Home Blog Page 1537
ਲੁਧਿਆਣਾ। ਮਲਹਾਰ ਰੋਡ ਤੇ ਸਥਿਤ ਇੱਕ ਨਿੱਜੀ mobile shop ਤੋਂ ਚੋਰ ਕੀਮਤੀ ਫੋਨ ਚੋਰੀ ਕਰ ਲਏ ਗਏ, ਜਿਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਰਹੀ ਹੈ। ਇਸ ਫੁਟੇਜ ਵਿਚ ਚੋਰ ਸ਼ੋਅਰੂਮ ਦੇ ਅੰਦਰ ਵੜ ਕੇ ਸਿੱਧੇ ਅਲਮਾਰੀ ਨੂੰ ਤੋੜ ਕੇ ਉਸ ਵਿੱਚ ਪਏ ਮੋਬਾਈਲ ਕੱਢ ਕੇ ਫਰਾਰ ਹੋ ਜਾਂਦੇ ਹਨ। 2 ਚੋਰਾਂ ਵਲੋਂ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਅੰਮ੍ਰਿਤਸਰ। ਚੰਡੀਗੜ੍ਹ ਯੂਨੀਵਰਸਿਟੀ ਵਿਚ ਅਸ਼ਲੀਲ ਵੀਡੀਓ ਦਾ ਮਾਮਲਾ ਅਜੇ ਸੁਲਝਿਆ ਨਹੀਂ ਸੀ ਕਿ ਅੰਮ੍ਰਿਤਸਰ ਵਿਚ ਇਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਵਾਇਰਲ ਵੀਡੀਓ ਅੰਮ੍ਰਿਤਸਰ ਦਾ ਹੈ। ਇਥੇ ਮਕਾਨ ਮਾਲਕਣ ਨੇ ਬਜੁਰਗ ਮਹਿਲਾ ਨੂੰ ਨੰਗਾ ਕਰਕੇ ਘਰੋਂ ਕੱਢ ਦਿੱਤਾ। ਬਜੁਰਗ ਮਹਿਲਾ ਨੇ ਨਸ਼ਾ ਵੇਚਣ ਤੋਂ ਮਨ੍ਹਾਂ ਕੀਤਾ ਤਾਂ ਮਕਾਨ ਮਾਲਕਣ ਨੇ ਉਸਦੇ ਕੱਪੜੇ ਪਾੜ ਦਿੱਤੇ। ਬਜੁਰਗ ਮਹਿਲਾ ਦੁਪੱਟੇ ਨਾਲ ਫਟੇ ਕੱਪੜਿਆਂ...
ਲੁਧਿਆਣਾ। ਦੇ ਭਰਾਵਾਂ ਨੇ ਆਪਣੀ ਪ੍ਰਿੰਟਿੰਗ ਪ੍ਰੈੱਸ ਵਿਚ ਇਕ ਨੌਜਵਾਨ ਦੇ ਪਾਸਪੋਰਟ ਉਤੇ ਜਾਅਲੀ ਵੀਜਾ ਲਗਵਾਇਆ ਤੇ ਉਸ ਤੋਂ ਸਵਾ 7 ਲੱਖ ਰੁਪਏ ਠੱਗ ਲਏ। ਪੀੜਤ ਪਰਿਵਾਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਮਾਮਲੇ ਦੀ ਜਾਂਚ ਤੋਂ ਬਾਅਦ ਸਾਰੇ ਦੋਸ਼ ਸਹੀ ਪਾਏ ਗਏ। ਪੁਲਿਸ ਨੇ ਸਲੇਮ ਟਾਬਰੀ ਦੇ ਨਿਊ ਅਸ਼ੋਕ ਨਗਰ ਵਾਸੀ ਵਿਕਰਮ ਵਰਮਾ ਦੀ ਸ਼ਿਕਾਇਤ ਉਤੇ ਮਨਜੀਤ ਨਗਰ...
