Home Blog Page 1538
ਪਟਿਆਲਾ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਦੇ ਡੀ.ਐਸ.ਪੀ. ਸੰਜੀਵ ਸਾਗਰ ਦੇ ਖਿਲਾਫ਼ ਇੱਕ ਔਰਤ ਦੇ ਨਾਲ ਬਲਾਤਕਾਰ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੀੜ੍ਹਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਗਾਇਆ ਹੈ ਕਿ, ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ ਦੇ ਮਕਾਨ 'ਤੇ ਰਹਿੰਦੀ ਸੀ। ਜਿਥੇ ਉਕਤ ਡੀਐਸਪੀ ਦੇ ਵਲੋਂ ਉਹਦੇ (ਪੀੜ੍ਹਤਾ) ਨਾਲ ਬਲਾਤਕਾਰ...
ਅੰਮ੍ਰਿਤਸਰ: ਭਾਰਤੀ ਕਸਟਮ ਵਿਭਾਗ ਨੇ ਪਾਕਿਸਤਾਨੀ ਨਸ਼ਾ ਤਸਕਰਾਂ ਵੱਲੋਂ ਭੇਜੇ ਗਏ 3 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਅਟਾਰੀ ਬਾਰਡਰ 'ਤੇ ਚੈਕਿੰਗ ਦੌਰਾਨ ਬੀਐਸਐਫ ਜਵਾਨਾਂ ਨੇ ਇਹ ਖੇਪ ਵੇਖੀ ਅਤੇ ਕਸਟਮ ਵਿਭਾਗ ਨੇ ਇਸ ਨੂੰ ਜ਼ਬਤ ਕਰ ਲਿਆ। ਬੀਐੱਸਐੱਫ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ.ਸੀ.ਬੀ.) ਨੇ ਪਾਕਿਸਤਾਨੀ ਡਰਾਈਵਰ ਨੂੰ ਗ੍ਰਿਫਤਾਰ ਕਰਕੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਵਾਮਾ...
ਅਮਰੀਕਾ ਦੇ ਕੈਲੀਫੋਰਨੀਆ ਤੋਂ ਪੰਜਾਬੀ ਪਰਿਵਾਰ ਦੇ ਚਾਰ ਜੀਆਂ ਨੂੰ ਅਗਵਾ ਕਰ ਲਿਆ ਗਿਆ ਹੈ। ਇਨ੍ਹਾਂ ਵਿਚ ਅੱਠ ਮਹੀਨੇ ਦੀ ਬੱਚੀ ਤੇ ਉਸ ਦੇ ਮਾਪੇ ਸ਼ਾਮਲ ਸਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਬਿਆਨ ਵਿਚ ਕਿਹਾ ਕਿ ਜਿਨ੍ਹਾਂ ਨੂੰ ਅਗਵਾ ਕੀਤਾ ਗਿਆ ਹੈ, ਉਨ੍ਹਾਂ ਵਿਚ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ ਅੱਠ ਮਹੀਨੇ ਦੀ ਬੱਚੀ ਅਰੂਹੀ...
ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਅੱਜ ਯੋਗਰਾਜ ਸਿੰਘ ਨੂੰ ਭਾਰੀ ਮਾਤਰਾ 'ਚ ਹਥਿਆਰਾਂ ਸਮੇਤ ਕਾਬੂ ਕਰ ਲਿਆ ਗਿਆ ਹੈ। ਪੁਲਿਸ ਦੀਆਂ ਕਈ ਟੀਮਾਂ ਯੋਗਰਾਜ ਕੋਲੋਂ ਪੁੱਛਗਿੱਛ 'ਚ ਲੱਗ ਗਈਆਂ ਹਨ। ਯੋਗਰਾਜ 2019 ਤੋਂ ਪੰਜਾਬ ਪੁਲਿਸ ਸਮੇਤ ਹੋਰ ਕਈ ਕੇਂਦਰੀ ਏਜੰਸੀਆਂ ਨੂੰ ਲੋੜੀਂਦਾ ਸੀ। 2019 'ਚ ਐਸਐਸਓਸੀ ਵੱਲੋਂ ਸਰਹੱਦੀ ਪਿੰਡ ਮੁਹਾਵਾ ਤੋਂ ਬਰਾਮਦ ਕੀਤੀਆਂ ਪੰਜ ਅਸਾਲਟ ਰਾਈਫਲਾਂ...
ਅੰਮ੍ਰਿਤਸਰ| ਅੰਮ੍ਰਿਤਸਰ ਦੇ ਕੋਰਟ ਕੰਪਲੈਕਸ ਦਾ ਹੈ, ਜਿਥੇ ਅੱਜ ਦਾਜ ਦੇ ਕੇਸ ਵਿਚ ਪੇਸ਼ ਹੋਣ ਆਈ ਮਨਦੀਪ ਨਾਮ ਦੀ ਔਰਤ 'ਤੇ ਉਸ ਦੇ ਸਹੁਰੇ ਵਲੋਂ ਤਲਵਾਰ ਨਾਲ ਹਮਲਾ ਕਰ ਕੇ ਉਸ ਦੀ ਬਾਂਹ ਅਤੇ ਸਿਰ ਉਪਰ ਵਾਰ ਕਰ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਕੋਰਟ ਕੰਪਲੈਕਸ ਵਿਚ ਬਹੁਤ ਜ਼ਿਆਦਾ ਸਹਿਮ ਦਾ ਮਾਹੌਲ ਹੈ, ਜਿਥੇ...
