Home Blog Page 1535
ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਕਿਸਤਾਨ ਵਿੱਚ ਤਿਆਰੀਆਂ ਸ਼ੁਰੂ ਹੋ ਗਈਆਂ ਹਨ । ਪਾਕਿਸਤਾਨ ਦੇ ਲਾਹੌਰ ਵਿੱਚ ਇਸ ਨੂੰ ਲੈ ਕੇ ਰਾਸ਼ਟਰੀ ਪੱਧਰ ਦੀ ਮੀਟਿੰਗ ਹੋਈ, ਜਿਸ ਵਿੱਚ ਇਸ ਸਾਲ 8 ਹਜ਼ਾਰ ਵਿਦੇਸ਼ੀ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਦੁਨੀਆ ਭਰ ਤੋਂ ਸ਼ਰਧਾਲੂ...
ਚੰਡੀਗੜ੍ਹ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਏ MMS ਕਾਂਡ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਦੱਸਿਆ ਗਿਆ ਹੈ ਕਿ ਜਿਸ ਕੁੜੀ ਨੇ ਵਿਦਿਆਰਥਣਾਂ ਦੀ ਵੀਡੀਓ ਬਣਾਈ ਸੀ, ਉਸ ਨੂੰ ਭਾਰਤੀ ਫ਼ੌਜ ਦੇ ਜਵਾਨ ਵੱਲੋਂ ਬਲੈਕਮੇਲ ਕੀਤਾ ਜਾ ਰਿਹਾ ਸੀ। ਉਕਤ ਵਿਅਕਤੀ ਵਿਦਿਆਰਥਣ ਨੂੰ ਦੂਜੀਆਂ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾਉਣ ਲਈ ਮਜ਼ਬੂਰ ਕਰ ਰਿਹਾ ਸੀ । ਜਾਣਕਾਰੀ ਮੁਤਾਬਕ, ਮੁਲਜ਼ਮ ਵਿਦਿਆਰਥਣ ਦੇ...
ਕਾਨਪੁਰ। ਜਿਨ੍ਹਾਂ ਨੂੰ ਦੇਖ ਕੇ ਚਿਹਰੇ ਉਤੇ ਮੁਸਕਾਨ ਆ ਜਾਂਦੀ ਸੀ, ਉਹ ਰਾਜੂ ਭਈਆ ਸਾਨੂੰ ਸਾਰਿਆਂ ਨੂੰ ਰੁਲਾ ਕੇ ਚਲਾ ਗਿਆ। ਲੋਕਾਂ ਦੇ ਦਿਲ ਜਿੱਤਣ ਦੀ ਜੋ ਕਲਾ ਰਾਜੂ ਸ਼੍ਰੀਵਾਸਤਵ ਵਿਚ ਸੀ, ਉਹ ਸ਼ਾਇਦ ਹੀ ਕਿਸੇ ਹੋਰ ‘ਚ ਦੇਖਣ ਨੂੰ ਮਿਲੇ। ਕਹਿੰਦੇ ਹਨ ਕਿ ਕਿਸੇ ਦੇ ਚਿਹਰੇ ਉਤੇ ਮੁਸਕਾਨ ਲੈ ਕੇ ਆਉਣਾ ਸਭ ਤੋਂ ਨੇਕ ਕੰਮ ਹੁੰਦਾ ਹੈ, ਉਹ...
ਚੂਰੂ: ਇਹ ਗੱਲ ਤੁਸੀਂ ਸੁਣੀ ਹੋਵੇਗੀ ਕਿ ਪਿਆਰ ਅੰਨ੍ਹਾ ਹੁੰਦਾ ਹੈ। ਅਜਿਹਾ ਹੀ ਇੱਕ ਮਾਮਲਾ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਦਰ ਥਾਣੇ ਵਿੱਚ ਸਾਹਮਣੇ ਆਇਆ ਹੈ। ਇੱਥੇ ਇੱਕ 17 ਸਾਲਾ ਨਾਬਾਲਗ ਲੜਕੇ ਅਤੇ ਉਸਦੀ 35 ਸਾਲਾ ਮਾਮੀ ਨੂੰ ਇੱਕ ਦੂਜੇ ਨਾਲ ਪਿਆਰ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜਦੋਂ ਔਰਤ ਦੇ ਪਤੀ ਨੂੰ ਇਸ ਰਿਸ਼ਤੇ ਬਾਰੇ ਪਤਾ ਲੱਗਾ ਤਾਂ ਮਾਮਲਾ...
ਅੰਮ੍ਰਿਤਸਰ | ਸ਼ਹਿਰ ਦੇ ਪੌਸ਼ ਇਲਾਕੇ ਯਾਸੀਨ ਰੋਡ ਉੱਤੇ ਲੁੱਟ ਦੀ ਵੱਡੀ ਵਾਰਦਾਤ ਹੋਈ ਹੈ। ਏਅਰਫੋਰਸ ਦੇ ਅਧਿਕਾਰੀ ਦੇ ਘਰੋਂ ਲੁੱਟੇਰਿਆਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ 35 ਲੱਖ ਦੇ ਗਹਿਣੇ ਅਤੇ ਕੈਸ਼ ਲੁੱਟ ਲਿਆ ਹੈ। ਇਸੇ ਘਰ ਵਿੱਚ ਕੁਝ ਦਿਨਾਂ ਬਾਅਦ ਕੁੜੀ ਦਾ ਵਿਆਹ ਸੀ। ਇੰਦਰਬੀਰ ਸਿੰਘ ਸਿਡਾਨਾ ਨੇ ਮੀਡੀਆ ਨੂੰ ਦੱਸਿਆ ਕਿ ਉਹ ਏਅਰਫੋਰਸ ਤੋਂ ਰਿਟਾਇਰ ਹੋਏ ਹਨ।...
