਿਵਾਰ ਵਾਲਿਆਂ ਨੇ ਸ਼ੱਕੀ ਹਾਲਾਤ 'ਚ ਹੋਈ ਮੌਤ ਨੂੰ ਲੈ ਕੇ...










