ਪਟਿਆਲਾ: ਪਟਿਆਲਾ ਦੇ ਕਿੰਨਰ ਮਹੰਤ ਸਿਮਰਨ ਦਾ ਸੰਗਰੂਰ ਦੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੁਮਾਰ ਉਰਫ਼ ਮਿੱਠੂ ਲੱਡਾ ਨਾਲ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ਹੈ।ਜੋ ਬਲਵਿੰਦਰ ਕੁਮਾਰ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜਿੱਥੇ ਪੁਲਿਸ ਨੇ ਕਥਿਤ ਦੋਸ਼ੀ ਦਾ 1 ਦਿਨ ਦਾ ਰਿਮਾਂਡ ਲੈ ਲਿਆ ਹੈ, ਉੱਥੇ ਹੀ ਪੀੜਤ...
ਹੱਜ ਲਈ ਪੈਦਲ ਕੇਰਲ ਤੋਂ ਮੱਕਾ ਜਾ ਰਹੇ ਸ਼ਿਹਾਬ ਚਿਤੂਰ ਨੂੰ ਪਾਕਿਸਤਾਨ ਸਰਕਾਰ ਨੇ ਆਪਣੇ ਦੇਸ਼ ਵਿੱਚੋਂ ਲੰਘਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਗੱਲ ਐਤਵਾਰ ਨੂੰ ਮਜਲਿਸ ਅਹਰਾਰ ਇਸਲਾਮ ਦੇ ਹੈੱਡਕੁਆਰਟਰ ਵਿਖੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਹੀ। ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਸ਼ਿਹਾਬ ਚਿਤੂਰ ਇਨ੍ਹੀਂ ਦਿਨੀਂ ਪੰਜਾਬ...
ਚੰਡੀਗੜ੍ਹ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਸ਼ਾਮਲ ਗੈਂਗਸਟਰ ਦੀਪਕ ਟੀਨੂੰ ਪੰਜਾਬ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੋ ਚੁੱਕਾ ਹੈ। ਜਿਸ ਤਰੀਕੇ ਨਾਲ ਉਹ ਭੱਜਿਆ, ਉਸ ਤੋਂ ਤਾਂ ਇਹੀ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਉਸਦੀ ਕਿਸੇ ਨੇ ਮਦਦ ਕੀਤੀ ਹੈ। ਇਸ ਮਾਮਲੇ ਵਿਚ ਪਹਿਲਾਂ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦੀ ਭੂਮਿਕਾ ਦਾ ਖੁਲਾਸਾ ਹੋਇਆ ਸੀ। ਰੌਲੇ-ਰੱਪੇ ਦੌਰਾਨ ਸੀਨੀਅਰ ਅਧਿਕਾਰੀਆਂ...
ਨਵੀਂ ਦਿੱਲੀ: ਕਰਨਾਟਕ 'ਚ ਇਕ ਲੜਕੇ ਨੂੰ ਬਿਨਾਂ ਕੱਪੜਿਆਂ ਦੇ ਪੂਜਾ ਕਰਨ ਲਈ ਮਜਬੂਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕਰਨਾਟਕ ਦੇ ਕੋਪਲ 'ਚ ਵਾਪਰੀ, ਜਿੱਥੇ ਇਕ ਨਾਬਾਲਗ ਲੜਕੇ ਨੂੰ ਕਥਿਤ ਤੌਰ 'ਤੇ ਆਪਣੇ ਪਿਤਾ ਦਾ ਕਰਜ਼ਾ ਚੁਕਾਉਣ ਲਈ ਕੱਪੜੇ ਉਤਾਰ ਕੇ ਨਗਨ ਪੂਜਾ ਕਰਨ ਲਈ ਮਜਬੂਰ ਕੀਤਾ ਗਿਆ। ਦੋਸ਼ੀ ਨੇ ਇਸ ਘਟਨਾ ਦੀ ਵੀਡੀਓ ਵੀ ਬਣਾ ਕੇ...
ਅਯੋਧਿਆ ਜ਼ਿਲ੍ਹੇ ਵਿੱਚ ਰਾਮਲੀਲਾ ਦੇ ਮੰਚਨ ਦੌਰਾਨ ਰਾਵਣ ਦਾ ਕਿਰਦਾਰ ਨਿਭਾਉਣ ਵਾਲੇ ਕਲਾਕਾਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਘਟਨਾ ਸੀਤਾਹਰਨ ਐਪੀਸੋਡ ਦੇ ਮੰਚਨ ਦੌਰਾਨ ਵਾਪਰੀ। ਇਸ ਕਾਰਨ ਰਾਮਲੀਲਾ ਦੀ ਸਟੇਜ ਸਮੇਤ ਹੇਠਾਂ ਬੈਠੇ ਦਰਸ਼ਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਹ ਮਾਮਲਾ ਜ਼ਿਲੇ ਦੇ ਰੁਦੌਲੀ ਥਾਣੇ 'ਚ ਸਥਿਤ ਅਈਹਰ ਪਿੰਡ ਦਾ ਹੈ। ਦਰਅਸਲ, ਰੁਦੌਲੀ...
- Advertisement -

MOST POPULAR