ਜਲੰਧਰ। ਟਰੈਫਿਕ ਨਿਯਮਾਂ ਨੂੰ ਲੈ ਕੇ ਜਲੰਧਰ ਪੁਲਸ ਕਾਫੀ ਸਖਤ ਹੋ ਗਈ ਹੈ। ਬੀਤੇ ਦਿਨ ਹੀ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਟ੍ਰੈਫਿਕ ਪੁਲਸ ਵੱਲੋਂ ਜਲੰਧਰ ਦੇ ਕੰਪਨੀ ਬਾਗ ਚੌਕ ‘ਤੇ ਨਾਕਾਬੰਦੀ ਕਰ ਦਿੱਤੀ ਗਈ। ਇਸ ਦੌਰਾਨ ਜਦੋਂ ਮੁਲਾਜ਼ਮਾਂ ਨੇ ਮੋਟਰਸਾਈਕਲ ‘ਤੇ ਸਵਾਰ...
ਕਰਾਚੀ। ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਸ਼ਹਿਰ 'ਚ ਇਕ ਪਿਤਾ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਪਿਤਾ ਨੇ ਹੋਮਵਰਕ ਨਾ ਕਰਨ 'ਤੇ ਆਪਣੇ ਬੇਟੇ ਨੂੰ ਅੱਗ ਲਗਾ ਕੇ ਮਾਰ ਦਿੱਤਾ। ਵਿਅਕਤੀ ਵੱਲੋਂ ਆਪਣੇ ਨਾਬਾਲਗ ਬੇਟੇ ਨੂੰ ਕਥਿਤ ਤੌਰ 'ਤੇ ਅੱਗ ਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ...
ਮੋਗਾ। ਸ਼ਮਸ਼ਾਨ ਘਾਟ ਵਿਚ ਐੱਲਪੀਜੀ ਗੈਸ ਭੱਠੀ ਵਿਚ ਸਸਕਾਰ ਦੌਰਾਨ ਧਮਾਕਾ ਹੋ ਗਿਆ। ਇਸ ਵਿਚ 30 ਤੋਂ ਜ਼ਿਆਦਾ ਲੋਕ ਝੁਲਸੇ ਗਏ। ਕਈਆਂ ਦੀ ਹਾਲਤ ਨਾਜ਼ੁਕ ਹੈ। ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਾਇਆ ਗਿਆ ਹੈ। ਘਟਨਾ ਸਮੇਂ ਸ਼ਮਸ਼ਾਨ ਘਾਟ ਵਿਚ ਲਗਭਗ 300 ਲੋਕ ਮੌਜੂਦ ਸਨ। ਪਿੰਡ ਦੇ ਲੋਕਾਂ ਨੇ ਜ਼ਖਮੀਆਂ ਨੂੰ ਵੱਖ-ਵੱਖ ਵਾਹਨਾਂ ਦੀ ਮਦਦ ਨਾਲ ਮੋਗਾ, ਜਗਰਾਓਂ, ਲੁਧਿਆਣਾ ਦੇ...
ਮੋਹਾਲੀ। ਚੰਡੀਗੜ੍ਹ ਯੂਨੀਵਰਸਿਟੀ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਕੀਤੀ ਗਈ ਪੁੱਛਗਿੱਛ ਵਿੱਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਨੇ ਖੁਲਾਸਾ ਕੀਤਾ ਕਿ ਗ੍ਰਿਫਤਾਰ ਦੋਸ਼ੀ ਲੜਕੀ ਅਤੇ ਲੜਕਾ ਸੰਨੀ ਮਹਿਤਾ ਪਿਛਲੇ ਚਾਰ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸਨ। ਸੂਤਰਾਂ ਦਾ ਕਹਿਣਾ ਹੈ ਕਿ ਦੋਸ਼ੀ ਲੜਕੀ ਪਹਿਲਾਂ ਸੰਨੀ ਨੂੰ ਵੀਡੀਓ ਭੇਜਦੀ ਸੀ,...