ਕਾਨਪੁਰ। ਜਿਨ੍ਹਾਂ ਨੂੰ ਦੇਖ ਕੇ ਚਿਹਰੇ ਉਤੇ ਮੁਸਕਾਨ ਆ ਜਾਂਦੀ ਸੀ, ਉਹ ਰਾਜੂ ਭਈਆ ਸਾਨੂੰ ਸਾਰਿਆਂ ਨੂੰ ਰੁਲਾ ਕੇ ਚਲਾ ਗਿਆ। ਲੋਕਾਂ ਦੇ ਦਿਲ ਜਿੱਤਣ ਦੀ ਜੋ ਕਲਾ ਰਾਜੂ ਸ਼੍ਰੀਵਾਸਤਵ ਵਿਚ ਸੀ, ਉਹ ਸ਼ਾਇਦ ਹੀ ਕਿਸੇ ਹੋਰ ‘ਚ ਦੇਖਣ ਨੂੰ ਮਿਲੇ। ਕਹਿੰਦੇ ਹਨ ਕਿ ਕਿਸੇ ਦੇ ਚਿਹਰੇ ਉਤੇ ਮੁਸਕਾਨ ਲੈ ਕੇ ਆਉਣਾ ਸਭ ਤੋਂ ਨੇਕ ਕੰਮ ਹੁੰਦਾ ਹੈ, ਉਹ...
ਗੁਰਦਾਸਪੁਰ (ਜਸਵਿੰਦਰ ਬੇਦੀ) | ਅਕਸਰ ਅਸੀਂ ਸਮਾਜ ਵਿੱਚ ਘਰੇਲੂ ਕਲੇਸ਼ ਦੇ ਮਾਮਲੇ ਦੇਖਦੇ ਤੇ ਸੁਣਦੇ ਰਹਿੰਦੇ ਹਾਂ ਅੱਜ ਜੋ ਅਸੀਂ ਘਰੇਲੂ ਕਲੇਸ਼ ਦਾ ਮਾਮਲਾ ਦੱਸਣ ਜਾ ਰਹੇ ਹਾਂ ਇਹ ਸੈਕਸੁਅਲ ਹਰਾਸਮੇਂਟ ਨੂੰ ਲੈਕੇ ਸਾਹਮਣੇ ਆਇਆ ਹੈ। ਇਕ ਲੜਕੀ ਆਪਣੇ ਸੁਹਰੇ ਘਰ ਦੇ ਬਾਹਰ ਧਰਨੇ ਉਤੇ ਕੁਝ ਸਮਾਜਸੇਵੀ ਔਰਤਾਂ ਨਾਲ ਬੈਠ ਗਈ ਪਰ ਸੁਹਰੇ ਪਰਿਵਾਰ ਨੇ ਘਰ ਦਾ ਦਰਵਾਜਾ ਨਹੀਂ...
ਹਸ਼ਿਆਰਪੁਰ। ਟਾਂਡਾ ਦੇ ਨਜਦੀਕੀ ਪਿੰਡ ਬੈਂਚਾ ਦੇ ਇਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਲਾਸ਼ ਗੰਨੇ ਦੇ ਖੇਤਾਂ ਵਿਚੋਂ ਬਰਾਮਦ ਹੋਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਦਲਜੀਤ ਸਿੰਘ ਦਾ ਕਤਲ ਕੀਤਾ ਗਿਆ ਹੈ। ਜਿਸ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਗੰਨੇ ਦੇ ਖੇਤਾਂ ਵਿਚ ਸੁੱਟ ਕੇ ਖੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮ੍ਰਿਤਕ ਲੜਕਾ ਦਲਜੀਤ...
ਅੰਮ੍ਰਿਤਸਰ। ਤਰਨਤਾਰਨ ਰੋਡ ‘ਤੇ ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੇ ਨਸ਼ਾ ਤਸਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਰਕੇ ਉਸ ‘ਤੇ ਟੋਕੇ ਨਾਲ ਉਦੋਂ ਤੱਕ ਵਾਰ ਕੀਤੇ ਗਏ ਜਦੋਂ ਤੱਕ ਉਹ ਖਤਮ ਨਹੀਂ ਹੋ ਗਿਆ। ਇਹ ਸਾਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਖਾਲਸਾ ਨਗਰ ਨਿਵਾਸੀ...
ਭੋਪਾਲ। ਲੋਕ ਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਨੇਤਾ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੇ ਸਨਸਨੀਖੇਜ਼ ਦਾਅਵਾ ਕਰਦਿਆਂ ਕਿਹਾ ਹੈ ਕਿ ਸ਼ਰਾਬ ਦੇ ਨਾਜਾਇਜ਼ ਕਾਰੋਬਾਰ 'ਚ ਸ਼ਾਮਲ ਆਪਣੇ ਰਿਸ਼ਤੇਦਾਰਾਂ ਨੂੰ ਪੁਲਿਸ ਹਿਰਾਸਤ 'ਚੋਂ ਛੁਡਾਉਣ ਲਈ ਮਾਪੇ ਆਪਣੀਆਂ ਧੀਆਂ ਨੂੰ 'ਵੇਚ' ਰਹੇ ਹਨ। ਪ੍ਰਗਿਆ ਠਾਕੁਰ ਦੀਆਂ ਕਥਿਤ ਟਿੱਪਣੀਆਂ ਦੀ ਇੱਕ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਮੱਧ ਪ੍ਰਦੇਸ਼ ਵਿਧਾਨ ਸਭਾ ਵਿੱਚ...
- Advertisement -

MOST POPULAR