ਬਿਹਾਰ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਦੇ ਵਿਚਕਾਰ ਬਿਜਲੀ ਡਿੱਗਣ ਦਾ ਸਿਲਸਿਲਾ ਵੀ ਜਾਰੀ ਹੈ। ਸੋਮਵਾਰ ਸ਼ਾਮ ਨੂੰ ਬਿਹਾਰ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਮੀਂਹ ਦੇ ਨਾਲ-ਨਾਲ ਹਨ੍ਹੇਰੀ-ਤੂਫਾਨ ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵਾਪਰੀਆਂ। ਬਿਹਾਰ 'ਚ ਸੋਮਵਾਰ ਨੂੰ ਬਿਜਲੀ ਡਿੱਗਣ ਕਾਰਨ 23 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਵਿੱਚ 8 ਬੱਚਿਆਂ ਸਮੇਤ ਅੱਧੀ ਦਰਜਨ ਲੋਕ ਵੀ ਝੁਲਸ ਗਏ...
ਲੁਧਿਆਣਾ।  ਸੋਸ਼ਲ ਮੀਡੀਆ ਜ਼ਰੀਏ ਮਹਿਲਾ ਨਾਲ ਦੋਸਤੀ ਕਰਕੇ ਉਸਨੂੰ ਆਪਣੇ ਪਿਆਰ ਦੇ ਜਾਲ ਵਿਚ ਫਸਾ ਕੇ ਇਕ ਨੌਜਵਾਨ ਨੇ ਦੋਸਤਾਂ ਨਾਲ ਮਿਲ ਕੇ ਮਹਿਲਾ ਨਾਲ ਸਮੂਹਿਕ ਬਲਾਤਕਾਰ ਕੀਤਾ। ਮਾਮਲੇ ਲੁਧਿਆਣਾ ਦੇ ਜਗਰਾਓਂ ਦਾ ਹੈ। ਥਾਣਾ ਸਿਟੀ ਦੀ ਏਐਸਆਈ ਕਮਲਦੀਪ ਕੌਰ ਨੇ ਦੱਸਿਆ ਕਿ ਪੀੜਤ ਮਹਿਲਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਲ 2021 ਵਿਚ ਉਸਦੀ ਦੋਸਤੀ ਸੋਸ਼ਲ...
ਚੰਡੀਗੜ। ਚੰਡੀਗੜ੍ਹ ਯੂਨੀਵਰਸਿਟੀ ਦੇ ਗਰਲਜ਼ ਹੋਸਟਲ 'ਚ ਵੀਡੀਓ ਬਣਾਉਣ ਅਤੇ ਲੀਕ ਕਰਨ ਦੇ ਦੋਸ਼ 'ਚ ਗ੍ਰਿਫਤਾਰ ਲੜਕੀ ਸਮੇਤ ਦੋ ਸਾਥੀ ਲੜਕਿਆਂ ਤੋਂ ਪੁੱਛਗਿੱਛ ਦੌਰਾਨ ਵੱਡਾ ਖੁਲਾਸਾ ਹੋਇਆ ਹੈ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਵੀਡੀਓ ਬਣਾਉਣ ਵਾਲੀ ਲੜਕੀ ਨੂੰ ਦੋਵੇਂ ਲੜਕੇ ਬਲੈਕਮੇਲ ਕਰ ਰਹੇ ਸਨ। ਹੋਸਟਲ 'ਚ ਰਹਿਣ ਵਾਲੀ ਲੜਕੀ ਨੇ ਆਪਣੀ ਵੀਡੀਓ ਦੋਵਾਂ ਮੁਲਜ਼ਮਾਂ ਨੂੰ ਭੇਜੀ ਸੀ, ਜਿਸ ਨੂੰ...
- Advertisement -

MOST POPULAR